ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਿਹਾ ਸੀ ਅਤੇ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਜਸਵਿੰਦਰ ਸਿੰਘ ਵਾਸੀ ਕਡਿਆਣਾ ਖੁਰਦ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਤੋਂ ਇਕ ਲਾਈਟਰ, ਇਕ ਸਿਲਵਰ ਪੇਪਰ ਅਤੇ 10 ਰੁਪਏ ਦਾ ਇਕ ਨੋਟ ਬਰਾਮਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਹੁਣ ਮਸ਼ੀਨਾਂ ਤੋਂ...
NEXT STORY