Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 17, 2026

    11:58:02 AM

  • helicopter crash in indonesia

    ਇੰਡੋਨੇਸ਼ੀਆ 'ਚ ਦਰਦਨਾਕ ਹਾਦਸਾ; ਹੈਲੀਕਾਪਟਰ...

  • government preparing to increase minimum daily wage punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਂ ਇਨ੍ਹਾਂ ਸੂਬਿਆਂ...

  • married woman attempts suicide by swallowing poison

    Punjab: ਮੈਂ ਤੇਰੇ ਲਈ ਮਰ ਰਹੀ...ਵੀਡੀਓ ਬਣਾ...

  • trump administration gives instructions to banks

    ਪ੍ਰਵਾਸੀਆਂ ਦੀ ਵਧੇਗੀ ਮੁਸ਼ਕਲ! ਟਰੰਪ ਪ੍ਰਸ਼ਾਸਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਪਿਕਅੱਪ 'ਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਦੋ ਤਸਕਰ ਕਾਬੂ, 65 ਪੇਟੀਆਂ ਅਤੇ 50 ਲੀਟਰ ਦੇਸੀ ਸ਼ਰਾਬ ਬਰਾਮਦ

LUDHIANA-KHANNA News Punjabi(ਲੁਧਿਆਣਾ-ਖੰਨਾ)

ਪਿਕਅੱਪ 'ਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਦੋ ਤਸਕਰ ਕਾਬੂ, 65 ਪੇਟੀਆਂ ਅਤੇ 50 ਲੀਟਰ ਦੇਸੀ ਸ਼ਰਾਬ ਬਰਾਮਦ

  • Edited By Anmol Tagra,
  • Updated: 14 Feb, 2026 06:13 PM
Ludhiana-Khanna
smuglers arrested in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ): ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਚੈਕਿੰਗ ਕਰਦੇ ਹੋਏ ਥਾਣਾ ਹੈਬੋਵਾਲ ਦੀ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਨਸ਼ਾ ਤਸਕਰਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਪਿਕਅੱਪ ਵਿਚ ਭਾਰੀ ਮਾਤਰਾ ਵਿਚ ਸ਼ਰਾਬ ਲੈ ਕੇ ਜਾ ਰਹੇ ਸਨ। ਪੁਲਸ ਨੇ ਮੁਲਜ਼ਮਾਂ ਕੋਲੋਂ 65 ਪੇਟੀਆਂ ਨਾਜਾਇਜ਼ ਸ਼ਰਾਬ, 50 ਲੀਟਰ ਦੇਸੀ ਸ਼ਰਾਬ ਅਤੇ ਪਿਕਅੱਪ ਬਰਾਮਦ ਕੀਤੀ ਹੈ। ਮੁਲਜ਼ਮਾਂ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਪਿੰਡ ਭਾਮੀਆਂ ਕਲਾਂ ਦੇ ਰਹਿਣ ਵਾਲੇ ਕ੍ਰਿਸ਼ਨਾ ਕੁਮਾਰ ਅਤੇ ਵਿਜੇ ਨਗਰ ਦੇ ਰਹਿਣ ਵਾਲੇ ਕਨ੍ਹਈਆ ਕੁਮਾਰ ਵਜੋਂ ਕੀਤੀ ਹੈ।

ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਸ਼ਰਾਬ ਦੀ ਤਸਕਰੀ ਕਰਦੇ ਹਨ ਅਤੇ ਹੁਣ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀ ਟੀਮ ਨੇ ਹੈਦਰ ਕਾਲੋਨੀ ਟੀ-ਪੁਆਇੰਟ ਮਹਾਂਵੀਰ ਇਨਕਲੇਵ ਨੇੜੇ ਨਾਕਾਬੰਦੀ ਕਰ ਦਿੱਤੀ। ਪੁਲਸ ਦੀ ਨਾਕਾਬੰਦੀ ਦੇਖ ਕੇ ਮੁਲਜ਼ਮਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਟੀਮ ਨੇ ਚੌਕਸੀ ਦਿਖਾਉਂਦੇ ਹੋਏ ਗੱਡੀ ਨੂੰ ਰੋਕ ਲਿਆ ਅਤੇ ਤਲਾਸ਼ੀ ਦੌਰਾਨ ਮੁਲਜ਼ਮਾਂ ਦੀ ਗੱਡੀ ਵਿੱਚੋਂ 60 ਪੇਟੀਆਂ ਰਾਇਲ ਸਟੈਗ, 5 ਪੇਟੀਆਂ ਚੰਡੀਗੜ੍ਹ ਦੀਆਂ ਅਤੇ 50 ਲੀਟਰ ਦੇਸੀ ਰੂੜੀ ਮਾਰਕਾ ਸ਼ਰਾਬ ਬਰਾਮਦ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਾਜਾਇਜ਼ ਸ਼ਰਾਬ ਕਿੱਥੋਂ ਲਿਆ ਕੇ ਕਿਨ੍ਹਾਂ ਨੂੰ ਸਪਲਾਈ ਕਰਦੇ ਸਨ। ਮੁਲਜ਼ਮਾਂ ਦੇ ਹੋਰਨਾਂ ਮਾਮਲਿਆਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।

  • Punjab
  • Ludhiana
  • Drugs

ਬੱਚਿਆਂ ਨੂੰ ਮਿਲਣ ਗਏ ਪਿਓ 'ਤੇ ਸਾਲੇ ਨੇ ਸਾਥੀਆਂ ਸਮੇਤ ਕੀਤਾ ਖ਼ੂਨੀ ਹਮਲਾ

NEXT STORY

Stories You May Like

  • two persons arrested with 495 liters of illicit liquor
    ਇਨੋਵਾ ਗੱਡੀ 'ਚ ਸਵਾਰ ਦੋ ਵਿਅਕਤੀ 495 ਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ
  • major crackdown illicit liquor in kapurthala 2 500 liters of alcohol destroyed
    ਕਪੂਰਥਲਾ 'ਚ ਨਾਜਾਇਜ਼ ਸ਼ਰਾਬ ਵਿਰੁੱਧ ਵੱਡੀ ਕਾਰਵਾਈ, 2,500 ਲੀਟਰ ਲਾਹਣ ਕੀਤੀ ਨਸ਼ਟ
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • election commission  assembly elections  rs 650 crore cash
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 650 ਕਰੋੜ ਦੀ ਨਾਜਾਇਜ਼ ਨਕਦੀ, ਸ਼ਰਾਬ ਤੇ ਨਸ਼ੀਲੇ ਪਦਾਰਥ ਬਰਾਮਦ
  • two smugglers arrested with 2 kg heroin in jalalabad  drone also recovered
    ਜਲਾਲਾਬਾਦ ‘ਚ 2 ਕਿੱਲੋ ਹੈਰੋਇਨ ਸਣੇ ਦੋ ਤਸਕਰ ਕਾਬੂ, ਡਰੋਨ ਵੀ ਬਰਾਮਦ
  • 8 people arrested with 200 narcotic pills and 18 bottles of liquor
    200 ਨਸ਼ੀਲੀਆਂ ਗੋਲੀਆਂ ਤੇ 18 ਬੋਤਲਾਂ ਸ਼ਰਾਬ ਸਮੇਤ 8 ਵਿਅਕਤੀ ਕਾਬੂ
  • punjab big news for drinkers
    ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਆਈ ਨਵੀਂ ਸੂਚੀ
  • illegal weapons manufacturing factories
    ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
  • 5 suppliers arrested for selling drugs
    ਕਪੂਰਥਲਾ ਤੋਂ ਜਲੰਧਰ ਚਿੱਟਾ ਵੇਚਣ ਆਉਣ ਵਾਲਿਆਂ ਸਮੇਤ 5 ਸਪਲਾਇਰ ਗ੍ਰਿਫ਼ਤਾਰ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new in pnb bank robbery case jalandhar   one person arrested
    ਜਲੰਧਰ: PNB ਬੈਂਕ ’ਚ ਹੋਈ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਸਾਬਕਾ DSP ਦੇ...
  • terror of robbers in jalandhar
    ਜਲੰਧਰ 'ਚ ਲੁਟੇਰਿਆਂ ਦੀ ਦਹਿਸ਼ਤ! ਈ-ਰਿਕਸ਼ਾ ਸਵਾਰ ਮਾਂ-ਧੀ 'ਤੇ ਹਮਲਾ, ਗਹਿਣੇ ਤੇ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • youth power should come forward for drug free punjab  dr  krishan gopal
    ਨਸ਼ਾ ਮੁਕਤ ਪੰਜਾਬ ਲਈ ਯੁਵਾ ਸ਼ਕਤੀ ਅੱਗੇ ਆਵੇ: ਡਾ. ਕ੍ਰਿਸ਼ਨ ਗੋਪਾਲ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
Trending
Ek Nazar
increase prices of all s

ਹੁਣ ਇਸ ਕੰਪਨੀ ਨੇ ਗਾਹਕਾਂ ਨੂੰ ਦਿੱਤਾ ਝਟਕਾ! 1 ਮਈ ਤੋਂ ਮਹਿੰਗੀਆਂ ਹੋ ਜਾਣਗੀਆਂ...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ ਝਟਕਾ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

casting couch moment debut salman khan

'ਮੈਨੂੰ ਕਮਰੇ 'ਚ ਬੁਲਾ ਕੇ...!' ਮਸ਼ਹੂਰ ਅਦਾਕਾਰਾ ਨੇ ਖੋਲ੍ਹੇ ਕਾਸਟਿੰਗ ਕਾਊਚ...

major on the 8th pay commission minimum salary

ਘੱਟੋ-ਘੱਟ ਤਨਖਾਹ 69000 ਰੁਪਏ...! ਮੁਲਾਜ਼ਮਾਂ ਦੀ ਲੱਗੇਗੀ ਲਾਟਰੀ, 8th Pay...

school principal caught by vigilance taking rs 6 000 bribe

6,000 ਰੁਪਏ ਰਿਸ਼ਵਤ ਲੈਂਦਾ ਸਕੂਲ ਦਾ ਪ੍ਰਿੰਸੀਪਲ ਵਿਜੀਲੈਂਸ ਵੱਲੋਂ ਕਾਬੂ

important news for pilgrims going on shri amarnath yatra

ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • theft in gurdwara sahib
      ਚੋਰਾਂ ਨੇ ਗੁਰੂ ਘਰ ਵੀ ਨਹੀਂ ਬਖਸ਼ੇ! 2 ਗੁਰਦੁਆਰਿਆਂ 'ਚੋਂ ਗੋਲਕ ਤੋੜ ਕੇ ਕੀਤੀ...
    • rescue operation khanna
      70 ਫੁੱਟ ਡੂੰਘੇ ਖੂਹ ‘ਚ ਡਿੱਗਿਆ ਵਿਅਕਤੀ, ਫਾਇਰ ਬ੍ਰਿਗੇਡ ਨੇ ਸੁਰੱਖਿਅਤ ਕੱਢਿਆ...
    • sukhbir badal in khanna
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
    • allegations on cabinet minister
      ਕੈਬਨਿਟ ਮੰਤਰੀ 'ਤੇ ਸਾਬਕਾ ਸਰਪੰਚ ਦੇ ਗੰਭੀਰ ਦੋਸ਼, ਵਿਜੀਲੈਂਸ ਜਾਂਚ ਦੀ ਮੰਗ
    • esi dispensary viral video
      ESI ਡਿਸਪੈਂਸਰੀ 'ਚ ਗਏ ਮਰੀਜ਼ਾਂ ਨਾਲ ਮੁਲਾਜ਼ਮ ਦੀ ਬਦਮਾਸ਼ੀ! ਵੀਡੀਓ ਵਾਇਰਲ
    • municipal corporation ludhiana
      ਸੜਕ ਬਣਾਉਣ ਦੇ ਵਿਵਾਦ ਮਗਰੋਂ ਨਗਰ ਨਿਗਮ ਨੇ JE ਤੇ SDO ਤੋਂ ਵਾਪਸ ਲਿਆ ਚਾਰਜ
    • farmers protest in ludhiana
      ਸਰਕਾਰੀ ਖਰੀਦ ਚਾਲੂ ਕਰਨ ਅਤੇ ਫਸਲ ਨੁਕਸਾਨ ਦੇ ਮੁਆਵਜ਼ੇ ਲਈ ਡੀ.ਸੀ. ਦਫਤਰ ਅੱਗੇ...
    • blood donation camp
      ਲੁਧਿਆਣਾ 'ਚ ਖ਼ੂਨਦਾਨ ਕੈਂਪ 19 ਅਪ੍ਰੈਲ ਨੂੰ
    • fraud with vardhman group
      ਵਰਧਮਾਨ ਕੰਪਨੀ ਨਾਲ ਧੋਖਾਧੜੀ! ਜਾਅਲੀ ਡਿਗਰੀਆਂ ਦਿਖਾ ਕੇ ਮੋਟੀ ਤਨਖ਼ਾਹ ਲੈਂਦਾ...
    • vikramjit case update
      ਵਿਕਰਮਜੀਤ ਕੇਸ ਵਿਚ ਸੱਸ ਦੀ ਅਗਾਊਂ ਜ਼ਮਾਨਤ ਖਾਰਜ, FSL ਰਿਪੋਰਟ ਮਗਰੋਂ ਹੀ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +