Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    11:31:33 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Khanna
  • ਸੁਪਰ ਮਿਲਕ ਪਰਿਵਾਰ ਨੇ ਚਾਇਨੀਜ਼ ਲਾਈਟਾਂ ਦਾ ਬਾਈਕਾਟ ਕਰਦੇ ਲੋਕਾਂ ਨੂੰ ਵੰਡੇ ਇਕ ਲੱਖ ਦੀਵੇ

LUDHIANA-KHANNA News Punjabi(ਲੁਧਿਆਣਾ-ਖੰਨਾ)

ਸੁਪਰ ਮਿਲਕ ਪਰਿਵਾਰ ਨੇ ਚਾਇਨੀਜ਼ ਲਾਈਟਾਂ ਦਾ ਬਾਈਕਾਟ ਕਰਦੇ ਲੋਕਾਂ ਨੂੰ ਵੰਡੇ ਇਕ ਲੱਖ ਦੀਵੇ

  • Updated: 05 Nov, 2018 10:34 AM
Khanna
khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਸੁਨੀਲ)-ਪਿਛਲੇ ਸਾਲ ਦੀ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਸੁਪਰ ਮਿਲਕ ਪਰਿਵਾਰ ਦੇ ਐੱਮ. ਡੀ. ਵਿਨੋਦ ਦੱਤ, ਸਾਥੀ ਐੱਮ. ਡੀ. ਸੰਗੀਤਾ ਦੱਤ, ਡਾਇਰੈਕਟਰ ਵਿਧੁਰ ਦੱਤ, ਡਾਇਰੈਕਟਰ ਚਾਣਕਯ ਦੱਤ, ਡਾਇਰੈਕਟਰ ਵਿਨੀ ਦੱਤ ਅਤੇ ਰੂਬੀ ਦੱਤ ਦੀ ਅਗਵਾਈ ’ਚ ਇਕ ਸ਼ਾਨਦਾਰ ਸਮਾਰੋਹ ਦੇ ਦੌਰਾਨ ਸੁਪਰ ਮਿਲਕ ਪਰਿਵਾਰ ਵਿਚ ਕੰਮ ਕਰਨ ਵਾਲਿਆਂ ਤੋਂ ਇਲਾਵਾ ਹੋਰ ਲੋਕਾਂ ਨੂੰ ਇਕ ਲੱਖ ਫ੍ਰੀ ਦੀਵੇ ਵੰਡਦੇ ਹੋਏ ਚਾਇਨੀਜ਼ ਲਾਈਟਿੰਗ ਦੇ ਖਿਲਾਫ ਇਕ ਮਜ਼ਬੂਤ ਕਦਮ ਵਧਾਇਆ। ਇਸ ਮੌਕੇ ਵਿਨੋਦ ਦੱਤ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਮੇਂ-ਸਮੇਂ ’ਤੇ ਚੀਨ ਦੇ ਨਾਲ-ਨਾਲ ਪਾਕਿਸਤਾਨ ਨੇ ਭਾਰਤ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਨ ਦੇ ਉਦੇਸ਼ ਨਾਲ ਜਿੱਥੇ ਅੱਤਵਾਦ ਨੂੰ ਉਤਸ਼ਾਹਤ ਕਰਦੇ ਹੋਏ ਭਾਰਤ ਦੇ ਕਈ ਰਾਜਾਂ ਵਿਚ ਅਜਿਹੇ ਲੋਕਾਂ ਦਾ ਪਰਵੇਸ਼ ਕਰਵਾਇਅਾ, ਉਥੇ ਹੀ ਦੂਜੇ ਪਾਸੇ ਇਨ੍ਹਾਂ ਦੇਸ਼ਾਂ ਨੇ ਘਟੀਆ ਕਵਾਲਿਟੀ ਦੇ ਬਲਬੂਤੇ ਤੇ ਸਸਤਾ ਸਾਮਾਨ ਭਾਰਤ ’ਚ ਵੇਚਦੇ ਹੋਏ ਦੇਸ਼ ਨੂੰ ਆਰਿਥਕ ਨੁਕਸਾਨ ਵੀ ਪਹੁੰਚਾਇਆ।

ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਮੌਕੇ ’ਤੇ ਚੀਨ ਦੁਆਰਾ ਜੋ ਲਾਈਟਿੰਗ ਵੇਚੀ ਜਾ ਰਹੀ ਸੀ, ਵਲੋਂ ਵੀ ਭਾਰਤ ਨੂੰ ਕਾਫ਼ੀ ਨੁਕਸਾਨ ਹੋ ਰਿਹਾ ਸੀ, ਜਿਸ ਨੂੰ ਵੇਖਦੇ ਹੋਏ ਸੁਪਰ ਮਿਲਕ ਪਰਿਵਾਰ ਨੇ ਮੇਡ ਇਨ ਚਾਈਨਾ ਪ੍ਰੋਡਕਟਾਂ ਦਾ ਬਾਈਕਾਟ ਕਰਦੇ ਹੋਏ ਜਿਥੇ ਆਪਣੇ ਆਪ ਨੂੰ ਇਸ ਖਰੀਦ ਤੋਂ ਦੂਰ ਰੱਖਿਆ, ਉਥੇ ਹੀ ਲੋਕਾਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਮਿੱਟੀ ਦੇ ਦੀਵੇ ਵੀ ਮੁਫਤ ਵੰਡੇ ਹਨ। ਦੱਸ ਦੇਈਏ ਕਿ ਅੱਜ ਉਨ੍ਹਾਂ ਦੀ ਅਗਵਾਈ ’ਚ ਝੁੱਗੀਆਂ ’ਚ ਰਹਿਣ ਵਾਲੇ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਮਠਿਅਾਈਆਂ ਅਤੇ ਕੱਪਡ਼ੇ ਵੀ ਦਿੱਤੇ ਗਏ। ਜ਼ਿਕਰਯੋਗ ਹੈ ਕਿ ਸਿੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸੁਪਰ ਮਿਲਕ ਪਰਿਵਾਰ ਨੇ ਲਗਭਗ 100 ਬੱਚਿਆਂ ਨੂੰ ਜਿੱਥੇ ਅਪਣਾਇਆ ਹੈ, ਉਥੇ ਹੀ ਸਮੇਂ-ਸਮੇਂ ’ਤੇ ਉਨ੍ਹਾਂ ਦੇ ਦੁਆਰਾ ਪੁਸਤਕਾਂ ਅਤੇ ਸਕੂਲੀ ਵਰਦੀਅਾਂ ਵੀ ਮੁਫਤ ’ਚ ਦਿੱਤੀਅਾਂ ਜਾ ਰਹੀਆਂ ਹਨ। ਬੱਚਿਆਂ ’ਚ ਲੁਕੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਉੱਦੇਸ਼ ਨਾਲ ਸੁਪਰ ਮਿਲਕ ਪਰਿਵਾਰ ਦੁਆਰਾ ਸਮੇਂ-ਸਮੇਂ ’ਤੇ ਵਿਦਿਅਕ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਮੁਕਾਬਲਿਆਂ ’ਚ ਬੱਚੇ ਭਾਗ ਲੈਂਦੇ ਹੋਏ ਭਾਰਤ ਦੀ ਅਸਲੀ ਮਜ਼ਬੂਤ ਤਸਵੀਰ ਪੇਸ਼ ਕਰ ਰਹੇ ਹਨ ਜੋ ਕਿ ਸਾਡੇ ਸਭ ਦੇ ਲਈ ਮਾਣ ਦੀ ਗੱਲ ਹੈ। ਇਸ ਮੌਕੇ ਸੀਨੀਅਰ ਅਧਿਕਾਰੀ ਰਜਨੀਸ਼ ਵਿਜ ਦੇ ਨਾਲ-ਨਾਲ ਹੋਰ ਸਟਾਫ ਦੇ ਲੋਕ ਵੀ ਮੌਜੂਦ ਸਨ।

  • Khanna

ਭਗਤ ਪੂਰਨ ਸਿੰਘ ਮਾਰਗ ਦੇ ਨਿਰਮਾਣ ਕਾਰਜਾਂ ਦਾ ਵਿਧਾਇਕ ਗੁਰਕੀਰਤ ਨੇ ਲਿਆ ਜਾਇਜ਼ਾ

NEXT STORY

Stories You May Like

  • kakkar family joins bjp from ward number 15
    ਕਾਂਗਰਸ ਨੂੰ ਝਟਕਾ, ਵਾਰਡ ਨੰਬਰ 15 ਤੋਂ ਕੱਕੜ ਪਰਿਵਾਰ ਨੇ ਫੜਿਆ ਭਾਜਪਾ ਦਾ ਪੱਲਾ
  • black magic of malangs in ajnala
    ਅਜਨਾਲਾ 'ਚ ਮਲੰਗਾਂ ਦਾ 'ਕਾਲਾ ਜਾਦੂ', ਚਾਹ ਦੀ ਰੇਹੜੀ ਲਾਉਣ ਵਾਲੇ ਪਰਿਵਾਰ ਨੂੰ ਲਾਇਆ 1 ਲੱਖ ਤੋਂ ਵੱਧ ਦਾ ਚੂਨਾ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • ai swallowed the business of a company worth rs 1 25 lakh crore
    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ ਕਾਰੋਬਾਰ, ਕਿਉਂ ‘ਕਲਾਸਰੂਮ ਕਿੰਗ’ ਕੰਪਨੀ ਚੈਗ ਹੋਈ ਬੇਹਾਲ!
  • family  suicide  suicide note  police
    ਇਕ ਹੀ ਪਰਿਵਾਰ ਦੇ 3 ਜੀਆਂ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਲਿਖੀ ਵਜ੍ਹਾ
  • sukhwinder singh sukhu  cloud  homeless  family  help
    CM ਸੁੱਖੂ ਨੇ ਬੱਦਲ ਫਟਣ ਕਾਰਨ ਬੇਘਰ ਹੋਏ ਹਰ ਪਰਿਵਾਰ ਨੂੰ 8.5 ਲੱਖ ਰੁਪਏ ਦੀ ਮਦਦ, ਜ਼ਮੀਨ ਦੇਣ ਦਾ ਕੀਤਾ ਵਾਅਦਾ
  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • khanna police action
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4...
    • shameful incident in ludhiana
      BOYFRIEND ਦੇ ਦੋਸਤ ਨੇ ਕੁੜੀ ਨੂੰ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਜਬਰ-ਜ਼ਿਨਾਹ!...
    • blackout in ludhiana
      ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ...
    • visa fraud in ludhiana
      ਵਰਕ ਵੀਜ਼ਾ ਲਗਵਾਉਣ ਦੇ ਨਾਂ ਤੇ 1.50 ਲੱਖ ਰੁਪਏ ਦੀ ਠੱਗੀ
    • shocking incident in ludhiana
      ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ...
    • clash in ludhiana
      ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ...
    • accident in ludhiana
      ਗੁਰੂ ਘਰ ਮੱਥਾ ਟੇਕਣ ਜਾ ਰਹੀ ਔਰਤ ਨੂੰ ਤੇਜ਼ ਰਫਤਾਰ ਗੱਡੀ ਨੇ ਮਾਰੀ ਟੱਕਰ
    • action in ludhiana
      ਲੁਧਿਆਣਾ 'ਚੋਂ 3 ਹਜ਼ਾਰ ਲੀਟਰ ਦੇਸੀ ਘਿਓ ਜ਼ਬਤ! ਫੂਡ ਸੇਫਟੀ ਵਿਭਾਗ ਨੇ ਭਰੇ ਸੈਂਪਲ
    • brother in law family dispute
      ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ 'ਤਾ ਜੀਜਾ
    • cbse school school students new policy
      ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +