ਅੰਮ੍ਰਿਤਸਰ (ਨੀਰਜ)-ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡਾਂ ਮੁੱਲਾਂਕੋਟ ਅਤੇ ਬੱਲੜਵਾਲ ਦੇ ਇਲਾਕੇ ’ਚ ਇਕ ਵਾਰ ਫਿਰ 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਮਿੰਨੀ ਪਾਕਿਸਤਾਨੀ ਡਰੋਨ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ 9 ਐੱਮ. ਐੱਮ. ਪਿਸਤੌਲ ਦੇ 5 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਡਰੋਨ ਅਤੇ ਹੈਰੋਇਨ ਕਿਸਨੇ ਮੰਗਵਾਈ ਅਤੇ ਕਿਵੇਂ ਪਹੁੰਚੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਕਤ ਦੋਵਾਂ ਪਿੰਡਾਂ ਦੀ ਗੱਲ ਕਰੀਏ ਤਾਂ ਪਤਾ ਲੱਗਾ ਹੈ ਕਿ ਇਨ੍ਹਾਂ ਪਿੰਡਾਂ ’ਚ ਲਗਾਤਾਰ ਡਰੋਨਾਂ ਦੀ ਮੂਵਮੈਂਟ ਰਹਿੰਦੀ ਹੈ ਪਰ ਸਮੱਗਲਰ ਅਜੇ ਤੱਕ ਪੁਲਸ ਅਤੇ ਸੁਰੱਖਿਆ ਏਜੰਸੀਆਂ ਦੇ ਹੱਥੀਂ ਨਹੀਂ ਚੜ੍ਹ ਸਕੇ ਹਨ ਜੋ ਕਈ ਸਵਾਲ ਖੜ੍ਹੇ ਕਰ ਰਿਹਾ ਹੈ।
ਇਹ ਵੀ ਪੜ੍ਹੋ- ਜਥੇਦਾਰ ਦੇ ਨਾਂ 'ਤੇ ਬਣਿਆ ਫੇਕ ਅਕਾਊਂਟ, ਗਿਆਨੀ ਹਰਪ੍ਰੀਤ ਸਿੰਘ ਨੇ ਪੋਸਟ ਸਾਂਝੀ ਕਰ ਦਿੱਤਾ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
100 ਲਿਟਰ ਲਾਹਣ ਤੇ 40 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ
NEXT STORY