ਲੁਧਿਆਣਾ (ਵਿੱਕੀ) : ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਸਟੇਟ ਐਵਾਰਡ, ਯੰਗ ਟੀਚਰ ਐਵਾਰਡ ਅਤੇ ਪ੍ਰਸ਼ਾਸਨਿਕ ਐਵਾਰਡ ਲਈ ਆਨਲਾਈਨ ਨੋਮੀਨੇਸ਼ਨ ਵੈੱਬਸਾਈਟ epunjabschool.gov.in ’ਤੇ 20 ਜੁਲਾਈ ਤੱਕ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਜਿਸਮ ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਪੁਲਸ ਨੇ ਟ੍ਰੈਪ ਲਗਾ ਇਤਰਾਜ਼ਯੋਗ ਹਾਲਤ 'ਚ ਫੜੇ ਕੁੜੀਆਂ-ਮੁੰਡੇ
ਇਸ ਸਬੰਧੀ ਪਿਛਲੇ ਸਾਲ ਵਾਂਗ ਸਰਕਾਰ ਵਲੋਂ ਫ਼ੈਸਲਾ ਕੀਤਾ ਗਿਆ ਕਿ ਕੋਈ ਵੀ ਅਧਿਆਪਕ, ਸਕੂਲ ਮੁਖੀ, ਪ੍ਰਬੰਧਕ ਖ਼ੁਦ ਸਟੇਟ ਐਵਾਰਡ ਲਈ ਅਪਲਾਈ ਨਹੀਂ ਕਰੇਗਾ। ਕਿਸੇ ਵੀ ਅਧਿਆਪਕ, ਸਕੂਲ ਮੁਖੀ, ਪ੍ਰਬੰਧਕ ਦੀ ਸਟੇਟ ਐਵਾਰਡ ਲਈ ਕੋਈ ਵੀ ਦੂਜਾ ਅਧਿਆਪਕ, ਸਕੂਲ ਮੁਖੀ, ਇੰਚਾਰਜ ਨੋਮੀਨੇਸ਼ਨ ਕਰ ਸਕਦਾ ਹੈ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ, ਸਹਾਇਕ ਡਾਇਰੈਕਟਰ, ਡਿਪਟੀ ਡਾਇਰੈਕਟਰ, ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸਿੱਖਿਆ ਸਕੱਤਰ ਵਲੋਂ ਕਿਸੇ ਵੀ ਅਧਿਆਪਕ, ਸਕੂਲ ਮੁਖੀ, ਪ੍ਰਬੰਧਕ ਦੀ ਸਟੇਟ ਐਵਾਰਡ ਲਈ ਨੋਮੀਨੇਸ਼ਨ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਲਾਇਸੈਂਸੀ ਅਸਲਾ ਰੱਖਣ ਵਾਲੇ ਹਫ਼ਤੇ 'ਚ ਕਰ ਲੈਣ ਇਹ ਕੰਮ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਇਹ ਵੀ ਪੜ੍ਹੋ : ਕਿਸਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਧਣਗੇ ਆਮਦਨ ਦੇ ਸਰੋਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਸੱਪ' ਹੱਥ 'ਚ ਫੜ੍ਹ ਹਸਪਤਾਲ ਪੁੱਜਿਆ ਮੁੰਡਾ, ਡਾਕਟਰਾਂ ਨੂੰ ਬੋਲਿਆ-ਇਸ ਨੇ ਹੀ ਮੈਨੂੰ ਡੰਗ ਮਾਰਿਆ
NEXT STORY