Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    12:44:57 PM

  • canada usa trade talks failed

    ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ...

  • buy government food grains  ration will be available with e rupee

    ਸਰਕਾਰੀ ਅਨਾਜ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ,...

  • two punjabi boy smugglers in thailand

    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ!...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਅਜਿਹੀ ਮਸਾਜ ਜਿਸ ਦੇ ਬਾਰੇ ਜਾਣ ਕੇ ਤੁਸੀਂ ਹੋ ਜਾਓਗੇ ਹੈਰਾਨ

LIFE-STYLE News Punjabi(ਲਾਈਫ ਸਟਾਈਲ)

ਅਜਿਹੀ ਮਸਾਜ ਜਿਸ ਦੇ ਬਾਰੇ ਜਾਣ ਕੇ ਤੁਸੀਂ ਹੋ ਜਾਓਗੇ ਹੈਰਾਨ

  • Updated: 27 Mar, 2017 05:21 PM
ਜਲੰਧਰ
wondering about a massage you will become aware of
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸਾਰੇ ਦਿਨ ਦੀ ਥਕਾਵਟ ਅਤੇ ਤਣਾਅ ਤੋਂ ਰਾਹਤ ਪਾਉਣ ਦੇ ਲਈ ਅੱਜ-ਕੱਲ੍ਹ ਲੋਕ ਸਰੀਰ ਦੀ ਮਸਾਜ ਦਾ ਸਹਾਰਾ ਲੈਂਦੇ ਹਨ। ਮਸਾਜ ਦੇ ਬਾਰੇ ਲੋਕਾਂ ਦੇ ਵਿਚਾਰ ਵੱਖ-ਵੱਖ ਹੁੰਦੇ ਹਨ। ਆਪਣੇ ਸਰੀਰ ਦੀ ਮਸਾਜ ਲਈ ਜ਼ਿਆਦਾਤਰ ਲੋਕ ਮਸਾਜ ਪਾਰਲਰ ਜਾਂਦੇ ਹਨ। ਦੁਨੀਆ 'ਚ ਉਂਝ ਤਾਂ ਵੱਖ-ਵੱਖ ਤਰੀਕਿਆਂ ਨਾਲ ਮਸਾਜ ਕਰਵਾਈ ਜਾਂਦੀ ਹੈ ਪਰ ਕਿ ਤੁਸੀਂ ਕਦੀ ਸੁਣਿਆ ਹੈ ਕਿ ਸੱਪ ਲੋਕਾਂ ਦੀ ਮਸਾਜ ਕਰਦਾ ਹੈ। ਜੇ ਨਹੀਂ ਤਾਂ ਅੱਜ ਅਸੀਂ ਤੁਹਾਨੂੰ ਅਜਿਹੇ ਹੀ ਸੈਲੂਨ ਬਾਰੇ ਦੱਸਣ ਜਾ ਰਹੇ ਹਾਂ ਜਿਸ ਬਾਰੇ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ।
ਅੱਜ ਤੱਕ ਤੁਸੀਂ ਸਰੀਰ ਦੀ ਮਸਾਜ ਇਨਸਾਨਾਂ ਤੋਂ ਕਰਵਾਉਂਦੇ ਦੇਖਿਆ ਹੋਵੇਗਾ, ਪਰ ਜਰਮਨੀ 'ਚ ਇਕ ਅਜਿਹਾ ਸੈਲੂਨ ਹੈ ਜਿੱਥੇ ਪਾਈਥਨ ਸੱਪ ਇਨਸਾਨਾਂ ਦੇ ਸਰੀਰ ਦੀ ਮਸਾਜ ਕਰਦਾ ਹੈ। ਇਸ ਬਾਰੇ ਸੁਣ ਕੇ ਹੈਰਾਨੀ ਹੋਵੇਗੀ ਪਰ ਇਹ ਗੱਲ ਸੱਚ ਹੈ।
ਮੋਂਟੀ ਨਾਂ ਦਾ ਇਹ ਪਾਈਥਨ ਸੱਪ ਸੈਲੂਨ 'ਚ ਪਿਛਲੇ 13 ਸਾਲ ਤੋਂ ਲੋਕਾਂ ਦੀ ਗਰਦਨ ਦੀ ਮਸਾਜ ਕਰ ਰਿਹਾ ਹੈ। ਉਨ੍ਹਾਂ ਦਾ ਤਣਾਅ ਦੂਰ ਕਰ ਰਿਹਾ ਹੈ। ਜਰਮਨੀ ਦੇ ਸੈਲੂਨ ਦਾ ਨਾਂ 'ਦਿ ਹਾਰ ਮੋਡ ਟੀਮ ਸੈਲੂਨ' ਹੈ, ਜਿਸਦੀ ਚਰਚਾ ਦੁਨੀਆ ਭਰ 'ਚ ਹੋ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਤੋਂ ਮਸਾਜ ਕਰਵਾਉਣ ਦੇ ਲਈ ਕੋਈ ਪੈਸਾ ਨਹੀਂ ਲਿਆ ਜਾਂਦਾ ਹੈ।

