ਅੰਮ੍ਰਿਤਸਰ (ਨੀਰਜ) : ਅੰਮ੍ਰਿਤਸਰ 'ਚ ਆਏ ਦਿਨ ਡਰੋਨ ਅਤੇ ਹੈਰੋਇਨ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਰਹਿੰਦਾ ਹੈ। ਇਸ ਦਰਮਿਆਨ ਇਕ ਵਾਰ ਫ਼ਿਰ ਸਭ ਤੋਂ ਬਦਨਾਮ ਸਰਹੱਦੀ ਪਿੰਡ ਧਨੌਆ ਕਲਾਂ 'ਚ 1 ਕਿਲੋ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ।
ਇਹ ਵੀ ਪੜ੍ਹੋ- ਤਰਨਤਾਰਨ ਸਰਹੱਦ ਨੇੜਿਓਂ ਇਕ ਹੋਰ ਪਾਕਿਸਤਾਨੀ ਡਰੋਨ ਟੁੱਟੀ ਹਾਲਤ 'ਚ ਹੋਇਆ ਬਰਾਮਦ
ਮੰਨਿਆ ਜਾ ਰਿਹਾ ਹੈ ਕਿ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ ਸਮੱਗਲਰਾਂ ਦੇ ਹੱਥੋਂ ਇੱਕ ਪੈਕੇਟ ਹੇਠਾਂ ਡਿੱਗ ਗਿਆ ਅਤੇ ਇਹ ਖੇਪ ਵੀ ਡਰੋਨ ਰਾਹੀਂ ਮੰਗਵਾਈ ਗਈ ਹੈ। ਇਸ ਬਰਾਮਦ ਕੀਤੀ ਗਈ ਹੈਰੋਇਨ ਨੂੰ ਕਬਜ਼ੇ ’ਚ ਲੈਂਦੇ ਹੋਏ ਬੀ.ਐੱਸ.ਐੱਫ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਸਰਹੱਦ ਨੇੜਿਓਂ ਇਕ ਹੋਰ ਪਾਕਿਸਤਾਨੀ ਡਰੋਨ ਟੁੱਟੀ ਹਾਲਤ 'ਚ ਹੋਇਆ ਬਰਾਮਦ
NEXT STORY