Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:55:06 PM

  • survive during nuclear attack

    ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • punjab governor in fatehgarh sahib

    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ...

  • gold price falls by rs 43 000  jewellery market dhanteras

    43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • 1000 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ

MAJHA News Punjabi(ਮਾਝਾ)

1000 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ

  • Edited By Shivani Bassan,
  • Updated: 06 Dec, 2024 06:22 PM
Batala
1000 liters of illegal country liquor seized  50 bottles seized
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ, ਆਰ.ਕੇ. ਇੰਟਰਪ੍ਰਾਈਜ਼ਜ਼ ਤੇ ਪੁਲਸ ਦੀ ਸਾਂਝੀ ਰੇਡ ਟੀਮ ਵੱਲੋਂ ਬਿਆਸ ਦਰਿਆ ਦੇ ਪਿੰਡਾਂ ਚ ਰੇਡ ਦੌਰਾਨ ਭੱਠੀ ਦੇ ਸਾਮਾਨ ਸਮੇਤ 1000 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਆਰ.ਕੇ. ਇੰਟਰਪ੍ਰਾਈਜ਼ਜ਼ ਦੇ ਜੀ.ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਐਕਸਾਈਜ਼ ਈ.ਟੀ.ਓ. ਦਵਿੰਦਰ ਸਿੰਘ, ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐਸਐਚਓ ਥਾਣਾ ਸ਼੍ਰੀ ਹਰਗੋਬਿੰਦਪੁਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ.ਐੱਸ.ਆਈ ਸਰੂਪ ਸਿੰਘ, ਏ.ਐੱਸ.ਆਈ ਬਲਵਿੰਦਰ ਸਿੰਘ, ਸਰਕਲ ਇੰਚਾਰਜ ਸਾਬੀ ’ਤੇ ਅਧਾਰਿਤ ਰੇਡ ਪਾਰਟੀ ਟੀਮ ਵਲੋਂ ਬਿਆਸ ਦਰਿਆ ’ਚ ਪਿੰਡਾਂ ਤਲਵਾੜਾ, ਬਹਾਦੁਰਪੁਰ, ਬੁੱਢਾ ਬਾਲਾ, ਛਿਛਰੇਵਾਲ, ਮਾੜੀ ਪੰਨਵਾਂ, ਔਲਖ, ਬੇਰੀ, ਮੋਜ਼ਪੁਰ, ਡੋਗਰ ਮਹੇਸ਼, ਬੱਲੜਵਾਲ, ਰਜੋਆ, ਭੇਟ ਪੱਤਣ, ਮਾੜੀ ਬੁੱਚੀਆਂ, ਮੰਡ, ਕਠਾਣਾ ’ਚ ਤਲਾਸ਼ੀ ਅਭਿਆਨ ਤੇਜ਼ੀ ਨਾਲ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਫਿਰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਬੱਲੜਵਾਲ ਦੇ ਨੇੜੇ ਬਿਆਸ ਦਰਿਆ ਕੰਢੇ ’ਤੇ ਕਿਸੇ ਵਲੋਂ ਲਾਹਣ ਤੇ ਸ਼ਰਾਬ ਲੁਕਾ ਕੇ ਰੱਖੀ ਹੋਈ ਹੈ। ਜਦੋਂ ਰੇਡ ਪਾਰਟੀ ਟੀਮ ਮੌਕੇ ਤੇ ਪਹੁੰਚੀ ਤੇ ਤਲਾਸ਼ੀ ਦੌਰਾਨ ਸ਼ਰਾਬ ਦੇ ਸਮਾਨ ਸਮੇਤ 3 ਤਰਪਾਲਾਂ, 2 ਪਲਾਸਟਿਕ ਦੇ ਡਰੱਮ ਤੇ 1 ਲੋਹੇ ਦੇ ਡਰਮ ਚ 1000 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਐਕਸਾਈਜ਼ ਵਿਭਾਗ ਵੱਲੋਂ ਫੜੀ ਗਈ ਲਾਹਣ ਤੇ ਦੇਸੀ ਸ਼ਰਾਬ ਨਸ਼ਟ ਕੀਤੀ ਗਈ। ਇਸ ਮੌਕੇ ਦਲਜੀਤ, ਹਰਜੀਤ, ਸਿਪਾਹੀ ਮਨਦੀਪ, ਪੱਪੀ, ਹੌਲਦਾਰ ਗਗਨ, ਹੌਲਦਾਰ ਨਰਿੰਦਰ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਅਮਰ, ਰਾਜਬੀਰ, ਗੋਲਡੀ, ਕਾਲਾ, ਸਾਬੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • illegal liquor
  • 50 bottles
  • recover
  • ਨਜਾਇਜ਼ ਸ਼ਰਾਬ
  • 50 ਬੋਤਲਾਂ ਬਰਾਮਦ

ਬਟਾਲਾ ਦੇ ਕਿਸਾਨਾਂ ਨੂੰ CM ਮਾਨ ਦਾ ਤੋਹਫ਼ਾ, ਸ਼ੁਰੂ ਹੋਈ ਖੰਡ ਮਿੱਲ

NEXT STORY

Stories You May Like

  • woman arrested with 9 bottles of illicit liquor from dodwan  case registered
    ਡੋਡਵਾਂ ਤੋਂ 9 ਬੋਤਲਾਂ ਅਵੈਧ ਸ਼ਰਾਬ ਸਮੇਤ ਔਰਤ ਗ੍ਰਿਫ਼ਤਾਰ, ਮਾਮਲਾ ਦਰਜ
  • will 1000 rupee note come back in the market  big on the note
    ਕੀ ਬਾਜ਼ਾਰ 'ਚ ਫਿਰ ਆਵੇਗਾ 1000 ਰੁਪਏ ਦਾ ਨੋਟ? ਮੰਦਿਰ ਦੀ ਤਸਵੀਰ ਵਾਲੇ ਨੋਟ 'ਤੇ ਆਇਆ ਵੱਡਾ ਅਪਡੇਟ
  • punjab  50 lakh extortion demand
    ਪੰਜਾਬ; 50 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੁਕਾਨ 'ਤੇ ਚਲਾਈਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • pickup truck loaded with liquor overturns
    ਸ਼ਰਾਬ ਨਾਲ ਭਰਿਆ ਪਿਕਅੱਪ ਵਾਹਨ ਪਲਟਿਆ, ਸੜਕ 'ਤੇ ਬੋਤਲਾਂ ਚੁੱਕਣ ਦੀ ਮਚੀ ਹੋੜ
  • 15 arrested  50 rounded up during search operation in batala
    ਬਟਾਲਾ ’ਚ ਸਰਚ ਆਪ੍ਰੇਸ਼ਨ ਦੌਰਾਨ 15 ਗ੍ਰਿਫਤਾਰ, 50 ਰਾਊਂਡਅੱਪ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • coal mine  50 meter deep gorge  laborers
    ਬੰਗਾਲ ਦੀ ਕੋਲਾ ਖਾਨ 'ਚ ਹਾਦਸਾ: 50 ਮੀਟਰ ਡੂੰਘੀ ਖੱਡ 'ਚ ਫਸੇ ਕਈ ਮਜ਼ਦੂਰ, ਸਿਸਟਮ ਠੱਪ
  • indiscriminate firing carried out at a house after a demand
    ਦੇਸੀ ਮੁਰਗਾ ਤੇ 1000 ਰੁਪਏ ਨਾ ਦੇਣ 'ਤੇ ਘਰ 'ਤੇ ਕਰ 'ਤੀ ਅੰਨ੍ਹੇਵਾਹ ਫਾਇਰਿੰਗ, ਇਲਾਕੇ 'ਚ ਫੈਲੀ ਦਹਿਸ਼ਤ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • painter stole gold jewellery and cash from the house
      ਪੇਂਟ ਕਰਨ ਆਏ ਦੋ ਨੌਜਵਾਨਾਂ ਨੇ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ
    • amritsar  pickle jars
      ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ...
    • amritsar  diwali  smog pollution  toxic air
      ਅੰਮ੍ਰਿਤਸਰ 'ਚ ਦੀਵਾਲੀ ਤੋਂ ਪਹਿਲਾਂ ਸਮੌਗ ਦਾ ਕਹਿਰ: ਪਰਾਲੀ ਦੇ ਧੂੰਏਂ ਤੇ...
    • presentation of fabricated gurbani verses via ai
      ਏ. ਆਈ. ਰਾਹੀਂ ਗੁਰਬਾਣੀ ਦੀਆਂ ਮਨਘੜ੍ਹਤ ਤੁਕਾਂ ਪੇਸ਼ ਹੋਣਾ ਗੰਭੀਰ ਚੁਣੌਤੀ :...
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • pathankot police on alert in view of the festive season
      ਤਿਉਹਾਰਾਂ ਦੇ ਮੱਦੇਨਜ਼ਰ ਪਠਾਨਕੋਟ ਪੁਲਸ ਅਲਰਟ; ਜ਼ਿਲ੍ਹੇ ’ਚ ਥਾਂ-ਥਾਂ ਲਾਏ...
    • big on the weather in punjab for a week
      ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
    • major tragedy in punjab
      ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
    • pakistani drone recovered
      ਪਾਕਿਸਤਾਨੀ ਡਰੋਨ ਬਰਾਮਦ, ਇਲਾਕੇ ’ਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +