Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:22:45 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਲੁਧਿਆਣਾ 'ਚ MLA 'ਤੇ ਲੱਗੇ ਟਰੱਕ ਡਰਾਈਵਰ ਨੂੰ ਥੱਪੜ ਜੜਣ ਦੇ ਦੋਸ਼! ਵਿਧਾਇਕਾ ਨੇ ਦਿੱਤਾ ਸਪਸ਼ਟੀਕਰਨ

LUDHIANA-KHANNA News Punjabi(ਲੁਧਿਆਣਾ-ਖੰਨਾ)

ਲੁਧਿਆਣਾ 'ਚ MLA 'ਤੇ ਲੱਗੇ ਟਰੱਕ ਡਰਾਈਵਰ ਨੂੰ ਥੱਪੜ ਜੜਣ ਦੇ ਦੋਸ਼! ਵਿਧਾਇਕਾ ਨੇ ਦਿੱਤਾ ਸਪਸ਼ਟੀਕਰਨ

  • Edited By Anmol Tagra,
  • Updated: 15 Sep, 2026 05:51 PM
Ludhiana-Khanna
ludhiana mla viral video
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਡਾਬਾ ਰੋਡ 'ਤੇ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ 'ਤੇ ਦੋਸ਼ ਲੱਗੇ ਹਨ ਕਿ ਉਨ੍ਹਾਂ ਨੇ ਟਰੱਕ ਡਰਾਈਵਰ ਦੇ ਥੱਪੜ ਜੜ ਦਿੱਤਾ। ਦੋਸ਼ ਹੈ ਕਿ ਹੂਟਰ ਵਜਾਉਣ ਦੇ ਬਾਵਜੂਦ ਰਾਹ ਨਾ ਮਿਲਣ 'ਤੇ ਵਿਧਾਇਕਾ ਆਪਣੀ ਸਰਕਾਰਰੀ ਗੱਡੀ ਤੋਂ ਹੇਠਾ ਉਤਰੀ ਅਤੇ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਟਰੱਕ ਨੇੜੇ ਪਹੁੰਚੀ। ਇਸ ਮਗਰੋਂ ਉਨ੍ਹਾਂ ਟਰੱਕ ਡਰਾਈਵਰ ਨੂੰ ਹੇਠਾਂ ਉਤਾਰਿਆ ਤੇ ਉਸ ਦੇ ਜ਼ੋਰਦਾਰ ਥੱਪੜ ਜੜ ਦਿੱਤਾ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦਿਆਂ ਹੀ ਟਰੱਕ ਯੂਨੀਅਨ ਤੇ ਹੋਰ ਡਰਾਈਵਰਾਂ ਨੇ ਧਰਨਾ ਕੇ ਵਿਧਾਇਕਾ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਤੇ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਉੱਥੇ ਹੀ ਵਿਧਾਇਕਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਡਰਾਈਵਰ ਦੇ ਥੱਪੜ ਨਹੀਂ ਮਾਰਿਆ।

ਇਹ ਘਟਨਾ ਸੋਮਵਾਰ ਬਾਅਦ ਦੁਪਹਿਰ ਦੀ ਦੱਸੀ ਜਾ ਰਹੀ ਹੈ। ਪੀੜਤ ਡਰਾਈਵਰ ਦਾ ਦੋਸ਼ ਹੈ ਕਿ ਵਿਧਾਇਕਾ ਨੇ ਉਸ ਦੀ ਗੱਲ ਸੁਣੇ ਬਗੈਰ ਹੀ ਉਸ ਦੇ ਥੱਪੜ ਜੜ ਦਿੱਤਾ। ਉਨ੍ਹਾਂ ਦੇ ਪਿੱਛੇ ਗੰਨਮੈਨ ਵੀ ਖੜ੍ਹੇ ਸਨ। ਡਰਾਈਵਰ ਦਾ ਕਹਿਣਾ ਹੈ ਕਿ ਉਹ ਸਹਿਮ ਗਿਆ ਸੀ ਤੇ ਹੱਥ ਜੋੜ ਕੇ ਆਪਣੀ ਗਲਤੀ ਵੀ ਪੁੱਛਦਾ ਰਿਹਾ, ਪਰ ਉਨ੍ਹਾਂ ਨੇ ਉਸ ਦੀ ਗੱਲ ਨਹੀਂ ਸੁਣੀ। ਘਟਨਾ ਦੀ ਖ਼ਬਰ ਫ਼ੈਲਦਿਆਂ ਹੀ ਵੱਡੀ ਗਿਣਤੀ ਵਿਚ ਟਰੱਕ ਡਰਾਈਵਰ ਤੇ ਸਥਾਨਕ ਲੋਕ ਮੌਕੇ 'ਤੇ ਇਕੱਠੇ ਹੋ ਗਏ ਤੇ ਸੜਕ 'ਤੇ ਜਾਮ ਲਗਾ ਕੇ ਧਰਨਾ ਸ਼ੁਰੂ ਕਰ ਦਿੱਤਾ ਤੇ ਪੁਲਸ ਪ੍ਰਸ਼ਾਸਨ ਨੂੰ ਵਿਧਾਇਕਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਮੰਗ ਕੀਤੀ। 

ਦੂਜੇ ਪਾਸੇ, ਆਪਣੇ ਉੱਪਰ ਲੱਗੇ ਦੋਸ਼ਾਂ ਨੂੰ  ਸਿਰੇ ਤੋਂ ਨਕਾਰਦਿਆਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਸਫ਼ਾਈ ਦਿੱਤੀ ਹੈ। ਵਿਧਾਇਕਾ ਨੇ ਕਿਹਾ ਕਿ ਇਲਾਕੇ ਵਿਚ ਭਾਰੀ ਵਾਹਨਾਂ ਤੇ ਟਿੱਪਰਾਂ ਦੀ ਬੇਲਗਾਮ ਰਫ਼ਤਾਰ ਨੂੰ ਲੈ ਕੇ ਲਗਾਤਾਰ ਜਨਤਾ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਬੰਧਤ ਟਰੱਕ ਡਰਾਈਵਰ ਬੜੀ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ  ਸੀ ਤੇ ਉਸ ਨੇ ਰਾਹ ਵਿਚ ਇਕ ਐਕਟਿਵਾ ਤੇ ਇਕ ਮੋਟਰਸਾਈਕਲ ਨੂੰ ਟੱਕਰ ਮਾਰੀ ਸੀ। ਵਿਧਇਕਾ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਟਰੱਕ ਡਰਾਈਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬਹਿਸ ਕਰਨ ਲੱਗ ਪਿਆ। ਵਿਧਾਇਕਾ ਨੇ ਕਿਹਾ ਕਿ ਉਨ੍ਹਾਂ ਨੇ ਡਰਾਈਵਰ ਨੂੰ ਥੱਪੜ ਨਹੀਂ ਮਾਰਿਆ, ਉਹ ਗੱਡੀ ਭਜਾਉਣ ਦੀ ਤਿਆਰੀ ਵਿਚ ਸੀ, ਇਸ ਲਈ ਉਨ੍ਹਾਂ ਨੇ ਉਸ ਦੇ ਹੱਥ ਵਿਚੋਂ ਗੱਡੀ ਦੀ ਚਾਬੀ ਖੋਹੀ ਸੀ। ਇਸ ਮਗਰੋਂ ਉਨ੍ਹਾਂ ਨੇ ਤੁਰੰਤ ਥਾਣਾ ਡਾਬਾ ਦੀ ਪੁਲਸ ਨੂੰ ਮੌਕੇ 'ਤੇ ਬੁਲਾ ਕੇ ਡਰਾਈਵਰ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਸੀ। 
 

  • Punjab
  • Ludhaina
  • MLA Rajjinderpal Kaur Chhina

ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !

NEXT STORY

Stories You May Like

  • accident in ludhiana
    ਲੁਧਿਆਣਾ 'ਚ ਸੇਮ ਨਾਲੇ ਵਿਚ ਜਾ ਡਿਗਿਆ ਟਰੱਕ! ਬੇਹੋਸ਼ ਹੋਇਆ ਡਰਾਈਵਰ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • mla begging
    ਅਰਬਾਂ ਦੀ ਜਾਇਦਾਦ ਦੇ ਮਾਲਕ ਭਾਜਪਾ ਵਿਧਾਇਕ ਨੇ ਸੜਕਾਂ ’ਤੇ ਮੰਗੀ ਭੀਖ !
  • truck crashes into stationary truck from behind  4 injured
    ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
  • case registered against two for making off with a truck and its cargo
    ਟਰੱਕ ਸਮੇਤ ਮਾਲ ਗਾਇਬ ਕਰਨ ਦੇ ਦੋਸ਼ ਹੇਠ ਡਰਾਈਵਰ ਸਮੇਤ 2 ਖਿਲਾਫ ਕੇਸ ਦਰਜ, 1 ਕਾਬੂ
  • indian nationals arrested in nepal
    ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • canada work permit
      ਪੰਜਾਬੀਆਂ ਲਈ ਕੈਨੇਡਾ ਦਾ ਨਵਾਂ ਸੁਨੇਹਾ !
    • ludhiana shops closed
      ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
    • electricity transformer toppled after being hit by a speeding car
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ...
    • formation of manifesto committee for 2027 elections by shiromani akali dal
      ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ ਮੈਨੀਫੈਸਟੋ ਕਮੇਟੀ ਦਾ ਗਠਨ
    • drug smuglers arrested
      ਸਵਾ ਕਿੱਲੋ ਹੈਰੋਇਨ ਤੇ ਡਰੱਗ ਮਨੀ ਸਣੇ ਸਕੇ ਭਰਾ ਗ੍ਰਿਫ਼ਤਾਰ
    • protest in ludhiana
      ਮੰਡੀ ਜਾ ਰਹੇ ਸਬਜ਼ੀ ਵਾਲਿਆਂ 'ਤੇ ਹਮਲਾ! ਪੀੜਤਾਂ ਨੇ ਮੇਨ ਸੜਕ ਕੀਤੀ ਜਾਮ
    • cctv footage theft
      ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ...
    • punjab police action
      ਪੰਜਾਬ ਪੁਲਸ ਦੇ ਅੜਿੱਕੇ ਚੜ੍ਹੇ ਵੱਖ-ਵੱਖ ਸੂਬਿਆਂ 'ਚ 25-30 ਵਾਰਦਾਤਾਂ ਕਰ ਚੁੱਕੇ...
    • accident in khanna
      ਮਸ਼ੀਨ ਵਿਚ ਚੁੰਨੀ ਫਸਣ ਕਾਰਨ ਮਹਿਲਾ ਦੀ ਦਰਦਨਾਕ ਮੌਤ
    • sanjeev arora ed
      ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +