Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    6:12:22 PM

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • punjab schools  summer vacations

    ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ ਦੱਸੇ...

  • thalapathy vijay s wife sangeeta has taken a loan of crores from her husband

    400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Magazine News
  • ਮੁੰਬਈ
  • ਭਾਰਤ ਦੇ ਸਭ ਤੋਂ ਖੂਬਸੂਰਤ ਬੀਚ, ਵਿਦੇਸ਼ੀ ਵੀ ਆਉਂਦੇ ਹਨ ਇੱਥੇ ਘੁੰਮਣ

MAGAZINE News Punjabi(ਮੈਗਜ਼ੀਨ)

ਭਾਰਤ ਦੇ ਸਭ ਤੋਂ ਖੂਬਸੂਰਤ ਬੀਚ, ਵਿਦੇਸ਼ੀ ਵੀ ਆਉਂਦੇ ਹਨ ਇੱਥੇ ਘੁੰਮਣ

  • Updated: 29 Dec, 2016 04:47 PM
ਮੁੰਬਈ
india s most beautiful beach foreigners are wandering here
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਭਾਰਤ 'ਚ ਅਜਿਹੇ ਬਹੁਤ ਸਾਰੇ ਬੀਚ ਹਨ ਜੋ ਘੁੰਮਣ ਫਿਰਨ ਦੇ ਲਈ ਬਹੁਤ ਮਸ਼ਹੂਰ ਹਨ। ਇਹ ਦੇਖਣ 'ਚ ਬਹੁਤ ਖੂਬਸੂਰਤ ਲੱਗਦੇ ਹਨ। ਇਨ੍ਹਾਂ ਥਾਵਾ 'ਤੇ ਘੁੰਮਣ ਦੇ ਲਈ ਕਈ ਵਿਦੇਸ਼ੀ ਲੋਕ ਵੀ ਇੱਥੇ ਆਉਂਦੇ ਹਨ ਅਤੇ ਇੱਥੇ ਦੇ ਖੂਬਸੂਰਤ ਨਜ਼ਾਰਿਆਂ ਦੇ ਮਜ੍ਹਾਂ ਉਠਾਉਦੇ ਹਨ।
1. ਜੁਹੂ ਬੀਚ (ਮੁੰਬਈ)
ਦੇਖਿਆ ਜਾਵੇ ਤਾਂ ਮਹਾਰਾਸ਼ਟਰ 'ਚ ਬਹੁਤ ਸਾਰੇ ਬੀਚ ਹਨ ਪਰ ਇਨ੍ਹਾਂ ਸਭ ਤੋਂ ਮਸ਼ਹੂਰ ਬੀਚ ਜੁਹੂ ਹੈ। ਕਈ ਲੋਕਾਂ ਦੇ ਲਈ ਇਹ ਜਗ੍ਹਾਂ ਜੰਨਤ ਵਰਗੀ ਹੈ।
2. ਬਾਗਾ ਬੀਚ (ਗੋਆ)
ਗੋਆ ਦੇ ਬੀਚ ਭਾਰਤ ਦੇ ਸਭ ਤੋਂ ਸੁੰਦਰ ਬੀਚ ਮੰਨੇ ਜਾਂਦੇ ਹਨ। ਗੋਆ 'ਚ ਤੁਹਾਨੂੰ ਖੂਬਸੂਰਤ ਬੀਚ ਦੇ ਨਾਲ ਕਈ ਤਰ੍ਹਾਂ ਦੇ ਮਿਕਸ ਕਲਚਰ ਦੇਖਣ ਨੂੰ ਮਿਲਦੇ ਹਨ। ਇੱਥੇ ਤੁਸੀਂ ਸਵੀਮਿੰਗ ਦੇ ਨਾਲ-ਨਾਲ ਸਕੂਬਾ ਡਾਈਵਿੰਗ ਦਾ ਵੀ ਖੂਬ ਮਜ੍ਹਾਂ ਉੱਠਾ ਸਕਦੇ ਹੋ।
3. ਉਲਾਲ ਬੀਚ (ਕਰਨਾਟਕ)
ਕਰਨਾਟਕ 'ਚ ਬਹੁਤ ਸਾਰੇ ਬੀਚ ਹਨ ਜਿਵੇ ਮੈਂਗਲੋਰ ,ਉਲਾਲ, ਦੇਵਬਾਗ ਅਤੇ ਗੋਕਰਨਾ ਬੀਚ ਪਰ ਇਨ੍ਹਾਂ ਸਭ ਚੋਂ ਮਸ਼ਹੂਰ ਉਲਾਲ ਬੀਚ ਹੈ। ਇਹ ਬੀਚ ਦੇਖਣ 'ਚ ਇੰਨ੍ਹਾਂ ਖੂਬਸੂਰਤ ਹੈ ਕਿ ਲੋਕ ਇਸਦੇ ਵੱਲ ਆਕਰਸ਼ਿਤ ਹੋਣ ਲੱਗਦੇ ਹਨ।
4. ਮਰੀਨਾ ਬੀਚ( ਤਾਮਿਲਨਾਡੂ)
ਇਸ ਬੀਚ ਦੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਇਹ ਦੁਨਿਆ ਦਾ ਦੂਸਰਾ ਸਭ ਤੋਂ ਵੱਡਾ ਬੀਚ ਹੈ।
5. ਮਾਂਡਵੀ ਬੀਚ (ਗੁਜਰਾਤ)
ਮਾਂਡਵੀ ਬੀਚ ਗੁਜਰਾਤ 'ਚ ਸਭ ਤੋਂ ਜ਼ਿਆਦ ਘੁੰਮਣ ਵਾਲੀ ਜਗ੍ਹਾਂ ਹੈ ਅਤੇ ਇੱਥੇ ਰੇਤ ਅਤੇ ਪਾਣੀ ਬਿਲਕੁਲ ਚਿੱਟਾ ਹੈ।
6. ਪੂਵਰ ਬੀਚ( ਕੇਰਲ)
ਦੇਸ਼ ਦੇ ਸਭ ਤੋਂ ਖੂਬਸੁਰਤ ਬੀਚਾਂ ਚੋਂ ਕੇਰਲ ਦਾ ਇਹ ਪੂਵਰ ਬੀਚ ਹੈ। ਇਹ ਬੀਚ ਆਪਣੀ ਸੁੰਦਰਤਾ ਅਤੇ ਸ਼ਾਤੀ ਦੇ ਨਾਲ ਸਵਾਦ ਭੋਜਨ ਦੇ ਲਈ ਵੀ ਖੂਬ ਮਸ਼ਹੂਰ ਹੈ।

  • ਭਾਰਤ
  • ਵਿਦੇਸ਼ੀ
  • India
  • foreign

ਆਓ ਜਾਣਦੇ ਹਾਂ ਜ਼ਿਆਦਾ ਦੇਰ ਤੱਕ ਫਲਾਂ ਨੂੰ ਤਾਜੇ ਰੱਖਣ ਦੇ ਤਰੀਕੇ

NEXT STORY

Stories You May Like

  • india ranks first
    ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ 137 ਅਰਬ ਡਾਲਰ
  • look beautiful even without makeup
    ਬਿਨਾਂ ਮੇਕਅਪ ਦੇ ਵੀ ਦਿਖੋ ਖੂਬਸੂਰਤ, ਬੱਸ ਫਾਲੋ ਕਰੋ ਇਹ ਆਸਾਨ ਬਿਊਟੀ ਟਿਪਸ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • india is the strongest economy in emerging market   moody  s
    ਭਾਰਤ ਉੱਭਰਦੇ ਬਾਜ਼ਾਰਾਂ ’ਚ ਸਭ ਤੋਂ ਮਜ਼ਬੂਤ ਅਰਥਚਾਰਾ, ਝਟਕਿਆਂ ਨਾਲ ਨਜਿੱਠਣ ਲਈ ਬਿਹਤਰ ਸਥਿਤੀ ’ਚ : ਮੂਡੀਜ਼
  • ayushmann khurrana mudassar aziz pati patni aur woh do
    ਆਯੁਸ਼ਮਾਨ ਖੁਰਾਣਾ ਸਭ ਤੋਂ ਪਸੰਦੀਦਾ ਅਜਿਹੇ ‘ਚੰਗੇ ਇਨਸਾਨ’ ਹਨ ਜੋ ਸਥਿਤੀ ’ਚ ਫਸ ਜਾਂਦੇ ਹਨ : ਮੁਦੱਸਰ ਅਜੀਜ਼
  • exiting opec is beneficial not only for the uae but also for india
    ਓਪੇਕ ਤੋਂ ਵੱਖ ਹੋਣਾ ਯੂ. ਏ. ਈ ਦੇ ਇਲਾਵਾ ਭਾਰਤ ਲਈ ਵੀ ਲਾਭਦਾਇਕ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ,...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੈਗਜ਼ੀਨ ਦੀਆਂ ਖਬਰਾਂ
    • date of birth life partner
      Date Of Birth ਤੋਂ ਜਾਣੋ ਕਿਹੋ ਜਿਹਾ ਹੋਵੇਗਾ ਤੁਹਾਡਾ ‘ਜੀਵਨ ਸਾਥੀ’, ਕਿੰਨਾ...
    • bathroom toilet seat mobile phone use
      ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!
    • if you are troubled by debt take this remedy
      ਕੀ ਤੁਸੀਂ ਵੀ ਹੋ ਕਰਜ਼ੇ ਤੋਂ ਪਰੇਸ਼ਾਨ, ਤਾਂ ਅੱਜ ਹੀ ਕਰੋ ਇਹ ਉਪਾਅ
    • if you want to make henna darker then try this easy method
      ਮਹਿੰਦੀ ਦਾ ਰੰਗ ਕਰਨਾ ਹੈ ਗੂੜ੍ਹਾ ਤਾਂ Try ਕਰੋ ਇਹ ਆਸਾਨ ਤਰੀਕੇ
    • karva chauth special  do this before fasting karva chauth
      Karva Chauth Special : ਕਰਵਾ ਚੌਥ ਦਾ ਵਰਤ ਰਖਣ ਤੋਂ ਪਹਿਲਾ ਕਰੋ ਇਹ ਕੰਮ
    • these things will change your fortune
      ਵਾਸਤੂ ਸ਼ਾਸਤਰ : ਇਹ ਉਪਾਅ ਬਦਲ ਦੇਣਗੇ ਤੁਹਾਡੀ ‘ਕਿਸਮਤ’, ਘਰ ਆਵੇਗਾ ਧਨ ਤੇ...
    • why eating apples is important for our health find out what the benefits are
      ਸੇਬ ਖਾਣਾ ਸਾਡੀ ਸਿਹਤ ਲਈ ਕਿਉਂ ਹੈ ਜ਼ਰੂਰੀ? ਜਾਣੋ ਕੀ ਹਨ ਫਾਇਦੇ !
    • ignore morning vomiting can become a major illness
      ਸਵੇਰ ਦੀ ਉਲਟੀ ਨੂੰ ਨਾ ਕਰੋ ਨਜ਼ਰਅੰਦਾਜ਼, ਬਣ ਸਕਦੀ ਹੈ ਵੱਡੀ ਬੀਮਾਰੀ!
    • why is beetroot important for health
      ਸਾਡੀ ਸਿਹਤ ਲਈ ਕਿਉਂ ਜ਼ਰੂਰੀ ਹੈ ਚੁਕੰਦਰ ?
    • these reasons reduce your eyesight
      ਇਨ੍ਹਾਂ ਕਾਰਨਾਂ ਕਰਕੇ ਘੱਟ ਸਕਦੀ ਹੈ ਤੁਹਾਡੀ ‘ਅੱਖਾਂ ਦੀ ਰੋਸ਼ਨੀ’, ਇੰਝ ਕਰੋ ਆਪਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +