ਅੰਮ੍ਰਿਤਸਰ (ਸੰਜੀਵ)-ਵਿਦੇਸ਼ ਭੇਜਣ ਦਾ ਝਾਂਸਾ ਦੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਰਣਜੀਤ ਐਵੇਨਿਊ ਦੀ ਪੁਲਸ ਨੇ ਗੁਰਜੋਤ ਬਾਠ ਅਤੇ ਉਸ ਦੀ ਪਤਨੀ ਉਰਮਿਲਾ ਦੇਵਲ ਖਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਬਲਬੀਰ ਦਾਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਦੇ ਲੜਕੇ ਤੇਜਿੰਦਰ ਕੁਮਾਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 20.76 ਲੱਖ ਰੁਪਏ ਦੀ ਠੱਗੀ ਮਾਰੀ ਹੈ। ਨਾ ਤਾਂ ਮੁਲਜ਼ਮਾਂ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰੱਗ ਐਂਡ ਕਾਸਮੈਟਿਕ ਐਕਟ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਮੁਸਤੈਦ, 4.90 ਲੱਖ ਦੀਆਂ ਦਵਾਈਆਂ ਜ਼ਬਤ
NEXT STORY