Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:48:02 PM

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

  • president dhami makes a major revelation regarding the bahraini woman case

    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ...

  • h 1b visa violations

    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਛੋਟੇ ਹਾਥੀ ਵਿਚ ਨਾਜਾਇਜ਼ ਸ਼ਰਾਬ ਲਿਆ ਰਹੇ 2 ਵਿਅਕਤੀ ਗ੍ਰਿਫ਼ਤਾਰ

MAJHA News Punjabi(ਮਾਝਾ)

ਛੋਟੇ ਹਾਥੀ ਵਿਚ ਨਾਜਾਇਜ਼ ਸ਼ਰਾਬ ਲਿਆ ਰਹੇ 2 ਵਿਅਕਤੀ ਗ੍ਰਿਫ਼ਤਾਰ

  • Edited By Shivani Attri,
  • Updated: 04 Aug, 2024 06:01 PM
Gurdaspur
2 persons arrested for bringing illegal liquor
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)-ਥਾਣਾ ਭੈਣੀ ਮੀਆਂ ਖਾ ਦੀ ਪੁਲਸ ਨੇ ਇਕ ਨਾਕੇ ਦੌਰਾਨ ਦੋ ਵਿਅਕਤੀਆਂ ਵੱਲੋਂ ਛੋਟੇ ਹਾਥੀ ਵਿਚ ਲਿਆਂਦੀ ਜਾ ਰਹੀ 6 ਲੱਖ ਮਿ.ਲਿ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭੈਣੀ ਮੀਆਂ ਖਾਨ ਦੀ ਪੁਲਸ ਪਾਰਟੀ ਨੇ ਪਿੰਡ ਆਲਮਾ ਵਾਲੇ ਮੋੜ ’ਤੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਆਏ ਚਿੱਟਾ ਹਾਥੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਵਿਚ ਹਰਦੇਵ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਘੋਟਲੀ ਸ਼ਾਹਪੁਰ ਸਵਾਰ ਸਨ। ਇਸ ਛੋਟੇ ਹਾਥੀ ਵਿਚ 6 ਲੱਖ ਮਿ.ਲਿ. ਨਜਾਇਜ਼ ਸ਼ਰਾਬ ਬਰਾਮਦ ਹੋਣ ਕਾਰਨ ਪੁਲਸ ਨੇ ਉਕਤ ਸ਼ਰਾਬ ਅਤੇ ਛੋਟੇ ਹਾਥੀ ਸਮੇਤ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ-ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ, ਪਹਿਲਾਂ ਬਗਾਵਤ ਕਾਰਨ ਭੰਗ ਕੀਤੀ ਸੀ ਕਮੇਟੀ

ਇਸ ਸਬੰਧ ਵਿਚ ਜਾਣਕਾਰੀ ਦਿੰਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਪਿੰਡ ਕਠਾਣਾ ਤੋਂ ਇਹ ਨਾਜਾਇਜ਼ ਸ਼ਰਾਬ ਲੈ ਕੇ ਆਏ ਸਨ ਜੋ ਪਿੰਡ ਕੋਟਲੀ ਸ਼ਾਹਪੁਰ ਵਿਖੇ ਲਿਜਾ ਕੇ ਅੱਗੇ ਗਾਹਕਾਂ ਨੂੰ ਵੇਚਣੀ ਸੀ। ਹਰਦੇਵ ਸਿੰਘ ਖ਼ਿਲਾਫ਼ ਪਹਿਲਾਂ ਵੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਦੇ ਪਰਚੇ ਦਰਜ ਹਨ। ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਲੱਖਾਂ ਖ਼ਰਚ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਤੇਵਰ, ਫੇਸਬੁੱਕ 'ਤੇ ਅਜਿਹੀਆਂ ਪੋਸਟਾਂ ਤੇ ਮੈਸੇਜ ਵੇਖ ਸਹੁਰਿਆਂ ਦੇ ਉੱਡੇ ਹੋਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • persons
  • arrested
  • illegal liquor
  • ਛੋਟਾ ਹਾਥੀ
  • ਨਾਜਾਇਜ਼ ਸ਼ਰਾਬ
  • ਵਿਅਕਤੀ
  • ਗ੍ਰਿਫ਼ਤਾਰ

GNDH ’ਚ ਹੁਣ ਨਹੀਂ ਹੋਵੇਗੇ ਲਾਵਾਰਿਸ ਮਰੀਜ਼ਾਂ ਦੇ ਅਧਿਕਾਰਾਂ ਦਾ ਹਨਨ, ਹੁਣ ਬਣੀ 15 ਬੈੱਡਾਂ ਦੀ ਵਾਰਡ

NEXT STORY

Stories You May Like

  • one person arrested with illicit liquor
    ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ
  • excise department action in amritsar
    ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦੀ ਕਾਰਵਾਈ: 2 ਲੱਖ ਲੀਟਰ ਲਾਹਣ ਤੇ 400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • two arrested in elderly man  s suicide case
    ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
  • two people arrested
    ਨਸ਼ੇ ਦਾ ਸੇਵਨ ਕਰਨ ਦੇ ਦੋਸ਼ ’ਚ 2 ਵਿਅਕਤੀ ਗ੍ਰਿਫ਼ਤਾਰ
  • excise department raids aliwal
    ਆਬਕਾਰੀ ਵਿਭਾਗ ਵੱਲੋਂ ਅਲੀਵਾਲ ’ਚ ਛਾਪੇਮਾਰੀ, 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ
  • illicit liquor  police  individual
    22 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕੀਤਾ ਪੁਲਸ ਨੇ ਕਾਬੂ ਮੁਕਦਮਾ ਦਰਜ
  • person arrested with heroin
    ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
  • person arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • ardas offered for the opening of the kartarpur corridor  delhi committee
      ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੀਤੀ ਅਰਦਾਸ, ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ...
    • ajnala firing incident
      ਅਜਨਾਲਾ ਗੋਲੀਬਾਰੀ ਮਾਮਲਾ: DGP ਪ੍ਰਵੀਨ ਕੁਮਾਰ ਸਿਨਹਾ ਪਹੁੰਚੇ ਸਿਵਲ ਹਸਪਤਾਲ,...
    • sgpc member passed away
      SGPC ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦਾ ਦੇਹਾਂਤ, ਜਥੇਦਾਰ ਗੜਗੱਜ ਅਤੇ ਪ੍ਰਧਾਨ...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • thieves break through wall to target mobile phone shop
      ਕੰਧ ਤੋੜ ਚੋਰਾਂ ਨੇ ਮੋਬਾਈਲਾਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਚੋਰੀ
    • sgpc preliminary report on the sri anandpur sahib matter tomorrow
      ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ...
    • punjab young man love marriage dispute
      ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ...
    • congress leader dinesh bassi in police custody in amritsar
      ਅੰਮ੍ਰਿਤਸਰ 'ਚ ਕਾਂਗਰਸੀ ਨੇਤਾ ਦਿਨੇਸ਼ ਬੱਸੀ ਪੁਲਸ ਹਿਰਾਸਤ 'ਚ, ਥਾਣੇ ਬਾਹਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +