Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    11:06:52 PM

  • vande bharat will now stop in barnala

    ਹੁਣ ਬਰਨਾਲਾ ’ਚ ਰੁਕੇਗੀ ਵੰਦੇ ਭਾਰਤ

  • dubai launches single health screening service for residency visa

    Dubai ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ...

  • there is no such thing as government to take stock of the people

    'ਲੋਕਾਂ ਦੀ ਸਾਰ ਲੈਣ ਲਈ ਸਰਕਾਰ ਨਾਮ ਦੀ ਕੋਈ ਚੀਜ਼...

  • terrible explosion in gas tanker truck in santiago

    Santiago : ਗੈਸ ਟੈਂਕਰ 'ਚ ਭਿਆਨਕ ਧਮਾਕਾ; 3 ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ 100 ਕਰੋੜ ਰੁਪਏ - ਡਾ. ਨਿੱਜਰ

MAJHA News Punjabi(ਮਾਝਾ)

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ 100 ਕਰੋੜ ਰੁਪਏ - ਡਾ. ਨਿੱਜਰ

  • Edited By Anuradha,
  • Updated: 07 Jan, 2023 03:57 PM
Amritsar
100 crore rupees will be spent for the beautification of the city of amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ)- ਜੀ-20 ਸੰਮਲੇਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਰਿਵਿਊ ਮੀਟਿੰਗ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਲੋਕ ਨਿਰਮਾਣ ’ਤੇ ਬਿਜਲੀ ਮੰਤਰੀ ਪੰਜਾਬ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਕੰਮ ਸਮੇਂ ਅੰਦਰ ਪੂਰੇ ਹੋਣੇ ਚਾਹੀਦੇ ਹਨ ਅਤੇ ਕਿਸੇ ਕਿਸਮ ਦੀ ਵੀ ਅਣਗਹਿਲੀ ਵਰਤਣ ਵਾਲੇ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਜੀ- 20 ਸੰਮੇਲਨ ਮਾਰਚ 2023 ਵਿਚ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸੰਭਾਵੀ ਤੌਰ ਤੇ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ। ਇਸ ਜੀ-20 ਸਿਖਰ ਸੰਮੇਲਨ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਾਮਲ ਹੋਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਅੰਤਰਰਾਸ਼ਟਰੀ ਪੱਧਰ ਦਾ ਇਹ ਸਮਾਗਮ ਪੰਜਾਬ 'ਚ ਹੋਣ ਜਾ ਰਿਹਾ ਹੈ।

ਇਹ ਵੀ ਪੜ੍ਹੋ-ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ 'ਤੇ ਭਾਜਪਾ ਆਗੂ ਵੇਰਕਾ ਦਾ ਵੱਡਾ ਬਿਆਨ

ਡਾ. ਨਿੱਜਰ ਨੇ  ਜੀ-20 ਸਿਖਰ ਸਮੇਲਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਤਕਰੀਬਨ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਅੰਤਰਰਾਸ਼ਟਰੀ ਸਮਾਗਮ ਨਾਲ ਜਿਥੇ ਸੂਬਾ ਵਿਸ਼ਵ ਸੂਬਾ ਸੈਰ ਸਪਾਟੇ ਦੇ ਨਕਸ਼ੇ ਤੇ ਉਭਰੇਗਾ ਉਥੇ ਨਾਲ ਹੀ ਨਿਵੇਸ਼ ਨੂੰ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਡਾ. ਨਿੱਜਰ ਨੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਵੇਰਵਾ ਦਿੰਦੇ ਕਿਹਾ ਕਿ ਸ਼ਹਿਰ ਅੰਦਰ ਜੋ ਵੀ ਕੰਮ ਕੀਤੇ ਜਾਣਗੇ ਉਹ ਸ਼ਹਿਰਵਾਸੀਆਂ ਦੇ ਲੋੜ ਮੁਤਾਬਿਕ ਮਜਬੂਤ ਅਤੇ ਵਧੀਆ ਗੁਣਵੱਤਾ ਵਾਲੇ ਕੰਮ ਹੋਣਗੇ।

ਸਥਾਨਕ ਸਰਕਾਰਾਂ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬੀ.ਆਰ.ਟੀ.ਐੱਸ. ਦੇ ਰਸਤੇ ਦੌਰਾਨ ਜਿਥੇ ਵੀ ਗਰਿਲਾਂ ਟੁੱਟੀਆਂ ਹੋਈਆਂ ਹਨ ਨੂੰ ਤੁਰੰਤ ਨਵੀਆਂ ਲਗਾਈਆਂ ਜਾਣ ਅਤੇ ਬੀਰ.ਆਰ.ਟੀ.ਐੱਸ. ਦੇ ਰਸਤੇ ਵਿਚ ਪਏ ਟੋਇਆਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਦਰੁਸਤ ਕਰਨ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੀ ਦਿਖ ਨੂੰ ਬਦਲਿਆ ਜਾਵੇਗਾ। 

ਇਹ ਵੀ ਪੜ੍ਹੋ- ਬਾਰਡਰ ’ਤੇ ਵਿਜੀਬਿਲਟੀ ਜ਼ੀਰੋ ਬਣੀ BSF ਲਈ ਚੁਣੌਤੀ, ਲਗਾਤਾਰ ਵਧ ਰਹੀ ਹੈ ਪਾਕਿਸਤਾਨੀ ਡਰੋਨਾਂ ਦੀ ਮੂਵਮੈਂਟ

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਬਿਜਲੀ ਦੇ ਖੰਭਿਆਂ 'ਤੇ ਲਗੀਆਂ ਨਾਜਾਇਜ਼ ਕੇਬਲ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਉਨਾਂ ਦੱਸਿਆ ਕਿ ਤਾਰਾਂ ਨਾਲ ਸ਼ਹਿਰ ਦੇ ਅਕਸ 'ਤੇ ਕਾਫ਼ੀ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਥਾਂ -ਥਾਂ ਤੇ ਬਿਜਲੀ ਦੇ ਜਾਲ ਫੈਲੇ ਹੋਏ ਹਨ। ਉਨ੍ਹਾਂ ਬਿਜਲੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿਥੇ ਸਮੇਂ ਦੇ ਅੰਦਰ ਬਿਜਲੀ ਦੇ ਜਾਲਾਂ ਨੂੰ ਹਟਾਇਆ ਜਾਵੇ ਅਤੇ ਸੜਕਾਂ ਦੀ ਕਰਾਸਿੰਗ ’ਤੇ ਲਗੀਆਂ ਬਿਜਲੀ ਦੀਆਂ ਤਾਰਾਂ ਨੂੰ ਵੀ ਦਰੁਸਤ ਕੀਤਾ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੀ.ਡਬਲਯੂ.ਡੀ. ਦੀਆਂ ਜ਼ਮੀਨਾਂ 'ਤੇ ਹੋਏ ਨਾਜਇਜ਼ ਕਬਜ਼ੇ ਵੀ ਤੁਰੰਤ ਹਟਾਏ ਜਾਣ।

ਇਹ ਵੀ ਪੜ੍ਹੋ- ਪਾਕਿ HC ਦਾ ਦੋਹਰਾ ਚਿਹਰਾ: ਮੁਸਲਿਮ ਨਾਬਾਲਿਗਾ ਨੂੰ ਮਾਪਿਆਂ ਨੂੰ ਸੌਂਪਣ ਦਾ ਹੁਕਮ, ਹਿੰਦੂ ਕੁੜੀਆਂ ਦੇ 14 ਕੇਸ ਪੈਂਡਿੰਗ

ਮੀਟਿੰਗ ਉਪਰੰਤ ਕੈਬਨਿਟ ਮੰਤਰੀ ਡਾ. ਨਿੱਜਰ ਅਤੇ ਸ: ਈ.ਟੀ.ਓ ਵਲੋਂ ਜੀ -20 ਸਿਖਰ ਸੰਮੇਲਨ ਦੌਰਾਨ ਤੈਅ ਕੀਤੇ ਗਏ ਰੂਟ ਦਾ ਦੌਰਾ ਵੀ ਕੀਤਾ ਅਤੇ ਵੱਖ-ਵੱਖ ਥਾਵਾਂ ਤੇ ਹੋਣ ਵਾਲੇ ਕੰਮਾਂ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਚੇਅਰਮੈਨ ਜਿਲਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੀਟਿੰਗ ਵਿਚ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


 

  • 100 crore rupees
  • spent
  • Amritsar
  • G20 summit
  • 100 ਕਰੋੜ ਰੁਪਏ ਖਰਚ
  • ਅੰਮ੍ਰਿਤਸਰ
  • ਜੀ20 ਸੰਮੇਲਨ

ਗਰੀਬ ਪਰਿਵਾਰ ਨੂੰ ਆਇਆ 56720 ਰੁਪਏ ਬਿਜਲੀ ਦਾ ਬਿੱਲ, ਪੀੜਤ ਨੇ CM ਮਾਨ ਤੇ ਬਿਜਲੀ ਮੰਤਰੀ ਤੋਂ ਕੀਤੀ ਮੰਗ

NEXT STORY

Stories You May Like

  • school worship  students  rs 100
    ਪੂਜਾ ਲਈ ਵਿਦਿਆਰਥੀਆਂ ਨੇ ਨਹੀਂ ਦਿੱਤੇ 100 ਰੁਪਏ, ਗੁੱਸੇ 'ਚ ਹੈੱਡਮਾਸਟਰ ਨੇ ਜੋ ਕੀਤਾ ਸੁਣ ਹੋਵੇਗੇ ਹੈਰਾਨ
  • theft  100 rupees  police  thief  madhya pradesh
    100 ਰੁਪਏ ਦੀ ਚੋਰੀ ! 45 ਸਾਲ ਰਿਹਾ ਫਰਾਰ, ਬੁੱਢੇ-ਵਰੇ ਪੁਲਸ ਦੇ ਹੱਥ ਕਾਬੂ ਆਇਆ ਚੋਰ
  • vaishnav regrets inconvenience caused on first day of ai summit
    ਵੈਸ਼ਣਵ ਨੇ AI ਸਿਖਰ ਸੰਮੇਲਨ ਦੇ ਪਹਿਲੇ ਦਿਨ ਹੋਈ ਅਸੁਵਿਧਾ ’ਤੇ ਪ੍ਰਗਟਾਇਆ ਅਫਸੋਸ
  • arvind kejriwal  manish sisodia  100 crores  excise policy
    27 ਫਰਵਰੀ ਨੂੰ ਫ਼ੈਸਲਾ ! ਕੇਜਰੀਵਾਲ, ਸਿਸੋਦੀਆ ਸਣੇ 23 ਖ਼ਿਲਾਫ਼ 100 ਕਰੋੜ ਦੀ ਰਿਸ਼ਵਤ ਦਾ ਇਲਜ਼ਾਮ
  • a millionaire can make a 100 rupee note overnight  historical significance
    100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ
  • aap spent crores of rupees from punjab treasury giani harpreet singh
    'ਆਪ' ਨੇ ਮੁੰਬਈ ਨਿਗਮ ਚੋਣਾਂ ਲਈ ਪੰਜਾਬ ਦੇ ਖ਼ਜ਼ਾਨੇ 'ਚੋਂ ਖਰਚੇ ਕਰੋੜਾਂ ਰੁਪਏ: ਗਿਆਨੀ ਹਰਪ੍ਰੀਤ ਸਿੰਘ
  • wifi  india  5g users  100 crore  year 2030
    2030 ਤੱਕ Wifi ਨਾਲ ਲੈੱਸ ਹੋਵੇਗਾ ਪੂਰਾ ਭਾਰਤ ! 100 ਕਰੋੜ ਪਾਰ ਕਰ ਜਾਵੇਗੀ 5G ਯੂਜ਼ਰਸ ਦੀ ਗਿਣਤੀ
  • ahmedabad plane crash  air india  victim families  20 lakhs
    ਕੇਸ ਵਾਪਸ ਲੈਣ ਲਈ 20 ਲੱਖ ਦਾ ਆਫ਼ਰ ਦੇ ਰਹੀ Air India ! ਅਹਿਮਦਾਬਾਦ ਪਲੇਨ ਕ੍ਰੈਸ਼ ਬਾਰੇ ਵੱਡਾ ਦਾਅਵਾ
  • punjab government hoardings in delhi
    ਦਿੱਲੀ 'ਚ ਲੱਗੇ ਪੰਜਾਬ ਸਰਕਾਰ ਦੇ ਹੋਰਡਿੰਗ, ਲੋਕ ਬੋਲੇ-'ਨਾ ਕਰੋ ਪੰਜਾਬੀਆਂ ਦੇ...
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ...
  • police action shameful attack on farmers democratic rights sukhpal khaira
    ਪੁਲਸ ਦੀ ਕਾਰਵਾਈ ਕਿਸਾਨਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸ਼ਰਮਨਾਕ ਹਮਲਾ : ਸੁਖਪਾਲ...
  • statement of congress leader gulshan sodhi
    ਜਲੰਧਰ ਦੇ ਵਪਾਰੀਆਂ 'ਚ 'ਆਪ' ਵਿਰੁੱਧ ਭਾਰੀ ਰੋਸ: ਗੁਲਸ਼ਨ ਸੋਢੀ
Trending
Ek Nazar
heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • canadian mp amarjit gill pays obeisance at sachkhand sri harmandir sahib
      ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
    • navjot sidhu s poetic attack on opponents
      ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ 'ਚ ਤੰਜ, "ਜਿਨ੍ਹਾਂ ਦੀਆਂ ਲੰਗੋਟੀਆਂ ਫਟੀਆਂ,...
    • tsunami of police encounters in punjab
      ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
    • weather is changing rapidly in punjab
      ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
    • man dies after being run over by train
      ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • cash snatched from 11 year old sitting in shop at gunpoint
      ਪਿਸਤੌਲ ਵਿਖਾ ਕੇ ਦੁਕਾਨ ’ਤੇ ਬੈਠੇ 11 ਸਾਲ ਦੇ ਬੱਚੇ ਤੋਂ ਨਕਦੀ ਖੋਹੀ, ਕੇਸ ਦਰਜ
    • gopi frandipuria joins shiromani akali dal
      ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਇਆ ਮਸ਼ਹੂਰ ਕਬੱਡੀ ਖਿਡਾਰੀ ਗੋਪੀ ਫਰੰਦੀਪੁਰੀਆ
    • special trains will run on these days
      ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ...
    • akali leader kanchanpreet kaur
      'ਸਾਲ 2027 'ਚ ਫੇਲ੍ਹ ਹੋਵੇਗੀ 'ਆਪ' ਸਰਕਾਰ', ਜ਼ਮਾਨਤ ਮਿਲਣ 'ਤੇ ਅਕਾਲੀ ਆਗੂ ਨੇ...
    • dsp patti  sho sarhali  suspended
      'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +