Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    8:38:52 PM

  • ind vs eng 3rd odi england set india a target of 388 runs

    IND vs ENG 3rd ODI: ਇੰਗਲੈਂਡ ਨੇ ਭਾਰਤ ਨੂੰ 388...

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • 'ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਉੱਤਰਾਖੰਡ 'ਚ ਨਿਹੰਗ ਸਿੰਘਾਂ ਨਾਲ ਬਦਸਲੂਕੀ ਦਾ ਚੁੱਕਿਆ ਮੁੱਦਾ

LUDHIANA-KHANNA News Punjabi(ਲੁਧਿਆਣਾ-ਖੰਨਾ)

'ਵਾਰਿਸ ਪੰਜਾਬ ਦੇ' ਜਥੇਬੰਦੀ ਨੇ ਉੱਤਰਾਖੰਡ 'ਚ ਨਿਹੰਗ ਸਿੰਘਾਂ ਨਾਲ ਬਦਸਲੂਕੀ ਦਾ ਚੁੱਕਿਆ ਮੁੱਦਾ

  • Edited By Shubam Kumar,
  • Updated: 21 Jun, 2026 07:54 PM
Ludhiana-Khanna
waris punjab de organization raises issue of mistreatment of nihang singhs
  • Share
    • Facebook
    • Tumblr
    • Linkedin
    • Twitter
  • Comment

ਦੇਹਰਾਦੂਨ/ਮੁੱਲਾਂਪੁਰ ਦਾਖਾ,  (ਕਾਲੀਆ)-16 ਜੂਨ ਨੂੰ ਕਰਨਪ੍ਰਯਾਗ, ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾ ਰਹੇ ਚਾਰ ਸਿੱਖ ਨੌਜਵਾਨ ਨਿਹੰਗ ਸਿੱਖਾਂ 'ਤੇ ਹੋਏ ਹਮਲੇ, ਕੁੱਟਮਾਰ ਤੇ ਉਨ੍ਹਾਂ ਖ਼ਿਲਾਫ਼ ਇਕਤਰਫ਼ਾ ਪਰਚਾ ਦਰਜ ਕੀਤੇ ਜਾਣ ਦੀ ਘਟਨਾ ਨੇ ਸਮੁੱਚੇ ਸਿੱਖ ਜਗਤ ਵਿੱਚ ਗਹਿਰੀ ਚਿੰਤਾ ਤੇ ਰੋਸ ਪੈਦਾ ਕੀਤਾ ਹੈ। ਨੌਜਵਾਨਾਂ ਨੂੰ ਬਿਨਾਂ ਦਸਤਾਰ ਅਦਾਲਤ 'ਚ ਪੇਸ਼ ਕੀਤੇ ਜਾਣ ਦੀ ਘਟਨਾ ਨੇ ਵੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਫ਼ਦ ਜਿਸ 'ਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ, ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਗੁਰਦੁਆਰਾ ਸ਼ਹੀਦ ਸਿੰਘਾਂ ਸੁਹਾਣਾ ਸਾਹਿਬ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ ਅਤੇ ਗੰਗਵੀਰ ਸਿੰਘ ਹੋਰ ਆਗੂ ਸ਼ਾਮਲ ਸਨ, ਉਹਨਾਂ ਨੇ ਮੁੱਖ ਮੰਤਰੀ ਉੱਤਰਾਖੰਡ ਦੇ ਦੌਰੇ ’ਤੇ ਹੋਣ ਕਾਰਨ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਡੀਜੀਪੀ ਦੀਪਮ ਸੇਠ ਦੇ ਨਾਲ ਵਿਸਥਾਰਪੂਰਵਕ ਮੁਲਾਕਾਤ ਕੀਤੀ।

ਇਸ ਦੌਰਾਨ ਡੀ.ਜੀ.ਪੀ. ਵੱਲੋਂ ਭਰੋਸਾ ਦਵਾਇਆ ਗਿਆ ਕਿ ਮਾਮਲੇ ਦੀ ਜਾਂਚ ਜ਼ਿਲ੍ਹੇ ਤੋਂ ਬਾਹਰ ਕਿਸੇ ਨਿਰਪੱਖ ਏਜੰਸੀ ਜਾਂ ਅਧਿਕਾਰੀ ਨੂੰ ਸੌਂਪੀ ਜਾਵੇਗੀ। ਇਸ ਦੇ ਨਾਲ ਹੀ ਦੂਜੀ ਧਿਰ ਖ਼ਿਲਾਫ਼ ਵੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ ਹੈ। ਡੀਜੀਪੀ ਨੇ ਇਹ ਵੀ ਭਰੋਸਾ ਦਿੱਤਾ ਕਿ ਬਿਨਾਂ ਮੈਡੀਕਲ ਸਬੂਤਾਂ ਦੇ ਲਗਾਈ ਗਈ ਧਾਰਾ 307 ਅਤੇ ਹੋਰ ਬੇਬੁਨਿਆਦ ਧਾਰਾਵਾਂ, ਜਿਨ੍ਹਾਂ ਵਿੱਚ ਛੇੜਛਾੜ ਸਬੰਧੀ ਧਾਰਾਵਾਂ ਵੀ ਸ਼ਾਮਲ ਹਨ, ਉਨ੍ਹਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹਟਾਉਣ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਚਾਰੇ ਨੌਜਵਾਨਾਂ ਦੀ ਜਲਦ ਤੋਂ ਜਲਦ ਰਿਹਾਈ ਲਈ ਯਤਨ ਕੀਤੇ ਜਾਣਗੇ।  ਇਸ ਮੌਕੇ ਡੈਲੀਗੇਸ਼ਨ ਨੇ ਆਸ ਪ੍ਰਗਟਾਈ ਕਿ ਪੀੜਤ ਨੌਜਵਾਨਾਂ ਨੂੰ ਜਲਦ ਇਨਸਾਫ਼ ਮਿਲੇਗਾ, ਜੇਕਰ ਇਨਸਾਫ਼ ਵਿੱਚ ਦੇਰੀ ਜਾਂ ਪੱਖਪਾਤ ਕੀਤਾ ਗਿਆ ਤਾਂ ਸਿੱਖ ਕੌਮ ਅਤੇ ਸੰਬੰਧਿਤ ਜਥੇਬੰਦੀਆਂ ਇਸ ਮਾਮਲੇ ਦੀ ਡੱਟ ਕੇ ਪੈਰਵਾਈ ਕਰਨਗੀਆਂ ਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Waris Punjab De
  • organization
  • raises issue
  • mistreatment
  • Nihang Singhs
  • Uttarakhand

ਪੰਜਾਬ: ਪੈਸੇ ਵਾਪਸ ਮੰਗਣ ’ਤੇ ਕਰ ਦਿੱਤੀ ਅੰਨ੍ਹੇਵਾਹ ਫਾਈਰਿੰਗ, ਫਾਈਨਾਂਸਰ ਦੇ ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖਮੀ

NEXT STORY

Stories You May Like

  • ludhiana main road blocked
    ਨਿਹੰਗ ਸਿੰਘਾਂ ਨੇ ਜਾਮ ਕੀਤੀ ਲੁਧਿਆਣਾ ਦੀ ਮੁੱਖ ਸੜਕ! ਆਵਾਜਾਈ ਪੂਰੀ ਤਰ੍ਹਾਂ ਠੱਪ
  • clash in village chaunta
    ਤਸਕਰਾਂ ਨੇ ਮੁਖਬਰੀ ਦੇ ਸ਼ੱਕ 'ਚ ਬੰਦੇ ਦੇ ਘਰ 'ਤੇ ਕੀਤਾ ਹਮਲਾ! ਸੁਣਵਾਈ ਨਾ ਹੋਣ 'ਤੇ ਨਿਹੰਗ ਸਿੰਘਾਂ ਨੇ ਸਾਂਭਿਆ...
  • the case of christian girl maria from lahore became an international issue
    ਲਾਹੌਰ ਦੀ ਈਸਾਈ ਕੁੜੀ ਮਾਰੀਆ ਦਾ ਮਾਮਲਾ ਬਣਿਆ ਅੰਤਰਾਸ਼ਟਰੀ ਮੁੱਦਾ, ਯੂਰਪੀਅਨ ਸੰਸਦ ਨੇ ਦਿੱਤਾ ਦਖਲ
  • sujata
    ਕੀ ਸੁਜਾਤਾ, ਨਵੀਨ ਬਾਬੂ ਦੀ ਵਾਰਿਸ ਹੈ ?
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • sutlej film brings back the issue of 25 000 alleged illegal unidentified bodies
    ‘ਸਤਲੁਜ’ ਫ਼ਿਲਮ ਨਾਲ 25 ਹਜ਼ਾਰ ਕਥਿਤ ਗੈਰ-ਕਾਨੂੰਨੀ ਅਣਪਛਾਤੀਆਂ ਲਾਸ਼ਾਂ ਦਾ ਮੁੱਦਾ ਮੁੜ ਚਰਚਾ 'ਚ
  • uttrakhand development
    ਉੱਤਰਾਖੰਡ ’ਚ ਪੰਜ ਸਾਲ ’ਚ ਪੰਜ ਇਤਿਹਾਸਕ ਕੰਮ
  • sohana gurdwara case
    ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ ਕਈਆਂ 'ਤੇ FIR
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana boy neet exam
      NEET RESULT: ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਆਇਆ ਲੁਧਿਆਣਾ ਦਾ ਮੁੰਡਾ
    • beauty parlor workers theft
      ਪੰਜਾਬ: ਔਰਤਾਂ ਦਾ ਮੇਕਅੱਪ ਕਰਨ ਘਰ ਆਈਆਂ ਬਿਊਟੀ ਪਾਰਲਰ ਵਾਲੀਆਂ, ਚੱਕ ਕੇ ਲੈ ਗਈਆਂ...
    • accident in ludhiana
      ਲੁਧਿਆਣਾ 'ਚ ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ! ਹਿਮਾਚਲ ਪ੍ਰਦੇਸ਼ ਦੇ ਵਿਅਕਤੀ...
    • historic lord jagannath rath yatra begins in ludhiana
      ਲੁਧਿਆਣਾ ’ਚ ਨਿਕਲੀ ਇਤਿਹਾਸਕ ਭਗਵਾਨ ਜਗਨਨਾਥ ਰੱਥ ਯਾਤਰਾ, ਹਜ਼ਾਰਾਂ ਸ਼ਰਧਾਲੂ ਹੋਏ...
    • assistant lineman dies due to electrocution while fixing power supply
      ਬਿਜਲੀ ਸਪਲਾਈ ਠੀਕ ਕਰਦਿਆਂ ਕਰੰਟ ਲੱਗਣ ਕਾਰਨ ਸਹਾਇਕ ਲਾਈਨਮੈਨ ਦੀ ਮੌਤ
    • italy work visa
      ਇਟਲੀ ਦੇ ਵਰਕ ਵੀਜ਼ਾ ਦਾ ਝਾਂਸਾ ਦੇ ਕੇ 13.50 ਲੱਖ ਰੁਪਏ ਦੀ ਠੱਗੀ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • historic lord jagannath rath yatra organized in ludhiana
      ਲੁਧਿਆਣਾ 'ਚ ਇਤਿਹਾਸਕ ਭਗਵਾਨ ਜਗਨਨਾਥ ਰਥ ਯਾਤਰਾ ਦਾ ਆਯੋਜਨ, ਹਜ਼ਾਰਾਂ ਸ਼ਰਧਾਲੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +