Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 23, 2026

    8:21:44 PM

  • mumbai won the toss  invited chennai to bat

    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ,...

  • united states navy to shoot and kill any boat trump

    'ਜੇ ਕੋਈ Hormuz 'ਚ...', ਡੋਨਾਲਡ ਟਰੰਪ ਨੇ ਦੇ...

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਗੁਆਂਢੀਆਂ ਨੇ ਕੁੱਟ-ਕੁੱਟ...

  • assembly elections punjab bjp

    ਪੰਜਾਬ 'ਚ ਸਿਆਸੀ ਹਲਚਲ ਤੇਜ਼, ਵਿਧਾਨ ਸਭਾ ਚੋਣਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ: ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਘਰ 'ਚ ਵੜ ਕੇ ਵਰ੍ਹਾਈਆਂ ਇੱਟਾਂ

LUDHIANA-KHANNA News Punjabi(ਲੁਧਿਆਣਾ-ਖੰਨਾ)

ਪੁਰਾਣੀ ਰੰਜਿਸ਼ ਨੇ ਧਾਰਿਆ ਖੂਨੀ ਰੂਪ: ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਘਰ 'ਚ ਵੜ ਕੇ ਵਰ੍ਹਾਈਆਂ ਇੱਟਾਂ

  • Edited By Anmol Tagra,
  • Updated: 23 Apr, 2026 06:43 PM
Ludhiana-Khanna
clash in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਇਲਾਕੇ ਵਿਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇਕ ਪਰਿਵਾਰ 'ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਨਾ ਸਿਰਫ਼ ਪੀੜਤ ਦੇ ਘਰ 'ਤੇ ਪਥਰਾਅ ਕੀਤਾ, ਸਗੋਂ ਅਗਲੇ ਦਿਨ ਸਵੇਰੇ ਕੰਮ 'ਤੇ ਜਾ ਰਹੇ ਪਰਿਵਾਰ ਨੂੰ ਰਸਤੇ ਵਿਚ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਲਹੂ-ਲੁਹਾਨ ਕਰ ਦਿੱਤਾ। ਇਸ ਹਮਲੇ ਵਿਚ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਗਿਆ। ਥਾਣਾ ਸਾਹਨੇਵਾਲ ਦੀ ਪੁਲਸ ਨੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।

ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਮੋਨੂ ਕੁਮਾਰ ਨੇ ਦੱਸਿਆ ਕਿ ਬੀਤੀ 19 ਅਪ੍ਰੈਲ ਦੀ ਰਾਤ ਜਦੋਂ ਉਹ ਆਪਣੇ ਸਾਥੀਆਂ ਅਸ਼ਵਨੀ, ਸੰਨੀ, ਅੰਕੁਸ਼ ਅਤੇ ਸ਼ਿਵਾ ਦੇ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ, ਤਾਂ ਰਸਤੇ ਵਿਚ ਕ੍ਰਿਸ਼ਨਜੀਤ ਸਿੰਘ ਅਤੇ ਉਸਦੇ ਸਾਥੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਪੁਰਾਣੀ ਰੰਜਿਸ਼ ਦੇ ਚਲਦਿਆਂ ਮੁਲਜ਼ਮਾਂ ਨੇ ਪਹਿਲਾਂ ਗਾਲੀ-ਗਲੋਚ ਕੀਤੀ ਅਤੇ ਫਿਰ ਪੀੜਤ ਦੇ ਘਰ 'ਤੇ ਇੱਟਾਂ-ਪੱਥਰਾਂ ਦੀ ਬਰਸਾਤ ਸ਼ੁਰੂ ਕਰ ਦਿੱਤੀ। ਜਾਨ ਬਚਾਉਣ ਲਈ ਪੀੜਤ ਅਤੇ ਉਸ ਦੇ ਸਾਥੀ ਘਰਾਂ ਦੇ ਅੰਦਰ ਦੁਬਕ ਗਏ ਅਤੇ ਦਰਵਾਜ਼ੇ ਬੰਦ ਕਰ ਲਏ, ਪਰ ਹਮਲਾਵਰਾਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਅਤੇ ਉਨ੍ਹਾਂ ਨੇ ਦੁਬਾਰਾ ਘਰ 'ਤੇ ਪਥਰਾਅ ਕਰਕੇ ਦਹਿਸ਼ਤ ਫੈਲਾ ਦਿੱਤੀ।

ਦਹਿਸ਼ਤ ਦਾ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕਿਆ। ਅਗਲੀ ਸਵੇਰ ਯਾਨੀ 20 ਅਪ੍ਰੈਲ ਨੂੰ ਜਦੋਂ ਸ਼ਿਕਾਇਤਕਰਤਾ ਆਪਣੇ ਭਰਾ ਸੂਰਜ ਪਾਲ, ਭਾਬੀ ਸਰਲਾ ਅਤੇ ਭਤੀਜੀ ਸੁਮਨ ਦੇ ਨਾਲ ਪਸ਼ੂਆਂ ਦਾ ਦੁੱਧ ਚੋਣ ਲਈ ਜਾ ਰਿਹਾ ਸੀ, ਤਾਂ ਪੀਰ ਦੀ ਜਗ੍ਹਾ ਦੇ ਕੋਲ ਮੁਲਜ਼ਮਾਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਪੂਰੇ ਪਰਿਵਾਰ 'ਤੇ ਹਮਲਾ ਬੋਲ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮ ਪੀੜਤ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਤਫਤੀਸ਼ ਸ਼ੁਰੂ ਕੀਤੀ ਅਤੇ ਮੁੱਖ ਮੁਲਜ਼ਮ ਸੁਰਿੰਦਰ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਭੇਜ ਦਿੱਤਾ ਜਾਵੇਗਾ। ਇਲਾਕੇ ਵਿਚ ਇਸ ਘਟਨਾ ਤੋਂ ਬਾਅਦ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

  • Punjab
  • Ludhiana
  • Clash

ਸੁਲ੍ਹਾ ਕਰਾਉਣ ਜਾ ਰਹੇ ਪਰਿਵਾਰ 'ਤੇ ਕੌਂਸਲਰ ਅਤੇ ਉਸ ਦੇ ਭਰਾ ਨੇ ਕੀਤਾ ਹਮਲਾ

NEXT STORY

Stories You May Like

  • parking dispute preet vihar firing hospital police
    ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖੂਨੀ ਰੂਪ, ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • masked men
    ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਨਕਾਬਪੋਸ਼ਾਂ ਨੇ ਅੱਧੀ ਰਾਤ ਨੂੰ ਮਚਾਇਆ ਤਾਂਡਵ
  • firing in sarpanch
    ਬੁੱਢੇਵਾਲ ਦੇ ਸਰਪੰਚ 'ਤੇ ਜਾਨਲੇਵਾ ਹਮਲਾ! ਬਾਊਂਸਰਾਂ ਨਾਲ ਆਏ ਹਮਲਾਵਰਾਂ ਨੇ ਵਰ੍ਹਾਈਆਂ ਗੋਲੀਆਂ
  • brick rates in punjab  brick kilns
    ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ ਝਟਕਾ
  • major incident in muktsar sahib mahant murdered with sharp weapons
    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਮਹੰਤ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • youth congress leader brutally murdered after entering his house
    ਕਰਨਾਟਕ 'ਚ ਸਨਸਨੀਖੇਜ਼ ਵਾਰਦਾਤ, ਯੂਥ ਕਾਂਗਰਸ ਆਗੂ ਦਾ ਘਰ 'ਚ ਵੜ ਕੇ ਬੇਰਹਿਮੀ ਨਾਲ ਕਤਲ
  • sharp weapons  accused arrested
    ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਯੋਜਨਾ ਬਣਾਉਂਦਾ ਗਿਰੋਹ ਕਾਬੂ, 5 ਮੁਲਜ਼ਮ ਗ੍ਰਿਫਤਾਰ
  • shots fired at house due to minor enmity  3 injured  14 arrested
    ਮਾਮੂਲੀ ਰੰਜਿਸ਼ ਕਾਰਨ ਘਰ ’ਤੇ ਚਲਾਈਆਂ ਗੋਲੀਆਂ, 3 ਜ਼ਖਮੀ, 14 ਕਾਬੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • blackout in jalandhar also and alarm bells will be sounded
    ਜਲੰਧਰ 'ਚ ਵੀ ਹੋਵੇਗਾ Blackout ਤੇ ਵੱਜਣਗੇ ਖ਼ਤਰੇ ਦੇ ਘੁੱਗੂ, DC ਨੇ ਜਨਤਾ ਨੂੰ...
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ!...
  • indian railways hockey coach davinder singh passes away
    ਭਾਰਤੀ ਰੇਲਵੇ ਦੇ ਹਾਕੀ ਕੋਚ ਦਵਿੰਦਰ ਸਿੰਘ ਦਾ ਦੇਹਾਂਤ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

lung cancer is affecting young people

ਸਿਗਰੇਟ ਤੋਂ ਬਿਨਾਂ ਨੌਜਵਾਨਾਂ ਨੂੰ ਜਕੜ ਰਿਹਾ ਫੇਫੜਿਆਂ ਦਾ ਕੈਂਸਰ, ਮਾਹਿਰਾਂ ਨੇ...

famous actress divyanka sirohi passes away

ਮੌਤ ਤੋਂ ਬਾਅਦ ਅਦਾਕਾਰਾ ਦੀ ਆਖਰੀ ਪੋਸਟ ਹੋਈ ਵਾਇਰਲ, ਪੰਜਾਬੀ ਗਾਇਕ ਦੇ ਭਜਨ 'ਤੇ...

class mobile phone use teacher ban

ਸਕੂਲ 'ਚ ਅਧਿਆਪਕਾਂ ਦੇ ਮੋਬਾਈਲ ਫੋਨ ਦੀ ਵਰਤੋਂ 'ਤੇ ਲੱਗੀ ਰੋਕ, ਮਧੂਬਨੀ DM ਵਲੋਂ...

road accident

ਭਿਆਨਕ ਹਾਦਸਾ! ਸਵਾਰੀਆਂ ਨਾਲ ਭਰੀ ਪਿਕਅੱਪ ਵੈਨ ਪਲਟੀ, 6 ਦੀ ਮੌਤ, ਕਈ ਗੰਭੀਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana businessman call
      ਲੁਧਿਆਣਾ ਵਿਚ ਕਾਰੋਬਾਰੀ ਤੋਂ 1 ਕਰੋੜ ਦੀ ਫਿਰੌਤੀ ਦੀ ਮੰਗ, ਜਾਨੋਂ ਮਾਰਨ ਦੀ ਦਿੱਤੀ...
    • canadian visa in just 14 days
      ਹੁਣ ਸਿਰਫ਼ 14 ਦਿਨਾਂ 'ਚ ਮਿਲੇਗਾ ਕੈਨੇਡਾ ਦਾ ਵੀਜ਼ਾ ! ਭਾਰਤੀ ਵਿਦਿਆਰਥੀਆਂ 'ਚ...
    • shocking incident in punjab
      ਪੰਜਾਬ: ਸਟੂਲ ਨਾਲ ਮਾਰ'ਤਾ ਬੰਦਾ! ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • punjab milk prices to increase by rs 5 from may 1
      ਪੰਜਾਬ : 1 ਮਈ ਤੋਂ ਦੁੱਧ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਡੇਅਰੀ ਐਸੋਸੀਏਸ਼ਨ...
    • punjab weather update
      ਪੰਜਾਬ 'ਚ 24 ਤੇ 25 ਅਪ੍ਰੈਲ ਲਈ ਵੱਡੀ ਭਵਿੱਖਬਾਣੀ! ਪੜ੍ਹੋ ਮੌਸਮ ਵਿਭਾਗ ਦੀ...
    • punjab blackout news
      ਪੰਜਾਬ 'ਚ BLACKOUT ਤੋਂ ਪਹਿਲਾਂ ਬੰਬ ਧਮਾਕਿਆਂ ਦੀ ਧਮਕੀ! ਕਈ ਸਕੂਲਾਂ ਨੂੰ ਆਈ...
    • ludhiana tajpur road
      ਲੁਧਿਆਣਾ ਦੇ ਤਾਜਪੁਰ ਰੋਡ ’ਤੇ ਸ਼ੱਕੀ ਹਾਲਾਤ ’ਚ ਮਿਲੀ ਲਾਸ਼, ਨਸ਼ੇ ਦੀ ਓਵਰਡੋਜ਼...
    • punjab s school timings should be changed
      ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ...
    • hooliganism in ludhiana
      ਲੁਧਿਆਣਾ 'ਚ ਗੁੰਡਾਗਰਦੀ: ਆਰਤੀ ਸਿਨੇਮਾ ਕੋਲ ਮਹਿਲਾ ਡਾਕਟਰ ਨੂੰ ਧੱਕਾ ਮਾਰ ਕੇ...
    • garbage trolley crushed a 15 year old innocent
      ਲੁਧਿਆਣਾ 'ਚ ਕਹਿਰ: ਕਚਰੇ ਵਾਲੀ ਟਰਾਲੀ ਨੇ 15 ਸਾਲਾ ਮਾਸੂਮ ਨੂੰ ਕੁਚਲਿਆ, ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +