Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:36:10 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਭਾਜਪਾ ਧਾੜਵੀਂ ਬਣ ਕੇ ਨਿਗਮ ਚੋਣਾਂ ’ਚ ਐਤਕੀਂ ਨਿਤਰੀ! ਦਿਖਾਏ ਜ਼ੋਰ ਜਲਵੇ

LUDHIANA-KHANNA News Punjabi(ਲੁਧਿਆਣਾ-ਖੰਨਾ)

ਭਾਜਪਾ ਧਾੜਵੀਂ ਬਣ ਕੇ ਨਿਗਮ ਚੋਣਾਂ ’ਚ ਐਤਕੀਂ ਨਿਤਰੀ! ਦਿਖਾਏ ਜ਼ੋਰ ਜਲਵੇ

  • Edited By Baljit Singh,
  • Updated: 27 May, 2026 07:26 PM
Ludhiana-Khanna
bjp becomes aggressive in municipal elections  show your strength
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੁੱਲਾਂਪੁਰੀ) : ਪੰਜਾਬ ਵਿਚ ਵੈਸੇ ਕਾਂਗਰਸ, ਅਕਾਲੀ ਦਲ ਜਦੋਂ ਵਿਰੋਧੀ ਧਿਰ ਵਿਚ ਹੁੰਦਾ ਸੀ ਤਾਂ ਇਹ ਰਾਜ ਕਰਦੀ ਪਾਰਟੀ ਨਾਲ ਪੂਰੀ ਤਾਕਤ ਤੇ ਧਾੜਵੀਂ ਬਣ ਕੇ ਪੰਜਾਬ ਵਿਚ ਹੋਣ ਵਾਲੀਆਂ ਲੋਕਲ ਚੋਣਾਂ ਭਾਵੇਂ ਸੰਮਤੀ, ਜ਼ਿਲਾ ਪ੍ਰੀਸ਼ਦ, ਨਗਰ ਕੌਂਸਲ ਵਿਚ ਲੜ ਕੇ ਆਪਣੇ ਵਰਕਰਾਂ ਦੀ ਪਿੱਠ ਥਾਪੜਦੇ ਸੀ। ਪਰ ਪਹਿਲੀ ਵਾਰ ਪੰਜਾਬ ਦੀ ਧਰਤੀ ’ਤੇ ਲੰਘੇ ਕੱਲ ਜੋ 103 ਨਗਰ ਕੌਂਸਲਾਂ ਤੇ 9 ਨਗਰ ਨਿਗਮਾਂ ਵਿਚ ਹੋਈ ਚੋਣ ਵਿਚ ਜਿਸ ਤਰੀਕੇ ਨਾਲ ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਜੋਸ਼ ਤੇ ਧਾੜਵੀਂ ਬਣ ਕੇ ਸਤਾਧਾਰੀ 'ਆਪ' ਤੇ ਆਪਣੇ ਵਿਰੋਧੀਆਂ ਕਾਂਗਰਸ, ਅਕਾਲੀ ਦਲ ਦਾ ਮੁਕਾਬਲਾ ਕੀਤਾ ਹੈ, ਉਸ ਦੀਆਂ ਖ਼ਬਰਾਂ ਅੱਜ ਅਖ਼ਬਾਰਾਂ ਵਿਚ ਚਰਚਾ ਦਾ ਵਿਸ਼ਾ ਸਨ। 

ਮੀਡੀਆ ’ਚ ਕੇਂਦਰੀ ਮੰਤਰੀ ਬਿੱਟੂ ਅਤੇ ਬਠਿੰਡੇ ਤੋਂ ਸਿੰਗਲਾ ਅਤੇ ਹੋਰਨਾਂ ਥਾਵਾਂ ’ਤੇ ਭਾਜਪਾ ਦੇ ਆਗੂਆਂ ਵੱਲੋਂ ਆਪਣੇ ਹਿਮਾਇਤਾਂ ਲਈ ਦਿਖਾਇਆ ਜ਼ੋਰ ਜਲਵਾ ਵੀ ਚਰਚਾ ’ਚ ਸੀ ਕਿਉਂਕਿ ਭਾਜਪਾ ਇਸ ਤੋਂ ਪਹਿਲਾਂ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣਾਂ ਲੜਦੀ ਹੁੰਦੀ ਸੀ ਪਰ ਇਸ ਵਾਰ ਪੰਜਾਬ ਵਿਚ ਭਾਜਪਾ ਇਕੱਲੇ ਤੌਰ ’ਤੇ ਚੋਣ ਲੜੀ ਹੈ। 

ਜਿਵੇਂ ਕਿ ਪਤਾ ਲੱਗਾ ਹੈ ਕਿ ਭਾਜਪਾ ਨੇ 1325 ਉਮੀਦਵਾਰ ਖੜ੍ਹੇ ਕੀਤੇ ਸਨ ਜਦੋਂਕਿ ਇਸ ਦੀ ਕਦੇ ਭਾਈਵਾਲ ਰਹੇ ਸ੍ਰੋ.ਅਕਾਲੀ ਦਲ ਨੇ 1250 ਉਮੀਦਵਾਰ। ਹੁਣ ਗੱਲ ਇਹ ਹੈ ਕਿ ਭਾਜਪਾ ਨੇ ਜਿਸ ਤਰੀਕੇ ਨਾਲ ਕਸਬਿਆਂ ਵਿਚ ਆਪਣਾ ਆਧਾਰ ਤੇ ਆਪਣੀ ਵੋਟ ਹਾਸਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਹੈ ਨਤੀਜੇ ਕਿ ਆਉਂਦੇ ਹਨ ਇਹ ਅਜੇ ਸਮੇਂ ਦੇ ਗਰਭ ’ਚ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BJP
  • Punjab
  • ਭਾਜਪਾ
  • ਪੰਜਾਬ

ਲੁਧਿਆਣਾ: ਨਿਹੰਗ ਸਿੰਘਾਂ ਨੇ 6 ਸਾਲਾਂ ਤੋਂ ਬੰਧਕ ਬਣਾਏ ਮਜ਼ਦੂਰ ਨੂੰ ਕਰਵਾਇਆ ਆਜ਼ਾਦ, ਜ਼ਮੀਂਦਾਰ ਦੀ ਪਿਸਤੌਲ ਜ਼ਬਤ

NEXT STORY

Stories You May Like

  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • amritsar municipal corporation and municipal council elections
    ਪੰਜਾਬ ਨਗਰ ਨਿਗਮ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ
  • bjp demands re election in affected municipal areas
    ਭਾਜਪਾ ਵੱਲੋਂ ਪ੍ਰਭਾਵਿਤ ਨਗਰ ਨਿਗਮ ਖੇਤਰਾਂ 'ਚ ਦੁਬਾਰਾ ਚੋਣ ਕਰਵਾਉਣ ਦੀ ਮੰਗ
  • himachal pradesh municipal corporation elections
    ਹਿਮਾਚਲ ਨਗਰ ਨਿਗਮ ਚੋਣਾਂ: ਮੰਡੀ ਤੇ ਧਰਮਸ਼ਾਲਾ 'ਚ ਭਾਜਪਾ ਅੱਗੇ, ਪਾਲਮਪੁਰ ਵਿੱਚ ਕਾਂਗਰਸ ਦੀ ਬੜ੍ਹਤ
  • batala municipal corporation elections
    ਬਟਾਲਾ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 30 ’ਚ ਹੰਗਾਮਾ, ਪੁਲਸ ਕਾਂਸਟੇਬਲ ਦੀ ਵਰਦੀ ਪਾੜੀ
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
  • kapurthala municipal corporation election results
    ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
  • municipal corporation elections attack on bjp district president
    ਨਗਰ ਨਿਗਮ ਚੋਣਾਂ : ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ 'ਤੇ ਹਮਲਾ, ਫਾਇਰਿੰਗ ਤੇ ਪੱਥਰਬਾਜ਼ੀ ਦੇ ਦੋਸ਼
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • punjab police raid
      ਪੰਜਾਬ: ਦੇਹ ਵਪਾਰ ਦੇ ਅੱਡੇ 'ਤੇ ਪੈ ਗਿਆ ਛਾਪਾ! ਮੁੰਡੇ-ਕੁੜੀਆਂ ਨੂੰ ਚੁੱਕ ਕੇ ਲੈ...
    • punjab police revelations
      ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼...
    • gurdeep singh rano action
      ਵੱਡੀ ਕਾਰਵਾਈ! ਗੁਰਦੀਪ ਸਿੰਘ ਰਾਣੋ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ
    • punjab viral video
      ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ ਪਹੁੰਚੀ ਬੇਵੱਸ ਮਾਂ! ਝੰਜੋੜ ਦੇਣ...
    • firing in ludhiana
      ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ ਭਾਜੜਾਂ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • power cut
      ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ...
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • thieves stole motors parked in the fields of 4 farmers
      ਖੇਤਾਂ ’ਚੋਂ ਮੋਟਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ, 4 ਕਿਸਾਨਾਂ ਦੀਆਂ ਮੋਟਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +