Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    8:04:34 AM

  • junk food ban in school hospital canteens

    ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ...

  • rains wreak havoc in muzaffarnagar

    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ ਡਿੱਗਣ...

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਲੁਧਿਆਣਾ 'ਚ ਨਾਬਾਲਗ ਬੱਚੀ ਦਾ ਜਿਣਸੀ ਸ਼ੋਸ਼ਣ!

LUDHIANA-KHANNA News Punjabi(ਲੁਧਿਆਣਾ-ਖੰਨਾ)

ਲੁਧਿਆਣਾ 'ਚ ਨਾਬਾਲਗ ਬੱਚੀ ਦਾ ਜਿਣਸੀ ਸ਼ੋਸ਼ਣ!

  • Edited By Anmol Tagra,
  • Updated: 05 May, 2026 01:22 PM
Ludhiana-Khanna
shameful incident in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਤਰੁਣ): 14 ਸਾਲ ਦੀ ਲੜਕੀ ਨੂੰ ਵਰਗਲਾ ਕੇ ਭਜਾ ਲੈ ਜਾਣ ਸਮੇਤ ਜਿਣਸੀ ਸ਼ੋਸ਼ਣ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ 22 ਸਾਲਾ ਮੁਲਜ਼ਮ ਕਾਸ਼ੀਰਾਮ ਖਿਲਾਫ ਵੱਖ-ਵੱਖ ਅਪਰਾਧਿਕ ਧਾਰਾਵਾਂ ਸਮੇਤ ਪੋਕਸੋ ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ। 

ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਆਪਣੇ ਪਤੀ ਅਤੇ 3 ਬੱਚਿਆਂ ਦੇ ਨਾਲ ਬੱਸ ਸਟੈਂਡ ਦੇ ਨੇੜੇ ਰਹਿੰਦੀ ਹੈ। 3 ਬੱਚਿਆਂ ਵਿਚ 14 ਸਾਲਾ ਬੇਟੀ ਸਭ ਤੋਂ ਛੋਟੀ ਹੈ। ਉਹ ਘਰ ਦੇ ਨੇੜੇ ਇਕ ਟੈਂਟ ਹਾਊਸ ਵਿਚ ਸਾਫ-ਸਫਾਈ ਦਾ ਕੰਮ ਕਰਦੀ ਹੈ। ਪਿਛਲੇ ਦਿਨੀਂ ਉਸ ਦੀ ਤਬੀਅਤ ਠੀਕ ਨਹੀਂ ਸੀ। ਉਸ ਦੀ ਬੇਟੀ ਨੇ ਕਿਹਾ ਕਿ ਉਹ ਟੈਂਟ ਹਾਊਸ ਵਿਚ ਜਾ ਕੇ ਸਾਫ-ਸਫਾਈ ਕਰ ਦੇਵੇਗੀ। ਜਿਸ ਤੋਂ ਬਾਅਦ ਉਹ ਸਾਫ-ਸਫਾਈ ਕਰਨ ਲਈ ਚਲੀ ਗਈ ਪਰ ਦੇਰ ਸ਼ਾਮ ਤਕ ਉਸ ਦੀ ਬੇਟੀ ਵਾਪਸ ਨਹੀਂ ਪਰਤੀ ਤਾਂ ਉਸ ਨੇ ਟੈਂਟ ਹਾਊਸ ਦੇ ਮਾਲਕ ਨਾਲ ਮੋਬਾਈਲ 'ਤੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਉਸ ਦੀ ਬੇਟੀ ਸਾਫ-ਸਫਾਈ ਕਰਕੇ ਦੁਪਹਿਰ ਨੂੰ ਹੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਆਪਣੇ ਪਤੀ ਅਤੇ ਦਿਓਰ ਨੂੰ ਬੇਟੀ ਬਾਰੇ ਦੱਸਿਆ। ਪਰਿਵਾਰ ਨੇ ਮਿਲ ਕੇ ਬੇਟੀ ਦੀ ਹਰ ਜਗ੍ਹਾ ਤਲਾਸ਼ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਹੀ ਗੁਆਂਢ ਵਿਚ ਰਹਿਣ ਵਾਲਾ 22 ਸਾਲਾ ਕਾਸ਼ੀ ਰਾਮ (ਨਿਵਾਸੀ ਪਿੰਡ ਬੰਦਾ ਜ਼ਿਲ੍ਹਾ ਛਤਰਪੁਰ, ਮੱਧ ਪ੍ਰਦੇਸ਼) ਉਸ ਦੀ ਨਾਬਾਲਗ ਬੇਟੀ ਨੂੰ ਵਰਗਲਾ ਕੇ ਭਜਾ ਕੇ ਲੈ ਗਿਆ ਹੈ। ਛਾਨਬੀਨ ਕਰਨ 'ਤੇ ਪਤਾ ਲੱਗਾ ਕਿ ਉਕਤ ਮੁਲਜ਼ਮ ਉਸ ਦੀ ਬੇਟੀ ਦਾ ਜਿਣਸੀ ਸ਼ੋਸ਼ਣ ਵੀ ਕਰ ਚੁੱਕਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਲਾਕਾ ਪੁਲਸ ਨੂੰ ਸ਼ਿਕਾਇਤ ਦਿੱਤੀ।

ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਾਸ਼ੀਰਾਮ 3-4 ਮਹੀਨੇ ਪਹਿਲਾਂ ਪੀੜਤਾ ਦੇ ਘਰ ਦੇ ਨੇੜੇ ਕਿਰਾਏਦਾਰ ਸੀ। ਜਿੱਥੇ ਦੋਹਾਂ ਦੀ ਜਾਣ-ਪਛਾਣ ਹੋਈ। ਜਿਸ ਤੋਂ ਬਾਅਦ ਕਾਸ਼ੀਰਾਮ ਨੇ ਆਪਣੇ ਗੰਦੇ ਮਨਸੂਬਿਆਂ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਸ ਨੇ ਹੋਰ ਅਪਰਾਧਿਕ ਧਾਰਾਵਾਂ ਦੇ ਤਹਿਤ ਪੋਕਸੋ ਐਕਟ ਦੇ ਅਧੀਨ ਮੁਲਜ਼ਮ ਕਾਸ਼ੀਰਾਮ ਖਿਲਾਫ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਭਾਲ ਵਿਚ ਪੁਲਸ ਛਾਪੇਮਾਰੀ ਕਰ ਰਹੀ ਹੈ।
 

  • Punjab
  • Ludhiana
  • Shameful

ਰਿਸ਼ਵਤ ਲੈਂਦਾ ਸਿਕਿਓਰਿਟੀ ਗਾਰਡ ਰੰਗੇ ਹੱਥੀਂ ਕਾਬੂ

NEXT STORY

Stories You May Like

  • boy  pornographic video  underage girl
    ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਸਰੀਰਕ ਸਬੰਧ ਬਣਾਏ ਤੇ ਦੋਸਤ ਨੇ ਬਣਾਈ ਵੀਡੀਓ
  • girl missing case
    ਬਲਟਾਣਾ ਤੋਂ ਨਾਬਾਲਗ ਕੁੜੀ ਸ਼ੱਕੀ ਹਾਲਾਤ ’ਚ ਲਾਪਤਾ
  • minor murder case  accused acquitted
    ਬਹੁਚਰਚਿਤ ਨਾਬਾਲਗ ਕਤਲ ਕੇਸ ’ਚੋਂ 2 ਮੁਲਜ਼ਮ ਬਰੀ
  • sexual intercourse with a minor girl
    ਨਾਬਾਲਗ ਕੁੜੀ ਨਾਲ ਬਣਾਏ ਸਰੀਰਕ ਸਬੰਧ, ਦੋਸਤ ਨੇ ਬਣਾਈ ਵੀਡੀਓ, ਦੋਵੇਂ ਗ੍ਰਿਫ਼ਤਾਰ
  • patwari arrested  ludhiana district
    ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
  • girl mising in tanda
    ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • checking in ludhiana
    ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ
  • tennis coach acquitted of raping minor girl
    ਅਦਾਲਤ ਨੇ ਸੁਣਾਇਆ ਵੱਡਾ ਫੈਸਲਾ ! ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਦਾ ਮੁਲਜ਼ਮ ਟੈਨਿਸ ਕੋਚ ਬਰੀ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana boy neet exam
      NEET RESULT: ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਆਇਆ ਲੁਧਿਆਣਾ ਦਾ ਮੁੰਡਾ
    • beauty parlor workers theft
      ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ...
    • accident in ludhiana
      ਲੁਧਿਆਣਾ 'ਚ ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ! ਹਿਮਾਚਲ ਪ੍ਰਦੇਸ਼ ਦੇ ਵਿਅਕਤੀ...
    • historic lord jagannath rath yatra begins in ludhiana
      ਲੁਧਿਆਣਾ ’ਚ ਨਿਕਲੀ ਇਤਿਹਾਸਕ ਭਗਵਾਨ ਜਗਨਨਾਥ ਰੱਥ ਯਾਤਰਾ, ਹਜ਼ਾਰਾਂ ਸ਼ਰਧਾਲੂ ਹੋਏ...
    • assistant lineman dies due to electrocution while fixing power supply
      ਬਿਜਲੀ ਸਪਲਾਈ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • historic lord jagannath rath yatra organized in ludhiana
      ਲੁਧਿਆਣਾ 'ਚ ਇਤਿਹਾਸਕ ਭਗਵਾਨ ਜਗਨਨਾਥ ਰਥ ਯਾਤਰਾ ਦਾ ਆਯੋਜਨ, ਹਜ਼ਾਰਾਂ ਸ਼ਰਧਾਲੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +