Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:09:28 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਲੁਧਿਆਣਾ 'ਚ ਮੇਅਰ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਸਫ਼ਾਈ ਕਰਮਚਾਰੀ

LUDHIANA-KHANNA News Punjabi(ਲੁਧਿਆਣਾ-ਖੰਨਾ)

ਲੁਧਿਆਣਾ 'ਚ ਮੇਅਰ ਦੇ ਘਰ ਦੇ ਬਾਹਰ ਧਰਨੇ 'ਤੇ ਬੈਠੇ ਸਫ਼ਾਈ ਕਰਮਚਾਰੀ

  • Edited By Anmol Tagra,
  • Updated: 21 Sep, 2026 03:02 PM
Ludhiana-Khanna
protest in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿੱਤੇਸ਼): ਨਗਰ ਨਿਗਮ ਲੁਧਿਆਣਾ ਵੱਲੋਂ ਸੋਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਨੂੰ ਲੈ ਕੇ ਨਵਾਂ ਟੈਂਡਰ ਲਗਾਇਆ ਜਾ ਰਿਹਾ ਹੈ। ਇਸ ਟੈਂਡਰ ਵਿਚ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਦੇ ਨਾਲ-ਨਾਲ ਘਰ-ਘਰ ਤੋਂ ਕੂੜਾ ਇਕੱਠਾ ਕਰਨ (ਡੋਰ-ਟੂ-ਡੋਰ ਕੂੜਾ ਕਲੈਕਸ਼ਨ) ਦਾ ਕੰਮ ਵੀ ਨਿੱਜੀ ਕੰਪਨੀ ਨੂੰ ਦੇਣ ਦਾ ਪ੍ਰਸਤਾਵ ਹੈ, ਜਿਸ ਦਾ ਸਫਾਈ ਕਰਮਚਾਰੀ ਯੂਨੀਅਨ ਲਗਾਤਾਰ ਵਿਰੋਧ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਅੱਜ ਮੇਅਰ ਦੇ ਘਰ F&CC ਦੀ ਬੈਠਕ ਹੋ ਰਹੀ ਹੈ। ਘਰ ਦੇ ਬਾਹਰ ਵੱਡੀ ਗਿਣਤੀ ਵਿਚ ਸਫਾਈ ਕਰਮਚਾਰੀ ਪ੍ਰਦਰਸ਼ਨ ਕਰਨ ਲਈ ਪਹੁੰਚ ਗਏ ਹਨ। ਕਰਮਚਾਰੀਆਂ ਵੱਲੋਂ ਪੈਦਲ ਮਾਰਚ ਵੀ ਕੱਢਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦਾ ਕੰਮ ਨਿੱਜੀ ਕੰਪਨੀ ਨੂੰ ਨਾ ਸੌਂਪਿਆ ਜਾਵੇ। ਇਸ ਮੁੱਦੇ ਨੂੰ ਲੈ ਕੇ ਕਾਂਗਰਸ ਦੇ ਕੁਝ ਕੌਂਸਲਰਾਂ ਅਤੇ ਮੈਂਬਰਾਂ ਵੱਲੋਂ ਵੀ ਰੋਸ ਮਾਰਚ ਕੱਢ ਕੇ ਮੇਅਰ ਦੇ ਘਰ ਦਾ ਘੇਰਾਓ ਕੀਤਾ ਜਾ ਰਿਹਾ ਹੈ। ਸਫਾਈ ਕਰਮਚਾਰੀ ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦਾ ਕੰਮ ਨਿੱਜੀ ਕੰਪਨੀ ਨੂੰ ਦੇਣ ਦਾ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
 

  • Punjab
  • Ludhiana
  • Protest

ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ ਵੱਡਾ ਕਦਮ

NEXT STORY

Stories You May Like

  • home  dog  attack  injured  child
    ਘਰ ਦੇ ਬਾਹਰ ਖੇਡ ਰਹੇ 2 ਸਾਲਾ ਜਵਾਕ 'ਤੇ ਕੁੱਤੇ ਨੇ ਕੀਤਾ ਹਮਲਾ, ਹੋਇਆ ਗੰਭੀਰ ਜ਼ਖ਼ਮੀ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • policeman in pakistan
    ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਪੁਲਿਸ ਕਰਮਚਾਰੀ ਦੀ ਮੌਤ
  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • a bull knocked down an elderly man
    ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • 10 15 miscreants pelted stones at a gym trainer  s house
    ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ, ਸੀਸੀਟੀਵੀ  'ਚ ਕੈਦ ਹੋਈ ਵਾਰਦਾਤ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • punjab police meeting
      ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਤੁਰੰਤ ਪੁਲਸ ਨੂੰ ਦਿਓ: ACP ਭੁੱਲਰ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • activa scooter stolen from youths returning from a jagran
      ਜਾਗਰਣ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਐਕਟਿਵਾ ਚੋਰੀ, ਪੰਜ ਮਿੰਟਾਂ 'ਚ ਦੇ ਗਏ...
    • a major blow for punjab s electricity consumers
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ,...
    • ludhiana brothers arrested
      ਜੇਲ੍ਹ ਵਿਚੋਂ ਬਾਹਰ ਕਢਵਾਉਣ ਲਈ ਸਕੇ ਭਰਾ ਨੇ ਭਰੀ ਜਾਅਲੀ ਜ਼ਮਾਨਤ, 2 ਗ੍ਰਿਫ਼ਤਾਰ
    • drug smuglers arrested
      ਹੈਰੋਇਨ ਦਾ ਸੇਵਨ ਕਰਦੇ 4 ਨਸ਼ੇੜੀ ਕਾਬੂ
    • nri in ludhiana
      ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +