Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:15:56 AM

  • messi s magic continued

    ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ...

  • big statement by punjab congress incharge bhupesh baghel

    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ !...

  • pm modi addresses in jakarta

    "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ...

  • punjab vigilance catches asi red handed while taking bribe

    ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਲੈਂਦਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • NRI ਦੇ ਭਰੋਸੇ ਦਾ 'ਕਤਲ': ਜਿਸ ਰਿਸ਼ਤੇਦਾਰ ਨੂੰ ਸੌਂਪੀਆਂ ਸਨ ਘਰ ਦੀਆਂ ਚਾਬੀਆਂ, ਉਹੀ ਨਿਕਲਿਆ 'ਚੋਰ'

LUDHIANA-KHANNA News Punjabi(ਲੁਧਿਆਣਾ-ਖੰਨਾ)

NRI ਦੇ ਭਰੋਸੇ ਦਾ 'ਕਤਲ': ਜਿਸ ਰਿਸ਼ਤੇਦਾਰ ਨੂੰ ਸੌਂਪੀਆਂ ਸਨ ਘਰ ਦੀਆਂ ਚਾਬੀਆਂ, ਉਹੀ ਨਿਕਲਿਆ 'ਚੋਰ'

  • Edited By Anmol Tagra,
  • Updated: 29 Apr, 2026 07:10 PM
Ludhiana-Khanna
theft in nri house
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਡੇਹਲੋਂ ਦੇ ਪਿੰਡ ਚੁੱਪਕੀ ਵਿਚ ਇਕ NRI ਦੇ ਭਰੋਸੇ ਦਾ ਫਾਇਦਾ ਚੁੱਕ ਕੇ ਉਸ ਦੇ ਆਪਣੇ ਹੀ ਰਿਸ਼ਤੇਦਾਰ ਨੇ ਲੱਖਾਂ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਵਿਦੇਸ਼ ਤੋਂ ਪਰਤੇ ਪੀੜਤ ਨੇ ਜਦੋਂ ਆਪਣੀ ਅਲਮਾਰੀ ਦੀ ਜਾਂਚ ਕੀਤੀ, ਤਾਂ ਉਸ ਦੇ ਹੋਸ਼ ਉੱਡ ਗਏ। ਅਲਮਾਰੀ ਵਿਚੋਂ ਸੋਨੇ ਦੇ ਗਹਿਣੇ ਅਤੇ ਨਕਦੀ ਗਾਇਬ ਸੀ, ਜਿਸ ਨੂੰ ਉਸ ਦਾ ਉਹੀ ਰਿਸ਼ਤੇਦਾਰ ਚੋਰੀ ਕਰ ਕੇ ਲੈ ਗਿਆ ਸੀ ਜਿਸ 'ਤੇ ਉਸ ਨੇ ਅੱਖਾਂ ਮੀਟ ਕੇ ਵਿਸ਼ਵਾਸ ਕੀਤਾ ਸੀ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਸ ਨੇ ਪੀੜਤ ਨਿਰਭੈ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਮਨਦੀਪ ਸਿੰਘ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ NRI ਨੇ ਦੱਸਿਆ ਕਿ ਮੁਲਜ਼ਮ ਮਨਦੀਪ ਸਿੰਘ ਉਸ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਪੀੜਤ ਜਦੋਂ ਵੀ ਵਿਦੇਸ਼ ਤੋਂ ਆਪਣੇ ਪਿੰਡ ਚੁੱਪਕੀ ਆਉਂਦਾ ਸੀ, ਤਾਂ ਮਨਦੀਪ ਅਕਸਰ ਉਸ ਦੇ ਕੋਲ ਰਹਿੰਦਾ ਅਤੇ ਉਸ ਦੀ ਗੱਡੀ ਚਲਾਉਂਦਾ ਸੀ। ਇਸੇ ਦੌਰਾਨ ਮਨਦੀਪ ਨੇ ਆਪਣੀਆਂ ਮਿੱਠੀਆਂ ਗੱਲਾਂ ਅਤੇ ਸੇਵਾ ਨਾਲ ਪੀੜਤ ਦਾ ਅਟੁੱਟ ਵਿਸ਼ਵਾਸ ਜਿੱਤ ਲਿਆ। ਦਸੰਬਰ 2024 ਵਿਚ ਜਦੋਂ ਪੀੜਤ ਵਾਪਸ ਵਿਦੇਸ਼ ਜਾਣ ਲੱਗਿਆ, ਤਾਂ ਉਸ ਨੇ ਸੁਰੱਖਿਆ ਦੇ ਲਿਹਾਜ਼ ਨਾਲ ਆਪਣੇ ਘਰ ਅਤੇ ਅਲਮਾਰੀ ਦੀਆਂ ਤਮਾਮ ਚਾਬੀਆਂ ਭਰੋਸੇ ਨਾਲ ਮਨਦੀਪ ਸਿੰਘ ਨੂੰ ਸੌਂਪ ਦਿੱਤੀਆਂ। ਧੋਖਾਧੜੀ ਦਾ ਖੁਲਾਸਾ ਉਦੋਂ ਹੋਇਆ ਜਦੋਂ ਪੀੜਤ ਅਕਤੂਬਰ 2025 ਵਿਚ ਵਾਪਸ ਭਾਰਤ ਪਰਤਿਆ। ਘਰ ਪਹੁੰਚਣ 'ਤੇ ਜਦੋਂ ਉਸ ਨੇ ਮਨਦੀਪ ਤੋਂ ਚਾਬੀਆਂ ਮੰਗੀਆਂ, ਤਾਂ ਉਹ ਟਾਲ-ਮਟੋਲ ਕਰਨ ਲੱਗਿਆ ਅਤੇ ਬਹਾਨੇ ਬਣਾਉਣ ਲੱਗਿਆ। ਮਨਦੀਪ ਦੇ ਵਿਹਾਰ 'ਤੇ ਸ਼ੱਕ ਹੋਣ 'ਤੇ ਪੀੜਤ ਨੇ ਮਿਸਤਰੀ ਬੁਲਾ ਕੇ ਆਪਣੀ ਅਲਮਾਰੀ ਦੇ ਨਵੇਂ ਤਾਲੇ ਲਗਵਾਏ ਅਤੇ ਜਦੋਂ ਉਸ ਨੂੰ ਖੋਲ੍ਹ ਕੇ ਚੈੱਕ ਕੀਤਾ, ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਅਲਮਾਰੀ ਦੇ ਅੰਦਰ ਰੱਖੇ ਸੋਨੇ ਦੇ ਕੀਮਤੀ ਗਹਿਣੇ ਅਤੇ ਨਕਦੀ ਗਾਇਬ ਸੀ। ਪੀੜਤ ਦਾ ਦੋਸ਼ ਹੈ ਕਿ ਉਸ ਦੀ ਗ਼ੈਰ-ਮੌਜੂਦਗੀ ਵਿਚ ਮਨਦੀਪ ਸਿੰਘ ਨੇ ਚਾਬੀਆਂ ਦੀ ਦੁਰਵਰਤੋਂ ਕਰਦਿਆਂ ਅਲਮਾਰੀ ਵਿਚੋਂ ਸਾਰਾ ਕੀਮਤੀ ਸਾਮਾਨ ਚੋਰੀ ਕਰ ਲਿਆ। ਜਿਸ ਸ਼ਖਸ ਨੂੰ ਘਰ ਦਾ ਰਾਖਾ ਬਣਾ ਕੇ ਚਾਬੀਆਂ ਦਿੱਤੀਆਂ ਸਨ, ਉਹੀ ਚੋਰ ਨਿਕਲਿਆ।

  • Punjab
  • Ludhiana
  • NRI
  • Theft

ਲੇਡੀਜ਼ ਸੂਟ ਦੀ ਦੁਕਾਨ 'ਤੇ 'ਲੇਡੀ ਗੈਂਗ' ਦਾ ਹਮਲਾ: ਦੁਕਾਨ ਤੋਂ 5 ਲੱਖ ਤੋਂ ਵੱਧ ਦੀ ਨਕਦੀ 'ਤੇ ਕੀਤਾ ਹੱਥ ਸਾਫ਼

NEXT STORY

Stories You May Like

  • politician relative among 4 arrested
    ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ ਮੁੱਖ ਮੁਲਜ਼ਮ; 4 ਗ੍ਰਿਫ਼ਤਾਰ
  • ketan agarwal  murder  mastermind  chetan chaudhary  siya goyal
    ਚੇਤਨ ਹੀ ਨਿਕਲਿਆ ਕੇਤਨ ਦੇ ਕਤਲ ਦਾ ਮਾਸਟਰਮਾਈਂਡ ! ਜਾਂਚ 'ਚ ਹੋਏ ਸਨਸਨੀਖੇਜ਼ ਖੁਲਾਸੇ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • sudhir guleria  strike ends
    ਸੁਧੀਰ ਗੁਲੇਰੀਆ ਰਿਹਾਅ, SDM ਦੇ ਭਰੋਸੇ ਮਗਰੋਂ ਭੁੱਖ ਹੜਤਾਲ ਸਮਾਪਤ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab boy incident
    ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana shocking incident
      ਬੁੱਢੇ ਨਾਲੇ ’ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ
    • raja warring on charanjit channi
      ਚਰਨਜੀਤ ਚੰਨੀ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਰਾਜਾ ਵੜਿੰਗ ਦਾ ਵੱਡਾ...
    • drug smuggler  heroin smuggler
      ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
    • punjab boy incident
      ਪੰਜਾਬ 'ਚ ਘਰ ਦੇ ਬਾਹਰ ਖੜ੍ਹੇ ਮੁੰਡੇ ਦਾ ਬੇਰਹਿਮੀ ਨਾਲ ਕਤਲ
    • gym leg press
      ਪੰਜਾਬ: GYM 'ਚ Heavy Leg Press ਲਾਉਣ ਨਾਲ ਗਈ ਮੁੰਡੇ ਦੀ ਜਾਨ! ਪਰਿਵਾਰ ਨੇ...
    • shocking incident in ludhiana
      ਕੰਧ ਟੱਪ ਕੇ ਘਰ 'ਚ ਵੜਿਆ ਮੁੰਡਾ, 3 ਦਿਨ ਤਕ ਰੋਲ਼ਦਾ ਰਿਹਾ ਨਾਬਾਲਗ ਕੁੜੀ ਦੀ ਪੱਤ
    • fard kendra operators association
      ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
    • big relief for pseb 8th 10th class students
      PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ...
    • simarjit bains pc
      ਰਾਜਾ ਵੜਿੰਗ ਦੇ ਹੱਕ 'ਚ ਨਿੱਤਰੇ ਸਿਮਰਜੀਤ ਬੈਂਸ, ਵਿਰੋਧੀਆਂ ਖ਼ਿਲਾਫ਼ ਖੋਲ੍ਹਿਆ...
    • ludhiana police action
      ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ; 100 ਤੋਂ ਵੱਧ ਮੁਲਜ਼ਮ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +