Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    10:06:56 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਕੇਵਲ ਸਿੰਘ ਢਿੱਲੋਂ ਦੀ ਸੋਚ ਪੰਜਾਬ ਬਾਰੇ ਨਵੀਂ ਆਸ ਲੈ ਕੇ ਆਈ : ਸੁਖਮਿੰਦਰਪਾਲ ਸਿੰਘ ਗਰੇਵਾਲ

LUDHIANA-KHANNA News Punjabi(ਲੁਧਿਆਣਾ-ਖੰਨਾ)

ਕੇਵਲ ਸਿੰਘ ਢਿੱਲੋਂ ਦੀ ਸੋਚ ਪੰਜਾਬ ਬਾਰੇ ਨਵੀਂ ਆਸ ਲੈ ਕੇ ਆਈ : ਸੁਖਮਿੰਦਰਪਾਲ ਸਿੰਘ ਗਰੇਵਾਲ

  • Edited By Babita,
  • Updated: 04 Jun, 2026 04:08 PM
Ludhiana-Khanna
sukhminderpal singh grewal statement
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵੈੱਬ ਡੈਸਕ) : ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਗਣਵਾਲ ਵਿਖੇ ਕਰਵਾਈ ਗਈ ਕਾਰਕੁੰਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਸ਼ਟਰੀ ਭਾਜਪਾ ਆਗੂ ਅਤੇ ਐਡਵੋਕੇਟ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ ਗਏ ਵਿਚਾਰਾਂ, ਮਜ਼ਬੂਤ ਅਗਵਾਈ ਅਤੇ ਪੰਜਾਬ ਦੀ ਭਲਾਈ ਪ੍ਰਤੀ ਦਰਸਾਈ ਗਈ ਦੂਰ-ਅੰਦੇਸ਼ੀ ਭਰੀ ਵਚਨਬੱਧਤਾ ਦਾ ਦਿਲੋਂ ਸਵਾਗਤ ਅਤੇ ਸ਼ਲਾਘਾ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਵੱਲੋਂ ਰੱਖੇ ਗਏ ਵਿਚਾਰਾਂ ਨੇ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਨਵੀਂ ਆਸ ਅਤੇ ਨਵਾਂ ਭਰੋਸਾ ਪੈਦਾ ਕੀਤਾ ਹੈ। ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਈਮਾਨਦਾਰ ਹਕੂਮਤ, ਵਿਕਾਸ ਪੱਖੀ ਅਗਵਾਈ, ਆਪਸੀ ਭਾਈਚਾਰੇ ਅਤੇ ਸੂਬੇ ਦੇ ਚੰਗੇ ਭਵਿੱਖ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਉਸ ਵੇਲੇ ਨਵੇਂ ਸੂਬਾ ਪ੍ਰਧਾਨ ਵੱਲੋਂ ਪੇਸ਼ ਕੀਤੀ ਗਈ ਸੋਚ ਆਤਮ-ਵਿਸ਼ਵਾਸ, ਪੱਕੇ ਇਰਾਦੇ ਅਤੇ ਹਰ ਪੰਜਾਬੀ ਦੀ ਭਲਾਈ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਨਦਾਰ ਰਾਜ ਨੂੰ ਪੰਜਾਬ ਲਈ ਇੱਕ ਆਦਰਸ਼ ਮਿਸਾਲ ਵਜੋਂ ਪੇਸ਼ ਕਰਨਾ ਬਹੁਤ ਹੀ ਪ੍ਰੇਰਣਾਦਾਇਕ ਅਤੇ ਅਰਥਪੂਰਨ ਹੈ। ਗਰੇਵਾਲ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ ਦੇ ਇਤਿਹਾਸ ਦਾ ਸੁਨਹਿਰੀ ਦੌਰ ਮੰਨਿਆ ਜਾਂਦਾ ਹੈ, ਜੋ ਖੁਸ਼ਹਾਲੀ, ਇਨਸਾਫ਼, ਆਪਸੀ ਸਾਂਝ, ਅਮਨ-ਸ਼ਾਂਤੀ ਅਤੇ ਹਰ ਧਰਮ ਤੇ ਭਾਈਚਾਰੇ ਦੇ ਸਤਿਕਾਰ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰ ਪੰਜਾਬੀ ਨੂੰ ਇਸ ਮਹਾਨ ਵਿਰਾਸਤ 'ਤੇ ਮਾਣ ਹੈ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਭਾਜਪਾ ਦੀ ਅਗਵਾਈ ਇਨ੍ਹਾਂ ਸਦੀਵੀਂ ਕਦਰਾਂ-ਕੀਮਤਾਂ ਤੋਂ ਸੇਧ ਲੈ ਰਹੀ ਹੈ।

ਗਰੇਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦਾ ਇਹ ਬਿਆਨ ਕਿ ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਉਹ ਪੰਜਾਬ ਸੀ, ਜਿੱਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਪੰਜਾਬੀ ਡਰ ਦੇ ਸਾਏ ਹੇਠ ਜੀਵਨ ਨਹੀਂ ਬਿਤਾਉਂਦਾ ਸੀ, ਕਰੋੜਾਂ ਪੰਜਾਬੀਆਂ ਦੀਆਂ ਆਸਾਂ ਅਤੇ ਉਮੀਦਾਂ ਨੂੰ ਪੂਰੀ ਤਰ੍ਹਾਂ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੋਚ ਪੰਜਾਬ ਦੀ ਅਸਲ ਰੂਹ ਦੀ ਨੁਮਾਇੰਦਗੀ ਕਰਦੀ ਹੈ ਅਤੇ ਇੱਕ ਖੁਸ਼ਹਾਲ, ਸ਼ਾਂਤਮਈ, ਤਰੱਕੀਸ਼ੀਲ ਅਤੇ ਇਕਜੁੱਟ ਪੰਜਾਬ ਦੀ ਸਿਰਜਣਾ ਲਈ ਰਾਹ ਦਿਖਾਉਂਦੀ ਹੈ। ਗਰੇਵਾਲ ਨੇ ਅੱਗੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ 'ਚ ਵੱਧ ਰਹੀ ਨਿਰਾਸ਼ਾ ਨੂੰ ਸਹੀ ਢੰਗ ਨਾਲ ਪਛਾਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਬਦਲਾਅ ਦੇ ਹੱਕ 'ਚ ਫ਼ੈਸਲਾ ਕੀਤਾ ਸੀ ਪਰ ਅੱਜ ਸਮਾਜ ਦੇ ਕਈ ਵਰਗ ਅਧੂਰੇ ਵਾਅਦਿਆਂ ਅਤੇ ਕਮਜ਼ੋਰ ਪ੍ਰਸ਼ਾਸਨ ਕਾਰਨ ਆਪਣੇ ਆਪ ਨੂੰ ਨਿਰਾਸ਼ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਵੱਲੋਂ ਇਹ ਕਹਿਣਾ ਕਿ ਸੂਬਾ ਸਰਕਾਰ ਦੇ ਦਿਨ ਗਿਣੇ-ਚੁਣੇ ਰਹਿ ਗਏ ਹਨ, ਲੋਕਾਂ ਦੀ ਉਸ ਵੱਧ ਰਹੀ ਸੋਚ ਨੂੰ ਦਰਸਾਉਂਦਾ ਹੈ, ਜੋ ਪ੍ਰਭਾਵਸ਼ਾਲੀ ਪ੍ਰਸ਼ਾਸਨ, ਆਰਥਿਕ ਤਰੱਕੀ, ਰੁਜ਼ਗਾਰ ਦੇ ਮੌਕੇ, ਬਿਹਤਰ ਕਾਨੂੰਨ-ਵਿਵਸਥਾ, ਖੇਤੀਬਾੜੀ ਦੀ ਖੁਸ਼ਹਾਲੀ, ਉਦਯੋਗਾਂ ਦੇ ਵਿਕਾਸ ਅਤੇ ਸਮੁੱਚੀ ਤਰੱਕੀ ਦੇਣ ਵਾਲੇ ਭਰੋਸੇਯੋਗ ਬਦਲ ਦੀ ਭਾਲ 'ਚ ਹੈ। 

ਗਰੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਸਮਰਪਿਤ ਰਹਿਨੁਮਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਸਥਿਰ, ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸਰਕਾਰ ਦੇਣ ਦੇ ਸਮਰੱਥ ਇੱਕ ਮਜ਼ਬੂਤ ਸਿਆਸੀ ਤਾਕਤ ਵਜੋਂ ਉੱਭਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਰਾਸ਼ਟਰਵਾਦ, ਵਿਕਾਸ, ਸਮਾਜਿਕ ਨਿਆਂ ਅਤੇ ਸਭ ਨੂੰ ਨਾਲ ਲੈ ਕੇ ਤਰੱਕੀ ਕਰਨ ਦੇ ਸਿਧਾਂਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਗਰੇਵਾਲ ਨੇ ਕਿਹਾ ਕਿ ਹਰ ਨਾਗਰਿਕ ਨੂੰ ਬਰਾਬਰੀ, ਸਤਿਕਾਰ, ਸੁਰੱਖਿਆ ਅਤੇ ਮੌਕੇ ਪ੍ਰਦਾਨ ਕਰਨ ਵਾਲੇ ਪੰਜਾਬ ਦੀ ਸਿਰਜਣਾ ਸਬੰਧੀ ਕੇਵਲ ਸਿੰਘ ਢਿੱਲੋਂ ਦਾ ਸੰਦੇਸ਼ ਸਮਾਜ ਦੇ ਹਰ ਵਰਗ ਵੱਲੋਂ ਸ਼ਲਾਘਾ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਏਕਤਾ, ਵਿਕਾਸ, ਅਮਨ ਅਤੇ ਚੰਗੇ ਪ੍ਰਸ਼ਾਸਨ 'ਚਵੱਸਦਾ ਹੈ ਅਤੇ ਇਹ ਟੀਚੇ ਦੂਰ-ਅੰਦੇਸ਼ ਅਗਵਾਈ ਅਤੇ ਈਮਾਨਦਾਰ ਲੋਕ ਸੇਵਾ ਰਾਹੀਂ ਹੀ ਹਾਸਲ ਕੀਤੇ ਜਾ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦਾ ਅਹੁਦਾ ਸੰਭਾਲਣਾ ਸੂਬੇ 'ਚ ਪਾਰਟੀ ਲਈ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੈ। ਉਨ੍ਹਾਂ ਦਾ ਵਿਸ਼ਾਲ ਸਿਆਸੀ ਤਜੁਰਬਾ, ਜ਼ਮੀਨੀ ਪੱਧਰ ਨਾਲ ਮਜ਼ਬੂਤ ਜੁੜਾਅ ਅਤੇ ਲੋਕ ਭਲਾਈ ਪ੍ਰਤੀ ਸਮਰਪਣ ਭਾਜਪਾ ਸੰਗਠਨ ਨੂੰ ਹਰ ਪੱਧਰ 'ਤੇ ਹੋਰ ਮਜ਼ਬੂਤ ਕਰੇਗਾ ਅਤੇ ਸਾਰੇ ਪੰਜਾਬ 'ਚ ਪਾਰਟੀ ਕਾਰਕੁੰਨਾਂ ਨੂੰ ਨਵੀਂ ਪ੍ਰੇਰਣਾ ਦੇਵੇਗਾ। ਗਰੇਵਾਲ ਨੇ ਭਰੋਸਾਪ੍ਰਗਟਾਇਆ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਆਪਣੇ ਲੋਕ ਆਧਾਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਲੋਕਾਂ ਸਾਹਮਣੇ ਇੱਕ ਮਜ਼ਬੂਤ, ਸਕਾਰਾਤਮਕ ਅਤੇ ਵਿਕਾਸ ਪੱਖੀ ਬਦਲ ਵਜੋਂ ਉੱਭਰੇਗੀ। ਗਰੇਵਾਲ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਪੰਜਾਬ ਨੂੰ ਖੁਸ਼ਹਾਲੀ, ਭਾਈਚਾਰਕ ਸਾਂਝ, ਤਰੱਕੀ, ਇਨਸਾਫ਼ ਅਤੇ ਸੁਸ਼ਾਸਨ ਵਾਲੇ ਭਵਿੱਖ ਵੱਲ ਲੈ ਕੇ ਜਾਵੇਗੀ, ਜੋ ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਆਦਰਸ਼ਾਂ ਅਤੇ ਭਾਰਤੀ ਜਨਤਾ ਪਾਰਟੀ ਦੀ ਵਿਕਾਸਵਾਦੀ ਸੋਚ ਤੋਂ ਪ੍ਰੇਰਿਤ ਹੋਵੇਗਾ।

  • Kewal Singh Dhillon
  • Punjab
  • Sukhminderpal Singh Grewal
  • ਕੇਵਲ ਸਿੰਘ ਢਿੱਲੋਂ
  • ਪੰਜਾਬ
  • ਸੁਖਮਿੰਦਰਪਾਲ ਸਿੰਘ ਗਰੇਵਾਲ

ਸਿਵਲ ਹਸਪਤਾਲ ਵਿਚ ਗੁੰਡਾਗਰਦੀ: ਮੁੰਡੇ ਨੇ ਡਾਕਟਰ ਨੂੰ ਮਾਰੇ ਥੱਪੜ

NEXT STORY

Stories You May Like

  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • kewal singh dhillon statement
    ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ ਸਿੰਘ ਢਿੱਲੋਂ
  • punjab is going through the most serious moral and constitutional crisis
    ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਤੇ ਸੰਵਿਧਾਨਕ ਸੰਕਟ 'ਚੋਂ ਲੰਘ ਰਿਹਾ : ਕੇਵਲ ਸਿੰਘ ਢਿੱਲੋਂ
  • punjab received more than 4 13 lakh crore pm modi  s
    PM ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ 4.13 ਲੱਖ ਕਰੋੜ ਤੋਂ ਵੱਧ ਵਿੱਤੀ ਸਹਾਇਤਾ ਮਿਲੀ : ਕੇਵਲ ਸਿੰਘ ਢਿੱਲੋਂ
  • those who bowed to akal takht sahib are no longer in favor  kewal singh dhillon
    ਅਕਾਲ ਤਖ਼ਤ ਸਾਹਿਬ ਨਾਲ ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ
  • status of akal takht sahib is higher than any chief minister  dhillon
    ਅਕਾਲ ਤਖ਼ਤ ਸਾਹਿਬ ਦਾ ਰੁਤਬਾ ਕਿਸੇ ਵੀ ਮੁੱਖ ਮੰਤਰੀ ਦੀ ਕੁਰਸੀ ਤੋਂ ਉੱਚਾ ਹੈ : ਕੇਵਲ ਸਿੰਘ ਢਿੱਲੋਂ
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • bjp has launched the panch tirath yatra scheme
    ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ, ਕੇਵਲ ਸਿੰਘ ਢਿੱਲੋਂ ਨੇ ਬੱਸਾਂ ਨੂੰ ਦਿੱਤੀ ਹਰੀ ਝੰਡੀ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana f cc
      ਨਗਰ ਨਿਗਮ ਲੁਧਿਆਣਾ ਦੇ F&CC ਦਾ ਗਠਨ, ਦੋਹਾਂ ਵਿਧਾਇਕਾਂ ਦੇ ਪੁੱਤਰ ਬਣੇ ਮੈਂਬਰ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • punjab shocking news
      ਪੰਜਾਬ: 70 ਸਾਲਾ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ! ਪੂਰੇ ਪਿੰਡ 'ਚ ਪਈਆਂ ਭਾਜੜਾਂ
    • fsl report
      ਦੋਰਾਹਾ ਕੋਆਪਰੇਟਿਵ ਘਪਲੇ 'ਚ FSL ਰਿਪੋਰਟ 'ਚ ਵੱਡੇ ਖ਼ੁਲਾਸੇ!
    • love marriage couple
      ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ...
    • accident in ludhiana
      ਦੁੱਗਰੀ ਪੁਲ਼ ਤੋਂ ਹੇਠਾਂ ਡਿੱਗਿਆ ਐਕਟਿਵਾ ਸਵਾਰ! ਹੋਈ ਦਰਦਨਾਕ ਮੌਤ
    • ludhiana cp office
      ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ ਆਹਮੋ-ਸਾਹਮਣੇ! ਪੁਲਸ ਨੇ ਸ਼ਾਂਤ ਕਰਵਾਇਆ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • big incident in ludhiana
      ਪੰਜਾਬ: ਮਾਂ ਲਈ ਰੋਟੀ ਲੈਣ ਗਏ ਪੁੱਤ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +