Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:56:32 PM

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਹਥਿਆਰਾਂ ਸਮੇਤ ਫੜਿਆ ਬਦਮਾਸ਼

LUDHIANA-KHANNA News Punjabi(ਲੁਧਿਆਣਾ-ਖੰਨਾ)

ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਹਥਿਆਰਾਂ ਸਮੇਤ ਫੜਿਆ ਬਦਮਾਸ਼

  • Edited By Anmol Tagra,
  • Updated: 24 Apr, 2026 07:02 PM
Ludhiana-Khanna
ludhiana police action
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਹਾਨਗਰ ਵਿਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲੁਧਿਆਣਾ ਪੁਲਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਪੁਲਸ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੁਲਜ਼ਮ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਦਾ ਇੰਤਜ਼ਾਰ ਕਰ ਰਿਹਾ ਸੀ, ਪਰ ਪੁਲਸ ਨੇ ਸਮਾਂ ਰਹਿੰਦੇ ਉਸ ਦੇ ਮਨਸੂਬਿਆਂ 'ਤੇ ਪਾਣੀ ਫੇਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ, ਐੱਸ.ਆਈ. ਰੋਸ਼ਨ ਲਾਲ ਆਪਣੀ ਪੁਲਸ ਪਾਰਟੀ ਦੇ ਨਾਲ ਇਲਾਕੇ ਵਿਚ ਗਸ਼ਤ 'ਤੇ ਤਾਇਨਾਤ ਸਨ। ਇਸੇ ਦੌਰਾਨ ਉਨ੍ਹਾਂ ਨੂੰ ਮੁਖਬਰ ਖਾਸ ਤੋਂ ਪੁਖਤਾ ਸੂਚਨਾ ਮਿਲੀ ਕਿ ਰੋਬਿਨ ਨਾਮਕ ਇਕ ਵਿਅਕਤੀ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਪਿੰਡ ਖੇੜੀ ਦੇ ਸ਼ਮਸ਼ਾਨ ਘਾਟ (ਧਾਂਦਰਾ ਰੋਡ) ਦੇ ਬਾਹਰ ਖੜ੍ਹਾ ਹੋ ਕੇ ਆਪਣੇ ਕਿਸੇ ਜਾਣਕਾਰ ਦਾ ਇੰਤਜ਼ਾਰ ਕਰ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਬਿਨਾਂ ਦੇਰੀ ਕੀਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪੁਲਸ ਨੇ ਘੇਰਾਬੰਦੀ ਕਰਕੇ ਜਦੋਂ ਮੁਲਜ਼ਮ ਰੋਬਿਨ ਨੂੰ ਕਾਬੂ ਕੀਤਾ ਅਤੇ ਉਸ ਦੀ ਤਲਾਸ਼ੀ ਲਈ, ਤਾਂ ਪੁਲਸ ਮੁਲਾਜ਼ਮ ਵੀ ਦੰਗ ਰਹਿ ਗਏ। ਮੁਲਜ਼ਮ ਕੋਲੋਂ ਕੁੱਲ 4 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ। ਬਰਾਮਦ ਹਥਿਆਰਾਂ ਵਿਚ 30 ਬੋਰ ਦੇ 3 ਪਿਸਤੌਲ ਅਤੇ 9 ਐੱਮ.ਐੱਮ. ਦਾ 1 ਪਿਸਤੌਲ ਸ਼ਾਮਲ ਹੈ। ਪੁਲਸ ਦਾ ਮੰਨਣਾ ਹੈ ਕਿ ਇੰਨੀ ਵੱਡੀ ਗਿਣਤੀ ਵਿਚ ਹਥਿਆਰਾਂ ਦੀ ਮੌਜੂਦਗੀ ਕਿਸੇ ਵੱਡੀ ਗੈਂਗਵਾਰ ਜਾਂ ਡਕੈਤੀ ਵੱਲ ਇਸ਼ਾਰਾ ਕਰ ਰਹੀ ਹੈ।

ਥਾਣਾ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਇਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਲੁਧਿਆਣਾ ਵਿਚ ਉਸ ਦਾ ਅਗਲਾ ਟਾਰਗੇਟ ਕੌਣ ਸੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਨੂੰ ਵੀ ਜਲਦ ਹੀ ਸਲਾਖਾਂ ਦੇ ਪਿੱਛੇ ਭੇਜਿਆ ਜਾਵੇਗਾ।

  • Punjab
  • Ludhiana
  • Ludhiana Police Action

ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ

NEXT STORY

Stories You May Like

  • sangrur police action
    ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ ਇਸ਼ਤਿਹਾਰੀ ਮੁਲਜ਼ਮ
  • major action by sultanpur lodhi police
    ਸੁਲਤਾਨਪੁਰ ਲੋਧੀ ਪੁਲਸ ਦੀ ਵੱਡੀ ਕਾਰਵਾਈ, ਵਿਦੇਸ਼ ਬੈਠੇ ਗੈਂਗਸਟਰ ਦੇ ਮੁੱਖ ਸ਼ੂਟਰ ਨੂੰ ਹਥਿਆਰਾਂ ਸਮੇਤ ਦਬੋਚਿਆ
  • major action by ferozepur police
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ 'ਚਿੱਟੇ' ਦੀ ਖੇਪ ਸਮੇਤ ਤਸਕਰ ਕਾਬੂ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • gurdaspur police  s major operation
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ ਅੜਿੱਕੇ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • major operation by batala police
    ਬਟਾਲਾ ਪੁਲਸ ਦੀ ਵੱਡੀ ਕਾਰਵਾਈ, 102 ਮੁਲਜ਼ਮ ਗ੍ਰਿਫਤਾਰ, 5 ਭਗੌੜੇ ਵੀ ਅੜਿੱਕੇ
  • major action by firozpur police  14 people arrested with heroin
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • ludhiana ganda nala
      ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • ludhiana patwari arrested
      ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +