Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:26:05 AM

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • New Delhi
  • ਵਰਕਿੰਗ ਪੇਰੇਂਟਸ ਦੇ ਬੱਚਿਆਂ ਨੂੰ ਹੁੰਦੀ ਹੈ 'ਅਟੈਂਸ਼ਨ ਦੀ ਲੋੜ'

LIFE STYLE News Punjabi(ਲਾਈਫ ਸਟਾਈਲ)

ਵਰਕਿੰਗ ਪੇਰੇਂਟਸ ਦੇ ਬੱਚਿਆਂ ਨੂੰ ਹੁੰਦੀ ਹੈ 'ਅਟੈਂਸ਼ਨ ਦੀ ਲੋੜ'

  • Author Tarsem Singh,
  • Updated: 10 Sep, 2024 03:29 PM
New Delhi
working parents also pay attention to children
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਰਕਿੰਗ ਪੇਰੇਂਟਸ ਹੋਣ ਦੇ ਨਾਤੇ ਅੱਜ ਕੱਲ ਮਾਤਾ-ਪਿਤਾ ਕੋਲ ਇੰਨਾ ਸਮਾਂ ਨਹੀਂ ਕਿ ਉਹ ਬੱਚਿਆਂ ਦੀਆਂ ਜ਼ਰੂਰਤਾਂ ਨੂੰ ਸਮਝਣ ਜਾਂ ਫਿਰ ਲੋੜ ਪੈਣ 'ਤੇ ਬੱਚਿਆਂ ਨੂੰ ਮੈਂਟਲੀ ਅਤੇ ਇਮੋਸ਼ਨਲੀ ਸਪੋਰਟ ਕਰ ਸਕਣ। ਪੇਰੇਂਟਸ ਦੇ ਅਜਿਹੇ ਵਤੀਰੇ ਨਾਲ ਬੱਚੇ ਕਿਤੇ ਨਾ ਕਿਤੇ ਮਾਨਸਿਕ ਰੂਪ ਨਾਲ ਠੇਸ ਪਹੁੰਚਦੀ ਹੈ। ਬੱਚਿਆਂ ਦਾ ਬਦਲਿਆ ਹੋਇਆ ਵਿਵਹਾਰ ਪੇਰੇਂਟਸ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਅਟੈਂਸ਼ਨ ਦੀ ਲੋੜ ਹੈ । ਚੱਲੋ ਜਾਣਦੇ ਹਾਂ ਕਿ ਉਨ੍ਹਾਂ ਸੰਕੇਤਾਂ ਨੂੰ, ਜਿਸ ਤੋਂ ਪਤਾ ਲੱਗੇ ਕਿ ਬੱਚੇ ਨੂੰ ਅਟੈਂਸ਼ਨ ਦੀ ਲੋੜ ਹੈ

-ਆਪਣੇ ਕੰਮ ਦੇ ਰੁਝੇਵੇਂ ਹੋਣ ਕਾਰਨ ਜਦੋਂ ਪੇਰੇਂਟਸ ਬੱਚੇ ਵੱਲ ਧਿਆਨ ਨਹੀਂ ਦਿੰਦੇ ਤਾਂ ਬੱਚਾ 'ਵੀ ਛੋਟੀਆਂ-ਛੋਟੀਆਂ ਗੱਲਾਂ 'ਤੇ ਓਵਰ ਰਿਐਕਟ ਕਰ ਸਕਦਾ ਹੈ ਅਤੇ ਹਰ ਛੋਟੀ-ਛੋਟੀ ਗੱਲ 'ਤੇ ਰੋਣਾ ਸ਼ੁਰੂ ਕਰ ਦਿੰਦਾ ਹੈ।

-ਕੁਝ ਬੱਚੇ ਸੁਭਾਅ ਤੋਂ ਇੰਟ੍ਰੋਵਰਟ ਹੁੰਦੇ ਹਨ। ਪੇਰੇਂਟਸ ਨੂੰ ਆਪਣੀ ਗੱਲ ਖੁੱਲ੍ਹ ਕੇ ਨਹੀਂ ਦੱਸਦੇ ਹਨ, ਅਜਿਹੀ ਸਥਿਤੀ 'ਚ ਵੀ ਬੱਚੇ ਗੱਲ-ਗੱਲ 'ਤੇ ਰੋਣ ਲੱਗਦੇ ਹਨ ਜਾਂ ਫਿਰ ਓਵਰ ਰਿਐਕਟ ਕਰਨ ਲੱਗਦੇ ਹਨ।

-ਪੇਰੇਂਟਸ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕਰਨ ਲਈ ਕੁਝ ਬੱਚੇ ਨੈਗੇਟਿਵ ਗੱਲਾਂ ਬੋਲਦੇ ਹਨ। ਇਨ੍ਹਾਂ ਨਾਂਹਪੱਖੀ ਗੱਲਾਂ ਨੂੰ ਸੁਣ ਕੇ ਪੇਰੇਂਟਸ ਨੂੰ ਗੁੱਸਾ ਆਉਂਦਾ ਹੈ ਅਤੇ ਜਦੋਂ ਪੇਰੇਂਟਸ ਸਮਝਾਉਂਦੇ ਹਨ ਤਾਂ ਉਨ੍ਹਾਂ ਨਾਲ ਵੀ ਬੁਰਾ ਵਤੀਰਾ ਕਰਦੇ ਹਨ। ਅਜਿਹੀ ਸਥਿਤੀ 'ਚ ਪੇਰੇਂਟਸ ਨੂੰ ਬੱਚੇ 'ਤੇ ਨਾਰਾਜ਼ ਹੋਣ ਦੀ ਬਜਾਏ ਇਹ ਸਮਝੋ ਕਿ ਬੱਚੇ ਨੂੰ ਤੁਹਾਡੀ ਲੋੜ ਹੈ ਅਤੇ ਬੱਚਾ ਤੁਹਾਡਾ ਧਿਆਨ ਆਪਣੇ ਵੱਲ ਖਿੱਚਣ ਲਈ ਅਜਿਹਾ ਕਰ ਰਿਹਾ ਹੈ।

-ਆਫਿਸ ਤੋਂ ਘਰ ਆਉਣ ਤੋਂ ਬਾਅਦ ਜਦੋਂ ਬੱਚਾ ਪੇਰੇਂਟਸ ਦੇ ਅੱਗੇ-ਪਿੱਛੇ ਘੁੰਮਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਨਾਲ ਵੱਧ ਸਮਾਂ ਬਿਤਾਉਣ ਦੀ ਕੋਸ਼ਿਸ਼ ਕਰੇ ਤਾਂ ਪੈਰੇਂਟਸ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਬੱਚਾ ਤੁਹਾਡੀ ਅਟੈਂਸ਼ਨ ਚਾਹੁੰਦਾ ਹੈ। ਅਜਿਹੇ 'ਚ ਪੇਰੇਂਟਸ ਕੁਝ ਸਮੇਂ ਲਈ ਆਪਣਾ ਸਾਰਾ ਕੰਮ ਛੱਡ ਦੇਣ ਅਤੇ ਸਿਰਫ ਬੱਚਿਆਂ ਨਾਲ ਟਾਈਮ ਬਿਤਾਓ?

- ਜਦੋਂ ਬੱਚਾ ਹਰ ਛੋਟੀ-ਛੋਟੀ ਗੱਲ 'ਤੇ ਜ਼ਿੱਦ ਕਰਨ ਲੱਗੇ, ਵਾਰ-ਵਾਰ ਸਮਝਾਉਣ ਜਾਂ ਟੋਕਣ 'ਤੇ ਵੀ ਉਸੇ ਕੰਮ ਨੂੰ ਵਾਰ-ਵਾਰ ਕਰਦਾ ਹੈ ਤਾਂ ਪੇਰੇਂਟਸ ਨੂੰ ਗੁੱਸਾ ਹੋਣ ਦੀ ਜਗ੍ਹਾ ਇਹ ਸਮਝ ਜਾਣਾ ਚਾਹੀਦਾ ਹੈ ਕਿ ਬੱਚਾ ਤੁਹਾਡੀ ਅਟੈਂਸ਼ਨ ਚਾਹੁੰਦਾ ਹੈ। ਇਸ ਲਈ ਉਸ 'ਤੇ ਨਾਰਾਜ਼ ਹੋਣ ਦੀ ਬਜਾਏ ਉਸ ਨੂੰ ਪਿਆਰ ਦਿਓ ਅਤੇ ਉਸ ਨਾਲ ਫੋਨ ਅਤੇ ਕੁਆਲਿਟੀ ਟਾਈਮ ਬਿਤਾਓ।

-ਆਪਣੇ ਸੁਭਾਅ ਦੇ ਉਲਟ ਜਦੋਂ ਬੱਚਾ ਚੁੱਪ ਹੋ ਜਾਏ ਜਾਂ ਆਪਣਾ ਜ਼ਿਆਦਾਤਰ ਸਮਾਂ ਇਕੱਲੇ 'ਚ ਬਿਤਾਏ ਤਾਂ ਮਾਤਾ ਪਿਤਾ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਬੱਚਾ ਪ੍ਰੇਸ਼ਾਨੀ 'ਚ ਹੈ, ਜੋ ਉਸ ਨੂੰ ਮਾਨਸਿਕ ਰੂਪ ਨਾਲ ਤਸ਼ੱਦਦ ਕਰ ਰਹੀ ਹੈ। ਬੱਚੇ ਦੇ ਅਜਿਹੇ ਵਿਵਹਾਰ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਉਹ ਬੀਮਾਰ ਹੋਵੇ ਜਾਂ ਤਣਾਅ 'ਚ ਹੋਵੇ। ਇਹ ਸਭ ਕਾਰਨ ਬੱਚੇ ਦੀ ਮਾਨਸਿਕ ਪ੍ਰੇਸ਼ਾਨੀ ਦਾ ਕਾਰਨ ਵੀ ਬਣ ਸਕਦੇ ਹਨ।

-ਪੇਰੇਂਟਸ ਦੇ ਗੱਲ ਕਰਨ ਅਤੇ ਕੁਝ ਪੁੱਛਣ 'ਤੇ ਜਦੋਂ ਬੱਚਾ ਚੀਕ ਕੇ, ਮੂੰਹ ਬਣਾ ਕੇ ਜਾਂ ਫਿਰ ਨਾਟਕੀ ਢੰਗ ਨਾਲ ਜਵਾਬ ਦੇਵੇ ਤਾਂ ਪੇਰੇਂਟਸ ਨੂੰ ਇਹ ਸਮਝ ਜਾਣਾ ਚਾਹੀਦਾ ਹੈ ਕਿ ਬੱਚੇ ਨੂੰ ਤੁਹਾਡੇ ਅਟੈਂਸ਼ਨ ਦੀ ਲੋੜ ਹੈ।

-ਬੱਚਿਆਂ ਨਾਲ ਗੱਲ ਕਰਦਿਆਂ ਜੇਕਰ ਉਹ ਅਪਸ਼ਬਦ ਬੋਲਦੇ ਹਨ, ਉਨ੍ਹਾਂ ਦੇ ਸ਼ਬਦਾਂ 'ਚੋਂ ਗੁੱਸਾ ਝਲਕਦਾ ਹੈ ਤਾਂ ਸਮਝ ਜਾਓ ਕਿ ਬੱਚਾ ਕਿਸੇ ਗੱਲ ਤੋਂ ਨਾਰਾਜ਼ ਹੈ, ਇਸ ਲਈ ਉਹ ਅਜਿਹਾ ਕਰ ਰਿਹਾ ਹੈ।

  • Working parents
  • children
  • special attention
  • ਵਰਕਿੰਗ ਪੇਰੇਂਟਸ
  • ਬੱਚੇ
  • ਖਾਸ ਧਿਆਨ

ਇੰਝ ਬਣਾਓ ਮਟਰ-ਪਨੀਰ ਦੀ ਸਵਾਦਿਸ਼ਟ ਸਬਜ਼ੀ

NEXT STORY

Stories You May Like

  • repo rate still at 5 25   sbi said  0 25  hike needed in october and december
    Repo Rate ਅਜੇ 5.25%, SBI ਨੇ ਕਿਹਾ- ਅਕਤੂਬਰ ਅਤੇ ਦਸੰਬਰ  'ਚ 0.25% ਦੇ ਵਾਧੇ ਦੀ ਲੋੜ
  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • encouraging the use of electric cars is the need of the hour
    ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
  • india brics
    ਭਾਰਤ ਨੂੰ ਚੀਨ, ਰੂਸ ਤੇ ਅਮਰੀਕਾ, ਤਿੰਨਾਂ ਦੀ ਲੋੜ
  • trend needs to be stopped
    ਹਿੰਸਾ ਦੇ ਵਧਦੇ ਰੁਝਾਨ ’ਤੇ ਰੋਕ ਲਾਉਣ ਦੀ ਲੋੜ
  • approval granted for installing lifts in chandigarh houses
    ਚੰਡੀਗੜ੍ਹ ਦੇ ਮਕਾਨਾਂ 'ਚ ਲਿਫਟ ਲਾਉਣ ਨੂੰ ਮਨਜ਼ੂਰੀ! ਸੋਲਰ ਪੈਨਲ ਲਈ ਵੀ NOC ਦੀ ਲੋੜ ਨਹੀਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ- ਜਥੇਦਾਰ ਗੜਗੱਜ
  • bjp drug free punjab yatra
    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ ਜੰਜੀਰ ਨੂੰ ਤੋੜਨ ਦੀ ਲੋੜ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • multi colored striped dress  young women  trendy look
      ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
    • method for making punjabi style besan kadhi
      ਪੰਜਾਬੀ ਸਟਾਈਲ 'ਚ ਵੇਸਣ ਦੀ ਕੜੀ ਬਣਾਉਣ ਦਾ ਤਰੀਕਾ ! ਜਾਣੋ ਕੀ ਹੈ ਸਮੱਗਰੀ
    • if you are troubled by hair loss use fenugreek seeds
      ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
    • benefits of applying cream to the face
      ਚਿਹਰੇ 'ਤੇ ਮਲਾਈ ਲਾਉਣ ਦੇ ਫਾਇਦੇ
    • lavender colored dress  young women  cute look
      ਲੇਵੈਂਡਰ ਕਲਰ ਦੀਆਂ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਕਿਊਟ ਲੁੱਕ
    • isro s e0s 5
      ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
    • parents should be cautious before giving mobile phones to children
      ਬੱਚਿਆਂ ਨੂੰ ਮੋਬਾਈਲ ਦੇਣ ਤੋਂ ਪਹਿਲਾਂ ਮਾਪੇ ਹੋ ਜਾਣ ਸਾਵਧਾਨ ! ਇਕ ਗਲਤੀ ਪੈ ਸਕਦੀ...
    • young women  s favorite wide leg baggy jeans
      ਮੁਟਿਆਰਾਂ ਦੀ ਫੇਵਰੇਟ ਬਣੀ ਵਾਈਡ ਲੈੱਗ ਬੈਗੀ ਜੀਨਸ
    • the web of digital tools in american schools
      ਅਮਰੀਕੀ ਸਕੂਲਾਂ 'ਚ ਡਿਜੀਟਲ ਟੂਲਜ਼ ਦਾ ਮਾਇਆਜਾਲ : ਵੱਖ-ਵੱਖ ਐਪਸ ਪ੍ਰੇਸ਼ਾਨ ਹਨ...
    • women  makeup  craze  beautiful
      ਔਰਤਾਂ ’ਚ ਵਧਿਆ ਆਈ ਮੇਕਅੱਪ ਦਾ ਕ੍ਰੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +