Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    9:49:54 PM

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

  • plane crashes into beijing  s tallest building  plane crashes

    ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ!...

  • painful road accident in shimla

    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ...

  • heavy rain and thunderstorm in punjab yellow alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

LUDHIANA-KHANNA News Punjabi(ਲੁਧਿਆਣਾ-ਖੰਨਾ)

ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Anmol Tagra,
  • Updated: 22 May, 2026 02:08 PM
Ludhiana-Khanna
shaganpreet singh parents arrested
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ): ਖੰਨਾ ਵਿਚ 1 ਮਈ ਦੀ ਸਵੇਰ ਪ੍ਰੇਮ ਵੈਸ਼ਨੋ ਢਾਬੇ 'ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਆਸਟ੍ਰੇਲੀਆ ਵਿਚ ਬੈਠੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਚੜ੍ਹੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਇਸ ਮਾਮਲੇ ਵਿਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸ਼ਗਨਪ੍ਰੀਤ ਸਿੰਘ, ਜੋ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮੈਨੇਜਰ ਰਹਿ ਚੁੱਕਾ ਹੈ, ਲੰਬੇ ਸਮੇਂ ਤੋਂ ਵਿਦੇਸ਼ ਵਿਚ ਰਹਿ ਰਿਹਾ ਹੈ। ਪੁਲਸ ਦਾ ਦਾਅਵਾ ਹੈ ਕਿ ਉਸ ਦੇ ਮਾਪੇ ਲਗਾਤਾਰ ਉਸ ਦੇ ਸੰਪਰਕ ਵਿਚ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਵੀ ਸੰਪਰਕ ਬਣਾਈ ਰੱਖ ਰਹੇ ਸਨ।

ਇਸ ਸਬੰਧੀ ਡੀ.ਐੱਸ.ਪੀ. ਮੋਹਿਤ ਸਿੰਗਲਾ ਨੇ ਦੱਸਿਆ ਕਿ ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ ਜੋ ਦਰਸਾਉਂਦੇ ਹਨ ਕਿ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਦੇ ਵਿਦੇਸ਼ ਵਿਚ ਹੋਣ ਦੌਰਾਨ ਉਸ ਦੇ ਸੰਪਰਕ ਵਿਚ ਸਨ। ਇਸ ਤੋਂ ਇਲਾਵਾ, ਉਹ ਅਪਰਾਧ ਦੇ ਦੋਸ਼ੀਆਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਵੀ ਜੁੜੇ ਹੋਏ ਸਨ। ਪੁਲਸ ਵੱਲੋਂ ਪ੍ਰਾਪਤ ਸਬੂਤਾਂ ਦੇ ਆਧਾਰ 'ਤੇ, ਦੋਵਾਂ ਨੂੰ ਮਾਮਲੇ ਵਿਚ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਸੀ ਅਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
 

  • Punjab
  • Shaganpreet Singh
  • Sidhu Moosewala

ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ ਵਿਚ ਮੌਤ, ਪਿਛਲੇ ਸਾਲ ਹੀ ਹੋਇਆ ਸੀ ਵਿਆਹ

NEXT STORY

Stories You May Like

  • ed arrests two former officials of reliance anil ambani group
    ED ਨੇ ਰਿਲਾਇੰਸ ਅਨਿਲ ਅੰਬਾਨੀ ਗਰੁੱਪ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ
  • nawanshahr police arrested 5 people for drug dealing
    ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • idfc first bank ed arrests naresh kumar network of shell companies exposed
    IDFC ਫਸਟ ਬੈਂਕ ਘਪਲਾ : ED ਨੇ ਨਰੇਸ਼ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ, ਸ਼ੈੱਲ ਕੰਪਨੀਆਂ ਦਾ ਨੈੱਟਵਰਕ ਆਇਆ ਸਾਹਮਣੇ
  • police arrested a married woman with 1100 grams of ganja in phagwara
    ਫਗਵਾੜਾ 'ਚ ਪੁਲਸ ਨੇ 1100 ਗ੍ਰਾਮ ਗਾਂਜੇ ਸਣੇ ਵਿਆਹੁਤਾ ਔਰਤ ਨੂੰ ਕੀਤਾ ਗ੍ਰਿਫ਼ਤਾਰ
  • jammu and kashmir  police  terrorist network  people  arrested
    ਪੁਲਸ ਨੇ ਕਿਸ਼ਤਵਾੜ 'ਚ ਅੱਤਵਾਦੀ ਸਮਰਥਨ ਨੈੱਟਵਰਕ ਨੂੰ ਕੀਤਾ ਨਸ਼ਟ, 2 ਗ੍ਰਿਫ਼ਤਾਰ
  • uttarakhand violent clash punjab nihang arrested
    ਉੱਤਰਾਖੰਡ 'ਚ ਪਾਰਕਿੰਗ ਪਿੱਛੇ ਚੱਲ ਗਈਆਂ ਤਲਵਾਰਾਂ ! ਪੁਲਸ ਨੇ 4 ਨਿਹੰਗ ਸ਼ਰਧਾਲੂਆਂ ਨੂੰ ਕੀਤਾ ਗ੍ਰਿਫ਼ਤਾਰ
  • tmc leader arrested
    ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਪੁਲਸ ਨੇ TMC ਆਗੂ ਨੂੰ ਕੀਤਾ ਗ੍ਰਿਫ਼ਤਾਰ
  • vehicle theft gang busted
    ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਫਗਵਾੜਾ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਚੋਰ ਕੀਤੇ ਗ੍ਰਿਫ਼ਤਾਰ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • hooliganism in samrala
      ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ...
    • accused escapes from police custody in ludhiana
      ਲੁਧਿਆਣਾ 'ਚ ਪੁਲਸ ਕਸਟਡੀ 'ਚੋਂ ਮੁਲਜ਼ਮ ਫ਼ਰਾਰ, ਪੁਲਸ ਵਿਭਾਗ 'ਚ ਮਚਿਆ ਹੜਕੰਪ
    • case registered against senior scientist for harassing female colleague
      ਸੀਨੀਅਰ ਵਿਗਿਆਨੀ ਵਿਰੁੱਧ ਮਹਿਲਾ ਸਹਿਯੋਗੀ ਨੂੰ ਪਰੇਸ਼ਾਨ ਕਰਨ ਦੇ ਦੋਸ਼ ਹੇਠ ਮਾਮਲਾ...
    • massive fire breaks out at factory in ludhiana
      ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
    • new tension for cbse students
      CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ...
    • ludhiana police takes major action
      ਲੁਧਿਆਣਾ ਪੁਲਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰ ਦੀ 20 ਲੱਖ ਦੀ ਕੋਠੀ 'ਤੇ ਚੱਲਿਆ...
    • youth dies due to drug overdose
      ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਦੋਸਤ ਤੇ ਮਹਿਲਾ ਤਸਕਰ 'ਤੇ ਕੇਸ ਦਰਜ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +