Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    11:05:27 AM

  • mujtaba s stern warning amid trump s claims

    'ਮੁਆਵਜ਼ਾ ਦਿਓ ਜਾਂ ਅੰਜਾਮ ਭੁਗਤਣ ਲਈ ਤਿਆਰ ਰਹੋ',...

  • rains in punjab dash farmers   hopes

    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ...

  • crude oil prices

    150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ...

  • heavy rains next 5 6 days

    ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਮੁਟਿਆਰਾਂ ਨੂੰ ਡਿਫਰੈਂਟ ਤੇ ਟਰੈਂਡੀ ਲੁਕ ਦੇ ਰਹੀ ਹੈ ‘ਅਤਰੰਗੀ ਸਾੜ੍ਹੀ’

LIFE STYLE News Punjabi(ਲਾਈਫ ਸਟਾਈਲ)

ਮੁਟਿਆਰਾਂ ਨੂੰ ਡਿਫਰੈਂਟ ਤੇ ਟਰੈਂਡੀ ਲੁਕ ਦੇ ਰਹੀ ਹੈ ‘ਅਤਰੰਗੀ ਸਾੜ੍ਹੀ’

  • Edited By Disha,
  • Updated: 24 Jan, 2026 09:46 AM
Life Style
young women trendy look colorful saree
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੱਜਕੱਲ ਫੈਸ਼ਨ ਦੀ ਦੁਨੀਆ ’ਚ ਅਤਰੰਗੀ ਸਾੜ੍ਹੀ ਮੁਟਿਆਰਾਂ ਅਤੇ ਔਰਤਾਂ ਦੇ ਦਿਲਾਂ ’ਤੇ ਛਾ ਗਈ ਹੈ। ‘ਅਤਰੰਗੀ’ ਸ਼ਬਦ ਦਾ ਅਰਥ ਹੀ ਅਸਾਧਾਰਨ, ਜੀਵੰਤ ਅਤੇ ਸਭ ਤੋਂ ਵੱਖਰਾ ਹੁੰਦਾ ਹੈ। ਇਹ ਸਾੜ੍ਹੀਆਂ ਰਵਾਇਤੀ ਸਾੜ੍ਹੀਆਂ ਤੋਂ ਹਟ ਕੇ ਹੁੰਦੀਆਂ ਹਨ, ਜੋ ਪਹਿਨਣ ਵਾਲੀਆਂ ਮੁਟਿਆਰਾਂ ਅਤੇ ਔਰਤਾਂ ਨੂੰ ਮਾਡਰਨ, ਸਟਾਈਲਿਸ਼ ਅਤੇ ਦੂਜਿਆਂ ਤੋਂ ਵੱਖਰਾ ਦਿਖਾਉਂਦੀਆਂ ਹਨ। ਭਾਰਤੀ ਡਰੈਸਿੰਗ ’ਚ ਸਾੜ੍ਹੀ ਹਮੇਸ਼ਾ ਤੋਂ ਔਰਤਾਂ ਦੀ ਪਹਿਲੀ ਪਸੰਦ ਰਹੀ ਹੈ, ਪਰ ਹੁਣ ਮੁਟਿਆਰਾਂ ਅਜਿਹੀਆਂ ਸਾੜ੍ਹੀਆਂ ਵੱਲ ਆਕਰਸ਼ਿਤ ਹੋ ਰਹੀਆਂ ਹਨ ਜੋ ਉਨ੍ਹਾਂ ਨੂੰ ਟਰੈਂਡੀ ਅਤੇ ਯੂਨੀਕ ਲੁੱਕ ਦੇਣ। ਅਤਰੰਗੀ ਸਾੜ੍ਹੀਆਂ ਇਸੇ ਟਰੈਂਡ ਦੀ ਸਭ ਤੋਂ ਬਿਹਤਰੀਨ ਮਿਸਾਲ ਹਨ, ਜੋ ਬੋਲਡ ਰੰਗਾਂ, ਅਨੋਖੇ ਪੈਟਰਨ ਅਤੇ ਕ੍ਰਿਏਟਿਵ ਡਿਜ਼ਾਈਨ ਨਾਲ ਭਰੀਆਂ ਹੁੰਦੀਆਂ ਹਨ।

ਅਤਰੰਗੀ ਸਾੜ੍ਹੀ ਦੀ ਸਭ ਤੋਂ ਖਾਸ ਗੱਲ ਇਸ ਦਾ ਅਦਭੁੱਤ ਡਿਜ਼ਾਈਨ ਹੈ। ਇਹ ਆਮ ਸਾੜ੍ਹੀਆਂ ਨਾਲੋਂ ਬਿਲਕੁਲ ਵੱਖਰੀਆਂ ਹੁੰਦੀਆਂ ਹਨ, ਜਿਸ ’ਚ ਜਟਿਲ ਪੈਚਵਰਕ, ਮਲਟੀਕਲਰ ਕੰਬੀਨੇਸ਼ਨ, ਚਮਕੀਲੇ ਰੰਗ ਅਤੇ ਗੈਰ-ਰਵਾਇਤੀ ਪੈਟਰਨ ਜਿਵੇਂ ਡਾਟਸ, ਜ਼ਿਗਜ਼ੈਗ, ਫਲੋਰਲ, ਲਹਿਰੀਆ ਜਾਂ ਐਬਸਟ੍ਰੈਕਟ ਮੋਟਿਫਸ ਦੇਖਣ ਨੂੰ ਮਿਲਦੇ ਹਨ। ਕਈ ਬ੍ਰਾਂਡਸ ਇਨ੍ਹਾਂ ਸਾੜ੍ਹੀਆਂ ਨੂੰ ਰੰਗ-ਬਿਰੰਗੇ ਕੱਪੜਿਆਂ ਦੇ ਸਕ੍ਰੈਪਸ (ਬਚੇ ਹੋਏ ਟੁਕੜਿਆਂ) ਤੋਂ ਪੈਚਵਰਕ ਕਰ ਕੇ ਬਣਾਉਂਦੇ ਹਨ, ਜੋ ਜ਼ੀਰੋ-ਵੇਸਟ ਅਤੇ ਸਸਟੇਨੇਬਲ ਫੈਸ਼ਨ ਦੀ ਸ਼ਾਨਦਾਰ ਮਿਸਾਲ ਹੈ। ਇਸ ਨਾਲ ਨਾ ਸਿਰਫ ਵਾਤਾਵਰਣ ਨੂੰ ਫਾਇਦਾ ਹੁੰਦਾ ਹੈ, ਸਗੋਂ ਹਰ ਸਾੜ੍ਹੀ ਇੱਕਦਮ ਯੂਨੀਕ ਅਤੇ ਕਸਟਮ-ਮੇਡ ਲੱਗਦੀ ਹੈ।

ਇਹ ਸਾੜ੍ਹੀਆਂ ਵੱਖ-ਵੱਖ ਫੈਬਰਿਕਸ ’ਚ ਉਪਲਬਧ ਹਨ, ਜਿਵੇਂ 100 ਫੀਸਦੀ ਕਾਟਨ ਜੋ ਆਰਾਮਦਾਇਕ ਅਤੇ ਬ੍ਰਿਦਬਲ ਹੁੰਦਾ ਹੈ, ਸੈਟਿਨ ਜਾਂ ਜਾਰਜੈਟ ਜੋ ਹਲਕਾ ਅਤੇ ਆਕਰਸ਼ਕ ਲੁੱਕ ਦਿੰਦਾ ਹੈ ਅਤੇ ਪ੍ਰੀਮੀਅਮ ਗਿਚਾ ਸਿਲਕ ਜੋ ਲਗਜ਼ਰੀ ਅਤੇ ਸ਼ਾਨਦਾਰ ਫੀਲ ਪ੍ਰਦਾਨ ਕਰਦਾ ਹੈ। ਇਨ੍ਹਾਂ ’ਚ ਹੱਥ ਦੀ ਕਢਾਈ, ਸੀਕਵੈਂਸ ਵਰਕ, ਮਿਰਰ ਵਰਕ ਜਾਂ ਡਿਜੀਟਲ ਪ੍ਰਿੰਟਿੰਗ ਵਰਗੀ ਜਟਿਲ ਕ੍ਰਾਫਟਿੰਗ ਦਾ ਇਸਤੇਮਾਲ ਹੁੰਦਾ ਹੈ, ਜੋ ਹਰ ਪੀਸ ਨੂੰ ਸਪੈਸ਼ਲ ਬਣਾਉਂਦਾ ਹੈ। ਵੱਖ-ਵੱਖ ਰੰਗਾਂ ਦਾ ਮਿਸ਼ਰਣ ਇਨ੍ਹਾਂ ਸਾੜ੍ਹੀਆਂ ਨੂੰ ਜੀਵੰਤ ਅਤੇ ਆਕਰਸ਼ਕ ਬਣਾਉਂਦਾ ਹੈ, ਜਿਸ ਨਾਲ ਪਹਿਨਣ ਵਾਲੀਆਂ ਮੁਟਿਆਰਾਂ ਦੀ ਸ਼ਖਸੀਅਤ ਸਭ ਤੋਂ ਵੱਖਰੀ ਨਜ਼ਰ ਆਉਂਦੀ ਹੈ। ਸਟਾਈਲਿੰਗ ਦੀ ਗੱਲ ਕਰੀਏ ਤਾਂ ਅਤਰੰਗੀ ਸਾੜ੍ਹੀਆਂ ਬੇਹੱਦ ਵਰਸੇਟਾਈਲ ਹਨ। ਮੁਟਿਆਰਾਂ ਇਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਦੇ ਡਿਜ਼ਾਈਨਰ ਬਲਾਊਜ਼ਾਂ ਦੇ ਨਾਲ ਪਹਿਨ ਰਹੀਆਂ ਹਨ, ਜਿਵੇਂ ਫੁੱਲ ਸਲੀਵਜ਼, ਲਾਂਗ ਸਲੀਵਜ਼, ਬੈੱਲ ਸਲੀਵਜ਼, ਕੱਟ ਸਲੀਵਜ਼ ਜਾਂ ਸਲੀਵਲੈੱਸ। ਇਨ੍ਹਾਂ ਸਾੜ੍ਹੀਆਂ ’ਚ ਮਲਟੀਕਲਰ ਹੋਣ ਕਾਰਨ ਬਲੈਕ, ਵ੍ਹਾਈਟ, ਪਿੰਕ, ਰੈੱਡ ਜਾਂ ਕਿਸੇ ਵੀ ਨਿਊਟਰਲ ਸ਼ੇਡ ਦਾ ਬਲਾਊਜ਼ ਆਸਾਨੀ ਨਾਲ ਮੈਚ ਹੋ ਜਾਂਦਾ ਹੈ। ਸਰਦੀਆਂ ’ਚ ਇਨ੍ਹਾਂ ਨੂੰ ਲੇਅਰਿੰਗ ਦੇ ਨਾਲ ਸਟਾਈਲ ਕੀਤਾ ਜਾ ਸਕਦਾ ਹੈ। ਉੱਪਰ ਲੰਬਾ ਕੋਟ, ਲੈਦਰ ਜੈਕਟ ਜਾਂ ਸ਼ਰਟ ਪਹਿਨ ਕੇ ਇਕ ਫਿਊਜ਼ਨ ਲੁੱਕ ਕ੍ਰਿਏਟ ਕੀਤਾ ਜਾ ਰਿਹਾ ਹੈ।

ਸੇਲਿਬ੍ਰਿਟੀਜ਼ ਅਤੇ ਮਾਡਲਸ ਵੀ ਅਤਰੰਗੀ ਸਾੜ੍ਹੀਆਂ ਦੀਆਂ ਦੀਵਾਨੀਆਂ ਹਨ। ਬਾਲੀਵੁੱਡ ਅਭਿਨੇਤਰੀਆਂ ਕਈ ਮੌਕਿਆਂ ’ਤੇ ਅਜਿਹੀਆਂ ਸਾੜ੍ਹੀਆਂ ’ਚ ਸਪਾਟ ਹੋ ਚੁੱਕੀਆਂ ਹਨ, ਜਿਸ ਨਾਲ ਇਹ ਟਰੈਂਡ ਹੋਰ ਤੇਜ਼ੀ ਨਾਲ ਫੈਲ ਰਿਹਾ ਹੈ। ਹੇਅਰ ਸਟਾਈਲ ’ਚ ਓਪਨ ਹੇਅਰ, ਹਾਈ ਬਨ ਜਾਂ ਸਾਈਡ ਬ੍ਰੇਡਿਡ ਲੁੱਕ ਕਾਫੀ ਪਾਪੂਲਰ ਹੈ, ਜੋ ਇਨ੍ਹਾਂ ਸਾੜ੍ਹੀਆਂ ਦੇ ਨਾਲ ਗਾਰਜੀਅਸ ਲੱਗਦਾ ਹੈ। ਫੁੱਟਵੀਅਰ ’ਚ ਮੁਟਿਆਰਾਂ ਹਾਈ ਹੀਲਸ, ਸਟਾਈਲਿਸ਼ ਸੈਂਡਲ ਜਾਂ ਜੁੱਤੀਆਂ ਚੁਣ ਕੇ ਆਪਣੀ ਲੁੱਕ ਨੂੰ ਸੁੰਦਰ ਬਣਾ ਰਹੀਆਂ ਹਨ। ਮੇਕਅੱਪ ਘੱਟ ਤੋਂ ਘੱਟ ਰੱਖਿਆ ਜਾਂਦਾ ਹੈ, ਜਦਕਿ ਜਿਊਲਰੀ ’ਚ ਲਾਈਟ ਤੋਂ ਲੈ ਕੇ ਹੈਵੀ ਤੱਕ ਨੂੰ ਸਟਾਈਲ ਕਰ ਰਹੀਆਂ ਹਨ। ਲਾਈਟ ਜਿਊਲਰੀ ਇਨ੍ਹਾਂ ਦੇ ਨਾਲ ਸਭ ਤੋਂ ਜ਼ਿਆਦਾ ਬੈਲੇਂਸਡ ਅਤੇ ਐਲੀਗੈਂਟ ਲੱਗਦੀ ਹੈ। ਕੁੱਲ ਮਿਲਾ ਕੇ, ਅਤਰੰਗੀ ਸਾੜ੍ਹੀ ਅੱਜ ਦੀਆਂ ਮੁਟਿਆਰਾਂ ਦੀ ਪਰਫੈਕਟ ਚੁਆਇਸ ਬਣ ਗਈ ਹੈ। ਇਹ ਨਾ ਸਿਰਫ ਟ੍ਰੈਡੀਸ਼ਨਲ ਐਲੀਗੈਂਸ ਨੂੰ ਬਣਾਈ ਰੱਖਦੀ ਹੈ, ਸਗੋਂ ਮਾਡਰਨ ਟਵਿਸਟ ਦੇ ਕੇ ਪਹਿਨਣ ਵਾਲੀਆਂ ਮੁਟਿਆਰਾਂ ਨੂੰ ਕਾਨਫੀਡੈਂਟ ਅਤੇ ਡਿਫਰੈਂਟ ਬਣਾਉਂਦੀ ਹੈ। ਸਸਟੇਨੇਬਲ ਫੈਸ਼ਨ ਦੇ ਦੌਰ ’ਚ ਇਹ ਸਾੜ੍ਹੀਆਂ ਵਾਤਾਵਰਣ ਦੇ ਅਨੁਕੂਲ ਹੋਣ ਦੇ ਨਾਲ-ਨਾਲ ਸਟਾਈਲ ਸਟੇਟਮੈਂਟ ਵੀ ਹਨ। ਇਹੀ ਕਾਰਨ ਹੈ ਕਿ ਜ਼ਿਆਦਾਤਰ ਮੁਟਿਆਰਾਂ ਅਤਰੰਗੀ ਸਾੜ੍ਹੀ ਨੂੰ ਆਪਣੇ ਵਾਰਡਰੋਬ ਦਾ ਅਹਿਮ ਹਿੱਸਾ ਬਣਾ ਰਹੀਆਂ ਹਨ।

  • Young women
  • trendy look
  • colorful saree
  • ਮੁਟਿਆਰਾਂ
  • ਟਰੈਂਡੀ ਲੁਕ
  • ਅਤਰੰਗੀ ਸਾੜ੍ਹੀ

ਸਰਦੀਆਂ ’ਚ ਵੀ ਸ਼ਾਰਟ ਡਰੈੱਸ ਦਾ ਕ੍ਰੇਜ਼

NEXT STORY

Stories You May Like

  • young women  modern look  winter one piece dress
    ਮੁਟਿਆਰਾਂ ਨੂੰ ਮਾਡਰਨ ਲੁੱਕ ਦੇ ਰਹੀ ਵਿੰਟਰ ਵਨ ਪੀਸ ਡਰੈੱਸ
  • young girls  trendy look  biker jacket
    ਮੁਟਿਆਰਾਂ ਨੂੰ ਟ੍ਰੈਂਡੀ ਲੁੱਕ ਦੇ ਰਹੀ ‘ਬਾਈਕਰ ਜੈਕੇਟ’
  • young women  attractive look  black and white dress
    ਮੁਟਿਆਰਾਂ ਨੂੰ ਅਟ੍ਰੈਕਟਿਵ ਲੁੱਕ ਦੇ ਰਹੀਆਂ ‘ਬਲੈਕ ਐਂਡ ਵ੍ਹਾਈਟ ਡਰੈੱਸਾਂ’
  • lace trim top  young girls  stylish look
    ਲੈਸ ਟ੍ਰਿਮ ਟਾਪ ਮੁਟਿਆਰਾਂ ਨੂੰ ਦੇ ਰਹੇ ਹਨ ਸਟਾਈਲਿਸ਼ ਲੁੱਕ
  • young women  royal look  heavy embroidery  velvet suits
    ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਐਂਬ੍ਰਾਇਡਰੀ ਵਾਲੇ ਵੈਲਵੇਟ ਸੂਟ
  • young girls  flower printed top kurti
    ਮੁਟਿਆਰਾਂ ’ਚ ਛਾਇਆ ਫਲਾਵਰ ਪ੍ਰਿੰਟਿਡ ਟਾਪ ਕੁੜਤੀ ਦਾ ਜਾਦੂ
  • young women  printed dupatta suits  indian attire
    ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਪ੍ਰਿੰਟਿਡ ਦੁਪੱਟਾ ਸੂਟ
  • young girls  short kurti lehenga set
    ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਲਹਿੰਗਾ ਸੈੱਟ
  • rains in punjab dash farmers   hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
Trending
Ek Nazar
sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • young women  printed dupatta suits  indian attire
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਪ੍ਰਿੰਟਿਡ ਦੁਪੱਟਾ ਸੂਟ
    • coconut oil is the solution to every hair problem
      ਵਾਲਾਂ ਦੀ ਹਰ ਮੁਸੀਬਤ ਦਾ ਹੱਲ ਹੈ ਨਾਰੀਅਲ ਤੇਲ, ਜਾਣੋ ਮਾਹਿਰਾਂ ਤੋਂ ਇਸ ਦੇ...
    • benefits of applying raw milk on the face
      ਸਿਰਫ਼ 5 ਰੁਪਏ ਦੇ ਖਰਚੇ 'ਚ ਪਾਓ ਪਾਰਲਰ ਵਰਗਾ ਗਲੋਅ; ਜਾਣੋ ਚਿਹਰੇ 'ਤੇ ਕੱਚਾ...
    • young girls  flower printed top kurti
      ਮੁਟਿਆਰਾਂ ’ਚ ਛਾਇਆ ਫਲਾਵਰ ਪ੍ਰਿੰਟਿਡ ਟਾਪ ਕੁੜਤੀ ਦਾ ਜਾਦੂ
    • what do married women search for the most on google
      ਵਿਆਹੁਤਾ ਔਰਤਾਂ Google 'ਤੇ ਸਭ ਤੋਂ ਜ਼ਿਆਦਾ ਕੀ ਸਰਚ ਕਰਦੀਆਂ ਹਨ? ਜਾਣ ਕੇ ਰਹਿ...
    • junk food and obesity are increasing the risk of breast cancer
      ਜੰਕ ਫੂਡ ਤੇ ਮੋਟਾਪਾ ਵਧਾ ਰਹੇ ਹਨ ਬ੍ਰੈਸਟ ਕੈਂਸਰ ਦਾ ਖ਼ਤਰਾ, ਸਮਾਂ ਰਹਿੰਦੇ ਬਦਲੋ...
    • the easiest recipe to make oats chilla
      ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਰੱਖੇ ਕੰਟਰੋਲ : ਜਾਣੋ ਓਟਸ ਚਿੱਲਾ ਬਣਾਉਣ ਦੀ ਸਭ ਤੋਂ...
    • how to make mint lemonade
      ਗਰਮੀ ਨੂੰ ਮਾਤ ਦੇਵੇਗਾ ਇਹ ਖ਼ਾਸ 'ਮਿੰਟ ਨਿੰਬੂ ਪਾਣੀ', ਸਰੀਰ ਨੂੰ ਮਿਲੇਗੀ ਤੁਰੰਤ...
    • natural glow remedy
      ਸਵੇਰੇ ਖਾਲੀ ਪੇਟ ਖਾਓ ਇਹ 3 ਚੀਜ਼ਾਂ ਅਤੇ ਬਿਨਾਂ ਮੇਕਅਪ ਦੇ ਪਾਓ ਚਮਕਦਾਰ ਚਿਹਰਾ
    • use tomato juice for hair
      ਕੀ ਤੁਹਾਡੇ ਵਾਲ ਵੀ ਬੇਜਾਨ ਹੋ ਕੇ ਝੜ ਰਹੇ ਹਨ? ਅਜ਼ਮਾਓ ਟਮਾਟਰ ਦਾ ਇਹ 'ਜਾਦੂਈ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +