Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    1:52:54 PM

  • punjab man s senses go blank after seeing lottery results

    ਪੰਜਾਬ : ਲਾਟਰੀ ਦਾ ਨਤੀਜਾ ਦੇਖ ਬੰਦੇ ਦੇ ਉੱਡੇ ਹੋਸ਼!...

  • sebi  s new rules on   share buyback   come into force  will be in   open market

    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1...

  • heatwave alert who

    ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ...

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਮੁਟਿਆਰਾਂ ’ਚ ਵਧਿਆ ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ਦਾ ਕ੍ਰੇਜ਼

LIFE STYLE News Punjabi(ਲਾਈਫ ਸਟਾਈਲ)

ਮੁਟਿਆਰਾਂ ’ਚ ਵਧਿਆ ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ਦਾ ਕ੍ਰੇਜ਼

  • Edited By Disha,
  • Updated: 10 Apr, 2026 09:45 AM
Life Style
young women  golden work lehenga choli  craze
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਭਾਰਤੀ ਰਵਾਇਤੀ ਪਹਿਰਾਵਿਆਂ ’ਚ ਲਹਿੰਗਾ-ਚੋਲੀ ਸਦੀਆਂ ਤੋਂ ਮੁਟਿਆਰਾਂ ਅਤੇ ਔਰਤਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਆਧੁਨਿਕ ਡਿਜ਼ਾਈਨਰ ਡਰੈੱਸਾਂ ਦੇ ਬਾਵਜੂਦ ਲਹਿੰਗਾ-ਚੋਲੀ ਦਾ ਫੈਸ਼ਨ ਕਦੇ ਪੁਰਾਣਾ ਨਹੀਂ ਪੈਂਦਾ। ਸਮੇਂ ਦੇ ਨਾਲ ਇਸ ’ਚ ਨਵੇਂ-ਨਵੇਂ ਡਿਜ਼ਾਈਨ, ਕੱਟ ਅਤੇ ਵਰਕ ਆਉਂਦੇ ਰਹੇ ਹਨ। ਇੰਨੀਂ ਦਿਨੀਂ ਮੁਟਿਆਰਾਂ ’ਚ ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ਦਾ ਕ੍ਰੇਜ਼ ਸਭ ਤੋਂ ਜ਼ਿਆਦਾ ਦੇਖਿਆ ਜਾ ਰਿਹਾ ਹੈ। ਇਹ ਮੁਟਿਆਰਾਂ ਨੂੰ ਟ੍ਰੈਡੀਸ਼ਨਲ ਅਤੇ ਰਾਇਲ ਲੁੱਕ ਦਿੰਦੇ ਹਨ। ਵਿਆਹ, ਮਹਿੰਦੀ, ਸੰਗੀਤ, ਹਲਦੀ, ਪੂਜਾ-ਪਾਠ, ਪਾਰਟੀ ਜਾਂ ਕਿਸੇ ਵੀ ਫੰਕਸ਼ਨ ’ਚ ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ਦੀ ਚੋਣ ਮੁਟਿਆਰਾਂ ਵੱਡੀ ਪਸੰਦ ਨਾਲ ਕਰਦੀਆਂ ਹਨ।

ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ’ਚ ਮੁੱਖ ਵਜੋਂ ਗੋਲਡਨ ਥਰਿੱਡ, ਜ਼ਰੀ, ਸਟੋਨ, ਸੀਕੁਐਂਸ ਅਤੇ ਮਿਰਰ ਵਰਕ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਹ ਵਰਕ ਲਹਿੰਗੇ ਨੂੰ ਬੇਹੱਦ ਆਕਰਸ਼ਕ ਅਤੇ ਚਮਕਦਾਰ ਬਣਾਉਂਦਾ ਹੈ। ਆਮ ਤੌਰ ’ਤੇ ਲਹਿੰਗਾ-ਚੋਲੀ ਤਿੰਨ ਪੀਸ ਸੈੱਟ ’ਚ ਆਉਂਦਾ ਹੈ—ਲਹਿੰਗਾ, ਚੋਲੀ ਅਤੇ ਦੁਪੱਟਾ। ਜ਼ਿਆਦਾਤਰ ਡਿਜ਼ਾਈਨਾਂ ’ਚ ਲਹਿੰਗੇ ’ਤੇ ਫੁੱਲ ਵਰਕ ਕੀਤਾ ਜਾਂਦਾ ਹੈ, ਜਦਕਿ ਚੋਲੀ ’ਚ ਮੁੱਖ ਵਜੋਂ ਨੈੱਕਲਾਈਨ ਅਤੇ ਸਲੀਵਜ਼ ’ਤੇ ਵਰਕ ਦੇਖਣ ਨੂੰ ਮਿਲਦਾ ਹੈ। ਕੁਝ ਪ੍ਰੀਮੀਅਮ ਡਿਜ਼ਾਈਨਾਂ ’ਚ ਚੋਲੀ, ਲਹਿੰਗੇ ਅਤੇ ਦੁਪੱਟੇ ਤਿੰਨਾਂ ’ਤੇ ਹੀ ਹੈਵੀ ਗੋਲਡਨ ਵਰਕ ਹੁੰਦਾ ਹੈ, ਜੋ ਪੂਰੇ ਆਊਟਫਿੱਟ ਨੂੰ ਬੇਹੱਦ ਲਗਜ਼ਰੀ ਲੁੱਕ ਦਿੰਦਾ ਹੈ।

ਕਲਰ ਪੈਲੇਟ ਦੀ ਗੱਲ ਕਰੀਏ ਤਾਂ ਮੁਟਿਆਰਾਂ ਇੰਨੀਂ ਦਿਨੀਂ ਰੈੱਡ, ਮੈਰੂਨ, ਬਲੂ, ਪਿੰਕ, ਬਲੈਕ, ਗ੍ਰੀਨ, ਵ੍ਹਾਈਟ ਅਤੇ ਗੋਲਡਨ ਕਲਰ ਦੇ ਗੋਲਡਨ ਵਰਕ ਲਹਿੰਗੇ-ਚੋਲੀ ਨੂੰ ਸਭ ਤੋਂ ਜ਼ਿਆਦਾ ਪਸੰਦ ਕਰ ਰਹੀਆਂ ਹਨ। ਹਰ ਮੁਟਿਆਰ ਆਪਣੀ ਪਸੰਦ ਨਾਲ ਕਲਰ ਅਤੇ ਡਿਜ਼ਾਈਨ ਚੁਣ ਰਹੀ ਹੈ। ਇਨ੍ਹਾਂ ਲਹਿੰਗਾ-ਚੋਲੀ ਨੂੰ ਸਟਾਈਲ ਕਰਨ ਲਈ ਮੁਟਿਆਰਾਂ ਮੈਚਿੰਗ ਗੋਲਡਨ ਜਿਊਲਰੀ ਨੂੰ ਤਰਜੀਹ ਦਿੰਦੀਆਂ ਹਨ। ਗੋਲਡਨ ਨੈੱਕਲੇਸ, ਝੁਮਕੇ ਅਤੇ ਕੰਗਣ ਦੇ ਨਾਲ ਪੂਰਾ ਲੁੱਕ ਬਹੁਤ ਰਾਇਲ ਅਤੇ ਪਰਫੈਕਟ ਲੱਗਦਾ ਹੈ। ਫੁੱਟਵੀਅਰ ’ਚ ਗੋਲਡਨ ਹੀਲਸ ਜਾਂ ਗੋਲਡਨ ਬੈਲੀ ਸੈਂਡਲਸ ਦਾ ਇਸਤੇਮਾਲ ਕਰ ਕੇ ਉਹ ਆਪਣਾ ਲੁੱਕ ਹੋਰ ਵੀ ਆਕਰਸ਼ਕ ਬਣਾ ਲੈਂਦੀਆਂ ਹਨ।

ਹੇਅਰ ਸਟਾਈਲ ਦੀ ਗੱਲ ਕਰੀਏ ਤਾਂ ਓਪਨ ਹੇਅਰ, ਸਾਈਡ ਪਾਰਟਿਡ ਹੇਅਰ, ਵੱਖ-ਵੱਖ ਕਿਸਮਾਂ ਦੇ ਜੂੜੇ, ਲੰਬੀ ਪਰਾਂਦਾ ਗੁੱਤ ਨਾਲ ਗੋਲਡਨ ਹੇਅਰ ਐਕਸੈਸਰੀਜ਼ ਅਤੇ ਫਲਾਵਰ ਕਲਿੱਪਸ ਲਗਾ ਕੇ ਮੁਟਿਆਰਾਂ ਆਪਣਾ ਲੁੱਕ ਹੋਰ ਵੀ ਖੂਬਸੂਰਤ, ਟ੍ਰੈਂਡੀ ਅਤੇ ਟ੍ਰੈਡੀਸ਼ਨਲ ਬਣਾ ਰਹੀਆਂ ਹਨ। ਬਾਲੀਵੁੱਡ ਐਕਟਰੈਸਿਸ ਅਤੇ ਮਾਡਲਸ ਨੂੰ ਵੀ ਹਾਲ ਹੀ ਦੇ ਕਈ ਫੰਕਸ਼ਨਾਂ ’ਚ ਗੋਲਡਨ ਵਰਕ ਵਾਲੇ ਲਹਿੰਗੇ-ਚੋਲੀ ’ਚ ਦੇਖਿਆ ਜਾ ਚੁੱਕਾ ਹੈ, ਜਿਸ ਨਾਲ ਇਸ ਟ੍ਰੈਂਡ ਨੂੰ ਹੋਰ ਹੁਲਾਰਾ ਮਿਲਿਆ ਹੈ। ਗੋਲਡਨ ਵਰਕ ਲਹਿੰਗਾ-ਚੋਲੀ ਨਾ ਸਿਰਫ ਮੁਟਿਆਰਾਂ ਨੂੰ ਆਕਰਸ਼ਕ ਬਣਾਉਂਦਾ ਹੈ ਸਗੋਂ ਉਨ੍ਹਾਂ ਨੂੰ ਇਕ ਕਲਾਸਿਕ ਅਤੇ ਐਲੀਗੈਂਟ ਲੁੱਕ ਵੀ ਦਿੰਦਾ ਹੈ। ਇਹੋ ਕਾਰਨ ਹੈ ਕਿ ਅੱਜਕਲ ਹਰ ਵੱਡੇ ਫੰਕਸ਼ਨ ’ਚ ਗੋਲਡਨ ਵਰਕ ਵਾਲੇ ਲਹਿੰਗੇ-ਚੋਲੀ ਦੀ ਡਿਮਾਂਡ ਸਭ ਤੋਂ ਜ਼ਿਆਦਾ ਹੈ। ਭਾਰਤੀ ਸੱਭਿਆਚਾਰ ਦੀ ਇਸ ਖੂਬਸੂਰਤ ਪ੍ਰੰਪਰਾ ਨੂੰ ਨੌਜਵਾਨ ਪੀੜ੍ਹੀ ਨਵੇਂ ਅੰਦਾਜ਼ ’ਚ ਅੱਗੇ ਵਧਾ ਰਹੀ ਹੈ ਅਤੇ ਗੋਲਡਨ ਵਰਕ ਲਹਿੰਗਾ-ਚੋਲੀ ਇਸੇ ਦੀ ਬਿਹਤਰੀਨ ਉਦਾਹਰਣ ਹੈ। 

  • Young women
  • golden work lehenga choli
  • craze
  • ਮੁਟਿਆਰਾਂ
  • ਗੋਲਡਨ ਵਰਕ ਲਹਿੰਗਾ ਚੋਲੀ
  • ਕ੍ਰੇਜ਼

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ ਸਹੀ ਤਰੀਕਾ

NEXT STORY

Stories You May Like

  • young women  designer skirts  craze
    ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
  • young women  jeans  western wear
    ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
  • designer sleeves  indo western outfits  young women
    ਡਿਜ਼ਾਈਨਰ ਸਲੀਵਜ਼ ਵਾਲੇ ਇੰਡੋ-ਵੈਸਟਰਨ ਆਊਟਫਿਟਸ ਬਣੇ ਮੁਟਿਆਰਾਂ ਦੀ ਪਸੰਦ
  • young women  embroidered dresses  fashion
    ਮੁਟਿਆਰਾਂ ਨੂੰ ਪਸੰਦ ਆ ਰਹੀਆਂ ਐਂਬ੍ਰਾਇਡਰੀ ਡਰੈੱਸਾਂ
  • flower printed maxi dress  young women  fashion
    ਗਰਮੀਆਂ ’ਚ ਫਲਾਵਰ ਪ੍ਰਿੰਟਿਡ ਮੈਕਸੀ ਡਰੈੱਸ ਬਣੀ ਮੁਟਿਆਰਾਂ ਦੀ ਪਸੰਦ
  • trendy tops  young women  fashion
    ‘ਟਰੈਂਡੀ ਟਾਪ’ ਮੁਟਿਆਰਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • multicolor outfits  young women  fashion
    ਮਲਟੀਕਲਰ ਆਊਟਫਿਟਸ ਬਣੇ ਮੁਟਿਆਰਾਂ ਅਤੇ ਔਰਤਾਂ ਦੀ ਪਸੰਦ
  • basmati rice exports rise 7 5 despite us iran tensions
    ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
Trending
Ek Nazar
famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • potato face pack removes many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
    • india  partner for rent  website  entry  lifestyle
      ਹੁਣ ਭਾਰਤ 'ਚ ਵੀ ਕਿਰਾਏ 'ਤੇ ਲੈ ਸਕੋਗੇ 'ਪਾਰਟਨਰ' ! ਇਸ ਨਵੀਂ ਵੈੱਬਸਾਈਟ ਦੀ...
    • designer sleeves  indo western outfits  young women
      ਡਿਜ਼ਾਈਨਰ ਸਲੀਵਜ਼ ਵਾਲੇ ਇੰਡੋ-ਵੈਸਟਰਨ ਆਊਟਫਿਟਸ ਬਣੇ ਮੁਟਿਆਰਾਂ ਦੀ ਪਸੰਦ
    • gota patti fringe lace  border suit  fashion
      ਗੋਟਾ ਪੱਤੀ ਫ੍ਰਿੰਜ ਲੈਸ ਬਾਰਡਰ ਸੂਟ ਸਿੰਪਲ ਲੁੱਕ ਨੂੰ ਲਗਾ ਰਹੇ ਚਾਰ ਚੰਨ
    • multicolor outfits  young women  fashion
      ਮਲਟੀਕਲਰ ਆਊਟਫਿਟਸ ਬਣੇ ਮੁਟਿਆਰਾਂ ਅਤੇ ਔਰਤਾਂ ਦੀ ਪਸੰਦ
    • make tasty and crispy rice tikkis
      ਰਾਤ ਦੇ ਬਚੇ ਹੋਏ ਚੌਲਾਂ ਦੀ ਬਣਾਓ ਟੇਸਟੀ ਤੇ ਕੁਰਕੁਰੀ ਟਿੱਕੀਆਂ
    • why sunscreen is essential in the monsoon season
      ਮਾਨਸੂਨ ਸੀਜ਼ਨ 'ਚ ਵੀ ਸਨਸਕ੍ਰੀਨ ਲਾਉਣਾ ਕਿਉਂ ਹੈ ਜ਼ਰੂਰੀ!
    • those who apply lemon on their face should be careful
      ਚਿਹਰੇ 'ਤੇ ਨਿੰਬੂ ਲਗਾਉਣ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ ਗੱਲਾਂ ਦਾ ਰੱਖੋ ਧਿਆਨ,...
    • young women  embroidered dresses  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਐਂਬ੍ਰਾਇਡਰੀ ਡਰੈੱਸਾਂ
    • different types of sunglasses are giving women comfort along with style
      ਵੱਖ-ਵੱਖ ਤਰ੍ਹਾਂ ਦੇ ਸਨਗਲਾਸਿਸ ਔਰਤਾਂ ਨੂੰ ਸਟਾਈਲ ਦੇ ਨਾਲ-ਨਾਲ ਦੇ ਰਹੇ ਨੇ ਕੰਫਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +