Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    4:33:32 PM

  • gangsters aman and fateh jumped roof jalandhar court complex then arrest

    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ...

  • historic agreement regarding the kishau dam project

    ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ...

  • punjabi woman in canada

    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ !...

  • deadline set to make chandigarh drug free

    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ

LUDHIANA-KHANNA News Punjabi(ਲੁਧਿਆਣਾ-ਖੰਨਾ)

ਸੰਜੀਵ ਅਰੋੜਾ ਦੀ ਪ੍ਰਾਪਰਟੀ ਮਾਮਲੇ 'ਚ ED ਨੇ ਗਲਾਡਾ ਦੇ ਮੁਖੀ ਨੂੰ ਕੀਤਾ ਤਲਬ

  • Edited By Anmol Tagra,
  • Updated: 14 Sep, 2026 03:24 PM
Ludhiana-Khanna
sanjeev arora ed
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਸੰਜੀਵ ਅਰੋੜਾ ਦੀ ਜਾਇਦਾਦ ਨਾਲ ਜੁੜੇ 'ਚੇਂਜ ਆਫ਼ ਲੈਂਡ ਯੂਜ਼'  ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਪਣੀ ਜਾਂਚ ਦਾ ਘੇਰਾ ਵਧਾਉਂਦਿਆਂ 'ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ' (GLADA) ਦੇ ਚੀਫ਼ ਐਡਮਿਨਿਸਟ੍ਰੇਟਰ ਵਿਕਾਸ ਹੀਰਾ ਨੂੰ ਤਲਬ ਕਰ ਲਿਆ ਹੈ। ਈਡੀ ਨੇ ਸੀਏ ਵਿਕਾਸ ਹੀਰਾ ਨੂੰ 15 ਸਤੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ ਅਤੇ ਨਾਲ ਹੀ ਮੰਤਰੀ ਸੰਜੀਵ ਅਰੋੜਾ ਦੀ ਮਲਕੀਅਤ ਵਾਲੀ ਕੰਪਨੀ ਨਾਲ ਸਬੰਧਤ ਸਾਰੇ ਆਧਿਕਾਰਤ ਦਸਤਾਵੇਜ਼ ਅਤੇ ਰਿਕਾਰਡ ਨਾਲ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਇਸ ਮਾਮਲੇ ਵਿਚ ਈ.ਡੀ. ਦਾ ਮੁੱਖ ਫੋਕਸ ਇਸ ਗੱਲ ਦੀ ਜਾਂਚ ਕਰਨਾ ਹੈ ਕਿ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਅਲਾਟ ਕੀਤੀ ਗਈ ਉਦਯੋਗਿਕ ਜ਼ਮੀਨ ਨੂੰ ਨਿਯਮਾਂ ਦੀ ਅਣਦੇਖੀ ਕਰਕੇ ਰਿਹਾਇਸ਼ੀ ਵਿਕਾਸ ਵਿਚ ਕਿਵੇਂ ਤਬਦੀਲ ਕੀਤਾ ਗਿਆ। ਨਿਯਮਾਂ ਅਨੁਸਾਰ ਜੇਕਰ ਕਿਸੇ ਉਦਯੋਗਿਕ ਜ਼ਮੀਨ 'ਤੇ ਰਿਹਾਇਸ਼ੀ ਜਾਂ ਵਪਾਰਕ ਨਿਰਮਾਣ ਕਰਨਾ ਹੋਵੇ, ਤਾਂ ਜ਼ਮੀਨ ਮਾਲਕ ਨੂੰ ਪਹਿਲਾਂ ਕੁੱਲ ਰਕਬੇ ਦੇ ਘੱਟੋ-ਘੱਟ 50 ਫੀਸਦੀ ਹਿੱਸੇ 'ਤੇ ਉਦਯੋਗ ਸਥਾਪਤ ਕਰਨ ਅਤੇ ਉਨ੍ਹਾਂ ਦੀ ਵਿਕਰੀ ਦੇ ਪੁਖ਼ਤਾ ਸਬੂਤ ਜਿਵੇਂ ਕਿ ਰਜਿਸਟਰੀ ਅਤੇ ਟ੍ਰਾਂਸਫਰ ਦਸਤਾਵੇਜ਼ ਅਥਾਰਟੀ ਨੂੰ ਦਿਖਾਉਣੇ ਪੈਂਦੇ ਹਨ। ਇਨ੍ਹਾਂ ਸ਼ਰਤਾਂ ਦੀ ਪੂਰਤੀ ਤੋਂ ਬਾਅਦ ਹੀ ਬਾਕੀ ਜ਼ਮੀਨ ਦੀ ਵਰਤੋਂ ਬਦਲਣ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ, ਪਰ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਾਲ 2019 ਵਿਚ ਕਿਸੇ ਵੀ ਜ਼ਮੀਨੀ ਜਾਂਚ ਤੋਂ ਬਿਨਾਂ ਸਿਰਫ਼ ਇਕ ਸਵੈ-ਘੋਸ਼ਣਾ ਪੱਤਰ ਦੇ ਆਧਾਰ 'ਤੇ ਹੀ ਸੀ.ਐੱਲ.ਯੂ. ਦੀ ਮਨਜ਼ੂਰੀ ਦੇ ਦਿੱਤੀ ਗਈ ਸੀ।

ਈ.ਡੀ. ਦੀ ਇਹ ਤਾਜ਼ਾ ਕਾਰਵਾਈ ਪੰਜਾਬ ਕੈਡਰ ਦੀ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਗਲਾਡਾ ਦੀ ਸਾਬਕਾ ਚੀਫ਼ ਐਡਮਿਨਿਸਟ੍ਰੇਟਰ ਕੰਵਲਪ੍ਰੀਤ ਬਰਾੜ ਤੋਂ ਹੋਈ ਲੰਬੀ ਪੁੱਛਗਿੱਛ ਤੋਂ ਬਾਅਦ ਅਮਲ ਵਿਚ ਆਈ ਹੈ। ਈ.ਡੀ. ਵੱਲੋਂ ਅਗਸਤ 2026 ਦੌਰਾਨ ਉਨ੍ਹਾਂ ਤੋਂ ਦੋ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਜਿਸ ਵਿਚ ਇਹ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਜ਼ਰੂਰੀ ਸ਼ਰਤਾਂ ਪੂਰੀਆਂ ਕੀਤੇ ਬਿਨਾਂ ਕੰਪਨੀ ਨੂੰ ਇਹ ਮਨਜ਼ੂਰੀਆਂ ਕਿਸ ਆਧਾਰ 'ਤੇ ਦਿੱਤੀਆਂ ਗਈਆਂ। 

  • Punjab
  • ED
  • Sanjeev Arora

ਇੱਟ ਨਾਲ ਮਰਸਡੀਜ਼ ਕਾਰ ਦਾ ਸ਼ੀਸ਼ਾ ਭੰਨ੍ਹ ਕੇ ਲੈਪਟਾਪ ਕੀਤਾ ਚੋਰੀ

NEXT STORY

Stories You May Like

  • ed writes letter to punjab police for the third time
    ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • trinamool congress  mp ed raid
    ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED ਦਾ ਦਾਅਵਾ
  • ed writes to dg says   fir should be registered against former cm
    ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ, ਕਿਹਾ- ਸਾਬਕਾ CM ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • ed writes to dg
    'Ex CM ਵਿਜਯਨ ਤੇ ਧੀ-ਜਵਾਈ ਖਿਲਾਫ ਦਰਜ ਹੋਵੇ FIR..!', ED ਨੇ ਡਾਇਰੈਕਟਰ ਜਨਰਲ ਨੂੰ ਲਿਖਿਆ ਪੱਤਰ
  • sanjeev arora hearing
    ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • 12 18 hour power cuts in cities like ludhiana
      ਰਾਜਾ ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ’ਚ 12 ਤੋਂ 18 ਘੰਟੇ ਤੱਕ ਬਿਜਲੀ ਦੇ...
    • payal police action
      ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ...
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • youth  murder  police
      ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਥਿਆਰ ਦੇ ਵਾਰ ਕਾਰਣ ਟੁੱਟ ਗਈਆਂ ਸਿਰ ਦੀਆਂ ਹੱਡੀਆਂ
    • threat to blow up ludhiana court with a bomb
      ਲੁਧਿਆਣਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ! ਮੋਹਾਲੀ ਤੇ ਹਲਵਾਰਾ ਹਵਾਈ...
    • punjab major police crackdown on gun houses
      ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ...
    • obscene film
      ਹਵਸ ਦੇ ਭੁੱਖੇ ਦਰਿੰਦੇ ਨੇ ਮਾਸੂਮ ਨਾਲ ਕੀਤੀ ਦਰਿੰਦਗੀ, ਪਹਿਲਾਂ ਦਿਖਾਈ ਅਸ਼ਲੀਲ...
    • akali bjp alliance
      ਵੱਡੀ ਖ਼ਬਰ: ਅਕਾਲੀ-ਭਾਜਪਾ ਗੱਠਜੋੜ ਦੇ ਹੱਕ 'ਚ ਕੇਂਦਰੀ ਮੰਤਰੀ ਅਠਾਵਲੇ ਦਾ ਵੱਡਾ...
    • risk of swine flu rises in punjab
      ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ ਸਭ ਤੋਂ ਵੱਧ ਮਰੀਜ਼, ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +