Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    6:41:56 PM

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

  • boy commits suicide by jumping into nangal hydel canal

    Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ ਬਰਾਮਦ

MAJHA News Punjabi(ਮਾਝਾ)

ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ ਬਰਾਮਦ

  • Edited By Shivani Bassan,
  • Updated: 14 May, 2026 06:24 PM
Tarn Taran
2 drones  heroin  25 rounds and 2 pistols recovered near tarn taran border
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਬੀ.ਐੱਸ.ਐੱਫ ਸਮੇਤ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਡਰੋਨ, ਅੱਧਾ ਕਿਲੋ ਹੈਰੋਇਨ, 25 ਜ਼ਿੰਦਾ ਰੌਂਦ, 2 ਪਿਸਤੌਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਵਿਚ ਥਾਣਾ ਖਾਲੜਾ ਦੀ ਪੁਲਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਵੱਖੋ-ਵੱਖ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਗੁਆਂਢੀ ਦੇਸ਼ ਪਾਕਿਸਤਾਨ ਰੋਜ਼ਾਨਾ ਭਾਰਤ ਦਾ ਮਾਹੌਲ ਖਰਾਬ ਕਰਨ ਲਈ ਨਸ਼ੀਲੇ ਪਦਾਰਥ ਅਤੇ ਹੈਰੋਇਨ ਸਪਲਾਈ ਕਰਨ ਦੀਆਂ ਕੋਝੀਆਂ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆ ਰਿਹਾ ਹੈ ਪਰ ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਇਨ੍ਹਾਂ ਹਰਕਤਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ- ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਨਵਾਂ ਬਿਆਨ

ਜਾਣਕਾਰੀ ਦਿੰਦੇ ਡੀ.ਐੱਸ.ਪੀ ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਪ੍ਰਦੀਪ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਪਿੰਡ ਡੱਲ ਵਿਖੇ ਮੌਜੂਦ ਸਨ ਤਾਂ ਬੀ.ਐੱਸ.ਐੱਫ ਨਾਲ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਦੇ ਖੇਤ ਵਿਚ ਇਕ ਪੀਲੇ ਰੰਗ ਦਾ ਪੈਕਟ, ਜਿਸ ਨੂੰ ਕੁੰਡੀ ਲੱਗੀ ਹੋਈ ਸੀ ਅਤੇ ਉਸ ਨਾਲ ਇਕ ਡਰੋਨ ਵੀ ਮੌਜੂਦ ਸੀ, ਜਿਸ ਨੂੰ ਬਰਾਮਦ ਕੀਤਾ ਗਿਆ। ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 509 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 70 ਗ੍ਰਾਮ ਪਾਇਆ ਗਿਆ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਇਸ ਦੇ ਨਾਲ ਹੀ ਪੈਕਟ ਵਿਚੋਂ 23 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਡੀ.ਐੱਸ.ਪੀ ਅਤੁਲ ਸੋਨੀ ਨੇ ਦੱਸਿਆ ਕਿ ਇਸੇ ਤਰ੍ਹਾਂ ਏ.ਐੱਸ.ਆਈ ਸਲਵਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਅਤੇ ਬੀ.ਐੱਸ.ਐੱਫ ਨਾਲ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਜਗਮੋਹਨ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਕਲਸੀਆਂ ਖੁਰਦ ਦੇ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ ਅਤੇ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ ਪਿਸਤੌਲ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ

ਡੀ.ਐੱਸ.ਪੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੋਂ ਇਲਾਵਾ ਏ.ਐੱਸ.ਆਈ ਬਲਵਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਅਤੇ ਬੀ.ਐੱਸ.ਐੱਫ ਦੀ 142 ਬਟਾਲੀਅਨ ਦੇ ਜਵਾਨਾਂ ਨਾਲ ਪਿੰਡ ਡੱਲ ਵਿਖੇ ਸੂਚਨਾ ਦੇ ਆਧਾਰ ਉਪਰ ਚਲਾਏ ਗਏ ਆਪ੍ਰੇਸ਼ਨ ਦੌਰਾਨ ਇਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ 30 ਬੋਰ ਚੀਨ ਦਾ ਬਣਿਆ ਹੋਇਆ ਪਿਸਤੌਲ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਡੀ.ਐੱਸ.ਪੀ ਸੋਨੀ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵੱਖੋ-ਵੱਖ ਮਾਮਲੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 2 drones
  • heroin
  • 2 pistols
  • Tarn Taran border
  • 2 ਡਰੋਨ
  • ਹੈਰੋਇਨ
  • 2 ਪਿਸਤੌਲ
  • ਤਰਨਤਾਰਨ ਸਰਹੱਦ

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ ਵਰਤੋਂ ਦਾ ਸ਼ੱਕ

NEXT STORY

Stories You May Like

  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ ਕੀਤੀ ਨਸ਼ਟ
  • tarn taran 2 smugglers arrested with big weapons
    ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ, ਪਾਕਿ ਸਮਗਲਰਾਂ ਦੇ ਸੰਪਰਕ 'ਚ ਸਨ ਮੁਲਜ਼ਮ
  • jammu and kashmir  loc  heroin seized  25 crores
    ਜੰਮੂ ਕਸ਼ਮੀਰ ਦੇ ਪੁੰਛ 'ਚ LoC ਕੋਲ 25 ਕਰੋੜ ਦੀ 5 ਕਿਲੋ ਹੈਰੋਇਨ ਜ਼ਬਤ
  • khalra police station recovers 4 foreign pistols near border
    ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਸ ਨੇ 4 ਵਿਦੇਸ਼ੀ ਪਿਸਤੌਲ ਕੀਤੇ ਬਰਾਮਦ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • puda market  25 year old youth  body recovered
    ਪੁੱਡਾ ਮਾਰਕੀਟ ’ਚੋਂ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ
  • 2 miscreants  firozabad killed in encounter
    ਫਿਰੋਜ਼ਾਬਾਦ ’ਚ ਪੁਲਸ ਵਾਲਿਆਂ ’ਤੇ ਗੋਲੀ ਚਲਾਉਣ ਵਾਲੇ 2 ਬਦਮਾਸ਼ ਮੁਕਾਬਲੇ ’ਚ ਢੇਰ
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਸਿਰਫ਼ ਦੋ ਮਿੰਟਾਂ...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
  • 24 boxes of chandigarh liquor seized at paragpur checkpoint
    ਪਰਾਗਪੁਰ ਨਾਕੇ 'ਤੇ ਫੜੀ ਗਈ 24 ਪੇਟੀਆਂ ਚੰਡੀਗੜ੍ਹ ਦੀ ਸ਼ਰਾਬ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • young man drowned while bathing in the upper bari doab canal  died
      ਅੱਪਰਬਾਰੀ ਦੋਆਬ ਨਹਿਰ ’ਚ ਨਹਾਉਂਦੇ ਸਮੇਂ ਨੌਜਵਾਨ ਡੁੱਬਿਆ, ਹੋਈ ਮੌਤ
    • sir reunites siblings separated for 48 years
      ਪੰਜਾਬ: SIR ਨੇ ਮਿਲਾ'ਤੇ 48 ਸਾਲਾਂ ਤੋਂ ਵਿਛੜੇ ਸਕੇ ਭਰਾ, ਗਲਵੱਕੜੀ ਪਾ ਹੋਏ ਭਾਵੁਕ
    • mothers and daughters respect scheme anganwadi worker
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ...
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • court proceedings in case against bikram majithia stayed
      ਮਜੀਠੀਆ ਮਾਮਲਾ: ਗਜਪਤ ਗਰੇਵਾਲ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 29 ਜੁਲਾਈ ਤੱਕ...
    • punjab bjp announces new district presidents
      ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
    • body of unidentified person found in a ditch
      ਖਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • gunshots fired at a house in the middle of the night
      ਗੁਰਦਾਸਪੁਰ: ਅੱਧੀ ਰਾਤ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਪੂਰੇ ਇਲਾਕੇ 'ਚ...
    • fire broke at hotel located in front of the police commissioner  s residence
      ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ...
    • indiscriminate firing at the shop of a renowned cloth merchant
      ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +