Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    8:58:19 AM

  • diapers  gold rs 1 crore airport  family arrested

    ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ !...

  • gunfire erupts again in america

    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਵੱਡੀ ਮਾਤਰਾ 'ਚ ਹੈਰੋਇਨ, 2 ਮੋਬਾਈਲ ਫੋਨ ਤੇ 1 ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

MAJHA News Punjabi(ਮਾਝਾ)

ਵੱਡੀ ਮਾਤਰਾ 'ਚ ਹੈਰੋਇਨ, 2 ਮੋਬਾਈਲ ਫੋਨ ਤੇ 1 ਮੋਟਰਸਾਈਕਲ ਸਮੇਤ 2 ਗ੍ਰਿਫ਼ਤਾਰ

  • Edited By Shivani Bassan,
  • Updated: 31 Aug, 2023 06:11 PM
Tarn Taran
2 arrested with large quantity of heroin
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਥਾਣਾ ਖਾਲੜਾ ਦੀ ਪੁਲਸ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਹੈਰੋਇਨ ਦੀ ਖੇਪ ਮੰਗਾਉਣ ਵਾਲੇ 2 ਸਮੱਗਲਰਾਂ ਨੂੰ 1 ਕਿਲੋ 762 ਗ੍ਰਾਮ ਹੈਰੋਇਨ, 2 ਮੋਬਾਈਲ ਫੋਨ ਅਤੇ 1 ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵਲੋਂ ਦੋਵਾਂ ਮੁਲਜ਼ਮਾਂ ਦਾ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਕਿੰਨੇ ਲੰਮੇਂ ਸਮੇਂ ਤੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਹੈਰੋਇਨ ਦੀਆਂ ਕਿੰਨੀਆਂ ਖੇਪਾਂ ਮੰਗਵਾ ਚੁੱਕੇ ਹਨ।

ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲਸ ਨੇ ਕਾਰਵਾਈ ਕਰਦੇ ਲਵਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਲਸ ਤੇ ਗੁਰਲਾਲ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਬੁਰਜ ਨੂੰ 1 ਕਿਲੋ 762 ਗ੍ਰਾਮ ਹੈਰੋਇਨ, 2 ਮੋਬਾਈਲ ਫ਼ੋਨ, 1 ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹੋਣੇ ਪਾਏ ਗਏ ਹਨ, ਜੋ ਮੋਬਾਇਲ ਦੀ ਮਦਦ ਨਾਲ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੇ ਬਰਾਮਦ ਮੋਬਾਇਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 2 arrested
  • heroin
  • 2 mobile phones
  • 1 motorcycle
  • 2 ਗ੍ਰਿਫਤਾਰ
  • ਹੈਰੋਇਨ
  • 2 ਮੋਬਾਇਲ ਫੋਨ
  • 1 ਮੋਟਰਸਾਈਕਲ

ਭਾਰਤੀ ਖੇਤਰ 'ਚ ਹੈਰੋਇਨ ਦੀ ਤਸਕਰੀ 'ਚ ਸ਼ਾਮਲ ਲਾਹੌਰ ਦਾ DSP ਗ੍ਰਿਫ਼ਤਾਰ, ਡਰੋਨ ਰਾਹੀਂ ਭੇਜੀ ਜਾਂਦੀ ਸੀ ਖੇਪ

NEXT STORY

Stories You May Like

  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • diapers  gold rs 1 crore airport  family arrested
    ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • bsf s major action on amritsar border
    ਅੰਮ੍ਰਿਤਸਰ ਸਰਹੱਦ 'ਤੇ BSF ਦਾ ਵੱਡਾ ਐਕਸ਼ਨ, ਨਸ਼ੇ ਦੀ ਖੇਪ ਤੇ ਜਾਅਲੀ ਕਰੰਸੀ ਬਰਾਮਦ, 1 ਗ੍ਰਿਫਤਾਰ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • great discount available on phones with 50mp camera
    6000mAh ਬੈਟਰੀ ਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹਾ ਵਧੀਆ ਡਿਸਕਾਉਂਟ ! ਜਾਣੋ ਪੂਰੀ ਡੀਲ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • police constable attacked with sharp weapons
      ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਦੋਵੇਂ ਲੱਤਾਂ...
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • sgpc makes open offer to nepal government for service work
      ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM...
    • miri piri khalsa march leaves for next leg from gurdwara alamgir sahib
      ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
    • vigilance raids tarn taran civil hospital
      ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ...
    • chief agriculture officer sternly reprimands
      ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ...
    • pathankot youth shot dead in canada
      ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • how tired the thief was after stealing
      ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...
    • serious allegations against sister
      ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +