Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:02:53 PM

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Magazine News
  • ਜਲੰਧਰ
  • ਮਾਹਾਵਾਰੀ ਦੇ ਦਿਨਾਂ 'ਚ ਔਰਤਾਂ ਨੂੰ ਇਨ੍ਹਾਂ ਦੇਸ਼ਾਂ 'ਚ ਮਿਲਦੀਆਂ ਹਨ ਛੁੱਟੀਆਂ

MAGAZINE News Punjabi(ਮੈਗਜ਼ੀਨ)

ਮਾਹਾਵਾਰੀ ਦੇ ਦਿਨਾਂ 'ਚ ਔਰਤਾਂ ਨੂੰ ਇਨ੍ਹਾਂ ਦੇਸ਼ਾਂ 'ਚ ਮਿਲਦੀਆਂ ਹਨ ਛੁੱਟੀਆਂ

  • Updated: 16 Dec, 2016 02:09 PM
ਜਲੰਧਰ
women in mahavari days can be found in these countries holidays
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮਹਾਵਾਰੀ ਦੇ ਦਿਨ੍ਹਾਂ 'ਚ ਲੜਕੀਆਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਦਿਨਾਂ 'ਚ ਸਫਰ ਕਰਨਾ ਬਹੁਤ ਮੁਸ਼ਕਿਲ ਹੁੰਦਾ ਹੈ। ਲੱਕ ਦਰਦ,ਪਿੱਠ ਦਰਦ ਵਰਗੀਆਂ ਪਰੇਸ਼ਾਨੀਆਂ ਦੇ ਕਾਰਨ ਉਨ੍ਹਾਂ ਨੂੰ ਕੰਮ ਕਰਨ 'ਚ ਬਹੁਤ ਮੁਸ਼ਕਿਲ ਹੁੰਦੀ ਹੈ। ਅਜਿਹਾ ਕਈ ਦੇਸ਼ ਹਨ ਜਿੱਥੇ ਮਹਾਵਾਰੀ ਦੇ ਦਿਨਾਂ 'ਚ ਲੜਕੀਆਂ ਨੂੰ 2ਤੋਂ 3 ਦਿਨਾਂ ਦੀਆਂ ਛੁਟੀਆਂ ਦਿੱਤੀਆਂ ਜਾਂਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੇਸ਼ਾਂ ਦੇ ਬਾਰੇ
1.ਇੰਡੋਨੇਸ਼ੀਆ
ਇੱਥੇ ਦੇ ਕਾਨੂੰਨ ਦਾ ਮੁਤਾਬਿਕ ਕੰਪਨੀਆਂ ਨੂੰ ਮਹਾਵਾਰੀ ਦੇ ਦਿਨਾਂ 'ਚ ਔਰਤਾਂ ਤੋਂ ਘੱਟ ਕੰਮ ਲੈਣਾ ਪਵੇਗਾ। ਜ਼ਰੂਰਤ ਪੈਣ 'ਤੇ ਉਨ੍ਹਾਂ ਨੂੰ ਛੁੱਟੀ ਵੀ ਦੇਣੀ ਹੋਵੇਗੀ। ਵੈਸੇ ਕੁਝ ਕੰਪਨੀਆਂ ਇਸ ਕਾਨੂੰਨ ਨੂੰ ਨਹੀ ਮੰਨਦੀਆਂ ।
2. ਜਾਪਾਨ
ਜਾਪਾਨ 'ਚ ਕਈ ਸਾਲ ਪਹਿਲਾਂ ਇਸ ਗੱਲ ਨੂੰ ਲੈ ਕੇ ਆਵਾਜ ਉਠਾਈ ਗਈ ਸੀ । ਇੱਥੇ ਸਨ 1947 ਤੋਂ ਹੀ ਲੜਕੀਆਂ ਅਤੇ ਔਰਤਾਂ ਨੂੰ ਮਹਾਵਾਰੀ ਦੇ ਦਿਨਾਂ 'ਚ ਛੁੱਟੀਆਂ ਮਿਲਦੀਆਂ ਹਨ।
3. ਤਾਈਵਾਨ
ਤਾਈਵਾਨ 'ਚ ਲੜਕੀਆਂ ਨੂੰ ਉਨ੍ਹਾਂ ਦਿਨਾਂ 'ਚ ਛੁੱਟੀ ਦੀ ਮਨਜੂਰੀ ਹੈ। ਇਸਦੇ ਇਲਾਵਾ ਇੱਥੇ ਦੀਆਂ ਕੰਪਨੀਆਂ ਨਾ ਇਹ ਵੀ ਨਿਯਮ ਬਣਾਇਆ ਹੈ ਕਿ ਇਨ੍ਹਾਂ ਦਿਨਾਂ 'ਚ ਔਰਤਾਂ ਘਰ 'ਚ ਵੀ ਕੰਮ ਕਰ ਸਕਦੀਆਂ ਹਨ।
4. ਚੀਨ
ਚੀਨ 'ਚ ਔਰਤਾਂ ਨੇ ਇਸ ਕਾਨੂੰਨ ਨੂੰ ਬਣਾਉਂਣ ਦਾ ਲਈ ਵੱਡੇ ਪੱਧਰ 'ਤੇ ਅੰਦੋਲਣ ਕੀਤਾ ਸੀ । ਜਿੱਥੇ ਮਹਾਵਾਰੀ ਦੇ ਦਿਨਾਂ 'ਚ ਛੁੱਟੀ ਦਿੱਤੀ ਜਾਂਦੀ ਹੈ।
5. ਸਾਊਥ ਕੋਰੀਆ
ਇੱਥੇ ਸਾਲ 2001 'ਚ ਕਾਨੂੰਨ ਬਣਾ ਦਿੱਤਾ ਗਿਆ ਸੀ ਕਿ ਉਨ੍ਹਾਂ ਦਿਨਾਂ 'ਚ ਔਰਤਾਂ ਨੂੰ ਛੁੱਟੀ ਦਿੱਤੀ ਜਾਵੇ। ਇਸ ਕਾਨੂੰਨ ਦੋ ਬਾਅਦ ਇੱਥੇ ਰੋਜ਼ਗਾਰ ਦੇ ਅੰਦਰ ਔਰਤਾਂ ਦੀ ਹਿੱਸਾਦਾਰੀ ਵੱਧ ਦੀ ਜਾ ਰਹੀ ਹੈ।

  • ਮਹਾਵਾਰੀ
  • ਲੜਕੀਆਂ
  • ਬਿਮਾਰੀਆਂ
  • Monthly
  • girls
  • diseases

ਦਿਲ ਖੋਲ ਕੇ ਖਰੀਦਦਾਰੀ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

NEXT STORY

Stories You May Like

  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • these influential women dominate hurun india s women leaders list know the list
    ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ, ਜਾਣੋ ਸੂਚੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • monochrome outfit  women  stylish look
    ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • 50 percent women in rajasthan are victims of anemia
    ਰਾਜਸਥਾਨ 'ਚ 50 ਫੀਸਦੀ ਔਰਤਾਂ ਹਨ ਅਨੀਮੀਆ ਦਾ ਸ਼ਿਕਾਰ ! ਸਥਿਤੀ ਦੱਸੀ ਜਾ ਰਹੀ ਹੋਰ ਵੀ ਗੰਭੀਰ
  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • rakhi  women  accounts  rs 2500
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ
  • rakhi women  accounts  2500 rupees
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
  •   vikasit bharat yuva connect   program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੈਗਜ਼ੀਨ ਦੀਆਂ ਖਬਰਾਂ
    • eat curry leaf chutney to prevent hair fall
      ਝੜਦੇ-ਟੁੱਟਦੇ ਵਾਲਾਂ ਨੂੰ ਰੋਕਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਓ ਇਹ ਖਾਸ ਚਟਨੀ,...
    • date of birth life partner
      Date Of Birth ਤੋਂ ਜਾਣੋ ਕਿਹੋ ਜਿਹਾ ਹੋਵੇਗਾ ਤੁਹਾਡਾ ‘ਜੀਵਨ ਸਾਥੀ’, ਕਿੰਨਾ...
    • bathroom toilet seat mobile phone use
      ਬਾਥਰੂਮ 'ਚ ਬੈਠ ਕੇ ਤੁਸੀਂ ਵੀ ਇਸਤੇਮਾਲ ਕਰਦੇ ਹੋ Phone, ਤਾਂ ਹੋ ਜਾਓ ਸਾਵਧਾਨ!
    • if you are troubled by debt take this remedy
      ਕੀ ਤੁਸੀਂ ਵੀ ਹੋ ਕਰਜ਼ੇ ਤੋਂ ਪਰੇਸ਼ਾਨ, ਤਾਂ ਅੱਜ ਹੀ ਕਰੋ ਇਹ ਉਪਾਅ
    • if you want to make henna darker then try this easy method
      ਮਹਿੰਦੀ ਦਾ ਰੰਗ ਕਰਨਾ ਹੈ ਗੂੜ੍ਹਾ ਤਾਂ Try ਕਰੋ ਇਹ ਆਸਾਨ ਤਰੀਕੇ
    • karva chauth special  do this before fasting karva chauth
      Karva Chauth Special : ਕਰਵਾ ਚੌਥ ਦਾ ਵਰਤ ਰਖਣ ਤੋਂ ਪਹਿਲਾ ਕਰੋ ਇਹ ਕੰਮ
    • these things will change your fortune
      ਵਾਸਤੂ ਸ਼ਾਸਤਰ : ਇਹ ਉਪਾਅ ਬਦਲ ਦੇਣਗੇ ਤੁਹਾਡੀ ‘ਕਿਸਮਤ’, ਘਰ ਆਵੇਗਾ ਧਨ ਤੇ...
    • why eating apples is important for our health find out what the benefits are
      ਸੇਬ ਖਾਣਾ ਸਾਡੀ ਸਿਹਤ ਲਈ ਕਿਉਂ ਹੈ ਜ਼ਰੂਰੀ? ਜਾਣੋ ਕੀ ਹਨ ਫਾਇਦੇ !
    • ignore morning vomiting can become a major illness
      ਸਵੇਰ ਦੀ ਉਲਟੀ ਨੂੰ ਨਾ ਕਰੋ ਨਜ਼ਰਅੰਦਾਜ਼, ਬਣ ਸਕਦੀ ਹੈ ਵੱਡੀ ਬੀਮਾਰੀ!
    • why is beetroot important for health
      ਸਾਡੀ ਸਿਹਤ ਲਈ ਕਿਉਂ ਜ਼ਰੂਰੀ ਹੈ ਚੁਕੰਦਰ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +