Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    1:02:39 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਸ਼ਰਾਬ ਦੇ ਠੇਕੇ ਨੇੜੇ ਹੋਈ ਲੁੱਟ! ਪੁਲਸ ਨੇ ਝਪਟਮਾਰਾਂ ਨੂੰ ਕੀਤਾ ਗ੍ਰਿਫ਼ਤਾਰ

LUDHIANA-KHANNA News Punjabi(ਲੁਧਿਆਣਾ-ਖੰਨਾ)

ਸ਼ਰਾਬ ਦੇ ਠੇਕੇ ਨੇੜੇ ਹੋਈ ਲੁੱਟ! ਪੁਲਸ ਨੇ ਝਪਟਮਾਰਾਂ ਨੂੰ ਕੀਤਾ ਗ੍ਰਿਫ਼ਤਾਰ

  • Edited By Anmol Tagra,
  • Updated: 16 May, 2026 03:48 PM
Ludhiana-Khanna
robbery in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਹਾਨਗਰ ਵਿਚ ਬੇਖੌਫ ਘੁੰਮ ਰਹੇ ਲੁਟੇਰਿਆਂ ਨੇ ਇਕ ਵਾਰ ਫਿਰ ਪੁਲਸ ਦੀ ਗਸ਼ਤ ਦੇ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ। ਇਸ ਵਾਰ ਨਿਸ਼ਾਨਾ ਬਣਿਆ ਹੈ ਕੰਮ ਤੋਂ ਪਰਤ ਰਿਹਾ ਇਕ ਆਮ ਨਾਗਰਿਕ, ਜਿਸ ਨੂੰ ਸਰੇਰਾਹ ਘੇਰ ਕੇ ਬਾਈਕ ਸਵਾਰ ਦੋ ਬਦਮਾਸ਼ ਉਸ ਦਾ ਮੋਬਾਈਲ ਅਤੇ ਨਕਦੀ ਨਾਲ ਭਰਿਆ ਪਰਸ ਖੋਹ ਕੇ ਰਫੂਚੱਕਰ ਹੋ ਗਏ। ਹਾਲਾਂਕਿ, ਇਸ ਮਾਮਲੇ ਵਿਚ ਮੁਸਤੈਦੀ ਦਿਖਾਉਂਦੇ ਹੋਏ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। 

ਸ਼ਿਕਾਇਤਕਰਤਾ ਪੰਕਜ ਕੁਮਾਰ ਸਾਹਨੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਦੱਸਿਆ ਕਿ ਉਹ ਬੀਤੀ 9 ਮਈ ਨੂੰ ਆਪਣੇ ਕੰਮ ਤੋਂ ਛੁੱਟੀ ਕਰਕੇ ਵਾਪਸ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਸੁਆ ਰੋਡ ਬਾੜੇਵਾਲ ਦੇ ਕੋਲ ਸਥਿਤ ਸ਼ਰਾਬ ਦੇ ਠੇਕੇ ਦੇ ਨਜ਼ਦੀਕ ਪਹੁੰਚਿਆ, ਤਦ ਬਾੜੇਵਾਲ ਚੌਕ ਦੀ ਤਰਫੋਂ ਇਕ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਨੌਜਵਾਨ ਉੱਥੇ ਆਏ। ਇਸ ਤੋਂ ਪਹਿਲਾਂ ਕਿ ਪ੍ਰੇਮ ਕੁਮਾਰ ਕੁਝ ਸਮਝ ਪਾਉਂਦਾ, ਦੋਵਾਂ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਝਪੱਟਾ ਮਾਰ ਕੇ ਉਸ ਦਾ ਵੀਵੋ (VIVO) ਕੰਪਨੀ ਦਾ ਮੋਬਾਈਲ ਫੋਨ ਅਤੇ ਪਰਸ ਖੋਹ ਲਿਆ। ਪੀੜਤ ਮੁਤਾਬਕ, ਖੋਹੇ ਗਏ ਪਰਸ ਵਿਚ ਉਸ ਦਾ ਆਧਾਰ ਕਾਰਡ, ਈ-ਸ਼ਰਮ ਕਾਰਡ ਅਤੇ 4700 ਰੁਪਏ ਦੀ ਨਕਦੀ ਮੌਜੂਦ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੋਟਰਸਾਈਕਲ 'ਤੇ ਤੇਜ਼ੀ ਨਾਲ ਫਰਾਰ ਹੋ ਗਏ।

ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਦੀ ਪੁਲਸ ਤੁਰੰਤ ਹਰਕਤ ਵਿਚ ਆਈ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਤਕਨੀਕੀ ਸੁਰਾਗਾਂ ਅਤੇ ਮੁਖਬਿਰਾਂ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਨੂੰ ਦਬੋਚ ਲਿਆ। ਫੜੇ ਗਏ ਬਦਮਾਸ਼ਾਂ ਦੀ ਪਛਾਣ ਰਮਨਜੋਤ ਅਤੇ ਮੋਨੂੰ ਵਜੋਂ ਹੋਈ ਹੈ, ਜੋ ਲੁਧਿਆਣਾ ਦੇ ਹੀ ਸੁਨੇਤ ਇਲਾਕੇ ਦੇ ਰਹਿਣ ਵਾਲੇ ਹਨ। ਪੁਲਸ ਹੁਣ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਲਾਕੇ ਵਿਚ ਹੋਈਆਂ ਹੋਰ ਵਾਰਦਾਤਾਂ ਦਾ ਵੀ ਸੁਰਾਗ ਲਗਾਇਆ ਜਾ ਸਕੇ।

  • Punjab
  • Ludhiana
  • Robbery

ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ ਮੋਬਾਈਲ

NEXT STORY

Stories You May Like

  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • murder of liquor shop worker in bathinda
    ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਕਤਲ, ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • person arrested for consuming illicit liquor
    ਨਾਜਾਇਜ਼ ਸ਼ਰਾਬ ਸਣੇ 1 ਵਿਆਕਤੀ ਗ੍ਰਿਫ਼ਤਾਰ
  • idfc first bank ed arrests naresh kumar network of shell companies exposed
    IDFC ਫਸਟ ਬੈਂਕ ਘਪਲਾ : ED ਨੇ ਨਰੇਸ਼ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ, ਸ਼ੈੱਲ ਕੰਪਨੀਆਂ ਦਾ ਨੈੱਟਵਰਕ ਆਇਆ ਸਾਹਮਣੇ
  • gang arrested  looted  punjab police
    ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਖਿਲਾਫ਼ ਮਾਮਲਾ ਦਰਜ, 3 ਗ੍ਰਿਫ਼ਤਾਰ
  • jammu and kashmir  police  terrorist network  people  arrested
    ਪੁਲਸ ਨੇ ਕਿਸ਼ਤਵਾੜ 'ਚ ਅੱਤਵਾਦੀ ਸਮਰਥਨ ਨੈੱਟਵਰਕ ਨੂੰ ਕੀਤਾ ਨਸ਼ਟ, 2 ਗ੍ਰਿਫ਼ਤਾਰ
  • woman arrested with 15 bottles of illicit liquor
    15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ
  • mahal kalan police
    ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ ਵੀ ਸੁਲਝਾਇਆ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana cp office
      ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ ਆਹਮੋ-ਸਾਹਮਣੇ! ਪੁਲਸ ਨੇ ਸ਼ਾਂਤ ਕਰਵਾਇਆ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • big incident in ludhiana
      ਪੰਜਾਬ: ਮਾਂ ਲਈ ਰੋਟੀ ਲੈਣ ਗਏ ਪੁੱਤ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • fire in ludhiana
      ਲੁਧਿਆਣਾ 'ਚ ਲੱਗੀ ਭਿਆਨਕ ਅੱਗ, ਫਰਿਸ਼ਤਾ ਬਣ ਕੇ ਬਹੁੜੇ ਮੁੰਡੇ ਨੇ ਬਚਾਈ...
    • ludhiana civil surgeon
      ਲੁਧਿਆਣਾ ਸਿਵਲ ਸਰਜਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ! ਨਿੱਜੀ ਤੌਰ 'ਤੇ...
    • love marriage theft
      Love Marriage ਮਗਰੋਂ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਈ ਪਤਨੀ!
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • bjp will intensify ground fight for double engine government in punjab
      ਪੰਜਾਬ 'ਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ
    • we will restore the industrial glory of punjab  nitin nabin
      ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +