Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    11:16:01 AM

  • great news for soldiers receiving pension

    ਪੈਨਸ਼ਨ ਲੈਣ ਵਾਲੇ ਫ਼ੌਜੀਆਂ ਲਈ ਵੱਡੀ ਖ਼ਬਰ,...

  • 4 day rally halted  gold and silver prices fall

    4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ...

  • profit in crisis

    ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ...

  • supreme court punjab narcotics government

    ਪੰਜਾਬ 'ਚ ਵਧਦੇ ਜਾ ਰਹੇ 'ਨਸ਼ੇ' 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • 6ਵੀਂ ਜਮਾਤ 'ਚ ਪੜ੍ਹਦੀ 12 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਨੌਜਵਾਨ ਨਾਮਜ਼ਦ

MAJHA News Punjabi(ਮਾਝਾ)

6ਵੀਂ ਜਮਾਤ 'ਚ ਪੜ੍ਹਦੀ 12 ਸਾਲਾ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਨੌਜਵਾਨ ਨਾਮਜ਼ਦ

  • Edited By Rajwinder Kaur,
  • Updated: 06 Aug, 2022 01:30 PM
Batala
12 years  minor girl  rape  youth  nominated
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ) : ਥਾਣਾ ਸਿਵਲ ਲਾਈਨ ਦੀ ਪੁਲਸ ਨੇ 6ਵੀਂ ਜਮਾਤ 'ਚ ਪੜ੍ਹਦੀ 12 ਸਾਲਾ ਨਾਬਾਲਗ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ 12 ਸਾਲਾ ਨਾਬਾਲਗ ਬੱਚੀ ਦੇ ਚਾਚੇ ਨੇ ਲਿਖਵਾਇਆ ਕਿ ਬੀਤੀ 1 ਅਗਸਤ ਨੂੰ ਦੁਪਹਿਰ ਢਾਈ ਵਜੇ ਸਾਡੇ ਗੁਆਂਢ 'ਚ ਰਹਿਣ ਵਾਲੀ ਇੱਕ ਜਨਾਨੀ ਸਾਡੇ ਘਰ ਆਈ। ਉਹ ਮੇਰੀ 12 ਸਾਲ ਦੀ ਨਾਬਾਲਿਗ ਭਤੀਜੀ ਨੂੰ ਆਪਣਾ ਬੱਚਾ ਖਿਡਾਉਣ ਲਈ ਆਪਣੇ ਨਾਲ ਆਪਣੇ ਘਰ ਲੈ ਗਈ। 

ਪੜ੍ਹੋ ਇਹ ਵੀ ਖ਼ਬਰ: ਖਾਲੜਾ ਵਿਖੇ ਸਾਬਕਾ ਸਰਪੰਚ ਦੇ ਮੁੰਡੇ ਦੀ ਕਰਤੂਤ ਤੋਂ ਖ਼ਫ਼ਾ 2 ਬੱਚਿਆਂ ਦੀ ਮਾਂ ਨੇ ਗਲ ਲਾਈ ਮੌਤ

ਉਕਤ ਬਿਆਨਕਰਤਾ ਅਨੁਸਾਰ ਜਦੋਂ ਮੇਰੀ ਉਕਤ ਭਤੀਜੀ ਸ਼ਾਮ 4/5 ਵਜੇ ਦੇ ਕਰੀਬ ਘਰ ਵਾਪਸ ਆਈ ਤਾਂ ਉਹ ਬਹੁਤ ਹੀ ਚੁੱਪ-ਚੁਪੀਤੇ ਅਤੇ ਡਰੀ ਹੋਈ ਰਹਿਣ ਲੱਗੀ। ਅਗਲੇ ਦਿਨ ਉਹ ਬੀਮਾਰ ਹੋ ਗਈ। ਇਸ ਤੋਂ ਬਾਅਦ ਉਸ ਦੀ ਚਾਚੀ ਨੇ ਉਸ ਨੂੰ ਪਿਆਰ ਨਾਲ ਪੁੱਛਿਆ ਤਾਂ ਭਤੀਜੀ ਨੇ ਦੱਸਿਆ ਕਿ ਉਸ ਜਨਾਨੀ ਦਾ ਭਰਾ ਸਫਲ ਪੁੱਤਰ ਤਰਸੇਮ ਉਸ ਨੂੰ ਇਕ ਵੱਖਰੇ ਕਮਰੇ ਵਿਚ ਲੈ ਗਿਆ ਸੀ, ਜਿੱਥੇ ਉਸ ਨੇ ਜ਼ਬਰਦਸਤੀ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਕਤ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਇੰਸਪੈਕਟਰ ਸੁਖਵੰਤ ਕੌਰ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ: ਡੇਰਾ ਬਾਬਾ ਨਾਨਕ ਤੋਂ ਦੁਖ਼ਦ ਖ਼ਬਰ: ਧੀ ਤੋਂ ਬਾਅਦ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਮਾਂ-ਪੁੱਤ ਦੀ ਵੀ ਹੋਈ ਮੌਤ

  • 12 years
  • minor girl
  • rape
  • youth
  • nominated
  • 12 ਸਾਲਾ
  • ਨਾਬਾਲਗ ਕੁੜੀ
  • ਜਬਰ-ਜ਼ਿਨਾਹ
  • ਨੌਜਵਾਨ
  • ਨਾਮਜ਼ਦ

ਅਣਪਛਾਤੇ ਨੌਜਵਾਨ ਨੇ ਵਿਅਕਤੀ ਦੀ ਕੀਤੀ ਕੁੱਟ-ਮਾਰ, ਲੋਹੇ ਦੀ ਰਾਡ ਮਾਰ ਤੋੜੀ ਲੱਤ

NEXT STORY

Stories You May Like

  • man sentenced to 20 years in prison for raping minor girl
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
  • shameful incident in ludhiana
    ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
  • student police accused arrested
    8ਵੀਂ ਦੀ ਵਿਦਿਆਰਥਣ ਨਾਲ ਜਬਰ ਜ਼ਿਨਾਹ, ਸਦਮੇ 'ਚ ਕੁੜੀ ਨੇ ਕੀਤੀ ਖੁਦਕੁਸ਼ੀ
  • granddaughter  grandfather  killed police
    ਪੋਤੀ ਨਾਲ ਜਬਰ ਜ਼ਿਨਾਹ ਮਗਰੋਂ ਕਤਲ ਦੇ ਦੋਸ਼ 'ਚ ਦਾਦਾ ਗ੍ਰਿਫ਼ਤਾਰ
  • savage beasts are raping and impregnating innocent minor girls
    ‘ਜਬਰ-ਜ਼ਨਾਹ ਕਰ ਕੇ ਮਾਸੂਮ ਨਾਬਾਲਗ ਬੱਚੀਆਂ ਨੂੰ’ ਗਰਭਵਤੀ ਬਣਾ ਰਹੇ ਵਹਿਸ਼ੀ ਦਰਿੰਦੇ!
  • hospital  accused  encounter  arrested
    ਹਸਪਤਾਲ ਤੋਂ ਫਰਾਰ ਜਬਰ ਜ਼ਿਨਾਹ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
  • accused arrested for allegedly molesting woman
    ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
  • son jumps from 6th floor after argument with mother
    ਫਰੀਦਾਬਾਦ 'ਚ ਦਰਦਨਾਕ ਘਟਨਾ: ਮਾਂ ਨਾਲ ਹੋਏ ਝਗੜੇ ਮਗਰੋਂ ਪੁੱਤਰ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heroin recovered near the border
      ਸਰਹੱਦ ਨੇੜਿਓਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ
    • punjab and haryana high court issues order for stray dogs
      ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...
    • big news for drinkers  liquor prices have fallen in this district of punjab
      ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ,...
    • speaker kultar singh sandhwan reaches sri akal takht sahib
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਪੀਕਰ ਕੁਲਤਾਰ...
    • dilawar singh  village kalla
      ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
    • thieves steal jewellery worth rs 6 lakh from family  s house
      ਬੰਦਗੀ ’ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ
    • a drone and a foreign pistol were recovered near the border
      ਸਰਹੱਦ ਨੇੜਿਓਂ ਇਕ ਡਰੋਨ ਤੇ ਵਿਦੇਸ਼ੀ ਪਿਸਤੌਲ ਬਰਾਮਦ
    • innova car returning from wedding party meets with accident
      ਵਿਆਹ ਸਮਾਗਮ ਤੋਂ ਪਰਤ ਰਹੀ ਇਨੋਵਾ ਗੱਡੀ ਸੂਏ ’ਚ ਪਲਟੀ, 2 ਪਰਿਵਾਰਾਂ ਦੇ 9 ਮੈਂਬਰ...
    • restrictions imposed in these areas including amritsar airport
      ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +