ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਦਿੱਲੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ- ਸੁਲਤਾਨਪੁਰ ਲੋਧੀ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਅਕਾਲੀ ਵਫਦ, ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ
ਸਿੰਘ ਸਾਹਿਬ ਨੇ ਕਿਹਾ ਕਿ ਇਨ੍ਹਾਂ ਵੱਲੋਂ ਕਈ ਵਾਰ ਸਰਕਾਰਾਂ ਤੱਕ ਪਹੁੰਚ ਕੀਤੀ ਗਈ ਪਰ ਇਸ ਪ੍ਰਤੀ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਇਨ੍ਹਾਂ ਨੂੰ ਸਮਾਂ ਦੇ ਕੇ ਇਨ੍ਹਾਂ ਦੀ ਗੱਲ ਸੁਣੇ ਅਤੇ ਇਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ।
ਇਹ ਵੀ ਪੜ੍ਹੋ- ਇੰਗਲੈਂਡ ਤੋਂ ਪਰਤੇ ਇਕਲੌਤੇ ਪੁੱਤ ਨੇ ਗਲ਼ ਲਾਈ ਮੌਤ, ਮਾਂ ਨੇ ਦੱਸਿਆ ਹੈਰਾਨੀਜਨਕ ਸੱਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਮਾਨ ਤੇ 'ਆਪ' ਸੁਪਰੀਮੋ ਕੇਜਰੀਵਾਲ ਭਲਕੇ ਆਉਣਗੇ ਗੁਰਦਾਸਪੁਰ, ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ
NEXT STORY