Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:16:21 PM

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • jathedar gargaj  balwant singh rajoana  patiala jail

    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

LUDHIANA-KHANNA News Punjabi(ਲੁਧਿਆਣਾ-ਖੰਨਾ)

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

  • Edited By Gurminder Singh,
  • Updated: 13 Dec, 2024 05:35 PM
Ludhiana-Khanna
bribery  patwari  corruption
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਅੰਕੁਰ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ''ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ ''ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

  • Bribery
  • Patwari
  • Corruption
  • ਰਿਸ਼ਵਤ
  • ਪਟਵਾਰੀ
  • ਭ੍ਰਿਸ਼ਟਾਚਾਰ

ਪੰਜਾਬ ਦੇ ਹਜ਼ਾਰਾਂ ਘਰਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਜਾਰੀ ਹੋ ਗਏ ਸਖ਼ਤ ਹੁਕਮ

NEXT STORY

Stories You May Like

  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • three peoples arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • malerkotla news
    ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
  • dilip tirkey files police complaint against hi officials
    ਟਿਰਕੀ ਨੇ ਹਾਕੀ ਇੰਡੀਆ ਦੇ ਅਧਿਕਾਰੀਆਂ ਵਿਰੁੱਧ ਚੋਰੀ ਤੇ ਸਾਜ਼ਿਸ਼ ਦਾ ਦੋਸ਼ ਲਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ
  • job  woman  fraud
    ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਔਰਤ ਖ਼ਿਲਾਫ਼ ਮਾਮਲਾ ਦਰਜ
  • cooking meat on a burning funeral pyre
    ਸ਼ਾਹਜਹਾਂਪੁਰ ਨੇੜੇ ਬਲਦੀ ਚਿਖਾ ’ਤੇ ਮਾਸ ਪਕਾਉਣ ਦੇ ਦੋਸ਼ ਹੇਠ 3 ਗ੍ਰਿਫ਼ਤਾਰ
  • fir case
    ਜ਼ਮੀਨੀ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਖ਼ਿਲਾਫ਼ ਕਰਾਸ ਦਾ ਮੁਕੱਦਮਾ ਦਰਜ
  • allegations of alleged sacrilege of sacred saroops in canada
    ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, 225 ਪਾਵਨ ਸਰੂਪਾਂ ਦਾ ਮੁੜ ਭਖਿਆ ਮਾਮਲਾ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • cia staff action
      ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ
    • american bully dog attacks student heading to the gym
      ਜਿੰਮ ਜਾ ਰਹੇ ਵਿਦਿਆਰਥੀ 'ਤੇ ਅਮਰੀਕੀ ਬੁਲੀ ਕੁੱਤੇ ਦਾ ਹਮਲਾ, ਖੂਨ ਨਾਲ ਲਥਪਥ ਹੋਇਆ...
    • ludhiana petrol husband wife
      ਪਤਨੀ ਤੋਂ ਦੁਖੀ ਹੋਏ ਪਤੀ ਨੇ ਆਪਣੇ 'ਤੇ ਪੈਟਰੋਲ ਛਿੜਕ ਕੇ ਲਾਈ ਅੱਗ! 60 ਫ਼ੀਸਦੀ...
    • minor dispute claims youth s life in ludhiana
      ਲੁਧਿਆਣਾ 'ਚ ਮਾਮੂਲੀ ਤਕਰਾਰ ਨੇ ਲਈ ਨੌਜਵਾਨ ਦੀ ਜਾਨ, ਗੁਆਂਢੀ ਨੇ ਕੱਚ ਦੀ ਬੋਤਲ...
    • ludhiana husband wife
      ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ ਗਈ ਵਹੁਟੀ, ਦੁਖੀ ਹੋਏ...
    • ludhiana kidnapping case
      ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ
    • punjabi person in canada
      ਕੈਨੇਡਾ ਨੇ ਲੁਧਿਆਣਾ ਵਾਸੀ ਅੰਗਦ ਸਿੰਘ ਨੂੰ UAE ਦਾ ਰਾਜਦੂਤ ਕੀਤਾ ਨਿਯੁਕਤ
    • aam aadmi party has ruined punjab
      ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +