Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:10:20 PM

  • girl arrested for posing as fake assistant police officer

    ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

  • security increased in jalandhar deployment of women police personnel

    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ,...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ

LUDHIANA-KHANNA News Punjabi(ਲੁਧਿਆਣਾ-ਖੰਨਾ)

ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ

  • Edited By Baljit Singh,
  • Updated: 22 Jun, 2026 09:05 PM
Ludhiana-Khanna
we will restore the industrial glory of punjab  nitin nabin
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਪੰਜਾਬ ਦੇ ਸਨਅਤ ਅਤੇ ਕਾਰੋਬਾਰੀ ਗੌਰਵ ਨੂੰ ਮੁੜ ਬਹਾਲ ਕਰਨਾ ਭਾਜਪਾ ਦਾ ਸਕੰਲਪ ਹੈ ਅਤੇ ਇਹ ਹਰ ਹੀਲੇ ਕੀਤਾ ਜਾਵੇਗਾ। ਪੰਜਾਬ ਵਿੱਚ ਉਦੋਯਗਿਕ ਵਿਕਾਸ ਅਤੇ ਨਿਵੇਸ਼ ਲਈ ਸਾਜ਼ਗਾਰ ਮਾਹੌਲ ਬਣੇਗਾ ਅਤੇ ਕਿਸਾਨੀ ਵੀ ਇਸ ਦੇ ਨਾਲ-ਨਾਲ ਸਮਾਂਤਰ ਚੱਲੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ। ਆਪਣੇ ਪੰਜਾਬ ਦੌਰੇ ਦੌਰਾਨ ਉਹ ਲੁਧਿਆਣਾ ਵਿੱਚ ਪੰਜਾਬ ਦੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। 

ਉਨ੍ਹਾਂ ਕਿਹਾ ਕਿ ਉਦਯੋਗ ਦੇ ਹਰ ਵਰਗ ਦੀਆਂ ਸਮੱਸਿਆਵਾਂ ਵੱਖ-ਵੱਖ ਹੁੰਦੀਆਂ ਹਨ, ਪਰ ਇਨ੍ਹਾਂ ਦੇ ਹੱਲ ਲਈ ਸਰਕਾਰ ਦੀ ਨੀਤੀ, ਨੀਅਤ ਅਤੇ ਨਿਰਣਾਇਕ ਅਗਵਾਈ ਦਾ ਅਹਿਮ ਰੋਲ ਹੁੰਦਾ ਹੈ। ਭਾਜਪਾ ਇਸ ਬਾਰੇ ਸਪੱਸ਼ਟ ਹੈ। ਪੰਜਾਬ ਦੇ ਉਦਯੋਗਿਕ ਮਸਲਿਆਂ ਵਿੱਚ ਕੇਂਦਰ ਸਰਕਾਰ ਦਾ ਪੰਜਾਬ ਸਰਕਾਰ ਬਣਦਾ ਸਹਿਯੋਗ ਨਹੀਂ ਕਰ ਰਹੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੀ ਖੇਤੀ ਅਤੇ ਸਨਅਤ ਲਈ ਪੂਰੇ ਦੇਸ ਵਿੱਚ ਖਾਸ ਪਛਾਣ ਰੱਖਦੇ ਸੀ, ਪੰਜਾਬ ਦੀ ਸਨਅਤੀ ਵਿਰਾਸਤ ਇੰਨੀ ਤਗੜੀ ਰਹੀ ਹੋਵੇ ਅਤੇ ਜੇ ਅੱਜ ਉਹ ਨਹੀਂ ਰਹੀ ਤਾਂ ਇਹ ਚਿੰਤਾ ਦਾ ਮੁੱਦਾ ਹੈ, ਇਸ ਦੀ ਜਵਾਬਦੇਹੀ ਕੇਂਦਰ ਸਰਕਾਰ ਅਤੇ ਭਾਜਪਾ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਸੰਵਾਦ ਕਰ ਰਹੇ ਹਾਂ, ਇਸ ਨਾਲ ਹੀ ਚੀਜ਼ਾਂ ਅੱਗੇ ਵਧਦੀਆਂ ਹਨ, ਜੇਕਰ ਕੋਈ ਸਰਕਾਰ ਇਸ ਨੂੰ ਨੈਗੇਟਿਵ ਵਿਚਾਰ ਵਜੋਂ ਲੈਂਦੀ ਹੈ ਤਾਂ ਵਿਕਾਸ ਸੰਭਵ ਹੀ ਨਹੀਂ ਹੈ।

ਨਿਤਿਨ ਨਬੀਨ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਜਦੋਂ ਉਹ ਬਿਹਾਰ ਦੇ ਮੰਤਰੀ ਸਨ ਤਾਂ ਉਨ੍ਹਾਂ ਖੁਦ ਦੇਖਿਆ ਸੀ ਕਿ ਕਿਵੇਂ ਪੰਜਾਬ ਤੋਂ ਉਦਯੋਗ ਦਾ ਪਲਾਇਨ ਬਿਹਾਰ ਵਿੱਚ ਹੋਇਆ ਸੀ। ਉਨ੍ਹਾਂ ਕਿਹਾ ਕਿ ਦਰਅਸਲ ਪੰਜਾਬ ਵਿੱਚ ਉਦਯੋਗ ਲਈ ਨਾ ਚੰਗਾ ਵਾਤਾਵਰਨ ਹੈ ਅਤੇ ਉਸ ਨਾ ਹੀ ਸਪੋਰਟ ਸਿਸਟਮ, ਜਦੋਂ ਤੱਕ ਸੂਬੇ ਵਿੱਚ ਚੰਗੀ ਉਦਯੋਗਿਕ ਨੀਤੀ ਨਹੀਂ ਹੋਵੇਗੀ, ਉਦੋਂ ਤੱਕ ਉਦਯੋਗ ਤਰੱਕੀ ਨਹੀਂ ਕਰ ਸਕਦਾ। ਇਸ ਦੇ ਨਾਲ–ਨਾਲ ਢੁਕਵੀਂ  ਅਮਨ ਕਾਨੂੰਨ ਦੀ ਹਾਲਤ ਅਤੇ ਸੁਸ਼ਾਸ਼ਨ ਹੋਣਾ ਚਾਹੀਦਾ ਹੈ।

ਪੰਜਾਬ ਦੇ ਉਦਯੋਗ ਦੀਆਂ ਸਮੱਸਿਆਵਾਂ:
ਉਦਯੋਗਪਤੀਆਂ ਨੇ ਜਿੱਥੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਨੂੰ ਲੈ-ਕੇ ਸਵਾਲ ਖੜ੍ਹੇ ਕੀਤੇ, ਉੱਥੇ ਗੈਂਗਸਟਰਵਾਦ, ਰੰਗਦਾਰੀ ਅਤੇ ਨਾਜ਼ੁਕ ਅਮਨ ਕਾਨੂੰਨ ਦੀ ਹਾਲਤ ਉੱਤੇ ਵੀ ਸਵਾਲ ਚੁੱਕੇ। 

ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਨੇ  ਨਿਤਿਨ ਨਬੀਨ ਨੂੰ ਦੱਸਿਆ ਕਿ ਪੰਜਾਬ ਵਿੱਚ ਲੋਹੇ ਦੇ ਰੀਸਾਇਕਲਿੰਗ ਉਦਯੋਗ ਵਿੱਚ ਬੋਗਸ ਜੀਐੱਸਟੀ ਬਿੱਲ ਘੋਟਾਲੇ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਰੀਬ ਦੋ ਲੱਖ ਕਰੋੜ ਰੁਪਏ ਦਾ ਚੂਨਾ ਲੱਗਦਾ ਹੈ। ਇਸ ਤੋਂ ਦੁੱਖ ਦੀ ਗੱਲ ਇਹ ਹੈ ਕਿ ਕਿਸੇ ਵੀ ਮੰਚ ਉੱਤੇ ਸੁਣਵਾਈ ਨਹੀਂ ਹੋ ਰਹੀ। 

ਇਸ ਦੌਰਾਨ ਸਾਇਕਲ ਉਦਯੋਗ ਨੇ ਕਿਹਾ ਕਿ ਚੀਨ 30 ਕਰੋੜ ਸਾਇਕਲ ਬਣਾ ਰਿਹਾ ਹੈ, ਜਦਕਿ ਭਾਰਤ ਵਿੱਚ 3 ਕਰੋੜ ਹੀ ਬਣ ਰਹੇ ਹਨ। ਇਸ ਲਈ ਨਵੇਂ ਸਿਰਿਓ ਯੋਜਨਾਬੰਦੀ ਦੀ ਲੋੜ ਹੈ।

ਐਗਰੋ-ਕੰਬਾਇਨ ਇੰਡਸਟਰੀ ਨੇ ਕੰਬਾਇਨਾਂ ਨੂੰ ਪਾਸ ਕਰਵਾਉਣ ਦੀ ਸਮਾਂਸੀਮਾਂ ਘਟਾਏ ਜਾਣ ਦਾ ਮੁੱਦਾ ਚੁੱਕਿਆ।

ਰਾਇਸ ਮਿੱਲਰਜ਼ ਨੇ ਅਮਰੀਕਾ ਇਰਾਨ ਜੰਗ ਅਤੇ ਪੈਟਰੋਲ ਕੀਮਤਾਂ ਵਧਣ ਕਾਰਨ ਲਾਗਤ ਵਧਣ ਦਾ ਮੁੱਦਾ ਚੁੱਕਿਆ ਅਤੇ ਮੰਗ ਕੀਤੀ ਕਿ ਬਾਸਮਤੀ ਦਰਾਮਦ ਲਈ ਸਬਸਿਡੀ ਮਿਲਣੀ ਚਾਹੀਦੀ ਹੈ।

ਨਟ-ਬੋਲਟ ਇੰਡਸਟਰੀ ਨੇ ਲਾਇਸੰਸ ਲੈਣ ਲਈ ਲੱਖਾਂ ਰੁਪਏ ਕੀਮਤ ਨੂੰ ਗੈਰ-ਵਾਜ਼ਬ ਦੱਸਿਆ, ਇਸ ਨੂੰ ਘਟਾਉਣ ਦੀ ਮੰਗ ਕੀਤੀ। 

ਉਦਯੋਗਪਤੀਆਂ ਨੇ ਕਿਹਾ ਪੰਜਾਬ ਵਿੱਚ ਡਬਲ-ਇੰਜਨ ਸਰਕਾਰ ਬਣਨੀ ਚਾਹੀਦੀ ਹੈ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਕੇਂਦਰੀ ਸਕੀਮਾਂ ਦਾ ਲਾਭ ਮਿਲ ਸਕੇ, ਜੋ ਇਸ ਵੇਲੇ ਨਹੀਂ ਮਿਲ ਰਿਹਾ। ਇਸ ਬੈਠਕ ਦੌਰਾਨ ਸਾਇਕਲ ਇੰਡਸਟਰੀ ਤੋਂ ਕੇ.ਕੇ ਸੇਠ, ਸਪੋਰਟਸ ਇੰਡਸਟਰੀ ਤੋਂ ਰਵਿੰਦਰ, ਅਜਮੇਰ ਸਿੰਘ ਦਸ਼ਮੇਸ਼ ਕੰਬਾਇਨ, ਰਾਇਸ ਮਿੱਲਜ਼ ਮੋਨੂੰ ਚੱਢਾ, ਆਈਸੀਏ ਦੇ ਰਾਹੁਲ ਆਹੂਜਾ, ਨਟ-ਬੋਲਟ ਉਦਯੋਗ ਤੋਂ ਨਰਿੰਦਰ ਭੂੰਬਲਾ, ਇੰਡਕਸ਼ਨ ਤੋਂ ਕੇ.ਕੇ ਗਰਗ ਅਤੇ ਕ੍ਰਿਮਕਾ ਤੋਂ ਰਜਨੀ ਵੈਕਟਰ ਸਣੇ ਹੋਰ ਕਈ ਉਦਯੋਗਿਕ ਵਰਗਾਂ ਦੇ ਨੁਮਾਇੰਦੇ ਪਹੁੰਚੇ ਹੋਏ ਸਨ। 

ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਰਾਜ ਸਭਾ ਮੈਂਬਰ ਵਿਕਰਮ ਸਾਹਨੀ, ਰਾਜਿੰਦਰ ਗੁਪਤਾ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Punjab
  • Industry
  • Nitin Nabin
  • BJP
  • ਪੰਜਾਬ
  • ਉਦਯੋਗ
  • ਨਿਤਿਨ ਨਬੀਨ
  • ਭਾਜਪਾ

10 ਹਜ਼ਾਰ ਦੇ ਉਧਾਰ ਨੂੰ ਲੈ ਕੇ ਖੂਨੀ ਖੇਡ, ਦੋਸਤਾਂ ਸਣੇ ਆਏ ਨੌਜਵਾਨਾਂ ਨੇ ਪਰਿਵਾਰ 'ਤੇ ਚਲਾਈਆਂ ਗੋਲੀਆਂ

NEXT STORY

Stories You May Like

  • chief minister omar abdullah
    7 ਸਾਲ ਬਾਅਦ ਵੀ ਨਹੀਂ ਭਰੇ ਜ਼ਖ਼ਮ, ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਅਧੂਰਾ: ਉਮਰ ਅਬਦੁੱਲਾ
  • america pakistan big announcement
    ਮਿਲ ਕੇ ਕਰਾਂਗੇ ਅੱਤਵਾਦ ਦਾ ਖ਼ਾਤਮਾ !  ਅਮਰੀਕਾ-ਪਾਕਿਸਤਾਨ ਦਾ ਵੱਡਾ ਐਲਾਨ
  • cm omar abdullah  union territory  opposition
    ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
  • struck jebel ali in dubai
    ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ ਧੂੰਆਂ
  • bhupesh baghel is coming back to punjab amidst congress turmoil
    ਕਾਂਗਰਸ ਦੇ ਕਲੇਸ਼ ਵਿਚਾਲੇ ਮੁੜ ਪੰਜਾਬ ਆ ਰਹੇ ਭੂਪੇਸ਼ ਬਘੇਲ, ਜਾਣੋ ਕਦੋਂ, ਕਿੱਥੇ ਅਤੇ ਕੀ ਹੈ ਪੂਰਾ ਸ਼ਡਿਊਲ (ਵੀਡੀਓ)
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • big forecast from the meteorological department there will be heavy rain
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ ਮਾਨਸੂਨ ਮੁੜ ਹੋਵੇਗਾ ਸਰਗਰਮ
  • school student  abohar school
    ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • sir  ludhiana voter  verification process
      ਲੁਧਿਆਣਾ 'ਚ SIR ਨੂੰ ਲੈ ਕੇ ਸਾਹਮਣੇ ਆਈ ਰਿਪੋਰਟ, 1,19,879 ਵੋਟਰ ਗੈਰ-ਹਾਜ਼ਰ
    • alarm bell for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ...
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • khanna police action
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼, 4...
    • shameful incident in ludhiana
      BOYFRIEND ਦੇ ਦੋਸਤ ਨੇ ਕੁੜੀ ਨੂੰ ਕੋਲਡ ਡ੍ਰਿੰਕ ਪਿਲਾ ਕੇ ਕੀਤਾ ਜਬਰ-ਜ਼ਿਨਾਹ!...
    • blackout in ludhiana
      ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ...
    • visa fraud in ludhiana
      ਵਰਕ ਵੀਜ਼ਾ ਲਗਵਾਉਣ ਦੇ ਨਾਂ ਤੇ 1.50 ਲੱਖ ਰੁਪਏ ਦੀ ਠੱਗੀ
    • shocking incident in ludhiana
      ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +