ਗੁਰਦਾਸਪੁਰ (ਹਰਮਨ): ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਾਜਾਇਜ਼ ਸ਼ਰਾਬ ਵਿਰੁੱਧ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸੁਖਵਿੰਦਰ ਮਸੀਹ ਉਰਫ਼ ਸਾਜਨ ਮਸੀਹ ਨੂੰ ਕਾਬੂ ਕਰਕੇ ਉਸ ਪਾਸੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਹ ਵੀ ਪੜ੍ਹੋ- ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ
ਇਸੇ ਤਰ੍ਹਾਂ, ਇੱਕ ਹੋਰ ਕਾਰਵਾਈ ਵਿੱਚ ਹਰਪ੍ਰੀਤ ਸਿੰਘ ਨੂੰ ਕਾਰ ਸਮੇਤ ਕਾਬੂ ਕਰਕੇ ਉਸ ਪਾਸੋਂ 9 ਪੇਟੀਆਂ (108 ਬੋਤਲਾਂ) ਸ਼ਰਾਬ ਬਰਾਮਦ ਕੀਤੀ ਗਈ। ਇਸ 'ਤੇ ਦੋਸ਼ੀ ਦੇ ਖਿਲਾਫ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਥਾਣਾ ਸਦਰ ਗੁਰਦਾਸਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਓ ਕਰ ਲਓ 2 ਦਿਨ ਦਾ ਹੋਰ ਸਬਰ, ਲਗਾਤਾਰ ਤਿੰਨ ਦਿਨ ਪਵੇਗਾ ਮੀਂਹ
NEXT STORY