Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    9:20:06 AM

  • jalandhar gutka sahib beadbi

    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ...

  • auto  taxi drivers 3 days strike

    ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • another bloody game in america

    ਅਮਰੀਕਾ 'ਚ ਫਿਰ ਖ਼ੂਨੀ ਖੇਡ: ਮਸਜਿਦ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਰਿਸ਼ਤੇ ਤਾਰ-ਤਾਰ : ਕਲਯੁਗੀ ਪਿਓ ਆਪਣੀ ਹੀ ਧੀ ਨਾਲ ਕਰਦਾ ਰਿਹਾ ਗੰਦੀਆਂ ਹਰਕਤਾਂ, ਹੁਣ...

LUDHIANA-KHANNA News Punjabi(ਲੁਧਿਆਣਾ-ਖੰਨਾ)

ਰਿਸ਼ਤੇ ਤਾਰ-ਤਾਰ : ਕਲਯੁਗੀ ਪਿਓ ਆਪਣੀ ਹੀ ਧੀ ਨਾਲ ਕਰਦਾ ਰਿਹਾ ਗੰਦੀਆਂ ਹਰਕਤਾਂ, ਹੁਣ...

  • Edited By Babita,
  • Updated: 10 Apr, 2026 10:42 AM
Ludhiana-Khanna
shameful incident in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ, ਰਾਜ) : ਲੁਧਿਆਣਾ ਦੇ ਥਾਣਾ ਹੈਬੋਵਾਲ ਦੇ ਅਧੀਨ ਆਉਂਦੇ ਇਲਾਕੇ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਬੇਹੱਦ ਘਿਨਾਉਣਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਕਲਯੁਗੀ ਪਿਓ ਪਿਛਲੇ ਦੋ ਸਾਲਾਂ ਤੋਂ ਆਪਣੀ ਹੀ ਮਾਸੂਮ ਧੀ ਨੂੰ ਆਪਣੀਆਂ ਗੰਦੀਆਂ ਹਰਕਤਾਂ ਕਾਰਨ ਨਿਸ਼ਾਨਾ ਬਣਾ ਰਿਹਾ ਸੀ। ਪੀੜਤ ਧੀ ਵੱਲੋਂ ਹਿੰਮਤ ਜੁਟਾ ਕੇ ਪੁਲਸ ਕੋਲ ਦਿੱਤੇ ਬਿਆਨਾਂ ਤੋਂ ਬਾਅਦ ਪੁਲਸ ਨੇ ਦੋਸ਼ੀ ਪਿਓ ਰਾਜਿੰਦਰ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪਿਤਾ ਪਿਛਲੇ 2 ਸਾਲਾਂ ਤੋਂ ਉਸ ਨਾਲ ਗਲਤ ਹਰਕਤਾਂ ਕਰਦਾ ਆ ਰਿਹਾ ਸੀ। ਲੋਕ-ਲਾਜ ਦੇ ਡਰੋਂ ਉਹ ਹੁਣ ਤੱਕ ਚੁੱਪ ਰਹੀ, ਪਰ ਪਿਤਾ ਦੀ ਦਰਿੰਦਗੀ ਦਿਨੋਂ-ਦਿਨ ਵੱਧਦੀ ਗਈ।

ਬੀਤੀ 15 ਮਾਰਚ ਨੂੰ ਜਦੋਂ ਉਹ ਘਰ 'ਚ ਇਕੱਲੀ ਸੀ ਤਾਂ ਉਸਦੇ ਪਿਤਾ ਨੇ ਮੌਕੇ ਦਾ ਫ਼ਾਇਦਾ ਚੁੱਕਦੇ ਹੋਏ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਪੀੜਤਾ ਨੇ ਬੜੀ ਮੁਸ਼ਕਲ ਨਾਲ ਸੰਘਰਸ਼ ਕਰਕੇ ਖ਼ੁਦ ਨੂੰ ਪਿਤਾ ਦੇ ਚੰਗੁਲ ਵਿੱਚੋਂ ਛੁਡਾਇਆ। ਇਸ ਖ਼ੌਫ਼ਨਾਕ ਘਟਨਾ ਤੋਂ ਬਾਅਦ ਪੀੜਤਾ ਨੇ ਚੁੱਪ ਤੋੜਦਿਆਂ ਕਾਨੂੰਨ ਦਾ ਦਰਵਾਜ਼ਾ ਖੜਕਾਇਆ। ਥਾਣਾ ਹੈਬੋਵਾਲ ਦੀ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀ ਪਿਤਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ।

  • udhiana
  • person
  • daughter
  • Police
  • obscene acts
  • ਲੁਧਿਆਣਾ
  • ਵਿਅਕਤੀ
  • ਧੀ
  • ਪੁਲਸ
  • ਅਸ਼ਲੀਲ ਹਰਕਤਾਂ

PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • man did shameful act
    ਪਿਓ ਹੀ ਬਣ ਗਿਆ ਹੈਵਾਨ ! ਕਿਰਾਏ ਪਿੱਛੇ ਆਪਣੀ ਪਤਨੀ ਤੇ ਧੀ ਦਾ ਮਕਾਨ ਮਾਲਕ ਨਾਲ ਕਰ ਲਿਆ 'ਸੌਦਾ'
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ
  • 3 accused arrested for throwing hand grenade in gurdaspur
    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ
  • amritsar police arrests accused with 4 pistols and heroin
    ਅੰਮ੍ਰਿਤਸਰ ਪੁਲਸ ਵੱਲੋਂ 7 ਪਿਸਤੌਲਾਂ ਤੇ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਤਸਕਰਾਂ ਨਾਲ ਜੁੜੇ ਤਾਰ
  • love affair  father  daughter  knife attack  injured
    ਪ੍ਰੇਮ ਸਬੰਧਾਂ ਤੋਂ ਨਾਰਾਜ਼ ਪਿਓ ਨੇ ਧੀ ’ਤੇ ਚਾਕੂ ਨਾਲ ਕੀਤਾ ਹਮਲਾ, ਹਾਲਤ ਗੰਭੀਰ
  • ed raid on aap leader
    ਦਿੱਲੀ 'ਚ AAP ਆਗੂ ਦੇ ਘਰ ED ਦੀ ਰੇਡ ! ਮਨੀ ਲਾਂਡਰਿੰਗ ਮਾਮਲੇ ਨਾਲ ਜੋੜੇ ਜਾ ਰਹੇ ਤਾਰ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ! ਪੁਲਸ ਮੁਲਾਜ਼ਮ ਨਾਲ ਜੁੜੇ ਤਾਰ
  • property  father  son  police  family
    ਜਾਇਦਾਦ ਪਿੱਛੇ ਪਿਓ ਹੀ ਬਣ ਗਿਆ ਹੈਵਾਨ ! ਆਪਣੇ ਹੀ ਪੁੱਤ ਨਾਲ ਕੀਤਾ ਅਜਿਹਾ ਕਾਰਾ ਕਿ ਜਾਣ ਕੰਬ ਜਾਏਗੀ ਰੂਹ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
Trending
Ek Nazar
2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • farmers protest at ladowal toll plaza
      ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
    • punjab teachers warn of quitting their jobs
      ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ, ਅਧਿਆਪਕਾਂ ਵਲੋਂ ਨੌਕਰੀ ਛੱਡਣ ਦੀ...
    • big announcement from punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ,...
    • love affair became the reason for the death of the young man
      ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...
    • suicide in ludhiana
      ਮਾਨਸਿਕ ਪ੍ਰੇਸ਼ਾਨੀ ਕਾਰਨ ਪਲੰਬਰ ਨੇ ਕੀਤੀ ਖੁਦਕੁਸ਼ੀ
    • ludhiana police action
      ਹੁੱਲੜਬਾਜ਼ਾਂ 'ਤੇ ਪੁਲਸ ਦਾ ਸਖ਼ਤ ਐਕਸ਼ਨ: ਘਰ ਦੇ ਬਾਹਰ ਖੜ੍ਹੀ ਕਾਰ ਫੂਕਣ ਵਾਲੇ 3...
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • robbery in ludhiana
      ਸ਼ਰਾਬ ਦੇ ਠੇਕੇ ਨੇੜੇ ਹੋਈ ਲੁੱਟ! ਪੁਲਸ ਨੇ ਝਪਟਮਾਰਾਂ ਨੂੰ ਕੀਤਾ ਗ੍ਰਿਫ਼ਤਾਰ
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +