Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:50:10 PM

  • punjab police in controversy  employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • mata vaishno devi yatra fare hike

    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ...

  • student visa

    ਵਿਦਿਆਰਥੀ ਵੀਜ਼ਾ ਦੀ ਦੁਰਵਰਤੋਂ ’ਤੇ ਆਸਟ੍ਰੇਲੀਆ...

  • gurpreet kaur mann  bikram majithia  notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਨੀਂਦ ਦੀ ਝਪਕੀ ਨੇ ਬੇਕਾਬੂ ਕੀਤਾ ਟਰੱਕ, ਸੇਮ ਨਾਲੇ ’ਚ ਡਿੱਗਿਆ

LUDHIANA-KHANNA News Punjabi(ਲੁਧਿਆਣਾ-ਖੰਨਾ)

ਨੀਂਦ ਦੀ ਝਪਕੀ ਨੇ ਬੇਕਾਬੂ ਕੀਤਾ ਟਰੱਕ, ਸੇਮ ਨਾਲੇ ’ਚ ਡਿੱਗਿਆ

  • Edited By Gurminder Singh,
  • Updated: 03 Sep, 2026 03:19 PM
Ludhiana-Khanna
truck  sleep  accident
  • Share
    • Facebook
    • Tumblr
    • Linkedin
    • Twitter
  • Comment

ਹਲਵਾਰਾ (ਲਾਡੀ ਸਿੱਧੂ) : ਰਾਜਸਥਾਨ ਤੋਂ ਕੈਮੀਕਲ ਦੀ ਡਿਲਿਵਰੀ ਦੇ ਕੇ ਮੁੱਲਾਂਪੁਰ ਦਾਖਾ ਪਰਤ ਰਹੇ ਇੱਕ ਟਰੱਕ ਚਾਲਕ ਨੂੰ ਰਸਤੇ ਵਿਚ ਨੀਂਦ ਦੀ ਝਪਕੀ ਆਉਣ ਕਾਰਨ ਵੀਰਵਾਰ ਦੁਪਹਿਰ ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਭਿਆਨਕ ਹਾਦਸੇ ਦਾ ਸਾਹਮਣਾ ਕਰਨਾ ਪਿਆ। ਬੰਦ ਪਏ ਟੋਲ ਪਲਾਜ਼ੇ ਨੇੜੇ ਸੜਕ ਦੇ ਇੱਕ ਖਤਰਨਾਕ ਮੋੜ ’ਤੇ ਬੇਕਾਬੂ ਹੋਇਆ ਟਰੱਕ ਸੜਕ ਕਿਨਾਰੇ ਸਥਿਤ ਸੇਮ ਨਾਲੇ ਵਿਚ ਜਾ ਡਿੱਗਿਆ। ਹਾਦਸੇ ਤੋਂ ਬਾਅਦ ਟਰੱਕ ਪਾਣੀ ਵਿਚ ਧੱਸਣ ਲੱਗ ਪਿਆ ਅਤੇ ਚਾਲਕ ਅੰਦਰ ਹੀ ਬੇਹੋਸ਼ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਨੇੜੇ ਤਾਇਨਾਤ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਟਰੱਕ ਨਾਲੇ ਵਿਚ ਡੂੰਘਾ ਧੱਸਿਆ ਹੋਣ ਕਾਰਨ ਉਸ ਤੱਕ ਪਹੁੰਚਣਾ ਆਸਾਨ ਨਹੀਂ ਸੀ। ਟੀਮ ਨੇ ਵੱਡੀਆਂ ਰੱਸੀਆਂ ਦਾ ਪ੍ਰਬੰਧ ਕਰਕੇ ਰਾਹਗੀਰਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ। ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਟਰੱਕ ਵਿਚ ਬੇਹੋਸ਼ ਪਏ ਚਾਲਕ ਨੂੰ ਬਾਹਰ ਕੱਢ ਲਿਆ ਗਿਆ।

ਰੋਡ ਸੇਫਟੀ ਫੋਰਸ ਦੇ ਮੁਲਾਜ਼ਮਾਂ ਨੇ ਜ਼ਖ਼ਮੀ ਚਾਲਕ ਰਣਜੀਤ ਸਿੰਘ ਸੋਨੂ ਵਾਸੀ ਪਿੰਡ ਦਾਖਾ ਨੂੰ ਤੁਰੰਤ ਸੁਧਾਰ ਬਾਜ਼ਾਰ ਸਥਿਤ ਚੋਪੜਾ ਨਰਸਿੰਗ ਹੋਮ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਇਸ ਦੇ ਨਾਲ ਹੀ ਚਾਲਕ ਦੇ ਫੋਨ ਤੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਟਰੱਕ ਮਾਲਕਾਂ ਨਾਲ ਸੰਪਰਕ ਕਰਕੇ ਹਾਦਸੇ ਦੀ ਜਾਣਕਾਰੀ ਦਿੱਤੀ ਗਈ। ਸਮੇਂ ਸਿਰ ਰਾਹਤ ਮਿਲਣ ਕਾਰਨ ਚਾਲਕ ਦੀ ਜਾਨ ਬਚ ਗਈ।

ਲੰਬੇ ਰੂਟ ਕਾਰਨ ਪੂਰੀ ਨਹੀਂ ਹੋਈ ਨੀਂਦ

ਹੋਸ਼ ਵਿਚ ਆਉਣ ਉਪਰੰਤ ਰਣਜੀਤ ਸਿੰਘ ਸੋਨੂ ਨੇ ਦੱਸਿਆ ਕਿ ਉਹ ਮੁੱਲਾਂਪੁਰ ਦਾਖਾ ਸਥਿਤ ਚਾਚਾ ਫੀਡ ਫੈਕਟਰੀ ਵਿਚ ਟਰੱਕ ਚਾਲਕ ਵਜੋਂ ਕੰਮ ਕਰਦਾ ਹੈ। ਉਹ ਰਾਜਸਥਾਨ ਵਿਚ ਕੈਮੀਕਲ ਆਦਿ ਦੀ ਡਿਲਿਵਰੀ ਦੇਣ ਤੋਂ ਬਾਅਦ ਖਾਲੀ ਟਰੱਕ ਲੈ ਕੇ ਮੁੱਲਾਂਪੁਰ ਦਾਖਾ ਵਾਪਸ ਆ ਰਿਹਾ ਸੀ। ਉਸ ਨੇ ਦੱਸਿਆ ਕਿ ਲੰਬਾ ਰੂਟ ਹੋਣ ਕਾਰਨ ਉਸ ਨੂੰ ਰਸਤੇ ਵਿਚ ਲੋੜੀਂਦਾ ਆਰਾਮ ਨਹੀਂ ਮਿਲ ਸਕਿਆ ਅਤੇ ਨੀਂਦ ਵੀ ਪੂਰੀ ਨਹੀਂ ਹੋਈ ਸੀ। ਉਹ ਜਲਦ ਤੋਂ ਜਲਦ ਟਰੱਕ ਲੈ ਕੇ ਫੀਡ ਫੈਕਟਰੀ ਪਹੁੰਚਣਾ ਚਾਹੁੰਦਾ ਸੀ। ਇਸੇ ਦੌਰਾਨ ਅਚਾਨਕ ਉਸ ਦੀਆਂ ਅੱਖਾਂ ਲੱਗ ਗਈਆਂ ਅਤੇ ਟਰੱਕ ਬੇਕਾਬੂ ਹੋ ਕੇ ਸੇਮ ਨਾਲੇ ਵਿੱਚ ਜਾ ਡਿੱਗਿਆ।

  • Truck
  • sleep
  • accident
  • ਟਰੱਕ
  • ਨੀਂਦ
  • ਹਾਦਸਾ

ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'

NEXT STORY

Stories You May Like

  • two school girls scooter truck hit
    ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ, ਬੇਕਾਬੂ ਹੋਏ ਟਰੱਕ ਨੇ ਲਈ ਜਾਨ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • how tired the thief was after stealing
    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ ਤਾਂ ਰਹਿ ਗਿਆ ਹੱਕਾ-ਬੱਕਾ
  • deadbody was found in a drain under suspicious circumstances
    ਸ਼ੱਕੀ ਹਾਲਾਤ 'ਚ ਨਾਲੇ ਵਿਚੋਂ ਗਲੀ-ਸੜੀ ਮਿਲੀ ਲਾਸ਼
  • man falls from third floor of house in burail
    ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • road accident took place in rewa
    ਭਿਆਨਕ ਸੜਕ ਹਾਦਸਾ: ਬੱਸ ਤੇ ਟਰੱਕ ਦੀ ਜ਼ੋਰਦਾਰ ਟੱਕਰ, 5 ਮੁਸਾਫ਼ਰਾਂ ਦੀ ਮੌਤ ਤੇ 20 ਜ਼ਖ਼ਮੀ
  • punjab police in controversy  employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • punjab  22 year old girl  s throat slit by china door
      ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ...
    • ludhiana police station police officer
      ਲੁਧਿਆਣਾ ਦੇ ਪੁਲਸ ਥਾਣੇ 'ਚ ਹੋ ਗਿਆ ਵੱਡਾ ਵਾਕਾ, ਪੂਰੀ ਘਟਨਾ ਜਾਣ ਉਡਣਗੇ ਹੋਸ਼
    • stray dogs bite 5 people in machhiwara
      ਮਾਛੀਵਾੜਾ ’ਚ ਅਵਾਰਾ ਕੁੱਤਿਆਂ ਦਾ ਕਹਿਰ, 5 ਲੋਕਾਂ ਨੂੰ ਵੱਢਿਆ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • double robbery in ludhiana
      ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ...
    • petrol pump clash
      ਲੁਧਿਆਣਾ: ਗੱਡੀ ਵਿਚ ਡੀਜ਼ਲ ਦੀ ਜਗ੍ਹਾ ਪੈਟਰੋਲ ਪਾਇਆ ਤਾਂ ਚੱਲ ਗਈਆਂ ਗੋਲ਼ੀਆਂ!
    • congress  congress president  ludhiana
      ਕਾਂਗਰਸੀਆਂ ਨੇ ਖੋਲ੍ਹਤਾ ਮੋਰਚਾ, ਆਪਣੇ ਹੀ ਪ੍ਰਧਾਨ ਵਿਰੁੱਧ ਚੁੱਕ ਲਿਆ ਵੱਡਾ ਕਦਮ
    • session judge checking
      ਸੈਸ਼ਨ ਜੱਜ ਨੇ ਜੇਲ੍ਹਾਂ ਦੀ ਚੈਕਿੰਗ ਦੌਰਾਨ ਸੁਣੀਆਂ ਕੈਦੀਆਂ ਦੀਆਂ ਸਮੱਸਿਆਵਾਂ
    • case registered against four travel agents including two women
      ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
    • one and a half year old innocent child dies after drowning in suey
      ਸੂਏ ’ਚ ਡੁੱਬਣ ਨਾਲ ਡੇਢ ਸਾਲ ਦੇ ਮਾਸੂਮ ਬੱਚੇ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +