Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    10:42:04 AM

  • venezuela mother son

    18 ਦਿਨਾਂ ਦੇ ਜਵਾਕ ਨੂੰ 4 ਦਿਨਾਂ ਤੱਕ ਛਾਤੀ ਨਾਲ...

  • petroleum levy hikes

    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ...

  • big weather warning for these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

  • suspense continues over the new leadership of punjab congress

    ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਧਮਕੀਆਂ ਤੇ ਗੁੰਡਾਗਰਦੀ ਅੱਗੇ ਕਦੇ ਨਹੀਂ ਝੁਕਣਗੇ ਭਾਜਪਾ ਵਰਕਰ- ਸੁੱਖਮਿੰਦਰਪਾਲ ਸਿੰਘ ਗਰੇਵਾਲ

LUDHIANA-KHANNA News Punjabi(ਲੁਧਿਆਣਾ-ਖੰਨਾ)

ਧਮਕੀਆਂ ਤੇ ਗੁੰਡਾਗਰਦੀ ਅੱਗੇ ਕਦੇ ਨਹੀਂ ਝੁਕਣਗੇ ਭਾਜਪਾ ਵਰਕਰ- ਸੁੱਖਮਿੰਦਰਪਾਲ ਸਿੰਘ ਗਰੇਵਾਲ

  • Edited By Anmol Tagra,
  • Updated: 12 May, 2026 03:28 PM
Ludhiana-Khanna
sukhminderpal singh garewal
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਲੁਧਿਆਣਾ ਵਿਚ ਭਾਜਪਾ ਆਗੂਆਂ 'ਤੇ ਹੋਏ ਸਿਆਹੀ ਹਮਲੇ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਲੁਧਿਆਣਾ ਦੱਖਣ ਵਿਧਾਨ ਸਭਾ ਹਲਕੇ ਦੇ ਗਿਆਸਪੁਰਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਰੇਵਾਲ ਨੇ ਕਿਹਾ ਕਿ ਸ਼ਾਂਤਮਈ ਲੋਕਤੰਤਰਕ ਪ੍ਰਦਰਸ਼ਨ ਦੌਰਾਨ ਸੀਨੀਅਰ ਭਾਜਪਾ ਪੰਜਾਬ ਆਗੂਆਂ ਅਨਿਲ ਸਰੀਨ, ਗੁਰਦੇਵ ਸ਼ਰਮਾ ਦੇਬੀ,  ਜਤਿੰਦਰ ਮਿੱਤਲ, ਗੁਰਦੀਪ ਸਿੰਘ “ਨੀਟੂ” ਤੇ ਹੋਰ ਭਾਜਪਾ ਵਰਕਰਾਂ ਉੱਤੇ ਸ਼ਰਮਨਾਕ ਤਰੀਕੇ ਨਾਲ ਸਿਆਹੀ ਸੁੱਟੀ ਗਈ। ਗਰੇਵਾਲ ਨੇ ਦਾਅਵਾ ਕੀਤਾ ਕਿ ਸਿਆਹੀ ਸੁੱਟਣ ਵਾਲੇ ਸੁਮੀਤ ਲੋਹਾਰਾ ਤੇ ਵਿਸ਼ਾਲ ਗੋਗਲੀਆ ਆਮ ਆਦਮੀ ਪਾਰਟੀ ਦੇ ਵਰਕਰ ਹਨ ਤੇ MLA ਦੇ ਕਰੀਬੀ ਹਨ। 

ਉਨ੍ਹਾਂ ਕਿਹਾ ਕਿ ਇਸ ਸ਼ਰਮਨਾਕ ਘਟਨਾ ਨੇ ਪੰਜਾਬ ਦੀ ਜਨਤਾ ਅੱਗੇ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਗਰੇਵਾਲ ਨੇ ਕਿਹਾ ਕਿ ਜਦੋਂ ਕੋਈ ਰਾਜਨੀਤਿਕ ਪਾਰਟੀ ਲੋਕਾਂ ਦਾ ਸਮਰਥਨ ਗਵਾ ਬੈਠਦੀ ਹੈ ਤਾਂ ਉਹ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਗੁੰਡਾਗਰਦੀ, ਧਮਕੀਆਂ, ਡਰਾਉਣ-ਧਮਕਾਉਣ ਦਾ ਸਹਾਰਾ ਲੈਣ ਲੱਗ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਡਰਪੋਕ ਰਾਜਨੀਤਿਕ ਹਿੰਸਾ ਲੋਕਤੰਤਰ ਤੇ ਲੋਕਤੰਤਰਕ ਕਦਰਾਂ-ਕੀਮਤਾਂ ਉੱਤੇ ਸਿੱਧਾ ਹਮਲਾ ਹੈ। ਗਰੇਵਾਲ ਨੇ ਕਿਹਾ ਕਿ ਭਾਜਪਾ ਵਰਕਰ ਡਰ, ਧਮਕੀਆਂ ਤੇ ਸਸਤੀ ਰਾਜਨੀਤਿਕ ਨੌਟੰਕੀ ਅੱਗੇ ਕਦੇ ਚੁੱਪ ਨਹੀਂ ਬੈਠਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਸ਼ਰਮਨਾਕ ਘਟਨਾ ਵਿਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਉਨ੍ਹਾਂ ਆਪਣੀ ਪੂਰੀ “ਗਰੇਵਾਲ ਟੀਮ”, ਖ਼ਾਸ ਕਰਕੇ ਆਪਣੇ ਟੀਮ ਹੈੱਡ ਮਨਦੀਪ ਸਿੰਘ ਦੁੱਗਲ ਤੇ ਆਪਣੀ ਪੂਰੀ ਟੀਮ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਤੁਰੰਤ ਦੋਸ਼ੀਆਂ ਦੀ ਪਛਾਣ ਕਰਕੇ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਤਾਂ ਜੋ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਾ ਸਕੇ। ਗਰੇਵਾਲ ਨੇ ਪੰਜਾਬ ਪੁਲਸ, ਖ਼ਾਸ ਕਰਕੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ, ਕਮਿਸ਼ਨਰੇਟ ਪੁਲਸ ਲੁਧਿਆਣਾ, ਦਾ ਵੀ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫੌਰੀ ਕਾਰਵਾਈ ਕੀਤੀ। ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਧਿਆਨ ਨਾਲ ਵੇਖ ਰਹੀ ਹੈ ਤੇ ਉਹ ਸਮਾਂ ਦੂਰ ਨਹੀਂ ਜਦੋਂ ਲੋਕ ਇਸ ਤਰ੍ਹਾਂ ਦੀ ਅਹੰਕਾਰੀ, ਹਿੰਸਕ ਤੇ ਲੋਕਤੰਤਰ ਵਿਰੋਧੀ ਰਾਜਨੀਤੀ ਦਾ ਲੋਕਤੰਤਰਕ ਢੰਗ ਨਾਲ ਕਰਾਰਾ ਜਵਾਬ ਦੇਣਗੇ।

  • Punjab
  • Ludhiana
  • Sukhminderpal Garewal

ਪੰਜਾਬ: ਵਾਹਨ ਚਾਲਕ ਸਾਵਧਾਨ! ਹੁਣ ਨਾਕੇ ਲਾ ਕੇ ਜ਼ਬਤ ਕੀਤੀਆਂ ਜਾਣਗੀਆਂ ਇਹ ਗੱਡੀਆਂ

NEXT STORY

Stories You May Like

  • gurcharan singh grewal statement on law
    ਅਸੀਂ ਬੇਅਦਬੀ ਕਾਨੂੰਨ ਦੇ ਵਿਰੋਧੀ ਨਹੀਂ, ਸਗੋਂ ਭਰਮ ਤੇ ਗਲਤ ਪ੍ਰਾਵਧਾਨਾਂ ਦੇ ਖ਼ਿਲਾਫ਼ ਹਾਂ : ਗੁਰਚਰਨ ਸਿੰਘ ਗਰੇਵਾਲ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ ਹਮਲਾ
  • will there be an akali bjp alliance in punjab or not
    ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ (ਵੀਡੀਓ)
  • public hooliganism in civil hospital phagwara
    ਫਗਵਾੜਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ, ਕਰਮਚਾਰੀ 'ਤੇ ਨੌਜਵਾਨਾਂ ਨੇ ਕੀਤਾ ਹਮਲਾ
  • bjp wants to move forward on its own strength in punjab
    ਪੰਜਾਬ ’ਚ ਆਪਣੇ ਜ਼ੋਰ ’ਤੇ ਅੱਗੇ ਵਧਣਾ ਚਾਹੁੰਦੀ ਹੈ ਭਾਜਪਾ
  • bjp leader rp singh
    CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • accident in ludhiana
      FCI ਦੇ ਸੇਵਾਮੁਕਤ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ! ਜਲੰਧਰ ਦੇ ਕਾਰ ਚਾਲਕ...
    • punjab weather update
      ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
    • big change in challan filing in punjab
      ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ ਨੋਟੀਫਿਕੇਸ਼ਨ ਜਾਰੀ, ਵਾਹਨ...
    • 19 year old boy hangs himself
      ਕਰਿਆਨਾ ਸਟੋਰ ਮਾਲਕ ਨੇ ਸ਼ਰੇਆਮ ਕੁੱਟ ਕੇ ਕੀਤਾ ਬੇਇੱਜ਼ਤ, 19 ਸਾਲਾ ਮੁੰਡੇ ਨੇ ਲਾ...
    • punjabi youth sheikhpreet dies in road accident in america
      ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
    • assistant registrar nikhil garg arrested for accepting bribe of rs 1 00 000
      1,00,000 ਦੀ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਨਿਖਿਲ ਗਰਗ ਗ੍ਰਿਫਤਾਰ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਆਵਾਜਾਈ ਲਈ ਬੰਦ ਕੀਤਾ ਗਿਆ ਰਾਹ
    • fraud zero fir
      ਕਾਰੀਗਰਾਂ ਵੱਲੋਂ ਫੈਕਟਰੀ ਮਾਲਕ ਨਾਲ 5 ਲੱਖ ਰੁਪਏ ਦੀ 'ਠੱਗੀ'
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +