Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    5:32:55 PM

  • checking the purity of silver jewellery will be easy  will catch fake jewellery

    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ...

  • girl deadbody is found at royal hotel

    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ...

  • bills for 3 private universities introduced in punjab assembly

    ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ...

  • 2 big networks busted in punjab

    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ

MAJHA News Punjabi(ਮਾਝਾ)

ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ

  • Edited By Shivani Bassan,
  • Updated: 09 Aug, 2026 06:15 PM
Tarn Taran
12 accused arrested in tarn taran
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦਿਆਂ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਪਾਸੋਂ 24 ਗ੍ਰਾਮ ਹੈਰੋਇਨ, 2 ਪਿਸਤੌਲ, 37,500 ਐੱਮ.ਐੱਲ. ਨਾਜਾਇਜ਼ ਸ਼ਰਾਬ ਤੋਂ ਇਲਾਵਾ 1,250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਦਿਆਂ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਕਾਰਵਾਈ ਕਰਦਿਆਂ ਹਰਪ੍ਰੀਤ ਸਿੰਘ ਉਰਫ਼ ਰਾਜਾ ਪੁੱਤਰ ਅਮਰੀਕ ਸਿੰਘ, ਵਾਸੀ ਪੱਖੋਪੁਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 3 ਗ੍ਰਾਮ ਹੈਰੋਇਨ, ਸਿਲਵਰ ਪੇਪਰ ਦੀ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜਤਿੰਦਰ ਸਿੰਘ ਉਰਫ਼ ਮੰਗਾ ਪੁੱਤਰ ਬਲਕਾਰ ਸਿੰਘ, ਵਾਸੀ ਵੇਈਂ ਪੁਈਂ ਅਤੇ ਸੁਖਚੈਨ ਸਿੰਘ ਪੁੱਤਰ ਕੇਵਲ ਸਿੰਘ, ਵਾਸੀ ਸੰਗਤਕੋਟ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ

ਇਸ ਤੋਂ ਇਲਾਵਾ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਕਾਰਵਾਈ ਕਰਦਿਆਂ ਰਣਜੀਤ ਸਿੰਘ ਪੁੱਤਰ ਕਰਮ ਸਿੰਘ, ਸਤਵੰਤ ਸਿੰਘ ਪੁੱਤਰ ਪਵਿੱਤਰ ਸਿੰਘ ਅਤੇ ਗੁਰਜੰਟ ਸਿੰਘ ਉਰਫ਼ ਚੇਲਾ ਪੁੱਤਰ ਬਲਵਿੰਦਰ ਸਿੰਘ, ਤਿੰਨੇ ਵਾਸੀ ਲੱਖਣਾ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਹੈਰੋਇਨ ਨਾਲ ਲਿਬੜੀ ਹੋਈ ਪੰਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੀ ਪੁਲਸ ਨੇ ਕਾਰਵਾਈ ਕਰਦਿਆਂ ਇਕ ਪਿਸਤੌਲ ਬਰਾਮਦ ਕੀਤਾ ਹੈ, ਜਿਸ ਦੇ ਸਬੰਧ ਵਿਚ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਨਰਿੰਦਰ ਸਿੰਘ ਪੁੱਤਰ ਹਰੀ ਸਿੰਘ, ਵਾਸੀ ਸ਼ਕਰੀ ਨੂੰ ਗ੍ਰਿਫ਼ਤਾਰ ਕਰ ਕੇ 37,500 ਐੱਮ.ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਦਕਿ ਇਸੇ ਥਾਣੇ ਦੀ ਪੁਲਸ ਵੱਲੋਂ ਇਕ ਹੋਰ ਕਾਰਵਾਈ ਵਿਚ ਆਕਾਸ਼ਦੀਪ ਸਿੰਘ ਪੁੱਤਰ ਗੁਰਮੁਖ ਸਿੰਘ, ਵਾਸੀ ਸਰਹਾਲੀ ਅਤੇ ਪ੍ਰਿੰਸਪਾਲ ਸਿੰਘ ਪੁੱਤਰ ਹਰਜੀਤ ਸਿੰਘ, ਵਾਸੀ ਠੱਠੀਆਂ ਮਹੰਤਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ ਹੈਰੋਇਨ ਨਾਲ ਲਿਬੜੀ ਹੋਈ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਹੈ। ਥਾਣਾ ਹਰੀਕੇ ਦੀ ਪੁਲਸ ਵੱਲੋਂ ਕਾਰਵਾਈ ਕਰਦਿਆਂ ਕੁਲਜੀਤ ਸਿੰਘ ਪੁੱਤਰ ਚੰਨਣ ਸਿੰਘ, ਵਾਸੀ ਸਰਹਾਲੀ ਕਲਾਂ ਨੂੰ ਗ੍ਰਿਫ਼ਤਾਰ ਕਰ ਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ- 'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...

ਐੱਸ.ਐੱਸ.ਪੀ. ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਦਿਆਂ ਦਿਲਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਲਹਿਬਰ ਸਿੰਘ, ਵਾਸੀ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਜਦਕਿ ਇਸੇ ਥਾਣੇ ਦੀ ਪੁਲਸ ਵੱਲੋਂ ਅਜੇ ਪੁੱਤਰ ਹਰਜੀਤ ਸਿੰਘ, ਵਾਸੀ ਮੁਹੱਲਾ ਗੁਰੂ ਕਾ, ਤਰਨਤਾਰਨ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਅਤੇ 1,250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 12 accused arrested
  • Tarn Taran
  • heroin and pistol
  • ਤਰਨਤਾਰਨ
  • ਹੈਰੋਇਨ ਅਤੇ ਪਿਸਤੌਲ ਸਮੇਤ 12 ਮੁਲਜ਼ਮ ਗ੍ਰਿਫ਼ਤਾਰ

ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ

NEXT STORY

Stories You May Like

  • begowal police arrest one accused with illegal pistol
    ਨਾਜਾਇਜ਼ ਪਿਸਤੌਲ ਸਮੇਤ ਬੇਗੋਵਾਲ ਨੇ ਪੁਲਸ ਨੇ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ
  • heroin  accused  arrested
    ਹੈਰੋਇਨ ਸਮੇਤ 3 ਮੁਲਜ਼ਮ ਦਬੋਚੇ
  • heroin recovered  accused arrested  faridkot police
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ
  • heroin and glock pistol  smuggler arrested
    ਹੈਰੋਇਨ ਤੇ ਗਲੌਕ ਪਿਸਤੌਲ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਫ਼ਰੀਦਕੋਟ ਪੁਲਸ ਦੀ ਵੱਡੀ ਸਫ਼ਲਤਾ
  • 1 arrested with heroin worth crores in punjab
    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ ਜਾਂਚ 'ਚ ਜੁਟੀ
  • 4 accused arrested with drug capsules and illicit liquor
    ਨਸ਼ੇ ਵਾਲੇ ਕੈਪਸੂਲਾਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਕਾਬੂ
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ ਗ੍ਰਿਫ਼ਤਾਰ
  • 7500 ml liquor recovered from one person
    ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
Trending
Ek Nazar
iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • yellow alert in 3 districts of punjab
      ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ...
    • sensation in tarn taran
      ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ,...
    • electricity will be off tomorrow
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +