ਲੁਧਿਆਣਾ (ਸਿਆਲ) : ਤਾਜਪੁਰ ਰੋਡ ਦੀ ਸੈਂਟਰਲ ਜੇਲ ਇਕ ਵਾਰ ਫਿਰ ਸੁਰਖੀਆਂ ’ਚ ਆ ਗਈ ਹੈ। ਤਲਾਸ਼ੀ ਦੌਰਾਨ ਕੈਦੀ ਤੋਂ 1 ਤੇ ਹਵਾਲਾਤੀਆਂ ਤੋਂ 2 ਮੋਬਾਈਲ ਬਰਾਮਦ ਹੋਣ ’ਤੇ ਪੁਲਸ ਨੇ ਸਹਾਇਕ ਸੁਪਰਡੈਂਟ ਵਿਜੈ ਕੁਮਾਰ ਦੀ ਸ਼ਿਕਾਇਤ ’ਤੇ 52ਏ ਪ੍ਰੀਜ਼ਨ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਨਾਮਜ਼ਦ ਕੀਤੇ ਗਏ ਕੈਦੀਆਂ ਦੀ ਪਛਾਣ ਅਜੈ ਕੁਮਾਰ ਉਰਫ ਰਾਜਾ, ਸਤਿੰਦਰਪਾਲ ਸਿੰਘ ਤੇ ਗੁਰਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ
NEXT STORY