Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    2:07:09 PM

  • iran ready to take revenge

    ਇਰਾਨ ਨੇ ਸ਼ੁਰੂ ਕੀਤੀ ਬਦਲੇ ਦੀ ਕਾਰਵਾਈ ! ਇਜ਼ਰਾਈਲ...

  • all flights to dubai qatar cancelled

    ਦੁਬਈ-ਕਤਰ ਵੱਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ,...

  • new in varinder singh ghuman death case

    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ...

  • new twist in sidhu moosewala murder case

    ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips : ਝੁਰੜੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਫੇਸਪੈਕ ਦੀ ਕਰੋ ਵਰਤੋਂ, ਦਾਗ ਧੱਬੇ ਵੀ ਹੋਣਗੇ ਦੂਰ

LIFE-STYLE News Punjabi(ਲਾਈਫ ਸਟਾਈਲ)

Beauty Tips : ਝੁਰੜੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਫੇਸਪੈਕ ਦੀ ਕਰੋ ਵਰਤੋਂ, ਦਾਗ ਧੱਬੇ ਵੀ ਹੋਣਗੇ ਦੂਰ

  • Edited By Rajwinder Kaur,
  • Updated: 07 Dec, 2020 03:50 PM
Jalandhar
wrinkles  scars  cleansing  facepack  use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤੁਲਸੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ 'ਚ ਮੌਜੂਦ ਤੱਤ ਚਮੜੀ ਦੇ ਦਾਗ ਧੱਬਿਆਂ ਨੂੰ ਦੂਰ ਕਰਨ ਦਾ ਵੀ ਕਰਦੇ ਹਨ। ਰੋਜ਼ਾਨਾ ਤੁਲਸੀ ਦੀ ਵਰਤੋਂ ਕਰਨ ਨਾਲ ਚਮੜੀ 'ਤੇ ਕਦੇ ਵੀ ਝੁਰੜੀਆਂ ਨਹੀਂ ਪੈਂਦੀਆਂ। ਤੁਲਸੀ ਦੇ ਫੇਸਪੈਕ ਨੂੰ ਬਣਾਉਣ ਲਈ ਪਹਿਲਾਂ ਤੁਲਸੀ ਦੇ 30-40 ਪੱਤਿਆਂ ਨੂੰ ਧੋ ਲਵੋ। ਉਸ ਤੋਂ ਬਾਅਦ ਧੁੱਪ 'ਚ ਇਨ੍ਹਾਂ ਪੱਤਿਆਂ ਨੂੰ ਚੰਗੀ ਤਰ੍ਹਾਂ ਸੁੱਕਾ ਲਵੋ। ਫਿਰ ਇਨ੍ਹਾਂ ਪੱਤਿਆਂ ਨੂੰ ਮਿਕਸੀ 'ਚ ਪੀਸ ਲਵੋ ਅਤੇ ਇਨ੍ਹਾਂ ਦਾ ਪਾਊਡਰ ਬਣਾ ਕੇ ਤਿਆਰ ਕਰ ਲਓ। ਇਸ ਤੋਂ ਬਾਅਦ ਤੁਲਸੀ ਦੇ ਇਸ ਪਾਊਡਰ 'ਚ ਦਹੀਂ, ਤੁਲਸੀ, ਸ਼ਹਿਦ ਮਿਲਾ ਕੇ ਆਪਣੇ ਚਿਹਰੇ 'ਤੇ ਲਗਾਓ। 

ਤੁਲਸੀ ਅਤੇ ਦਹੀਂ
ਤੁਲਸੀ ਅਤੇ ਦਹੀਂ ਦੇ ਫੇਸਪੈਕ ਨੂੰ ਚਮੜੀ 'ਤੇ ਲਗਾਉਣ ਨਾਲ ਰੁੱਖਾਪਨ ਦੂਰ ਹੁੰਦਾ ਹੈ। ਇਸ ਨਾਲ ਚਮੜੀ 'ਤੇ ਚਮਕ ਆਉਂਦੀ ਹੈ। ਇਸ ਫੇਸਪੈਕ ਨੂੰ ਬਣਾਉਣ ਲਈ 2 ਚਮਚ ਦਹੀਂ 'ਚ ਇਕ ਚਮਚ ਤੁਲਸੀ ਦਾ ਪਾਊਡਰ ਮਿਲਾ ਲਵੋ। ਇਸ ਪੇਸਟ ਨੂੰ ਆਪਣੇ ਚਿਹਰੇ 'ਤੇ ਲਗਾਓ। ਜਦੋਂ ਫੇਸਪੈਕ ਸੁੱਕ ਜਾਵੇ ਤਾਂ ਆਪਣੇ ਚਿਹਰੇ ਨੂੰ ਪਾਣੀ ਨਾਲ ਧੋ ਲਵੋ।

ਤੁਲਸੀ ਅਤੇ ਸ਼ਹਿਦ
ਤੁਲਸੀ ਅਤੇ ਸ਼ਹਿਦ ਦੇ ਫੇਸਪੈਕ ਨਾਲ ਚਿਹਰੇ ਦੀ ਥਕਾਵਟ ਦੂਰ ਹੁੰਦੀ ਹੈ। ਚਿਹਰੇ 'ਤੇ ਚਮਕ ਆਉਂਦੀ ਹੈ। ਇਸ ਫੇਸਪੈਕ ਨੂੰ ਬਣਾਉਣ ਲਈ ਤੁਲਸੀ ਦੇ 30 ਪੱਤਿਆਂ ਨੂੰ ਮਿਕਸੀ 'ਚ ਪੀਸ ਕੇ ਇਸ ਦਾ ਰਸ ਕੱਢ ਲਵੋ। ਇਸ ਰਸ 'ਚ 1/2 ਚਮਚ ਬੇਸਨ ਅਤੇ ਕੁਝ ਸ਼ਹਿਦ ਦੀਆਂ ਕੁਝ ਬੂੰਦਾਂ ਮਿਲਾਓ। ਇਸ ਪੇਸਟ ਨੂੰ ਚਿਹਰੇ 'ਤੇ ਲਗਾਉਣ ਤੋਂ ਕੁਝ ਦੇਰ ਬਾਅਦ ਮੂੰਹ ਨੂੰ ਹਲਕੇ ਗਰਮ ਪਾਣੀ ਨਾਲ ਧੋ ਲਵੋ।

ਤੁਲਸੀ ਅਤੇ ਮੁਲਤਾਨੀ ਮਿੱਟੀ
ਇਕ ਭਾਂਡੇ 'ਚ ਤੁਲਸੀ ਪਾਊਡਰ, ਚੰਦਨ ਪਾਊਡਰ, ਤੇਲ, ਮੁਲਤਾਨੀ ਮਿੱਟੀ ਅਤੇ ਗੁਲਾਬ ਜਲ ਮਿਕਸ ਕਰੋ। ਇਸ ਪੇਸਟ ਨੂੰ ਚਿਹਰੇ 'ਤੇ ਲਗਾਉ। ਅੱਧੇ ਘੰਟੇ ਬਾਅਦ ਚਿਹਰੇ ਨੂੰ ਠੰਡੇ ਪਾਣੀ ਨਾਲ ਧੋ ਲਵੋ। ਇਹ ਫੇਸਪੈਕ ਚਮੜੀ ਲਈ ਫ਼ਾਇਦੇਮੰਦ ਹੁੰਦਾ ਹੈ।

ਤੁਲਸੀ ਅਤੇ ਨੀਮ
ਤੁਲਸੀ ਅਤੇ ਨੀਮ ਦੀਆਂ ਪੱਤਿਆਂ ਨੂੰ ਧੋ ਲਵੋ। ਇਸ ਤੋਂ ਬਾਅਦ ਇਨ੍ਹਾਂ ਨੂੰ ਪੀਸ ਲਵੋ। ਇਸ ਮਿਸ਼ਰਣ 'ਚ 2 ਲੌਂਗ ਮਿਲਾਓ ਅਤੇ ਫੇਸਪੈਕ ਤਿਆਰ ਕਰੋ। ਇਸ ਫੇਸਪੈਕ ਨੂੰ ਆਪਣੇ ਚਿਹਰੇ 'ਤੇ ਲਗਾਓ। 15-20 ਮਿੰਟਾਂ ਬਾਅਦ ਚਿਹਰੇ ਨੂੰ ਠੰਡੇ ਪਾਣੀ ਨਾਲ ਧੋ ਲਵੋ।

  • Wrinkles
  • scars
  • Cleansing
  • Facepack
  • Use
  • ਝੁਰੜੀਆਂ
  • ਦਾਗ ਧੱਬੇ
  • ਨਿਜ਼ਾਤ
  • ਫੇਸਪੈਕ
  • ਵਰਤੋਂ

397 ਸਾਲ ਬਾਅਦ ਆਸਮਾਨ 'ਚ ਦਿਸੇਗਾ ਅਦਭੁੱਤ ਨਜ਼ਾਰਾ, ਜੁਪੀਟਰ ਤੇ ਸ਼ਨੀ ਆਉਣਗੇ ਕਰੀਬ

NEXT STORY

Stories You May Like

  • you will look beautiful even without makeup
    Beauty Tips : ਮੇਕਅਪ ਤੋਂ ਬਿਨਾਂ ਵੀ ਦਿਖੋਗੇ ਖੂਬਸੂਰਤ ਬਸ ਅਪਣਾ ਲਓ ਇਹ ਟਿਪਸ
  • tomatoes are a boon for getting glass skin
    Beauty Tips : ਗਲਾਸ ਸਕਿਨ ਪਾਉਣ ਲਈ ਵਰਦਾਨ ਹੈ ਟਮਾਟਰ; ਜਾਣੋ ਕਿਵੇਂ ਕਰਨਾ ਹੈ ਸਹੀ ਇਸਤੇਮਾਲ
  • chapped lips remedies
    ਮਹਿੰਗੇ ਲਿਪ-ਬਾਮ ਨੂੰ ਕਹੋ ਅਲਵਿਦਾ! ਫਟੇ ਬੁੱਲ੍ਹਾਂ ਤੋਂ ਛੁਟਕਾਰਾ ਪਾਉਣ ਲਈ ਅਪਣਾਓ ਇਹ ਨੁਸਖੇ
  • natural hair spa with these kitchen items
    Beauty Tips: ਰਸੋਈ 'ਚ ਵਰਤੀਆਂ ਜਾਣ ਵਾਲੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ 'ਕੁਦਰਤੀ ਹੇਅਰ ਸਪਾ'
  • temple golak  mannat parchi  devotee family  karnataka temple
    'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!', ਮੰਦਰ ਦੀ ਗੋਲਕ 'ਚੋਂ ਨਿਕਲੀ 'ਮੰਨਤ'...
  • make these changes in your home according to vastu
    VASTU TIPS : ਨੈਗੇਟੀਵਿਟੀ ਹੋਵੇਗੀ ਦੂਰ, ਵਾਸਤੂ ਅਨੁਸਾਰ ਘਰ ਵਿਚ ਕਰੋ ਇਹ ਬਦਲਾਅ
  • benefits of rose water
    ਸਿਰਫ਼ ਸੁੰਦਰਤਾ ਹੀ ਨਹੀਂ, ਅੱਖਾਂ ਦੀ ਥਕਾਵਟ ਵੀ ਦੂਰ ਕਰਦਾ ਹੈ 'ਗੁਲਾਬ ਜਲ'; ਜਾਣੋ ਇਸ ਦੇ ਬੇਮਿਸਾਲ ਗੁਣ
  • lose weight by consuming honey
    ਭਾਰ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅੱਜ ਤੋਂ ਹੀ ਇਸ ਤਰ੍ਹਾਂ ਸ਼ੁਰੂ ਕਰੋ ਸ਼ਹਿਦ ਦਾ ਸੇਵਨ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
  • big incident in jalandhar murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
Trending
Ek Nazar
tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • young girls cute look faux fur coat
      ਮੁਟਿਆਰਾਂ ਨੂੰ ਕਿਊਟ ਲੁੱਕ ਦੇ ਰਹੇ ਹਨ ‘ਫਾਕਸ ਫਰ ਕੋਟ’
    • does your child also wet the bed at night
      ਕੀ ਤੁਹਾਡਾ ਬੱਚਾ ਵੀ ਰਾਤ ਨੂੰ ਬਿਸਤਰ ਗਿੱਲਾ ਕਰਦਾ ਹੈ? ਅਪਣਾਓ ਇਹ ਆਸਾਨ ਘਰੇਲੂ...
    • signs appear before hair loss begins
      ਵਾਲਾ ਝੜਨੇ ਸ਼ੁਰੂ ਹੋਣ ਤੋ ਪਹਿਲਾਂ ਦਿਸਦੇ ਹਨ ਇਹ ਸੰਕੇਤ
    • how to make semolina masala roti
      ਨਾਸ਼ਤੇ 'ਚ ਕੁਝ ਨਵਾਂ ਅਤੇ ਹੈਲਦੀ ਚਾਹੁੰਦੇ ਹੋ? ਅਜ਼ਮਾਓ 'ਸੂਜੀ ਦੀ ਮਸਾਲਾ ਰੋਟੀ',...
    • how long should you keep oil in your hair
      ਵਾਲਾਂ 'ਚ ਕਿੰਨੀ ਦੇਰ ਤੇਲ ਲਗਾ ਕੇ ਰੱਖਣਾ ਹੈ ਸਹੀ? ਰਾਤ ਭਰ ਤੇਲ ਲਗਾਉਣ ਵਾਲੇ...
    • keep these things in mind before applying makeup
      ਮੇਕਅੱਪ ਕਰਨ ਤੋਂ ਪਹਿਲਾਂ ਨਾ ਭੁੱਲੋ ਇਹ ਜ਼ਰੂਰੀ ਸਟੈੱਪ; ਚਿਹਰੇ 'ਤੇ ਆਵੇਗਾ...
    • dot printed saree  women  unique look
      ਡੌਟ ਪ੍ਰਿੰਟਿਡ ਸਾੜ੍ਹੀ ਔਰਤਾਂ ਨੂੰ ਦੇ ਰਹੀ ਹੈ ਯੂਨੀਕ ਲੁੱਕ
    • that unique temple of india
      ਭਾਰਤ ਦਾ ਉਹ ਅਨੋਖਾ ਮੰਦਰ, 'ਅਸਥੀਆਂ' ਦੀ ਹੁੰਦੀ ਹੈ ਪੂਜਾ, ਜਾਣੋ ਹੈਰਾਨੀਜਨਕ ਕਾਰਨ!
    • how to make kanji vada
      ਬਾਜ਼ਾਰੂ ਕੋਲਡ ਡਰਿੰਕਸ ਨੂੰ ਮਾਰੋ ਗੋਲੀ! ਸਿੱਖੋ ਘਰ 'ਚ ਚਟਪਟਾ ਤੇ ਸਿਹਤਮੰਦ...
    • how to make besan cheela
      ਸਵਾਦ ਦੇ ਨਾਲ ਸਿਹਤ ਵੀ! ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬੇਸਨ ਦਾ ਚੀਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +