Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:34:32 PM

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

  • punjab student summer vacations

    ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ...

  • haryana cm naib saini meets dera beas chief gurinder singh dhillon

    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • 50 ਪਿੰਡਾਂ ਦੇ ਮੋਹਤਬਰ ਲੋਕਾਂ ਨੇ ਨਾਜਾਇਜ਼ ਮਾਇਨਿੰਗ ਖ਼ਿਲਾਫ਼ ਡੀ.ਸੀ ਨੂੰ ਦਿੱਤਾ ਮੰਗ-ਪੱਤਰ

LUDHIANA-KHANNA News Punjabi(ਲੁਧਿਆਣਾ-ਖੰਨਾ)

50 ਪਿੰਡਾਂ ਦੇ ਮੋਹਤਬਰ ਲੋਕਾਂ ਨੇ ਨਾਜਾਇਜ਼ ਮਾਇਨਿੰਗ ਖ਼ਿਲਾਫ਼ ਡੀ.ਸੀ ਨੂੰ ਦਿੱਤਾ ਮੰਗ-ਪੱਤਰ

  • Edited By Anmol Tagra,
  • Updated: 06 May, 2026 07:26 PM
Ludhiana-Khanna
mining in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ)- ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਸਤਲੁਜ ਦਰਿਆ ਦੇ ਨੇੜੇ ਲਗਾਤਾਰ ਹੋ ਰਹੀ ਨਾਜਾਇਜ਼ ਮਾਇਨਿੰਗ ਦੇ ਖਿਲਾਫ਼ ਅੱਜ 25 ਪਿੰਡਾਂ ਦੇ ਸਰਪੰਚਾਂ ਸਮੇਤ 50 ਪਿੰਡਾਂ ਦੇ ਲੋਕਾਂ ਨੇ ਝੰਡਾ ਚੁੱਕ ਲਿਆ ਹੈ। ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਦੀ ਅਗਵਾਈ ਹੇਠ ਅੱਜ 50 ਪਿੰਡਾਂ ਦੇ ਲੋਕਾਂ ਦਾ ਇੱਕ ਵਫ਼ਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਮਿਲਿਆ ਅਤੇ ਮਾਇਨਿੰਗ ਨੂੰ ਬੰਦ ਕਰਵਾਉਣ ਲਈ ਮੰਗ ਪੱਤਰ ਸੌਂਪਿਆ। 

ਇਸ ਬਾਰੇ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕਿਹਾ ਕਿ ਮਾਈਨਿੰਗ ਮਾਫ਼ੀਆ ਵੱਲੋਂ ਸਤਲੁਜ ਦਰਿਆ 'ਤੇ ਪੋਕਲਾਈਨਾਂ ਦੀ ਮਦਦ ਨਾਲ 100-100 ਫੁੱਟ ਡੂੰਘੇ ਖੱਡੇ ਪੁੱਟੇ ਜਾ ਚੁੱਕੇ ਹਨ। ਸਰਕਾਰ ਵੱਲੋਂ ਪੋਕਲਾਈਨਾਂ ਤੇ ਲਗਾਏ ਗਏ ਬੈਨ ਦੇ ਬਾਵਜੂਦ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। 

ਬੱਲੀਏਵਾਲ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਨੇੜੇ ਪਿੰਡ ਸਸਰਾਲੀ ਕਲੋਨੀ ਜਿੱਥੇ ਪਿਛਲੇ ਸਾਲ ਦਾ ਹੜ੍ਹਾਂ ਕਾਰਨ ਬੰਨ੍ਹ ਟੁੱਟਿਆ ਹੋਇਆ ਹੈ ਤੋਂ 500 ਮੀਟਰ ਦੇ ਘੇਰੇ ਅੰਦਰ ਮਾਇਨਿੰਗ ਕੀਤੀ ਜਾ ਰਹੀ, ਪਿਛਲੇ ਸਾਲ ਸਤਲੁਜ ਵਿਚ ਆਏ ਭਿਆਨਕ ਹੜ੍ਹਾਂ ਕਰਕੇ ਬਹੁਤ ਪਿੰਡ ਬਰਬਾਦ ਹੋਏ ਪਰ ਇਸ ਦੇ ਬਾਵਜੂਦ ਨਾਜਾਇਜ਼ ਮਾਇਨਿੰਗ ਦਾ ਧੰਦਾ ਲਗਾਤਾਰ ਜਾਰੀ ਹੈ। ਪਿੰਡ ਵਾਸੀਆਂ ਵੱਲੋਂ ਲਗਾਤਾਰ ਰੋਕਣ ਦੇ ਬਾਵਜੂਦ ਇਹ ਕੰਮ ਧੱੜਲੇ ਨਾਲ ਚੱਲ ਰਿਹਾ ਹੈ, ਜਿਸ ਸੰਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਗਈ ਹੈ। ਬੱਲੀਏਵਾਲ ਨੇ ਕਿਹਾ ਕਿ ਡੀ.ਸੀ ਵੱਲੋਂ ਉਨ੍ਹਾਂ 7 ਦਿਨਾਂ ਵਿਚ ਇਸ ਮਾਇਨਿੰਗ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਪਰ ਜੇਕਰ ਅਜਿਹਾ ਨਾ ਹੁੰਦਾ ਤਾਂ ਇਸ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। 

ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਸੂਰਜ ਪੋਰਚਾ, ਸੰਦੀਪ ਠਾਕੁਰ, ਹੀਰਾ ਸਿੰਘ ਸਰਪੰਚ ਚੂਹੜਵਾਲ, ਜਸਵਿਂਦਰ ਸਿੰਘ ਬਲਾਕ ਸੰਮਤੀ ਮੈਂਬਰ ਜਮਾਲਪੁਰ ਲੇਲੀ, ਹਰਜਿੰਦਰ ਸਿੰਘ ਸਰਪੰਚ, ਸਾਧੂ ਸਿੰਘ ਨਗਰ, ਅਵਤਾਰ ਸਿੰਘ ਸਰਪੰਚ ਕਨੀਜਾ, ਕੁਲਦੀਪ ਸਿੰਘ ਸਰਪੰਚ ਸੀੜਾ, ਤਰਲੋਚਨ ਸਿੰਘ ਸਰਪੰਚ ਬਜੜਾਂ, ਜਸਪ੍ਰੀਤ ਸਿੰਘ ਸਰਪੰਚ ਢੇਰੀ, ਸੁਖਵੀਰ ਸਿੰਘ ਸਰਪੰਚ, ਸੁਜਾਤਵਾਲਾ ਅਲਕਾ ਸਰਪੰਚ, ਹਰਕ੍ਰਿਸ਼ਨ ਵਿਹਾਰ, ਜਸਵੀਰ ਕੌਰ ਸਰਪੰਚ ਮਾਛੀਆਂ ਕਲਾਂ, ਪਰਮਜੀਤ ਕੌਰ ਸਰਪੰਚ ਸਤੋਵਾਲ, ਕਰਮ ਸਿੰਘ ਸਰਪੰਚ ਸਸਰਾਲੀ ਕੋਲੋਨੀ , ਹਰਪਾਲ ਸਿੰਘ ਸਰਪੰਚ ਜਗੀਰਪੁਰ, ਕਮਲ ਚੰਦ ਸਰਪੰਚ ਮਾਂਗਟ, ਰਾਜ ਕੁਮਾਰ ਸਰਪੰਚ ਦਸ਼ਮੇਸ਼ ਕਲੋਨੀ, ਸੋਨੀ ਸਰਪੰਚ ਰਾਵਤ, ਕੁਲਜੀਤ ਕੌਰ ਸਰਪੰਚ ਨੂਰਵਾਲਾ, ਰਾਣੀ ਕੌਰ ਸਰਪੰਚ ਗੋਤਮ ਕਲੋਨੀ, ਬਿੰਦੂ ਸਰਪੰਚ ਸੁਰਜੀਤ ਕਲੋਨੀ, ਗੁਰਪ੍ਰੀਤ ਸਿੰਘ ਸਰਪੰਚ ਖਵਾਜਕੇ, ਹਰਦੀਪ ਕੌਰ ਸਰਪੰਚ ਨਾਮਦੇਵ ਕਲੋਨੀ ਰਾਜਨ ਦੀਪ ਕੌਰ ਸਰਪੰਚ ਜਮਾਲਪੁਰ ਲੇਲੀ ਅਤੇ ਬਾਕੀ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਹਾਜ਼ਰ ਸਨ।

  • Punjab
  • Ludhiana
  • Mining

ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ

NEXT STORY

Stories You May Like

  • paper mill  avinash rai khanna
    ਪੇਪਰ ਮਿੱਲ ਦੀ ਗੰਦੀ ਬਦਬੂ ਤੋਂ ਦੁਖੀ ਸੈਲਾ ਖੁਰਦ ਦੇ ਲੋਕਾਂ ਨੇ ਅਵਿਨਾਸ਼ ਰਾਏ ਖੰਨਾ ਨੂੰ ਦਿੱਤਾ ਮੰਗ ਪੱਤਰ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • amritpal singh  s father submitted a memorandum to jatha gargajj
    ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ...
  • illegal liquor  accused arrested  punjab police
    ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕੀਤਾ
  • global heatwave top 50 hottest cities the world
    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50 ਸਭ ਤੋਂ ਗਰਮ ਸ਼ਹਿਰਾਂ 'ਚ ਸਾਰੇ ਭਾਰਤੀ
  • demand for re election at these booths in mohali
    ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ ਦਿੱਤਾ ਅਹਿਮ ਬਿਆਨ
  • russia ukraine
    ਰੂਸ ਨੇ ਯੂਕ੍ਰੇਨ ਖ਼ਿਲਾਫ਼ ਤੇਜ਼ ਕੀਤੀ ਕਾਰਵਾਈ ! 2 ਪਿੰਡਾਂ ਨੂੰ ਲਿਆ ਕਬਜ਼ੇ 'ਚ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • halwara airport
      ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ...
    • protest in ludhiana
      ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ
    • halwara airport terminal collapsed in the first torrential rain
      PWD ਦੀ ਖੁੱਲ੍ਹੀ ਪੋਲ : ਪਹਿਲੇ ਤੂਫਾਨੀ ਮੀਂਹ ’ਚ ਹੀ ਦਮ ਤੋੜ ਗਿਆ ਹਲਵਾਰਾ...
    • punjab long powercut on sunday
      ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
    • relatives committed atrocities on innocent child
      ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ...
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • the scary face of online gaming
      ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ...
    • important news for those who get free wheat from ration depots
      ਪੰਜਾਬ : ਰਾਸ਼ਨ ਡਿਪੂਆਂ ਤੋਂ ਮੁਫ਼ਤ ਕਣਕ ਲੈਣ ਵਾਲਿਆਂ ਲਈ ਅਹਿਮ ਖ਼ਬਰ, ਡਿਪੂ...
    • power supply to remain suspended in many areas of doraha area
      ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ ਸਪਲਾਈ ਰਹੇਗੀ ਬੰਦ
    • shiromani akali dal performed brilliantly in payal municipal council elections
      ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +