Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:18:51 AM

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਇਹ ਯੋਗ-ਆਸਣ ਕਰਨ ਨਾਲ ਦੂਰ ਹੁੰਦੀਆਂ ਹਨ ਭਿਆਨਕ ਬੀਮਾਰੀਆਂ

MERI AWAZ SUNO News Punjabi(ਨਜ਼ਰੀਆ)

ਇਹ ਯੋਗ-ਆਸਣ ਕਰਨ ਨਾਲ ਦੂਰ ਹੁੰਦੀਆਂ ਹਨ ਭਿਆਨਕ ਬੀਮਾਰੀਆਂ

  • Edited By Rajwinder Kaur,
  • Updated: 11 Jun, 2020 01:13 PM
Jalandhar
yoga asanas  diseases
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਯੋਗ ਕਰਨ ਨਾਲ ਨਾ ਸਿਰਫ ਸਰੀਰ ਤੰਦਰੁਸਤ ਰਹਿੰਦਾ ਹੈ ਸਗੋਂ ਇਸ ਨਾਲ ਸਾਡਾ ਮਨ ਵੀ ਸ਼ਾਂਤ ਰਹਿੰਦਾ ਹੈ। ਯੋਗ ਦੀ ਮਹੱਤਤਾ ਦੇ ਬਾਰੇ ਅੱਜ ਪੂਰੀ ਦੁਨੀਆਂ ਨੂੰ ਪਤਾ ਹੈ। ਜਾਣਕਾਰੀ ਮੁਤਾਬਕ ਸਰੀਰਕ ਤੌਰ ‘ਤੇ ਅਪਾਹਜ ਲੋਕਾਂ ਲਈ, ਯੋਗ ਇਕੋ ਇਕ ਢੰਗ ਹੈ ਜਿਸ ਨਾਲ ਉਹ ਤੰਦਰੁਸਤ ਰਹਿ ਸਕਦੇ ਹਨ। ਯੋਗ ਸਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਇਲਾਜ ਹੈ, ਜਿਸ ਨਾਲ ਸਰੀਰ ਸਿਹਤਮੰਦ ਹੋ ਸਕਦਾ ਹੈ। ਥਾਇਰਾਇਡ ਜਿਹੀ ਭਿਅੰਕਰ ਬਿਮਾਰੀ ਨੂੰ ਵੀ ਦੂਰ ਕਰਦਾ ਹੈ। ਰੋਜ਼ਾਨਾ ਤਿੰਨ ਵਾਰ ਸ਼ੰਖ ਵਜਾਉਣ ਨਾਲ ਵੀ ਫੇਫੜਿਆਂ ਨੂੰ ਲਾਭ ਮਿਲਦਾ ਹੈ।

ਫੇਫੜਿਆਂ ਦੀ ਸਫਾਈ
ਫੇਫੜਿਆਂ ਦੀ ਸਫਾਈ ਲਈ ਪ੍ਰਣਨਯਾਮ ਆਸਣ ਵਧੀਆ ਆਸਣ ਹੈ। ਇਸ 'ਚ ਡੂੰਘਾ ਸਾਹ ਲੈਂਦੇ ਹਾਂ। ਸਰੀਰ ਨੂੰ ਕੁਦਰਤੀ ਆਕਸੀਜ਼ਨ ਮਿਲਦੀ ਹੈ ਜੋ ਫੇਫੜਿਆਂ ਨੂੰ ਸਾਫ ਕਰਦੀ ਹੈ। ਸਾਹ ਲੈਣ ਅਤੇ ਛੱਡਣ ਦਾ ਤਰੀਕਾ ਕਿਸੇ ਯੋਗ ਵਿਸ਼ੇਸ਼ਕ ਤੋਂ ਜ਼ਰੂਰ ਸਿੱਖ ਲਓ।

PunjabKesari

ਥਾਇਰਾਇਡ ਵੀ ਹੋਵੇ ਦੂਰ
ਥਾਇਰਾਇਡ ਜਿਹੀ ਭਿਅੰਕਰ ਬੀਮਾਰੀ ਨੂੰ ਵੀ ਯੋਗ ਨਾਲ ਦੂਰ ਕੀਤਾ ਜਾ ਸਕਦਾ ਹੈ। ਵਿਪਰੀਤ ਕਰਨੀ ਯੋਗਾਸਨ ਥਾਇਰਾਇਡ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਦੱਸਿਆ ਜਾ ਰਿਹਾ ਹੈ। ਇਸ ਆਸਣ ਨੂੰ ਕਰਨ ਨਾਲ ਸਿਰਦਰਦ, ਕਮਰ ਦਰਦ, ਗੋਡਿਆਂ ਦੇ ਦਰਦ ਵਰਗੀਆਂ ਸਾਰੀਆਂ ਮੁਸ਼ਕਲਾਂ ਦੂਰ ਹੋ ਜਾਂਦੀਆਂ ਹਨ। ਤੁਹਾਨੂੰ ਇਹ 5 ਤੋਂ 10 ਮਿੰਟ ਲਈ ਕਰਨਾ ਪਏਗਾ, ਜਿਸ ਤੋਂ ਬਾਅਦ ਤੁਸੀਂ ਉੱਠੋ ਅਤੇ ਬੈਠੋਗੇ ਅਤੇ ਕੁਝ ਸਮੇਂ ਲਈ ਆਰਾਮ ਕਰੋਗੇ। ਜੇ ਤੁਹਾਨੂੰ ਗਰਦਨ ਵਿਚ ਦਰਦ ਹੈ ਤਾਂ ਤੁਹਾਨੂੰ ਇਸ ਯੋਗਾਸਣ ਨੂੰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

PunjabKesari

ਮਨ-ਦਿਮਾਗ ਨੂੰ ਮਿਲੇ ਸ਼ਾਂਤੀ
ਰੋਜ਼ਾਨਾ ਸਵੇਰੇ ਕੁਝ ਸਮੇਂ ਕਪਾਲਭਾਤੀ ਆਸਣ ਕਰਨ ਨਾਲ ਮਨ-ਦਿਮਾਗ ਨੂੰ ਵੀ ਸ਼ਾਂਤੀ ਮਿਲਦੀ ਹੈ। ਇਸ ਆਸਣ ਨਾਲ ਫੇਫੜਿਆਂ ਦੀ ਬਲਾਕੇਜ਼ ਖੋਲ੍ਹਦਾ ਹੈ। ਨਰਵਸ ਸਿਸਟਮ ਅਤੇ ਪਾਚਣ ਕਿਰਿਆ ਵੀ ਤੰਦਰੁਸਤ ਹੁੰਦੀ ਹੈ।

PunjabKesari

ਹਾਈ ਬਲੱਡ ਪ੍ਰੈਸ਼ਰ
ਹਾਈ ਬਲੱਡ ਪ੍ਰੈਸ਼ਰ ਪੂਰੀ ਦੁਨੀਆਂ ਦੀ ਮੁੱਖ ਸਿਹਤ ਸਮੱਸਿਆ ਹੈ। ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਲੋਕ ਜੇ 6 ਮਹੀਨੇ ਨਿਯਮਿਤ ਰੂਪ ਨਾਲ ਯੋਗਾ ਕਰਨ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਮਾਤਰਾ ਵਿਚ ਸਥਿਰ ਹੋ ਸਕਦਾ ਹੈ। ਯੋਗਾ ਕਰਨ ਵਾਲੇ ਮਰੀਜ਼ਾਂ ਵਿਚ ਬਲੱਡ ਪ੍ਰੈਸ਼ਰ ’ਚ ਤੇਜ਼ੀ ਨਾਲ ਗਿਰਾਵਟ ਆਈ ਹੈ।

PunjabKesari

ਪਿੱਠ ਦੇ ਦਰਦ ਨੂੰ ਵੀ ਕਰੇ ਠੀਕ
ਫਿਸ਼ ਪੋਜ਼ ਯੋਗ ਤੁਹਾਡੀ ਪਿੱਠ ਦੇ ਦਰਦ ਨੂੰ ਠੀਕ ਕਰਦਾ ਹੈ ਅਤੇ ਤੁਹਾਡੀ ਗਰਦਨ ਦੀ ਚਰਬੀ ਨੂੰ ਵੀ ਘਟਾਉਂਦਾ ਹੈ। ਇਹ ਰੀੜ੍ਹ ਦੀ ਹੱਡੀ ਵਿੱਚ ਲਚਕਤਾ ਲਿਆਉਂਦਾ ਹੈ। ਇਸ ਯੋਗਾ ਕਰਨ ਨਾਲ ਮਾਸਪੇਸ਼ੀਆਂ ਦਾ ਤਣਾਅ ਦੂਰ ਹੁੰਦਾ ਹੈ। ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਤੋਂ ਵੀ ਰਾਹਤ ਦਵਾਉਂਦਾ ਹੈ।

PunjabKesari

 ਸਰੀਰ ਨੂੰ ਸਲਿਮ-ਟਰਿਮ ਰੱਖਣ ਦੇ ਲਈ
ਇਸ ਯੋਗ ਆਸਣ ਨਾਲ ਪੇਟ ਦੀ ਚਰਬੀ ਘੱਟ, ਕਮਰ ਪਤਲੀ 'ਤੇ ਮੋਢੇ ਚੌੜੇ ਹੁੰਦੇ ਹਨ। ਇਸਨੂੰ ਕਰਨ ਲਈ ਪੇਟ ਦੇ ਬਲ ਲੇਟ ਜਾਓ 'ਤੇ ਦੋਨਾਂ ਹੱਥਾਂ ਨੂੰ ਸਿਰ ਦੇ ਥੱਲੇ ਰੱਖੋ। ਹੁਣ ਮੱਥੇ ਨੂੰ ਸਾਹਮਣੇ ਵਾਲੀ ਦਿਸ਼ਾ 'ਚ ਚੁੱਕੋ 'ਤੇ ਦੋਨਾਂ ਬਾਹਾਂ ਨੂੰ ਮੋਢੇ ਦੇ ਸਮਾਨ ਰੱਖੋ। ਸਰੀਰ ਨੂੰ ਸਟਰੇਚ ਕਰੋ 'ਤੇ ਲੰਬਾ ਸਾਹ ਲਓ।

  • Yoga
  • asanas
  • diseases
  • ਯੋਗ
  • ਆਸਣ
  • ਬੀਮਾਰੀਆਂ

ਇਮਤਿਹਾਨ 'ਚ ਫ਼ੇਲ੍ਹ ਹੋਣਾ, ਜ਼ਿੰਦਗੀ 'ਚ ਫੇਲ੍ਹ ਹੋਣਾ ਨਹੀਂ ਹੁੰਦਾ

NEXT STORY

Stories You May Like

  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • new study reveals that adolescents who walk
    ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ ਅਧਿਐਨ 'ਚ ਹੋਇਆ ਖੁਲਾਸਾ
  • these plants will keep snakes away from your home
    ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
  • these zodiac signs will prosper on saturday
    ਸ਼ਨੀਵਾਰ ਨੂੰ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਬਣ ਰਹੇ ਧਨ-ਲਾਭ ਦੇ ਵੱਡੇ ਯੋਗ
  • zodiac sign
    ਮਹਾਅਸ਼ਟਮੀ 'ਤੇ ਬਣਨਗੇ 6 ਸ਼ੁੱਭ ਯੋਗ; ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • this company is going to launch a phone with a wide display
    Huawei ਮਗਰੋਂ ਹੁਣ ਇਹ ਕੰਪਨੀ ਲਾਂਚ ਕਰਨ ਜਾ ਰਹੀ ਚੌੜੀ ਡਿਸਪਲੇਅ ਵਾਲਾ ਫੋਨ ! ਜਾਣੋ ਕੀ ਹਨ ਫੀਚਰਜ਼
  • navratri 2026  gajkesari yog  rashifal  rain of money
    Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +