ਬਟਾਲਾ (ਸਾਹਿਲ)- ਵੱਖ-ਵੱਖ ਥਾਣਿਆਂ ਦੀ ਦੀ ਪੁਲਸ ਵਲੋਂ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਦੀਆਂ ਦੇ ਏ.ਐੱਸ.ਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੁੱਟਰ ਰੋਡ ਤੋਂ ਸਰਬਜੀਤ ਸਿੰਘ ਉਰਫ ਸਾਬਾ ਪੁੱਤਰ ਦਿਲਬਾਗ ਸਿੰਘ ਵਾਸੀ ਰਜਾਦਾ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇਸੇ ਤਰ੍ਹਾਂ ਪੁਲਸ ਚੌਕੀ ਸਿੰਬਲ ਬਟਾਲਾ ਦੇ ਏ.ਐੱਸ.ਆਈ ਸੁਖਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਅਮਨ ਉਰਫ ਭੋਲਾ ਪੁੱਤਰ ਰਾਜੇਸ਼ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ ਉਪਰੋਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਿਆਸ ਦੀ ਸੰਗਤ ਲਈ ਖ਼ਾਸ ਖ਼ਬਰ, ਭੰਡਾਰਿਆਂ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ
NEXT STORY