ਗੁਰਦਾਸਪੁਰ(ਹਰਮਨ, ਗੋਰਾਇਆ)- ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 29 ਲੱਖ 80 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਤਿੰਨ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਲਵਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚੂਹੜਪੁਰ ਨੇ ਦੱਸਿਆ ਕਿ ਵਰੁਣ ਕੁਮਾਰ, ਰਾਜੂ ਬਾਈ ਮੁਲਜੀ ਬਾਰੀ ਪਰਮਾਰ, ਨਾਏਨਾਬੇਨ ਰਾਜੂਬਾਈ ਪਰਮਾਰ ਨੇ ਉਸ ਨੂੰ ਵਿਦੇਸ਼ ਅਸਟ੍ਰੇਲੀਆ ਭੇਜਣ ਦੇ ਨਾਮ ’ਤੇ 29,80,000/-ਰੁਪਏ ਦੀ ਠੱਗੀ ਮਾਰੀ ਹੈ। ਇਸ ਮਾਮਲੇ ਵਿਚ ਪੁਲਸ ਉਕਤ ਤਿੰਨਾਂ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਮਾਰੀ ਠੱਗੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਮਾਰੀ ਠੱਗੀ
NEXT STORY