  • ਮਸਾਜ
  • ਥਕਾਵਟ
  • ਤਣਾਅ
  • Massage
  • fatigue
  • stress

ਇਹ ਹਨ ਦੁਨੀਆ ਦੀਆਂ ਮਸ਼ਹੂਰ ਰੁਮਾਂਟਿਕ ਥਾਵਾਂ

NEXT STORY

Stories You May Like

  • how was ice stored 1000 years ago
    1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
  • you are not the owner of the white house
    'ਤੁਸੀਂ ਵ੍ਹਾਈਟ ਹਾਊਸ ਦੇ ਮਾਲਕ ਨਹੀਂ, ਸਿਰਫ਼ ਕਿਰਾਏਦਾਰ ਹੋ...': US ਕੋਰਟ ਵੱਲੋਂ ਟਰੰਪ ਨੂੰ ਵੱਡਾ ਝਟਕਾ
  • those using wi fi in hotels should be careful
    ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼, ਜਾਰੀ ਹੋਇਆ ਅਲਰਟ
  • punjab police police officer motorcycle thief
    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • genz
    ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
  • supplements intake
    ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ ਫ਼ਾਇਦੇ ਦੀ ਜਗ੍ਹਾ ਕਰਾ ਨਾ ਬੈਠਿਓ...
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
Trending
Ek Nazar
bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make this homemade insecticide at home
      ਘਰ 'ਚ ਬਣਾਓ ਇਹ ਦੇਸੀ ਕੀਟਨਾਸ਼ਕ, ਪੌਦਿਆਂ 'ਚ ਦੀਮਕ ਅਤੇ ਫੰਗਸ ਦਾ ਹੋਵੇਗਾ ਖ਼ਾਤਮਾ
    • keep these things in mind while removing makeup
      ਮੇਕਅਪ ਉਤਾਰਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੀ...
    • make this effective oil at home with pumpkin seeds
      ਕੱਦੂ ਦੇ ਬੀਜਾਂ ਨਾਲ ਘਰ 'ਚ ਬਣਾਓ ਇਹ ਅਸਰਦਾਰ ਤੇਲ, ਮਿਲਣਗੇ ਹੈਰਾਨੀਜਨਕ ਫਾਇਦੇ
    • how to make soy cream chili vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਪ੍ਰੋਟੀਨ ਨਾਲ ਭਰਪੂਰ ਸੋਇਆ ਮਲਾਈ ਮਿਰਚ ਸਬਜ਼ੀ
    • apply this face pack to maintain facial beauty
      ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਲਗਾਓ ਇਹ ਫੇਸਪੈਕ
    • mustard oil is beneficial for hair and skin
      ਵਾਲ ਤੇ ਸਕਿਨ ਲਈ ਲਾਹੇਵੰਦ ਹੈ ਸਰ੍ਹੋ ਦਾ ਤੇਲ ! ਜਾਣੋ ਲਾਉਣ ਦੇ ਫਾਇਦੇ
    • black banarasi saree  golden zari work  fashion
      ਬਲੈਕ ਬਨਾਰਸੀ ਸਾੜ੍ਹੀ ’ਤੇ ਗੋਲਡਨ ਜ਼ਰੀ ਵਰਕ ਦਾ ਜਲਵਾ
    • sequins outfits  party  trend
      ‘ਸੀਕੁਇਨਸ ਆਊਟਫ਼ਿਟਸ’ ਬਣੇ ਪਾਰਟੀ ਦਾ ਸਭ ਤੋਂ ਚਮਕਦਾ ਟ੍ਰੈਂਡ
    • dark shade  white thread work  new trend
      ਡਾਰਕ ਸ਼ੇਡ ’ਚ ਵ੍ਹਾਈਟ ਥ੍ਰੈੱਡ ਵਰਕ ਬਣਿਆ ਫੈਸ਼ਨ ਦਾ ਨਵਾਂ ਟ੍ਰੈਂਡ
    • easy ways to remove dirt from mixer
      ਮਿਕਸੀ ਦੀ ਗੰਦਗੀ ਨੂੰ ਦੂਰ ਕਰਨ ਦੇ ਆਸਾਨ ਉਪਾਅ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +