Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    7:55:05 PM

  • major forecast by meteorological department rain winds and storms in punjab

    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ...

  • suspended dig harcharan singh bhullar arrested by ed  granted 8 day remand

    ED ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ...

  • internet services suspended within a 4 kilometer radius in delhi

    ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4...

  • waris punjab de akali dal announces agenda committee

    ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਤੁਹਾਨੂੰ ਵੀ ਆਉਂਦਾ ਹੈ ਹੱਦ ਤੋਂ ਵੱਧ ਗੁੱਸਾ, ਤਾਂ ਅਪਣਾਓ ਇਹ ਤਰੀਕੇ

LIFE STYLE News Punjabi(ਲਾਈਫ ਸਟਾਈਲ)

ਤੁਹਾਨੂੰ ਵੀ ਆਉਂਦਾ ਹੈ ਹੱਦ ਤੋਂ ਵੱਧ ਗੁੱਸਾ, ਤਾਂ ਅਪਣਾਓ ਇਹ ਤਰੀਕੇ

  • Author Tarsem Singh,
  • Updated: 04 Sep, 2024 03:42 PM
Jalandhar
you also get angry beyond limits  so follow these methods
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਿਆਣੇ ਲੋਕ ਸਹੀ ਕਹਿੰਦੇ ਹਨ ਕਿ ਗੁੱਸਾ ਇਨਸਾਨ ਦਾ ਸਭ ਤੋਂ ਵੱਡਾ ਦੁਸ਼ਮਣ ਹੁੰਦਾ ਹੈ। ਇਹ ਸਿਹਤ ਲਈ ਬਹੁਤ ਖ਼ਤਰਨਾਕ ਹੁੰਦਾ ਹੈ, ਜਿਸ ਕਾਰਨ ਕਈ ਨੁਕਸਾਨ ਹੋ ਜਾਂਦੇ ਹਨ। ਸਾਡਾ ਗੁੱਸਾ ਕਦੀ-ਕਦੀ ਭਿਆਨਕ ਰੂਪ ਧਾਰਨ ਕਰ ਲੈਦਾਂ ਹੈ, ਜਿਸ ਕਾਰਨ ਬਹੁਤ ਨੁਕਸਾਨ ਹੁੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜੋ ਛੋਟੀਆਂ-ਛੋਟੀਆਂ ਗੱਲਾਂ 'ਤੇ ਹੀ ਗੁੱਸੇ ਹੋ ਜਾਂਦੇ ਹਨ। ਅਜਿਹਾ ਇਸ ਕਰਕੇ ਹੁੰਦਾ, ਜਦੋਂ ਇਹ ਉਨ੍ਹਾਂ ਦੀ ਆਦਤ ਹੋਵੇ ਜਾਂ ਹੋ ਸਕਦਾ ਹੈ ਕਿ ਉਹ ਕਿਸੇ ਪਰੇਸ਼ਾਨੀ 'ਚ ਹੋਣ। ਇਹ ਗੁੱਸਾ ਜਦੋਂ ਘਰ ਤੋਂ ਬਾਹਰ ਤੁਹਾਡੇ ਦਫ਼ਤਰ ਪਹੁੰਚ ਜਾਂਦਾ ਹੈ ਤਾਂ ਸਥਿਤੀ ਹੋਰ ਖਰਾਬ ਹੋ ਜਾਂਦੀ ਹੈ। ਗੁੱਸੇ ‘ਚ ਆਉਣ ਦਾ ਸਭ ਤੋਂ ਵੱਡਾ ਕਾਰਣ ਮਨ ਦਾ ਅਸ਼ਾਂਤ ਹੋਣਾ ਹੁੰਦਾ ਹੈ। ਇਸ ਲਈ ਹਮੇਸ਼ਾ ਆਪਣੇ ਮਨ ਨੂੰ ਸ਼ਾਂਤ ਰੱਖਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਤੁਹਾਡਾ ਖੁਦ ਦਾ ਆਪਣੇ ਗੁੱਸੇ ‘ਤੇ ਕਾਬੂ ਹੋ ਜਾਵੇਗਾ। ਤੁਹਾਨੂੰ ਆਪਣੇ ਗੁੱਸੇ 'ਤੇ ਕਾਬੂ ਪਾਉਣਾ ਆਉਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕੁਝ ਅਜਿਹੇ ਤਰੀਕੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀ ਗੁੱਸੇ 'ਤੇ ਕਾਬੂ ਪਾ ਸਕਦੇ ਹੋ।

1. ਸੈਰ ਕਰਨ ਜਾਓ
ਮਨ ਸ਼ਾਂਤ ਕਰਨ ਲਈ ਤੁਹਾਨੂੰ ਰੋਜ਼ ਸਵੇਰੇ ਸੈਰ ਕਰਨ ਲਈ ਜਾਣਾ ਚਾਹੀਦਾ ਹੈ। ਇਸ ਨਾਲ ਤੁਹਾਡੇ ਅੰਦਰ ਤਾਜ਼ੀ ਹਵਾ ਦਾਖਲ ਹੋਵੇਗੀ ਅਤੇ ਤੁਸੀ ਦਿਨ ਭਰ ਤਾਜ਼ਾ ਮਹਿਸੂਸ ਕਰੋਗੇ।

2. ਲੰਬਾ ਸਾਹ ਲਵੋ
ਜਦੋਂ ਵੀ ਤੁਹਾਨੂੰ ਗੁੱਸਾ ਆਉਂਦਾ ਹੈ ਤੁਸੀਂ ਆਪਣੀਆਂ ਅੱਖਾਂ ਨੂੰ ਉਸੇ ਸਮੇਂ ਬੰਦ ਕਰ ਲਓ। ਇਸ ਤੋਂ ਬਾਅਦ ਲੰਬਾ ਸਾਹ ਲੈਣਾ ਸ਼ੁਰੂ ਕਰ ਦਿਓ। ਅਜਿਹਾ ਕਰਨ ਨਾਲ ਤੁਹਾਨੂੰ ਰਾਹਤ ਮਿਲੇਗੀ।

3. ਸੰਗੀਤ ਸੁਣੋ
ਜਦੋਂ ਵੀ ਗੁੱਸਾ ਆਵੇ, ਉਸ ਸਮੇਂ ਤੁਹਾਨੂੰ ਸੰਗੀਤ ਸੁਣਨਾ ਚਾਹੀਦਾ ਹੈ। ਸੰਗੀਤ ਸੁਣਨ ਨਾਲ ਤੁਹਾਡਾ ਧਿਆਨ ਭਟਕੇਗਾ ਅਤੇ ਤੁਹਾਨੂੰ ਤਾਜ਼ਗੀ ਮਹਿਸੂਸ ਹੋਵੇਗੀ।

4. ਗੱਲ ਨੂੰ ਭੁੱਲ ਜਾਓ
ਜੇਕਰ ਕਿਸੇ ਵਿਅਕਤੀ ਦੀ ਵਜ੍ਹਾਂ ਨਾਲ ਤੁਹਾਨੂੰ ਗੁੱਸਾ ਆ ਰਿਹਾ ਹੈ ਤਾਂ ਜ਼ਰੂਰੀ ਹੈ ਕਿ ਤੁਸੀ ਉਸ ਨੂੰ ਮਾਫ਼ ਕਰ ਦਿਓ। ਇਸ ਨਾਲ ਤੁਸੀਂ ਗੱਲ ਨੂੰ ਭੁੱਲ ਜਾਓ। ਅਜਿਹਾ ਕਰਨ ’ਤੇ ਤੁਹਾਡੇ ਰਿਸ਼ਤੇ 'ਚ ਦੂਰੀ ਵੀ ਨਹੀਂ ਆਵੇਗੀ ਅਤੇ ਤੁਸੀਂ ਸ਼ਾਂਤੀ ਮਹਿਸੂਸ ਕਰੋਗੇ।

5. ਸਾਕਾਰਾਤਮਕ ਸੋਚ ਪੈਦਾ ਕਰੋ
ਗੁੱਸੇ 'ਚ ਅਸੀਂ ਚੀਜ਼ਾਂ ਨੂੰ ਨਾਕਾਰਾਤਮਕ ਰੂਪ 'ਚ ਦੇਖਣਾ ਸ਼ੁਰੂ ਕਰ ਦਿੰਦੇ ਹਾਂ, ਤੁਹਾਨੂੰ ਇਹ ਸੋਚ ਬਦਲਣੀ ਪਵੇਗੀ। ਜੇਕਰ ਸਾਹਮਣੇ ਵਾਲੇ ਦੀ ਗੱਲ ਤੁਹਾਨੂੰ ਪਸੰਦ ਨਹੀਂ ਆ ਰਹੀ ਤਾਂ ਉਸ ਨੂੰ ਆਰਾਮ ਨਾਲ ਸਮਝਾਓ ਨਾਂ ਕੀ ਉਸ ’ਤੇ ਗੁੱਸਾ ਕਰੋ।

6. ਸਥਿਤੀ ’ਚੋਂ ਖੁਦ ਨੂੰ ਬਾਹਰ ਕੱਢੋ
ਗੁੱਸਾ ਆਉਣ 'ਤੇ ਜ਼ਰੂਰੀ ਹੈ ਕਿ ਤੁਸੀ ਆਪਣੇ ਪਸੰਦ ਦੇ ਕੰਮ ਕਰਨ ਲੱਗ ਜਾਓ। ਜੇਕਰ ਤੁਹਾਨੂੰ ਪੜ੍ਹਨਾ ਚੰਗਾਂ ਲੱਗਦਾ ਹੈ ਤਾਂ ਕਿਤਾਬਾਂ ਪੜੋ ਜਾਂ ਫਿਰ ਖੇਡਣਾ ਪਸੰਦ ਹੈ ਤਾਂ ਖੇਡ ਵੀ ਸਕਦੇ ਹੋ। ਬਸ ਉਸ ਸਥਿਤੀ ’ਚੋਂ ਖੁਦ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰੋ।

7. ਮੈਡੀਟੇਸ਼ਨ ਕਰੋ
ਗੁੱਸੇ ਨੂੰ ਆਪਣੇ ਤੋਂ ਦੂਰ ਰੱਖਣ ਲਈ ਤੁਹਾਨੂੰ ਆਪਣਾ ਧਿਆਨ (ਮੈਡੀਟੇਸ਼ਨ) ’ਚ ਲਾਉਂਣਾ ਚਾਹੀਦਾ ਹੈ। ਜੇਕਰ ਤੁਹਾਡੀ ਆਦਤ ਛੋਟੀਆਂ-ਛੋਟੀਆਂ ਗੱਲਾਂ 'ਤੇ ਗੁੱਸਾ ਕਰਨ ਦੀ ਹੈ ਤਾਂ ਤੁਹਾਨੂੰ ਇਹ ਕਿਰਿਆ ਜ਼ਰੂਰ ਕਰਨੀ ਚਾਹੀਦੀ ਹੈ ।

8. ਬੁਰੀਆਂ ਆਦਤਾਂ ਤੋਂ ਪਿੱਛਾ ਛੁਡਾਓ
ਜੇਕਰ ਤੁਸੀ ਸਿਗਰਟ, ਸ਼ਰਾਬ, ਜਾਂ ਕੋਈ ਹੋਰ ਨਸ਼ਾ ਕਰਦਾ ਹੋ ਤਾਂ ਇਨ੍ਹਾਂ ਚੀਜ਼ਾਂ ਨੂੰ ਛੱਡ ਦਿਓ। ਕਿਉਂਕਿ ਇਹ ਸਭ ਚੀਜ਼ਾਂ ਗੁੱਸਾ ਵਧਾਉਂਦੀਆਂ ਹਨ। ਨਾਲ ਹੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ।

  • Excessive anger
  • dangerous
  • terrible form
  • can control
  • ਹੱਦ ਤੋਂ ਵੱਧ ਗੁੱਸਾ
  • ਖ਼ਤਰਨਾਕ
  • ਭਿਆਨਕ ਰੂਪ
  • ਕਾਬੂ ਪਾ ਸਕਦੇ ਹੋ

ਚੰਗੇ ਜੀਵਨ ਸਾਥੀ ਦੀ ਭਾਲ ਵਿਚ ਰਹਿੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ

NEXT STORY

Stories You May Like

  • follow these methods to strengthen your hair
    ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
  • diabetic patients  be cautious
    Diabetic patients ਸਾਵਧਾਨ ! ਛੋਟੀ ਜਿਹੀ ਸੱਟ ਨੂੰ ਵੀ ਨਜ਼ਰਅੰਦਾਜ਼ ਕਰਨਾ ਪੈ ਸਕਦੈ ਭਾਰੀ, ਅਪਣਾਓ ਤਰੀਕੇ
  • making these mistakes after sunset will leave you penniless
    ਸੂਰਜ ਡੁੱਬਣ ਤੋਂ ਬਾਅਦ ਕੀਤੀਆਂ ਇਹ ਗਲਤੀਆਂ ਕਰਨਗੀਆਂ ਤੁਹਾਨੂੰ 'ਕੰਗਾਲ' !
  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • items kept on the kitchen slab can make you penniless
    ਰਸੋਈ ਦੀ ਸਲੈਬ 'ਤੇ ਰੱਖੀਆਂ ਚੀਜ਼ਾਂ ਬਣਾ ਸਕਦੀ ਹੈ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • adorn your nails with nail art
      'ਨੇਲ ਆਰਟ' ਨਾਲ ਸਜਾਓ 'ਨਹੁੰ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +