Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    8:51:31 PM

  • donald trump  s big claim

    ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of...

  • petrol and diesel will be cheaper

    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ...

  • voting begins in lok sabha on women s reservation bill

    Parliament Special Session: ਲੋਕ ਸਭਾ 'ਚ ਪਾਸ...

  • man jumps into sarovar after listening to kirtan at sri darbar sahib

    ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਸੁਣਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਥਾਣਾ ਜਮਾਲਪੁਰ ਪੁਲਸ ਵੱਲੋਂ 110 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

LUDHIANA-KHANNA News Punjabi(ਲੁਧਿਆਣਾ-ਖੰਨਾ)

ਥਾਣਾ ਜਮਾਲਪੁਰ ਪੁਲਸ ਵੱਲੋਂ 110 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ

  • Edited By Anmol Tagra,
  • Updated: 09 Mar, 2026 06:10 PM
Ludhiana-Khanna
drug smugler arrested
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ): ਥਾਣਾ ਜਮਾਲਪੁਰ ਪੁਲਸ ਵੱਲੋਂ ਇਕ ਨਸ਼ਾ ਤਸਕਰ ਨੂੰ 110 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਮਾਲਪੁਰ ਦੇ ਥਾਣੇਦਾਰ ਦਲਵੀਰ ਸਿੰਘ ਅਤੇ ਸਬ-ਇੰਸਪੈਕਟਰ ਕਰਨਜੀਤ ਸਿੰਘ ਨੇ ਦੱਸਿਆ ਕਿ ਨਾਕਾਬੰਦੀ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਪੁਲਸ ਪਾਰਟੀ ਵੱਲੋਂ ਪਿੰਡ ਝਾਬੇਵਾਲ ਕੱਟ ਤੋਂ ਪਿੰਡ ਭਾਮੀਆ ਕਲਾਂ ਨੂੰ ਜਾਣ ਵਾਲੀ ਸੜਕ ਉੱਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਤਲਾਹ ਮਿਲੀ ਕਿ ਕਰਮਜੀਤ ਸਿੰਘ ਉਰਫ ਭੀਮਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬਰਵਾਲੀ ਕਲਾਂ, ਥਾਣਾ ਤਹਿਸੀਲ ਖਮਾਣੋ, ਜ਼ਿਲ੍ਹਾ ਫਤਿਹਗੜ੍ਹ ਸਾਹਿਬ (ਹਾਲ ਵਾਸੀ ਕਿਰਾਏਦਾਰ ਸੂਰਜ ਭਾਨ ਗਲੀ ਨੰਬਰ-1, ਸ਼ਾਂਤੀ ਵਿਹਾਰ ਕਾਲੋਨੀ, ਨੇੜੇ ਗੈਸ ਗੋਦਾਮ ਭਾਮੀਆ ਕਲਾਂ ਲੁਧਿਆਣਾ) ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਨਸ਼ਾ ਵੇਚਣ ਲਈ ਉੱਥੇ ਆ ਰਿਹਾ ਹੈ। ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਦੋਸ਼ੀ ਖ਼ਿਲਾਫ਼ 8 ਮਾਰਚ ਨੂੰ ਮੁਕੱਦਮਾ ਨੰਬਰ 56 ਅਧੀਨ ਧਾਰਾ 21/61/85 NDPS Act ਥਾਣਾ ਜਮਾਲਪੁਰ ਲੁਧਿਆਣਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।

  • Punjab
  • Ludhiana
  • Drugs

ਕਹਿਰ ਓ ਰੱਬਾ! ਵਿਦੇਸ਼ੋਂ ਪਰਤੇ ਪੁੱਤ ਨੂੰ ਮਿਲਣ ਤੋਂ ਪਹਿਲਾਂ ਹੀ ਮਾਂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਵੱਲੋਂ ਚੱਕਾ ਜਾਮ

NEXT STORY

Stories You May Like

  • ferozepur police arrest drug smuggler with heroin worth crores
    ਫਿਰੋਜ਼ਪੁਰ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫ਼ਤਾਰ
  • city south police station heroin smuggler
    ਥਾਣਾ ਸਿਟੀ ਸਾਊਥ ਮੋਗਾ ਵੱਲੋਂ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ
  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • batala police takes action against drug smugglers
    ਬਟਾਲਾ ਪੁਲਸ ਦੀ ਨਸ਼ਾ ਸਮੱਗਲਰਾਂ ਵਿਰੁੱਧ ਕਾਰਵਾਈ; ਹੈਰੋਇਨ ਸਮੇਤ 6 ਕਾਬੂ
  • one person arrested with heroin
    ਹੈਰੋਇਨ ਸਣੇ 1 ਵਿਅਕਤੀ ਗ੍ਰਿਫ਼ਤਾਰ
  • amritsar police seizes huge consignment of heroin along with drone
    ਅੰਮ੍ਰਿਤਸਰ ਪੁਲਸ ਡਰੋਨ ਸਣੇ ਬਰਾਮਦ ਕੀਤੀ ਹੈਰੋਇਨ ਦੀ ਵੱਡੀ ਖੇਪ, ਤਸਕਰ ਨੈੱਟਵਰਕ ਦੀ ਜਾਂਚ ਸ਼ੁਰੂ
  • drug smuglers arrested
    ਲੁਧਿਆਣਾ 'ਚ 8 ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ, ਗਾਂਜਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ
  • gurdaspur police hands over 110 mobile phones
    ਗੁਰਦਾਸਪੁਰ ਪੁਲਸ ਨੇ ਲਗਭਗ 25 ਲੱਖ ਰੁਪਏ ਕੀਮਤ ਦੇ 110 ਮੋਬਾਇਲ ਫੋਨ ਮਾਲਕਾਂ ਨੂੰ ਸੌਂਪੇ
  • jalandhar  fraud at hdfc atm in rama mandi
    ਜਲੰਧਰ: ਰਾਮਾ ਮੰਡੀ ਦੇ HDFC ATM 'ਤੇ ਠੱਗੀ, ਮਸ਼ੀਨ 'ਚ ਕਾਰਡ ਫਸਾ ਕੇ ਠੱਗਾਂ...
  • attempts to divert attention from issues  pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਹੋ ਰਹੀ ਕੋਸ਼ਿਸ਼ : ਪਰਗਟ ਸਿੰਘ
  • clash among students outside private school  seriously injured
    ਜਲੰਧਰ 'ਚ ਨਿੱਜੀ ਸਕੂਲ ਦੇ ਬਾਹਰ ਵਿਦਿਆਰਥੀਆਂ 'ਚ ਹੋਈ ਖ਼ੂਨੀ ਝੜਪ
  • nearly one and a half acres of farmer  s wheat burnt to ashes
    ਬਿਆਸ ਪਿੰਡ ’ਚ ਅੱਗ ਲੱਗਣ ਕਾਰਨ ਕਿਸਾਨ ਦੀ ਕਰੀਬ ਡੇਢ ਏਕੜ ਕਣਕ ਸੜ ਕੇ ਸੁਆਹ
  • fraud case in jalandhar
    ਵਿਦੇਸ਼ ਭੇਜਣ ਦੇ ਨਾਂ 'ਤੇ ਮਾਰੀ 20 ਲੱਖ ਦੀ ਠੱਗੀ, 3 ਮੁਲਜ਼ਮਾਂ ਖ਼ਿਲਾਫ਼ ਮਾਮਲਾ...
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • vehicles overturn in horrific truck car collision on highway jalandhar goraya
    ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ
Trending
Ek Nazar
power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

vehicles overturn in horrific truck car collision on highway jalandhar goraya

ਜਲੰਧਰ-ਗੋਰਾਇਆ NH 'ਤੇ ਭਿਆਨਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ ਮਗਰੋਂ ਪਲਟੇ ਵਾਹਨ

sarpanch sahab sets another record

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ...

horrible accident on ludhiana jalandhar gt road  tipper collides with truck

ਲੁਧਿਆਣਾ-ਜਲੰਧਰ ਜੀ. ਟੀ. ਰੋਡ 'ਤੇ  ਭਿਆਨਕ ਹਾਦਸਾ, ਟਿੱਪਰ ਦੀ ਟਰੱਕ ਨਾਲ...

astronauts share experiences

‘ਆਰਟੇਮਿਸ-2’ ਮਿਸ਼ਨ: ਚੰਦਰਮਾ ਦੇ ਇਤਿਹਾਸਕ ਸਫ਼ਰ ਤੋਂ ਬਾਅਦ ਪੁਲਾੜ ਯਾਤਰੀਆਂ ਨੇ...

children eat rasgulla thrown tandoor

ਬਿਨਾਂ ਪੁੱਛੇ ਰਸਗੁੱਲਾ ਖਾਣ 'ਤੇ ਤਪਦੇ ਤਦੂੰਰ 'ਚ ਸੁੱਟ 'ਤਾ ਮੁੰਡਾ, ਹਿਲਾ...

increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • robbery in ludhiana
      ਕਾਲਜ ਤੋਂ ਪਰਤ ਰਹੇ ਵਿਦਿਆਰਥੀ ਨਾਲ ਸ਼ਰੇਆਮ ਗੁੰਡਾਗਰਦੀ ਅਤੇ ਲੁੱਟ
    • drug smugler arrested
      'ਮੌਤ ਦਾ ਸਾਮਾਨ' ਵੇਚਣ ਵਾਲੀ ਮਹਿਲਾ ਚੜ੍ਹੀ ਪੁਲਸ ਅੜਿੱਕੇ
    • theft in khanna
      14 ਲੱਖ ਰੁਪਏ ਦੇ ਕਾਰਡ ਚੋਰੀ ਕਰ ਕੇ 20 ਹਜ਼ਾਰ ਰੁਪਏ 'ਚ ਵੇਚ ਗਏ ਚੋਰ
    • action in ludhiana
      ਮੰਡੀ 'ਚੋਂ ਨਾਜਾਇਜ਼ ਉਗਰਾਹੀ ਕਰਨ ਅਤੇ ਸਰਕਾਰੀ ਅਫ਼ਸਰ ਨੂੰ ਧਮਕੀਆਂ ਦੇਣ ਵਾਲਾ...
    • a big danger bell for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ...
    • punjab minister sanjeev arora
      ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
    • 13 year old servant cheats owner of 50 lakh
      13 ਸਾਲ ਪੁਰਾਣੇ ਨੌਕਰ ਨੇ ਮਾਲਕ ਨੂੰ ਲਾਇਆ 50 ਲੱਖ ਦਾ ਚੂਨਾ; 600 ਰੁਪਏ ਦੀ ਚੋਰੀ...
    • 9th grade student hangs herself after not getting admission in school
      ਸਕੂਲ 'ਚ ਦਾਖਲਾ ਨਾ ਹੋਣ ਕਾਰਨ ਪ੍ਰੇਸ਼ਾਨ 9ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ...
    • school principal caught by vigilance taking rs 6 000 bribe
      6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ
    • fraud in ludhiana
      ਸ਼ਗਨ ਦੇ ਪੈਸੇ ਜਮ੍ਹਾਂ ਕਰਾਉਣ ਆਏ ਬਜ਼ੁਰਗ ਨੂੰ ਮਦਦ ਦੇ ਬਹਾਨੇ ਲੁੱਟਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +