Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    10:37:55 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

LUDHIANA-KHANNA News Punjabi(ਲੁਧਿਆਣਾ-ਖੰਨਾ)

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

  • Edited By Baljit Singh,
  • Updated: 06 May, 2026 07:06 PM
Ludhiana-Khanna
vigilance bureau catches bdpo red handed while taking bribe of rs 15000
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਧੀਰ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ  ਬਕਾਇਆ ਰਹਿੰਦੇ 10,000 ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ ।

ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਲੁਧਿਆਣਾ ਦੁਆਰਾ ਬੀਡੀਪੀਓ ਮਲੌਦ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਪਿੰਡ ਸੋਹੀਆਂ ਵਿੱਚ ਖੇਡ ਮੈਦਾਨ ਦਾ ਉਦਘਾਟਨ ਕੀਤਾ ਜਾਣਾ ਹੈ, ਇਸ ਲਈ  2 ਦਿਨਾਂ ਦੇ ਅੰਦਰ ਗ੍ਰਾਮ ਪੰਚਾਇਤ ਵੱਲੋਂ ਆਪਣੇ ਪੱਧਰ ’ਤੇ ਜ਼ਮੀਨ ਨੂੰ ਪੱਧਰਾ ਕਰਾਇਆ ਜਾਵੇ। ਇਸ ਸਬੰਧ ਵਿੱਚ ਗ੍ਰਾਮ ਪੰਚਾਇਤ ਸੋਹੀਆਂ ਨੇ ਆਪਣੇ ਖਰਚੇ ’ਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਵਾਇਆ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੋਸ਼ੀ ਬੀਡੀਪੀਓ ਸੁਖਜੀਤ ਕੌਰ ਨੂੰ ਮਿਲਿਆ ਅਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਝਾੜੀਆਂ ਲਗਾਉਣ ਲਈ ਬਿੱਲ ਪਾਸ ਕਰਵਾਉਣ ਬਾਰੇ ਗੱਲ ਕੀਤੀ, ਫਿਰ ਦੋਸ਼ੀ ਬੀਡੀਪੀਓ ਨੇ ਜ਼ਮੀਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਬੂਟੇ ਲਗਾਉਣ ਲਈ ਬਿੱਲ ਪਾਸ ਕਰਨ ਲਈ 15000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸੰਦਰਭ ਵਿੱਚ, ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ।

ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Vigilance
  • Bribe
  • BDPO
  • ਵਿਜੀਲੈਂਸ
  • ਰਿਸ਼ਵਤ
  • ਬੀਡੀਪੀਓ

ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ

NEXT STORY

Stories You May Like

  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • punjab vigilance action
    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • assistant sub inspector arrested in jaipur for accepting bribe
    ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
  • kathgarh police arrest 3 for betting  case registered
    ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
  • bhullar bribery case
    ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • khalistani slogans written in daljit dosanjh s native village dosanjh kalan
      ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
    • the punjab government should cooperate with the cbi investigation
      ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
    • punjab hotel news
      ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • accident in ludhiana
      ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ
    • councillor s husband indi opposes holding the saras mela at the pau grounds
      PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ,...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • youth dies under suspicious circumstances in machhiwara sahib
      ਮਾਛੀਵਾੜਾ ਸਾਹਿਬ 'ਚ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਮਾਂ ਨੇ ਜਤਾਇਆ ਸਾਜ਼ਿਸ਼...
    • shameful act by 65 year old former sarpanch in ludhiana
      ਲੁਧਿਆਣਾ 'ਚ 65 ਸਾਲਾ ਸਾਬਕਾ ਸਰਪੰਚ ਦੀ ਸ਼ਰਮਨਾਕ ਕਰਤੂਤ, ਮਹਿਲਾ ਅਕਾਊਂਟੈਂਟ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +