Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    5:37:59 PM

  • new regarding the blast at the jalalabad police station

    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ...

  • congress meeting tomorrow

    ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ...

  • domestic gas government directive

    ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ...

  • gangsters aman and fateh jumped roof jalandhar court complex then arrest

    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Chandigarh
  • ਅੰਤਰਰਾਸ਼ਟਰੀ ਡਰੱਗ ਅਤੇ ਹਥਿਆਰ ਸਮੱਗਲਰਾਂ ਦਾ ਪਰਦਾਫਾਸ਼, 5 ਕਿੱਲੋ ਹੈਰੋਇਨ ਤੇ ਹਥਿਆਰਾਂ ਸਣੇ 3 ਕਾਬੂ

MAJHA News Punjabi(ਮਾਝਾ)

ਅੰਤਰਰਾਸ਼ਟਰੀ ਡਰੱਗ ਅਤੇ ਹਥਿਆਰ ਸਮੱਗਲਰਾਂ ਦਾ ਪਰਦਾਫਾਸ਼, 5 ਕਿੱਲੋ ਹੈਰੋਇਨ ਤੇ ਹਥਿਆਰਾਂ ਸਣੇ 3 ਕਾਬੂ

  • Edited By Harpreet Singh,
  • Updated: 01 Mar, 2024 03:39 AM
Chandigarh
3 arrested with heroin and arms
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਅਮਰੀਕਾ ਦੇ ਰਹਿਣ ਵਾਲੇ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਕੁਮਾਰ ਉਰਫ ਦੀਪ (27) ਵਾਸੀ ਨਿਊ ਸ਼ਾਂਤੀ ਨਗਰ ਭਜਵਾੜਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਸਪਲਾਈ ਲਈ ਵਰਤੀ ਜਾ ਰਹੀ ਟਾਟਾ ਏ.ਸੀ.ਈ. (ਛੋਟਾ ਹਾਥੀ) ਗੱਡੀ (ਪੀ.ਬੀ.07-ਏ.ਐਲ.-9743) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਦੇਸੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 16 ਜਿੰਦਾ ਕਾਰਤੂਸ ਬਰਾਮਦ ਕਰਕੇ ਐੱਮ.ਪੀ. ਆਧਾਰਤ ਹਥਿਆਰ ਸਪਲਾਈ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

PunjabKesari
 
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਿੰਦਰਪਾਲ ਸਿੰਘ (23) ਅਤੇ ਜਤਿੰਦਰਪਾਲ ਸਿੰਘ ਉਰਫ਼ ਬਾਬਾ (20) ਦੋਵੇਂ ਵਾਸੀ ਗੁਰੂ ਨਾਨਕ ਕਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਨ੍ਹਾਂ ਦਾ ਐਕਟਿਵਾ ਸਕੂਟਰ (ਪੀ.ਬੀ.02-ਈ.ਐਸ.-0344) ਵੀ ਕਬਜ਼ੇ ਵਿੱਚ ਲਿਆ ਹੈ, ਜਿਸ ’ਤੇ ਉਹ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਡੀ.ਸੀ.ਪੀ. ਸਿਟੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ, ਏ.ਸੀ.ਪੀ. ਇਨਵੈਸਟੀਗੇਸ਼ਨ ਕੁਲਦੀਪ ਸਿੰਘ ਅਤੇ ਸੀ.ਆਈ.ਏ. ਸਟਾਫ਼-3 ਇੰਚਾਰਜ ਇੰਸਪੈਕਟਰ ਬਰਿੰਦਰਜੀਤ ਸਿੰਘ ਦੇ ਅਧੀਨ ਪੁਲਸ ਟੀਮਾਂ ਨੇ ਪਿੰਡ ਕਾਜੀਕੋਟ ਤੋਂ ਚੱਬਾਲ ਰੋਡ ਵੱਲ ਜਾ ਕੇ ਮੁਲਜ਼ਮ ਗੁਰਪ੍ਰੀਤ ਕੁਮਾਰ ਉਰਫ਼ ਦੀਪ ਨੂੰ ਕਾਬੂ ਕੀਤਾ।

PunjabKesari

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਕਥਿਤ ਦੋਸ਼ੀ ਗੁਰਪ੍ਰੀਤ ਕੁਮਾਰ ਨੇ ਖੁਲਾਸਾ ਕੀਤਾ ਕਿ ਉਹ ਅਮਰੀਕਾ ਅਧਾਰਤ ਜਸਮੀਤ ਉਰਫ਼ ਲੱਕੀ ਦੇ ਇਸ਼ਾਰੇ 'ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਲਿਆ ਰਹੇ ਸਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਜਸਮੀਤ ਉਰਫ਼ ਲੱਕੀ ਮਾਡਿਊਲ ਦੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ, ਇੱਕ ਕਾਰ, 3.80 ਲੱਖ ਰੁਪਏ ਦੀ ਡਰੱਗ ਮਨੀ ਅਤੇ 12 ਸਿਮ ਬਰਾਮਦ ਕੀਤੇ ਸਨ।

ਅਸਲਾ ਬਰਾਮਦਗੀ ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸੀ.ਪੀ. ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਪੁਲ ਤਾਰਾਂਵਾਲਾ ਇਲਾਕੇ ਤੋਂ ਨਹਿਰ ਦੇ ਨਾਲ ਲੱਗਦੀ ਸੁਲਤਾਨਵਿੰਡ ਰੋਡ ਤੋਂ ਕਾਬੂ ਕੀਤਾ ਜਦੋਂ ਉਹ ਪਿਸਤੌਲ ਸਪਲਾਈ ਕਰਨ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਇਹ ਪਿਸਤੌਲ ਮੱਧ ਪ੍ਰਦੇਸ਼ (ਐੱਮ.ਪੀ.) ਤੋਂ ਅੰਮ੍ਰਿਤਸਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਲਈ ਲਿਆਏ ਸਨ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਮੁਲਜ਼ਮਾਂ ਦੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਤੋਂ ਇਲਾਵਾ ਉਨ੍ਹਾਂ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਨੂੰ ਫਰੀਜ਼ ਕਰਨ ਲਈ ਵਿੱਤੀ ਨਜ਼ਰੀਏ ਤੋਂ ਵੀ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

PunjabKesari

ਸੀ.ਪੀ. ਭੁੱਲਰ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਹੁਣ ਤੱਕ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਕੁੱਲ ਖੇਪ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 29, 61, 85 ਤਹਿਤ ਐੱਫ.ਆਈ.ਆਰ. ਨੰਬਰ 25 ਦਰਜ ਕੀਤੀ ਗਈ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਿਤੀ 28-02-2024 ਨੂੰ ਐਫ.ਆਈ.ਆਰ. ਨੰਬਰ 22 ਦਰਜ ਕੀਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


 

  • Drugs
  • Arms
  • Pistol
  • Heroin
  • Arrested
  • Police
  • Smugglers
  • ਨਸ਼ਾ
  • ਹੈਰੋਇਨ
  • ਪਿਸਤੌਲ
  • ਗ੍ਰਿਫ਼ਤਾਰ

ਸਕਾਰਪੀਓ ਤੇ ਈ-ਰਿਕਸ਼ਾ ’ਚ ਟੱਕਰ, ਇਕ ਜ਼ਖ਼ਮੀ

NEXT STORY

Stories You May Like

  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • 5 accused arrested with heroin  pistol  cartridges and drug money
    ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • 3 arrested with 87 intoxicating pills and drug money
    ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • man arrested with narcotics gets 3 years in prison
    ਨਸ਼ੀਲੀਆਂ ਗੋਲੀਆਂ ਸਣੇ ਕਾਬੂ ਵਿਅਕਤੀ ਨੂੰ 3 ਸਾਲ ਦੀ ਕੈਦ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • illegal arms factory busted in jharkhand
    ਝਾਰਖੰਡ 'ਚ ਗੈਰ-ਕਾਨੂੰਨੀ ਹਥਿਆਰ ਫੈਕਟਰੀ ਦਾ ਪਰਦਾਫਾਸ਼, ਪੁਲਸ ਵੱਲੋਂ ਮਸ਼ੀਨਾਂ ਤੇ ਉਪਕਰਣ ਜ਼ਬਤ
  • major smuggling operation across border busted in punjab
    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth arrested for secretly consuming drugs
      ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ
    • truck crashes into stationary truck from behind  4 injured
      ਸੜਕ ’ਤੇ ਖੜ੍ਹੇ ਟਰੱਕ ਨੂੰ ਪਿੱਛੋਂ ਆ ਰਹੇ ਟਰੱਕ ਨੇ ਮਾਰੀ ਟੱਕਰ, 4 ਜ਼ਖਮੀ
    • sand prices skyrocket in amritsar
      ਅੰਮ੍ਰਿਤਸਰ 'ਚ ਅਸਮਾਨੀ ਚੜ੍ਹੇ ਰੇਤ ਦੇ ਭਾਅ, 4000 ਤੋਂ 4200 ਰੁਪਏ ਸੈਂਕੜਾ ਵਿਕ...
    • youth dies due to drugs
      ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਨੌਜਵਾਨ ਦੀ ਮੌਤ
    • two accused arrested with a cache of banned tramadol tablets
      ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਦੇ ਜਖੀਰੇ ਸਮੇਤ ਦੋ ਮੁਲਜ਼ਮ ਕਾਬੂ
    • pakistan missing girls
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਹਿੰਦੂ ਕੁੜੀਆਂ ਦੇ ਅਗਵਾ ਹੋਣ ਦਾ ਸਿਲਸਿਲਾ ! ਇਕ...
    • congress to participate in the september 15 chandigarh protest
      15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
    • tarn taran  sho of kacha pakka police station arrested
      ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ...
    • viral threatening poster from tehreek e taliban hindustan
      ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ...
    • heavy rain warning for 8 districts of punjab today
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +