Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    9:05:43 AM

  • lightning strike 14 people

    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14...

  • now these vehicles will not get petrol

    ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ!...

  • 2 brothers shot dead in jhabal

    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ...

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਲੁਧਿਆਣਾ: ਨਿਹੰਗ ਸਿੰਘਾਂ ਨੇ 6 ਸਾਲਾਂ ਤੋਂ ਬੰਧਕ ਬਣਾਏ ਮਜ਼ਦੂਰ ਨੂੰ ਕਰਵਾਇਆ ਆਜ਼ਾਦ, ਜ਼ਮੀਂਦਾਰ ਦੀ ਪਿਸਤੌਲ ਜ਼ਬਤ

LUDHIANA-KHANNA News Punjabi(ਲੁਧਿਆਣਾ-ਖੰਨਾ)

ਲੁਧਿਆਣਾ: ਨਿਹੰਗ ਸਿੰਘਾਂ ਨੇ 6 ਸਾਲਾਂ ਤੋਂ ਬੰਧਕ ਬਣਾਏ ਮਜ਼ਦੂਰ ਨੂੰ ਕਰਵਾਇਆ ਆਜ਼ਾਦ, ਜ਼ਮੀਂਦਾਰ ਦੀ ਪਿਸਤੌਲ ਜ਼ਬਤ

  • Edited By Baljit Singh,
  • Updated: 27 May, 2026 07:14 PM
Ludhiana-Khanna
ludhiana  nihang singhs free laborer held hostage for 6 years
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ) : ਥਾਣਾ ਜਮਾਲਪੁਰ ਦੇ ਅਧੀਨ ਆਉਂਦੇ ਇਲਾਕੇ ਵਿੱਚ ਬੰਧੂਆ ਮਜ਼ਦੂਰੀ ਅਤੇ ਮਨੁੱਖੀ ਬੇਰਹਿਮੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਰਸੂਖਦਾਰ ਜ਼ਮੀਂਦਾਰ ਪਰਿਵਾਰ ਵੱਲੋਂ ਇੱਕ ਲਾਚਾਰ ਵਿਅਕਤੀ ਨੂੰ ਪਿਛਲੇ 6 ਸਾਲਾਂ ਤੋਂ ਬੰਧਕ ਬਣਾ ਕੇ ਰੱਖਿਆ ਹੋਇਆ ਸੀ। ਇਸ ਨਰਕ ਭਰੀ ਜ਼ਿੰਦਗੀ ਤੋਂ ਪੀੜਤ ਨੂੰ ਨਿਹੰਗ ਸਿੰਘਾਂ ਦੀ ਜਥੇਬੰਦੀ ਨੇ ਆਪਣੀ ਸੂਝ-ਬੂਝ ਅਤੇ ਦਲੇਰੀ ਨਾਲ ਆਜ਼ਾਦ ਕਰਵਾਇਆ ਹੈ।

ਪੀੜਤ ਨੇ ਦੱਸਿਆ ਕਿ ਉਸ ਨੇ ਆਪਣਾ ਘਰ ਬਣਾਉਣ ਲਈ ਜ਼ਮੀਂਦਾਰ ਤੋਂ ਕੁਝ ਕਰਜ਼ਾ ਲਿਆ ਸੀ, ਜੋ ਉਸ ਦੀ ਜ਼ਿੰਦਗੀ ਲਈ ਸਰਾਪ ਬਣ ਗਿਆ। ਜ਼ਮੀਂਦਾਰ ਪਰਿਵਾਰ ਉਸ ਤੋਂ ਰੋਜ਼ਾਨਾ 18 ਤੋਂ 20 ਘੰਟੇ ਜ਼ਬਰਦਸਤੀ ਮਜ਼ਦੂਰੀ ਕਰਵਾਉਂਦਾ ਸੀ ਅਤੇ ਇਸ ਦੇ ਬਦਲੇ ਉਸ ਨੂੰ ਮਹਿਜ਼ 200 ਰੁਪਏ ਦਿਹਾੜੀ ਦਿੱਤੀ ਜਾਂਦੀ ਸੀ ਤਾਂ ਜੋ ਉਹ ਕਦੇ ਵੀ ਆਪਣਾ ਕਰਜ਼ਾ ਨਾ ਉਤਾਰ ਸਕੇ। ਪਿਛਲੇ 6 ਸਾਲਾਂ ਤੋਂ ਪੀੜਤ ਨੂੰ ਬਾਹਰੀ ਦੁਨੀਆ ਤੋਂ ਪੂਰੀ ਤਰ੍ਹਾਂ ਕੱਟ ਦਿੱਤਾ ਗਿਆ ਸੀ, ਜਿਸ ਕਾਰਨ ਉਹ ਨਾ ਤਾਂ ਆਪਣੇ ਬੱਚਿਆਂ ਦੇ ਸਕੂਲ ਜਾ ਸਕਿਆ ਅਤੇ ਨਾ ਹੀ ਕਿਸੇ ਰਿਸ਼ਤੇਦਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਸਕਿਆ।

ਪੀੜਤ ਮੁਤਾਬਕ ਜਦੋਂ ਵੀ ਉਹ ਘਰ ਜਾਣ ਦੀ ਮਿੰਨਤ ਕਰਦਾ ਸੀ ਤਾਂ ਜ਼ਮੀਂਦਾਰ ਉਸ 'ਤੇ ਦਬਾਅ ਪਾਉਂਦੇ ਸਨ। ਉਨ੍ਹਾਂ ਵੱਲੋਂ ਪੀੜਤ ਨੂੰ ਆਪਣੀ ਪਤਨੀ ਤੋਂ ਤਲਾਕ ਲੈਣ ਲਈ ਵੀ ਕਿਹਾ ਜਾਂਦਾ ਸੀ। ਜਦੋਂ ਜ਼ੁਲਮ ਦੀ ਹੱਦ ਹੋ ਗਈ, ਤਾਂ ਪੀੜਤ ਦੀ ਪਤਨੀ ਨੇ ਨਿਹੰਗ ਬਾਬਾ ਕੁਲਦੀਪ ਸਿੰਘ ਨਾਲ ਮੁਲਾਕਾਤ ਕਰਕੇ ਆਪਣੀ ਦਾਸਤਾਨ ਸੁਣਾਈ। ਨਿਹੰਗ ਜਥੇਬੰਦੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਮੌਕੇ 'ਤੇ ਪਹੁੰਚ ਕੇ ਮਜ਼ਦੂਰ ਨੂੰ ਆਜ਼ਾਦ ਕਰਵਾਇਆ। ਇਸ ਦੇ ਨਾਲ ਹੀ ਨਿਹੰਗ ਸਿੰਘਾਂ ਨੇ ਮੌਕੇ 'ਤੇ ਪੁਲਸ ਬੁਲਾ ਕੇ ਮੁਲਜ਼ਮ ਜ਼ਮੀਂਦਾਰ ਦੀ ਨਾਜਾਇਜ਼ ਪਿਸਤੌਲ ਵੀ ਜ਼ਬਤ ਕਰਵਾਈ।

ਥਾਣਾ ਜਮਾਲਪੁਰ ਦੇ ਨਵ-ਨਿਯੁਕਤ ਐੱਸ.ਐੱਚ.ਓ. (SHO) ਪ੍ਰਮੋਦ ਕੁਮਾਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ ਅਤੇ ਇਸ ਦੀ ਪੂਰੀ ਪਿਛੋਕੜ ਦੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ludhiana
  • laborer
  • hostage
  • pistol
  • ਲੁਧਿਆਣਾ
  • ਮਜ਼ਦੂਰ
  • ਬੰਧਕ
  • ਪਿਸਤੌਲ

ਬਿਨਾਂ ਮਨਜ਼ੂਰੀ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼: ਤਿੰਨ ਸ਼ਾਤਿਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • ludhiana nihang singh video
    ਨਿਹੰਗ ਸਿੰਘਾਂ ਨੇ ਪਾਰਕ 'ਚ REELs ਬਣਾਉਂਦੀਆਂ ਮਾਵਾਂ-ਧੀਆਂ ਨੂੰ ਰੋਕਿਆ, ਫ਼ੋਨ ਫੜ ਡਿਲੀਟ ਕੀਤੀਆਂ ਵੀਡੀਓਜ਼
  • 2 indians held hostage in myanmar rescued
    ਕਰਨਾਟਕ ਸਾਈਬਰ ਕਮਾਂਡ ਨੇ ਮਿਆਂਮਾਰ ’ਚ ਬੰਧਕ ਬਣਾਏ ਗਏ 2 ਭਾਰਤੀਆਂ ਨੂੰ ਬਚਾਇਆ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • the health department team collected samples of 6 food items
    ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
  • goods train  6 coaches  16 trains cancelled
    ਪਟੜੀ ਤੋਂ ਹੇਠਾਂ ਉਤਰੇ ਮਾਲ ਗੱਡੀ ਦੇ 6 ਡੱਬੇ, ਦਿੱਲੀ-ਗਾਜ਼ੀਆਬਾਦ ਰੂਟ 'ਤੇ ਰੇਲ ਆਵਾਜਾਈ ਠੱਪ, 16 ਟ੍ਰੇਨਾਂ ਰੱਦ
  • heavy rain 6 days weather
    2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • painful incident in punjab police station
      ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ ਬਾਥਰੂਮ 'ਚ ਜਾ ਕੇ ਜੋ ਕੀਤਾ, ਹਰ...
    • advocates strike came to end
      ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC ਨੀਤੀ ਬਾਰੇ ਬਣੀ ਸਹਿਮਤੀ
    • mla son resign
      ਲੁਧਿਆਣਾ ਨਗਰ ਨਿਗਮ 'ਚ ਡੈਮੇਜ ਕੰਟਰੋਲ! ਵਿਧਾਇਕਾਂ ਦੇ ਪੁੱਤਰਾਂ ਨੇ F&CC ਤੋਂ...
    • punjab congress leader raid
      ਵੱਡੀ ਖ਼ਬਰ: ਪੰਜਾਬ 'ਚ ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਪੈ ਗਈ RAID, ਕੇਂਦਰ...
    • punjab political news
      ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ ਪਾਰਟੀ ਛੱਡਣ ਦਾ ਐਲਾਨ
    • punjab bjp appointments
      ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
    • ludhiana boy news
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • punjab boys news
      ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • ludhiana strike
      ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +